ਚੰਡੀਗੜ੍ਹ- ਪੰਜਾਬ ਵਿਚ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ ਨਾਈਟ ਕਰਫਿਊ ਸਣੇ ਕਈ ਹੋਰ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਹਨ। ਇਸ…
View More ਪੰਜਾਬ ‘ਚ ਆ ਗਈ ਹੈ ਕੋਰੋਨਾ ਵਾਇਰਸ ਦੀ ਤੀਜੀ ਲਹਿਰ, ਦੇਖੋ ਕੀ ਬੋਲੇ OP SoniMalwa
ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਸਾਬਕਾ CM ਨੇ ਪੰਜਾਬ ਸਰਕਾਰ ਨੂੰ ਕੀਤੀ ਇਹ ਮੰਗ
ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਲਈ ਸੂਬਾ ਸਰਕਾਰ ਨੂੰ ਮੰਗ ਕੀਤੀ ਹੈ ਕਿ ਫੀਸ ਵਜੋਂ ਲਈ…
View More ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਸਾਬਕਾ CM ਨੇ ਪੰਜਾਬ ਸਰਕਾਰ ਨੂੰ ਕੀਤੀ ਇਹ ਮੰਗਕੋਰੋਨਾ ਸੰਕਟ: ਪੰਜਾਬ ‘ਚ ਸਕੂਲ ਕਾਲਜ ਬੰਦ, ਨਾਈਟ ਕਰਫਿਊ ਲਾਗੂ
ਚੰਡੀਗੜ੍ਹ: ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਇਸੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਵਿਚ ਸਕੂਲ ਤੇ ਕਾਲਜਾਂ ਨੁੰ ਬੰਦ…
View More ਕੋਰੋਨਾ ਸੰਕਟ: ਪੰਜਾਬ ‘ਚ ਸਕੂਲ ਕਾਲਜ ਬੰਦ, ਨਾਈਟ ਕਰਫਿਊ ਲਾਗੂਪਟਿਆਲਾ ਦੇ ਮੈਡੀਕਲ ਕਾਲਜ ‘ਚ ਕੋਰੋਨਾ ਦਾ ਬਲਾਸਟ, ਮਿਲੇ 100 ਤੋਂ ਵਧੇਰੇ ਵਿਦਿਆਰਥੀ ਪਾਜ਼ੀਟਿਵ
ਪਟਿਆਲਾ : ਪੰਜਾਬ ਦੇ ਪਟਿਆਲਾ ਵਿੱਚ ਵੀ ਕੋਰੋਨਾ ਦਾ ਬਲਾਸਟ ਹੋਇਆ ਹੈ। ਦਰਅਸਲ, ਪਟਿਆਲਾ ਦੇ ਮੈਡੀਕਲ ਕਾਲਜ ਦੇ 100 ਤੋਂ ਵੱਧ ਵਿਦਿਆਰਥੀ ਕੋਰੋਨਾ ਪਾਜ਼ੀਟਿਵ ਪਾਏ…
View More ਪਟਿਆਲਾ ਦੇ ਮੈਡੀਕਲ ਕਾਲਜ ‘ਚ ਕੋਰੋਨਾ ਦਾ ਬਲਾਸਟ, ਮਿਲੇ 100 ਤੋਂ ਵਧੇਰੇ ਵਿਦਿਆਰਥੀ ਪਾਜ਼ੀਟਿਵਪੰਜਾਬ ‘ਚ ਕੋਰੋਨਾ ਸੰਕਟ: ਪਟਿਆਲਾ ਤੋਂ ਸਾਹਮਣੇ ਆਏ 143 ਨਵੇਂ ਮਾਮਲੇ, ਦੇਖੋ ਹੋਰਾਂ ਜ਼ਿਲਿਆਂ ਦਾ ਹਾਲ
ਚੰਡੀਗੜ੍ਹ- ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਮੁੜ ਤੋਂ ਲਗਾਤਾਰ ਵਧਦਾ ਜਾ ਰਿਹਾ ਹੈ। ਸਿਹਤ ਵਿਭਾਗ ਤੋਂ ਮਿਲੇ ਤਾਜ਼ਾ ਅੰਕੜਿਆਂ ਮੁਤਾਬਕ ਅੱਜ ਪੰਜਾਬ ਵਿਚ 419…
View More ਪੰਜਾਬ ‘ਚ ਕੋਰੋਨਾ ਸੰਕਟ: ਪਟਿਆਲਾ ਤੋਂ ਸਾਹਮਣੇ ਆਏ 143 ਨਵੇਂ ਮਾਮਲੇ, ਦੇਖੋ ਹੋਰਾਂ ਜ਼ਿਲਿਆਂ ਦਾ ਹਾਲਪੰਜਾਬ ਸਰਕਾਰ ਵਲੋਂ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿਚ 1 IAS, 1 IFS, 1 IRS, 1 PCS ਅਧਿਕਾਰੀ ਸ਼ਾਮਲ ਹਨ।
View More ਪੰਜਾਬ ਸਰਕਾਰ ਵਲੋਂ ਸੀਨੀਅਰ ਅਧਿਕਾਰੀਆਂ ਦੇ ਤਬਾਦਲੇਨੌਜਵਾਨਾਂ ਨੂੰ ਮਿਲੇਗੀ ਵੱਡੀ ਸੌਗਾਤ, CM ਚੰਨੀ ਭਲਕੇ ਕਰਨਗੇ ਐਲਾਨ
ਚੰਡੀਗੜ੍ਹ- ਪੰਜਾਬ ਦੇ ਨੌਜਵਾਨਾਂ ਲਈ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਡਾ ਐਲਾਨ ਕਰਨ ਜਾ ਰਹੇ ਹਨ। ਇਸ ਸਬੰਧੀ ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ਉੱਤੇ…
View More ਨੌਜਵਾਨਾਂ ਨੂੰ ਮਿਲੇਗੀ ਵੱਡੀ ਸੌਗਾਤ, CM ਚੰਨੀ ਭਲਕੇ ਕਰਨਗੇ ਐਲਾਨ‘ਸਾਈਕਲ ਦਾ ਸਟੈਂਡ ਹੁੰਦਾ, ਪਰ ਸਿੱਧੂ ਦਾ ਨਹੀਂ’, ਰਾਘਵ ਚੱਢਾ ਦਾ ਪੰਜਾਬ ਕਾਂਗਰਸ ਪ੍ਰਧਾਨ ‘ਤੇ ਸ਼ਬਦੀ ਹਮਲਾ
ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਐਲਾਨਾਂ ਉੱਤੇ ਤੰਜ ਕੱਸਿਆ ਹੈ। ਉਨ੍ਹਾਂ ਨੇ ਟਵੀਟ ਕਰਕੇ…
View More ‘ਸਾਈਕਲ ਦਾ ਸਟੈਂਡ ਹੁੰਦਾ, ਪਰ ਸਿੱਧੂ ਦਾ ਨਹੀਂ’, ਰਾਘਵ ਚੱਢਾ ਦਾ ਪੰਜਾਬ ਕਾਂਗਰਸ ਪ੍ਰਧਾਨ ‘ਤੇ ਸ਼ਬਦੀ ਹਮਲਾਪੰਜਾਬ ‘ਚ ਭਾਰੀ ਮੀਂਹ ਤੇ ਗੜ੍ਹੇਮਾਰੀ ਦੀ ਸੰਭਾਵਨਾ, IMD ਵਲੋਂ ਅਲਰਟ ਜਾਰੀ
ਚੰਡੀਗੜ੍ਹ- ਪਹਾੜਾਂ ਵਿਚ ਹੋ ਰਹੀ ਬਰਫਬਾਰੀ ਤੇ ਮੀਂਹ ਕਾਰਨ ਉੱਤਰੀ ਭਾਰਤ ਵਿਚ ਕੜਾਕੇ ਦੀ ਸਰਦੀ ਪੈ ਰਹੀ ਹੈ। ਇਸੇ ਵਿਚਾਲੇ ਮੌਸਮ ਵਿਭਾਗ ਨੇ ਅੱਜ ਤਿੰਨ…
View More ਪੰਜਾਬ ‘ਚ ਭਾਰੀ ਮੀਂਹ ਤੇ ਗੜ੍ਹੇਮਾਰੀ ਦੀ ਸੰਭਾਵਨਾ, IMD ਵਲੋਂ ਅਲਰਟ ਜਾਰੀਸਕੂਲ ਬੱਸ ਦੀ ਟਰੈਕਟਰ ਟਰਾਲੀ ਨਾਲ ਜ਼ਬਰਦਸਤ ਟੱਕਰ, 1 ਵਿਦਿਆਰਥਣ ਦੀ ਮੌਤ ਤੇ ਕਈ ਜ਼ਖਮੀ
ਮੌੜ ਮੰਡੀ : ਮੌੜ ਮੰਡੀ ਵਿਚ ਇਕ ਸਕੂਲ ਬੱਸ ਅਤੇ ਟਰੈਕਟਰ ਟਰਾਲੀ ਵਿਚਾਲੇ ਹੋਈ ਜ਼ਬਰਦਸਤ ਟੱਕਰ ਵਿਚ ਇਕ ਵਿਦਿਆਰਥਣ ਦੀ ਮੌਤ ਹੋ ਗਈ, ਜਦਕਿ ਕਈ…
View More ਸਕੂਲ ਬੱਸ ਦੀ ਟਰੈਕਟਰ ਟਰਾਲੀ ਨਾਲ ਜ਼ਬਰਦਸਤ ਟੱਕਰ, 1 ਵਿਦਿਆਰਥਣ ਦੀ ਮੌਤ ਤੇ ਕਈ ਜ਼ਖਮੀ