ਮੋਹਾਲੀ- ਪੰਜਾਬ ਦੇ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਉਹਨਾਂ ਖਿਲਾਫ ਦਰਜ ਕੇਸ ਦੇ ਮਾਮਲੇ ਵਿਚ ਹਾਈ ਕੋਰਟ ਦੇ ਹੁਕਮਾਂ ਦੀ…
View More ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ SIT ਸਾਹਮਣੇ ਹੋਏ ਪੇਸ਼Malwa
ਮੋਗਾ-ਅੰਮ੍ਰਿਤਸਰ ਮਾਰਗ ‘ਤੇ ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, 5 ਹਲਾਕ
ਮੋਗਾ- ਸੰਘਣੀ ਧੁੰਦ ਕਾਰਨ ਮੋਗਾ-ਅੰਮ੍ਰਿਤਸਰ ਮਾਰਗ ‘ਤੇ ਅੱਜ ਭਿਆਨਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਥੇ ਸਥਿਤ ਪਿੰਡ ਅਮਰਗੜ੍ਹ ਬਾਂਡੀਆਂ ਵਿੱਚ ਪਨਬੱਸ ਨਾਲ ਸਵਿੱਫਟ…
View More ਮੋਗਾ-ਅੰਮ੍ਰਿਤਸਰ ਮਾਰਗ ‘ਤੇ ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, 5 ਹਲਾਕਚੰਡੀਗੜ੍ਹ ਪੁੱਜੇ ਅਰਵਿੰਦ ਕੇਜਰੀਵਾਲ, ਕਿਹਾ- ‘ਅਗਲੇ ਹਫਤੇ ਹੋਵੇਗਾ ਮੁੱਖ ਮੰਤਰੀ ਚਿਹਰੇ ਦਾ ਐਲਾਨ’
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਚੰਡੀਗੜ੍ਹ ਪਹੁੰਚੇ। ਕੇਜਰੀਵਾਲ ਨੇ ਸੂਬੇ ਅੰਦਰ ਪਾਰਟੀ ਦੇ ਮੁੱਖ…
View More ਚੰਡੀਗੜ੍ਹ ਪੁੱਜੇ ਅਰਵਿੰਦ ਕੇਜਰੀਵਾਲ, ਕਿਹਾ- ‘ਅਗਲੇ ਹਫਤੇ ਹੋਵੇਗਾ ਮੁੱਖ ਮੰਤਰੀ ਚਿਹਰੇ ਦਾ ਐਲਾਨ’ਚੁਸ਼ਪਿੰਦਰ ਦੇ ਦੋਸ਼ਾਂ ‘ਤੇ ਸਿੱਧੂ ਮੂਸੇਵਾਲਾ ਦਾ ਠੋਕਵਾਂ ਜਵਾਬ, ‘ਮੈਂ ਵੀ ਕੋਈ ਦੁੱਧ ਦਾ ਧੋਤਾ ਨਹੀਂ’
ਮਾਨਸਾ : ਗਾਇਕ ਤੋਂ ਸਿਆਸਤ ਵਿਚ ਆਏ ਸਿੱਧੂ ਮੂਸੇਵਾਲਾ (Sidhu Musewala) ਨੇ ਆਪਣੇ ‘ਤੇ ਲੱਗੇ ਇਲਜਾ਼ਮਾਂ ਦਾ ਠੋਕਵਾਂ ਜਵਾਬ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ…
View More ਚੁਸ਼ਪਿੰਦਰ ਦੇ ਦੋਸ਼ਾਂ ‘ਤੇ ਸਿੱਧੂ ਮੂਸੇਵਾਲਾ ਦਾ ਠੋਕਵਾਂ ਜਵਾਬ, ‘ਮੈਂ ਵੀ ਕੋਈ ਦੁੱਧ ਦਾ ਧੋਤਾ ਨਹੀਂ’ਹਿਮਾਚਲ ‘ਚ ਭਾਰੀ ਬਰਫ਼ਬਾਰੀ ਕਾਰਨ 7 ਹਲਾਕ, ਕਈ ਸੜਕਾਂ ਜਾਮ
ਸ਼ਿਮਲਾ: ਹਿਮਾਚਲ ਪ੍ਰਦੇਸ਼ (Himachal Pardesh) ‘ਚ ਤਿੰਨ ਦਿਨਾਂ ਦੀ ਭਾਰੀ ਬਾਰਿਸ਼ ਅਤੇ ਬਰਫਬਾਰੀ (Snowfall) ਤੋਂ ਬਾਅਦ ਸੋਮਵਾਰ ਨੂੰ ਮੌਸਮ ਖੁੱਲ੍ਹ ਗਿਆ। ਸੂਬੇ ਭਰ ਵਿੱਚ ਸੂਰਜ…
View More ਹਿਮਾਚਲ ‘ਚ ਭਾਰੀ ਬਰਫ਼ਬਾਰੀ ਕਾਰਨ 7 ਹਲਾਕ, ਕਈ ਸੜਕਾਂ ਜਾਮਪ੍ਰੈੱਸ ਕਾਨਫਰੰਸ ਦੌਰਾਨ ਭਾਵੁਕ ਹੋਏ ਬਿਕਰਮ ਮਜੀਠੀਆ (ਦੇਖੋ ਵੀਡੀਓ)
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ (Former Cabinet Minister Bikram Majithia) ਵਲੋਂ ਪ੍ਰੈੱਸ ਕਾਨਫਰੰਸ (Press conference) ਕੀਤੀ…
View More ਪ੍ਰੈੱਸ ਕਾਨਫਰੰਸ ਦੌਰਾਨ ਭਾਵੁਕ ਹੋਏ ਬਿਕਰਮ ਮਜੀਠੀਆ (ਦੇਖੋ ਵੀਡੀਓ)ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਮੌਸਮ ਦੇ ਬਦਲਣਗੇ ਮਿਜਾਜ਼, ਵਧੇਗੀ ਠੰਡ ਪਰ ਕਿਸਾਨਾਂ ਲਈ ਲਾਭਦਾਇਕ
ਚੰਡੀਗੜ੍ਹ : ਪੰਜਾਬ, ਹਰਿਆਣਾ (Punjab, Haryana) ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ (Union Territory of Chandigarh) ਵਿਚ ਆਉਣ ਵਾਲੇ 5 ਦਿਨਾਂ ਤੱਕ ਸੀਤ ਲਹਿਰ ਚੱਲਣ ਦੀ…
View More ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਮੌਸਮ ਦੇ ਬਦਲਣਗੇ ਮਿਜਾਜ਼, ਵਧੇਗੀ ਠੰਡ ਪਰ ਕਿਸਾਨਾਂ ਲਈ ਲਾਭਦਾਇਕਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਹੋਏ ਨਤਮਸਤਕ
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਅਦਾਲਤ ਤੋਂ ਕਥਿਤ ਡਰੱਗਸ ਮਾਮਲੇ ਵਿਚ ਜ਼ਮਾਨਤ ਮਿਲਣ ਤੋਂ ਬਾਅਦ ਪਹਿਲੀ ਵਾਰ ਨਜ਼ਰੀ ਆਏ ਹਨ। ਇਸ…
View More ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਹੋਏ ਨਤਮਸਤਕਪਟਿਆਲਾ ’ਚ ਵੱਡੀ ਵਾਰਦਾਤ, ਕਾਂਗਰਸੀ ਸਰਪੰਚ ਦਾ ਗੋਲ਼ੀਆਂ ਮਾਰ ਕੇ ਕਤਲ
ਪਟਿਆਲਾ : ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਲੱਗੇ ਚੋਣ ਜ਼ਾਬਤੇ ਦੌਰਾਨ ਪਟਿਆਲਾ ਵਿਚ ਵੱਡੀ ਵਾਰਦਾਤ ਸਾਹਮਣੇ ਆਈ ਹੈ। ਜਿੱਥੇ ਕਾਂਗਰਸੀ ਆਗੂ ’ਤੇ ਅਣਵਛਾਤੇ…
View More ਪਟਿਆਲਾ ’ਚ ਵੱਡੀ ਵਾਰਦਾਤ, ਕਾਂਗਰਸੀ ਸਰਪੰਚ ਦਾ ਗੋਲ਼ੀਆਂ ਮਾਰ ਕੇ ਕਤਲਕੈਪਟਨ ਦੇ ਚੋਣ ਨਿਸ਼ਾਨ ‘ਤੇ ਪਰਗਟ ਦਾ ਤੰਜ, ਕਿਹਾ- ‘ਮਾਰਣਗੇ ਸੈਲਫ ਗੋਲ’
ਚੰਡੀਗੜ੍ਹ : ਪੰਜਾਬ ਵਿਚ ਸਾਬਕਾ ਸੀ.ਐੱਮ. ਕੈਪਟਨ ਅਮਰਿੰਦਰ ਸਿੰਘ (Former CM in Punjab Capt. Amarinder Singh) ਦੀ ਪਾਰਟੀ ਦੇ ਨਵੇਂ ਚੋਣ ਨਿਸ਼ਾਨ ਹਾਕੀ ਸਟਿੱਕ (Election…
View More ਕੈਪਟਨ ਦੇ ਚੋਣ ਨਿਸ਼ਾਨ ‘ਤੇ ਪਰਗਟ ਦਾ ਤੰਜ, ਕਿਹਾ- ‘ਮਾਰਣਗੇ ਸੈਲਫ ਗੋਲ’