ਫਰੀਦਕੋਟ: ਪੰਜਾਬ (Punjab) ਵਿਚ ਜਿਵੇਂ-ਜਿਵੇਂ ਦਸੰਬਰ (December) ਮਹੀਨਾ ਨੇੜੇ ਆ ਰਿਹਾ ਹੈ ਉਵੇਂ-ਉਵੇਂ ਸਰਦੀ ਵੀ ਵੱਧਦੀ ਜਾ ਰਹੀ ਹੈ ਅਤੇ ਇਸ ਦੇ ਨਾਲ-ਨਾਲ ਧੁੰਦ ਵੀ…
View More ਫਰੀਦਕੋਟ-ਅੰਮ੍ਰਿਤਸਰ ਹਾਈਵੇ ‘ਤੇ ਸੰਘਣੀ ਧੁੰਦ ਕਾਰਣ 11 ਗੱਡੀਆਂ ਆਪਸ ਵਿਚ ਟਕਰਾਈਆਂMalwa
ਪੰਜਾਬ ‘ਚ ਸ਼ੁਰੂ ਹੋਣ ਵਾਲੀ ਹੈ ‘ਹੱਡ ਚੀਰਵੀਂ ਠੰਡ’, ਕਈ ਥਾਈਂ ਮੀਂਹ ਦੀ ਸੰਭਾਵਨਾ
ਚੰਡੀਗੜ੍ਹ: ਉੱਤਰ ਭਾਰਤ (North India) ਵਿੱਚ ਠੰਢ (Cold) ਨੇ ਆਪਣਾਂ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸਵੇਰੇ ਤੇ ਰਾਤ ਦੇ ਤਾਪਮਾਨ (Temperature) ਵਿੱਚ ਭਾਰੀ ਗਿਰਾਵਟ…
View More ਪੰਜਾਬ ‘ਚ ਸ਼ੁਰੂ ਹੋਣ ਵਾਲੀ ਹੈ ‘ਹੱਡ ਚੀਰਵੀਂ ਠੰਡ’, ਕਈ ਥਾਈਂ ਮੀਂਹ ਦੀ ਸੰਭਾਵਨਾਪੰਜਾਬ ਨੇ ਸਥਾਪਿਤ ਕੀਤਾ ‘ਨਵਾਂ ਮੀਲ ਪੱਥਰ’, ਹਾਸਲ ਕੀਤਾ ਸਭ ਤੋਂ ਘੱਟ ਤੰਬਾਕੂ ਵਰਤੋਂ ਵਾਲੇ ਸਥਾਨ ਦਾ ਦਰਜਾ
ਚੰਡੀਗੜ੍ਹ- ਤੰਬਾਕੂ (Tobacco) ਦੇ ਸੇਵਨ ਦੀ ਸਮੱਸਿਆ ਦੇ ਖਾਤਮੇ ਲਈ ਇਤਿਹਾਸ ਰਚਦਿਆਂ ਪੰਜਾਬ (Punjab) ਨੇ ਕੌਮੀ ਪਰਿਵਾਰ ਸਿਹਤ ਸਰਵੇਖਣ (ਐਨ.ਐਫ.ਐਚ.ਐਸ.-5) ਦੇ ਤਾਜ਼ਾ ਅੰਕੜਿਆਂ ਅਨੁਸਾਰ ਤੰਬਾਕੂ…
View More ਪੰਜਾਬ ਨੇ ਸਥਾਪਿਤ ਕੀਤਾ ‘ਨਵਾਂ ਮੀਲ ਪੱਥਰ’, ਹਾਸਲ ਕੀਤਾ ਸਭ ਤੋਂ ਘੱਟ ਤੰਬਾਕੂ ਵਰਤੋਂ ਵਾਲੇ ਸਥਾਨ ਦਾ ਦਰਜਾਤੇਜ਼ ਰਫਤਾਰ ਕਾਰ ਨੇ ਸੜਕ ‘ਤੇ ਖੜ੍ਹੇ ਲੋਕਾਂ ਦੇ ਉਡਾਏ ਚੀਥੜੇ, ਭਿਆਨਕ ਹਾਦਸਾ CCTV ‘ਚ ਕੈਦ (Video)
ਮੁਹਾਲੀ : ਐਤਵਾਰ ਨੂੰ ਚੰਡੀਗੜ੍ਹ-ਲੁਧਿਆਣਾ ਹਾਈਵੇਅ (Chandigarh-Ludhiana Highway) ‘ਤੇ ਪਿੰਡ ਘੜੂੰਆਂ (Gharuan) ਨੇੜੇ ਭਿਆਨਕ ਹਾਦਸੇ (Terrible accident) ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਸੀ…
View More ਤੇਜ਼ ਰਫਤਾਰ ਕਾਰ ਨੇ ਸੜਕ ‘ਤੇ ਖੜ੍ਹੇ ਲੋਕਾਂ ਦੇ ਉਡਾਏ ਚੀਥੜੇ, ਭਿਆਨਕ ਹਾਦਸਾ CCTV ‘ਚ ਕੈਦ (Video)ਸ੍ਰੀ ਕਰਤਾਰਪੁਰ ਸਾਹਿਬ ਬਿਨਾਂ ਸਿਰ ਢੱਕੇ ਤਸਵੀਰਾਂ ਖਿਚਵਾਉਣ ਵਾਲੀ ਮਾਡਲ ਨੇ ਮੰਗੀ ਮੁਆਫੀ
ਚੰਡੀਗੜ੍ਹ: ਪਾਕਿਸਤਾਨੀ ਮਾਡਲ (Pakistani model) ਸਵਾਲਾ ਲਾਲਾ ਨੇ ਪਾਕਿਸਤਾਨ (Pakistan) ਦੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਵਿੱਚ ਫੋਟੋਸ਼ੂਟ (Photoshoot) ਕਰਵਾਉਣ ਲਈ ਮੁਆਫੀ (Apologies) ਮੰਗੀ ਹੈ। ਉਸ…
View More ਸ੍ਰੀ ਕਰਤਾਰਪੁਰ ਸਾਹਿਬ ਬਿਨਾਂ ਸਿਰ ਢੱਕੇ ਤਸਵੀਰਾਂ ਖਿਚਵਾਉਣ ਵਾਲੀ ਮਾਡਲ ਨੇ ਮੰਗੀ ਮੁਆਫੀਚੰਡੀਗੜ੍ਹ ਪ੍ਰਸ਼ਾਸਨ ਕੋਰੋਨਾ ਵਾਇਰਸ ਨੂੰ ਲੈ ਕੇ ਸਖਤ, ਨਵੇਂ ਦਿਸ਼ਾ-ਨਿਰਦੇਸ਼ ਜਾਰੀ
ਚੰਡੀਗੜ੍ਹ- ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ (Omicron Variant) ਨੂੰ ਲੈ ਕੇ ਸਖ਼ਤ ਹੋ ਗਿਆ ਹੈ। ਪ੍ਰਸ਼ਾਸਨ ਵੱਲੋਂ ਕਈ ਨਵੇਂ ਦਿਸ਼ਾ-ਨਿਰਦੇਸ਼ (New…
View More ਚੰਡੀਗੜ੍ਹ ਪ੍ਰਸ਼ਾਸਨ ਕੋਰੋਨਾ ਵਾਇਰਸ ਨੂੰ ਲੈ ਕੇ ਸਖਤ, ਨਵੇਂ ਦਿਸ਼ਾ-ਨਿਰਦੇਸ਼ ਜਾਰੀਪੰਜਾਬ ਬਿਜਲੀ ਵਿਭਾਗ ’ਚ ਨਿਕਲੀ ਭਰਤੀ, ਇਸ ਵੈੱਬਸਾਈਟ ਰਾਹੀਂ ਕਰੋ ਅਪਲਾਈ
ਚੰਡੀਗੜ੍ਹ- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਵਾਇਰਮੈਨ ਜਾਂ ਇਲੈਕਟ੍ਰੀਸ਼ੀਅਨ ਟਰੇਡ ’ਚ ਲਾਈਨਮੈਨ ਭਰਤੀ 2021 (Lineman Recruitment 2021) ਦਾ ਨੋਟੀਫਿਕੇਸ਼ਨ (Notification) ਜਾਰੀ ਕੀਤਾ ਹੈ। …
View More ਪੰਜਾਬ ਬਿਜਲੀ ਵਿਭਾਗ ’ਚ ਨਿਕਲੀ ਭਰਤੀ, ਇਸ ਵੈੱਬਸਾਈਟ ਰਾਹੀਂ ਕਰੋ ਅਪਲਾਈ32 ਕਿਸਾਨ ਜਥੇਬੰਦੀਆਂ ਦਾ ਕੇਂਦਰ ਨੂੰ ਅਲਟੀਮੇਟਮ, ਕਰਜ਼ ਮੁਆਫੀ ‘ਤੇ ਪੰਜਾਬ ਸਰਕਾਰ ਨੂੰ ਵੀ ਦਿੱਤੀ ਚਿਤਾਵਨੀ
ਚੰਡੀਗੜ੍ਹ: ਕੇਂਦਰ ਸਰਕਾਰ (Central Government) ਵਲੋਂ ਪੇਸ਼ ਖੇਤੀ ਕਾਨੂੰਨਾਂ (Agricultural laws) ਨੂੰ ਦੋਵਾਂ ਸਦਨਾਂ ਵਿਚ ਬਿੱਲ ਪਾਸ ਕਰਕੇ ਵਾਪਸ ਲੈ ਲਿਆ ਗਿਆ ਹੈ। ਇਸ ਦੌਰਾਨ…
View More 32 ਕਿਸਾਨ ਜਥੇਬੰਦੀਆਂ ਦਾ ਕੇਂਦਰ ਨੂੰ ਅਲਟੀਮੇਟਮ, ਕਰਜ਼ ਮੁਆਫੀ ‘ਤੇ ਪੰਜਾਬ ਸਰਕਾਰ ਨੂੰ ਵੀ ਦਿੱਤੀ ਚਿਤਾਵਨੀਚਲਾਨ ਤੋਂ ਬਚਾਏਗਾ ਤੁਹਾਡਾ ਸਮਾਰਟਫੋਨ, ਬੇਫਿਕਰ ਹੋ ਕੇ ਚਲਾਓ ਗੱਡੀ
ਚੰਡੀਗੜ੍ਹ: ਅਕਸਰ ਹੀ ਲੋਕ ਲੋਕਲ ਕਾਰ (Car) ਚਲਾਉਂਦੇ ਸਮੇਂ ਆਪਣੇ ਨਾਲ ਜ਼ਰੂਰੀ ਦਸਤਾਵੇਜ਼ ਜਿਵੇਂ ਡਰਾਈਵਿੰਗ ਲਾਇਸੈਂਸ (Driving License), ਆਰਸੀ (RC), ਪੀਯੂਸੀ (PUC) ਰੱਖਣਾ ਭੁੱਲ ਜਾਂਦੇ…
View More ਚਲਾਨ ਤੋਂ ਬਚਾਏਗਾ ਤੁਹਾਡਾ ਸਮਾਰਟਫੋਨ, ਬੇਫਿਕਰ ਹੋ ਕੇ ਚਲਾਓ ਗੱਡੀਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, ACP, ASP ਤੇ DSP ਰੈਂਕ ਦੇ 59 ਅਧਿਕਾਰੀਆਂ ਦੀ ਬਦਲੀ, ਦੇਖੋ ਲਿਸਟ
ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ACP, ASP ਤੇ DSP ਰੈਂਕ ਦੇ 59 ਅਧਿਕਾਰੀਆਂ ਦੀ ਬਦਲੀ ਕੀਤੀ ਗਈ ਹੈ। ਦੇਖੋ ਸੂਚੀ-
View More ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, ACP, ASP ਤੇ DSP ਰੈਂਕ ਦੇ 59 ਅਧਿਕਾਰੀਆਂ ਦੀ ਬਦਲੀ, ਦੇਖੋ ਲਿਸਟ