ਚੰਡੀਗੜ੍ਹ- ਆਮ ਆਦਮੀ ਪਾਰਟੀ (Aam Aadmi Party) ਵਲੋਂ ਵਿਧਾਨ ਸਭਾ ਚੋਣਾਂ (Assembly elections) ਦੀਆਂ ਤਿਆਰੀਆਂ ਜ਼ੋਰਾਂ ਉੱਤੇ ਕੀਤੀਆਂ ਜਾ ਰਹੀਆਂ ਹਨ। ਪਾਰਟੀ ਵਲੋਂ ਅੱਜ 2022…
View More ‘AAP’ ਵਲੋਂ 2022 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ ‘ਤੇ, 30 ਉਮੀਦਵਾਰਾਂ ਦੀ ਸੂਚੀ ਜਾਰੀMalwa
ਬੇਅਦਬੀ ਮਾਮਲੇ ‘ਚ SIT ਅੱਜ ਮੁੜ ਕਰੇਗੀ ਡੇਰਾ ਸੱਚਾ ਸੌਦਾ ਦਾ ਰੁਖ
ਚੰਡੀਗੜ੍ਹ: ਬੇਅਦਬੀ ਮਾਮਲੇ (Indecency cases) ਵਿਚ ਪੰਜਾਬ ਪੁਲਿਸ (Punjab Police) ਦੀ ਵਿਸ਼ੇਸ਼ ਜਾਂਚ ਟੀਮ (SIT) ਅੱਜ 10 ਦਸੰਬਰ ਨੂੰ ਫਿਰ ਤੋਂ ਸਿਰਸਾ ਸਥਿਤ ਡੇਰਾ ਸੱਚਾ…
View More ਬੇਅਦਬੀ ਮਾਮਲੇ ‘ਚ SIT ਅੱਜ ਮੁੜ ਕਰੇਗੀ ਡੇਰਾ ਸੱਚਾ ਸੌਦਾ ਦਾ ਰੁਖਗੈਰ-ਕਾਨੂੰਨੀ ਰੇਤ ਮਾਈਨਿੰਗ ਦੀ ਰਿਪੋਰਟ ਕਰਨ ਵਾਲੇ ਨੂੰ ਮਿਲੇਗਾ 25,000 ਦਾ ਇਨਾਮ, CM ਚੰਨੀ ਨੇ ਕੀਤਾ ਐਲਾਨ
ਚੰਡੀਗੜ੍ਹ- ਇਹ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕਿ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ (Illegal Sand Mining) ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਈ ਜਾ ਸਕੇ ਅਤੇ ਰੇਤ…
View More ਗੈਰ-ਕਾਨੂੰਨੀ ਰੇਤ ਮਾਈਨਿੰਗ ਦੀ ਰਿਪੋਰਟ ਕਰਨ ਵਾਲੇ ਨੂੰ ਮਿਲੇਗਾ 25,000 ਦਾ ਇਨਾਮ, CM ਚੰਨੀ ਨੇ ਕੀਤਾ ਐਲਾਨਪੰਜਾਬ ਕੈਬਿਨੇਟ ਨੇ ਪਾਣੀ ਦੇ ਬਿੱਲਾਂ, ਸਫਾਈ ਸੇਵਕਾਂ ਤੇ ਸੀਵਰਮੈਨ ਦੀਆਂ ਸੇਵਾਵਾਂ ਸਣੇ ਲਏ ਕਈ ਅਹਿਮ ਫੈਸਲੇ
ਚੰਡੀਗੜ੍ਹ- ਪੰਜਾਬ ਮੰਤਰੀ ਮੰਡਲ ਨੇ 18 ਜੂਨ, 2021 ਦੀ ਕੈਬਨਿਟ ਦੇ ਫੈਸਲੇ ਤੋਂ ਪਹਿਲਾਂ ਸ਼ਹਿਰੀ ਸਥਾਨਕ ਸਰਕਾਰਾਂ (ਯੂ.ਐਲ.ਬੀ.) ਵਿੱਚ ਠੇਕੇ ਦੇ ਆਧਾਰ ‘ਤੇ ਕੰਮ ਕਰਦੇ…
View More ਪੰਜਾਬ ਕੈਬਿਨੇਟ ਨੇ ਪਾਣੀ ਦੇ ਬਿੱਲਾਂ, ਸਫਾਈ ਸੇਵਕਾਂ ਤੇ ਸੀਵਰਮੈਨ ਦੀਆਂ ਸੇਵਾਵਾਂ ਸਣੇ ਲਏ ਕਈ ਅਹਿਮ ਫੈਸਲੇਖੁਦ CM ਚੰਨੀ ਵੀ ਹਨ ਲੁਧਿਆਣੇ ਵਾਲੇ ਚੰਨੀ ਦੀ ਕਲਾ ਦੇ ਮੁਰੀਦ, ਕਰ ਰਿਹੈ ਕੁਦਰਤ ਦੀ ਸੇਵਾ
ਲੁਧਿਆਣਾ: ਵੱਖ ਵੱਖ ਸਮਾਜ ਸੇਵੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ਨਿਭਾਈਆਂ ਜਾਂਦੀਆਂ ਹਨ। ਇਨ੍ਹਾਂ ਵਿਚੋਂ ਇੱਕ ਲੁਧਿਆਣਾ ਦਾ ਰਹਿਣ ਵਾਲਾ ਚਰਨਜੀਤ ਸਿੰਘ ਚੰਨੀ ਹੈ ਜੋ…
View More ਖੁਦ CM ਚੰਨੀ ਵੀ ਹਨ ਲੁਧਿਆਣੇ ਵਾਲੇ ਚੰਨੀ ਦੀ ਕਲਾ ਦੇ ਮੁਰੀਦ, ਕਰ ਰਿਹੈ ਕੁਦਰਤ ਦੀ ਸੇਵਾਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਧੇ ਵਿਰੋਧੀਆਂ ‘ਤੇ ਨਿਸ਼ਾਨੇ
ਪਾਇਲ (ਲੁਧਿਆਣਾ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab CM Charanjit Singh Channi) ਨੇ ਅੱਜ ਇੱਥੇ ਵਿਰੋਧੀਆਂ ‘ਤੇ ਨਿਸ਼ਾਨੇ ਸਾਧੇ। ਉਹ ਪਾਇਲ (Payal)…
View More ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਧੇ ਵਿਰੋਧੀਆਂ ‘ਤੇ ਨਿਸ਼ਾਨੇਸੁੱਚਾ ਸਿੰਘ ਛੋਟੇਪੁਰ ਹੋਏ ਅਕਾਲੀ ਦਲ ਵਿਚ ਸ਼ਾਮਲ, ਇਸ ਚੋਣ ਹਲਕੇ ਤੋਂ ਲੜਣਗੇ ਚੋਣ
ਚੰਡੀਗੜ੍ਹ : ਸੁੱਚਾ ਸਿੰਘ ਛੋਟੇਪੁਰ (Sucha Singh Chhotepur) ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਿੱਚ ਸ਼ਾਮਲ ਹੋ ਗਏ ਹਨ। ਛੋਟੇਪੁਰ ਨੂੰ ਚੰਡੀਗੜ੍ਹ ਵਿਖੇ ਪਾਰਟੀ ਪ੍ਰਧਾਨ…
View More ਸੁੱਚਾ ਸਿੰਘ ਛੋਟੇਪੁਰ ਹੋਏ ਅਕਾਲੀ ਦਲ ਵਿਚ ਸ਼ਾਮਲ, ਇਸ ਚੋਣ ਹਲਕੇ ਤੋਂ ਲੜਣਗੇ ਚੋਣਅੰਮ੍ਰਿਤਸਰ ਵੱਡੀ ਵਾਰਦਾਤ, ਔਰਤ ਦੇ ਮੂੰਹ ’ਤੇ ਚਾਕੂ ਨਾਲ ਕਈ ਵਾਰ ਕਰ ਕੀਤਾ ਕਤਲ
ਅੰਮ੍ਰਿਤਸਰ : ਅੰਮ੍ਰਿਤਸਰ (Amritsar) ਦੀ ਪ੍ਰਸਿੱਧ ਸਬਜ਼ੀ ਮੰਡੀ (Vegetable market) ਵੱਲਾ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਮੂੰਹ ਅਤੇ ਸਿਰ ’ਤੇ ਚਾਕੂ ਮਾਰ-ਮਾਰ ਕੇ ਇਕ ਔਰਤ ਨਾਲ…
View More ਅੰਮ੍ਰਿਤਸਰ ਵੱਡੀ ਵਾਰਦਾਤ, ਔਰਤ ਦੇ ਮੂੰਹ ’ਤੇ ਚਾਕੂ ਨਾਲ ਕਈ ਵਾਰ ਕਰ ਕੀਤਾ ਕਤਲਮਾਹਰਾਂ ਦੀ ਰਾਏ, ਇਨ੍ਹਾਂ ਤਰੀਕਿਆਂ ਨਾਲ ਕਿਸਾਨਾਂ ‘ਤੇ ਦਰਜ ਕੇਸ ਆਸਾਨੀ ਨਾਲ ਹੋ ਸਕਦੇ ਹਨ ਵਾਪਸ
ਚੰਡੀਗੜ੍ਹ : ਕਿਸਾਨ ਅੰਦੋਲਨ (Peasant movement) ਖਤਮ ਕਰਨ ‘ਤੇ ਕੇਸ ਵਾਪਸੀ (Case return) ਦਾ ਪੇਚ ਫਸਿਆ ਹੋਇਆ ਹੈ। ਇਕ ਹਿੰਦੀ ਵੈਬਸਾਈਟ (Hindi Website) ਦੀ ਖਬਰ…
View More ਮਾਹਰਾਂ ਦੀ ਰਾਏ, ਇਨ੍ਹਾਂ ਤਰੀਕਿਆਂ ਨਾਲ ਕਿਸਾਨਾਂ ‘ਤੇ ਦਰਜ ਕੇਸ ਆਸਾਨੀ ਨਾਲ ਹੋ ਸਕਦੇ ਹਨ ਵਾਪਸਇਸ IAS ਅਫਸਰ ਨੂੰ ਮਿਲੀ ਪੰਜਾਬ CM ਦੇ Special Principal Secretary ਦੀ ਜ਼ਿੰਮੇਦਾਰੀ
ਚੰਡੀਗੜ੍ਹ- ਪੰਜਾਬ ਸਰਕਾਰ (Government of Punjab) ਵਲੋਂ ਤੁਰੰਤ ਪ੍ਰਭਾਵ ਨਾਲ IAS ਤੇ PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ…
View More ਇਸ IAS ਅਫਸਰ ਨੂੰ ਮਿਲੀ ਪੰਜਾਬ CM ਦੇ Special Principal Secretary ਦੀ ਜ਼ਿੰਮੇਦਾਰੀ