ਚੰਡੀਗੜ੍ਹ: ਪੰਜਾਬ ਕੇਬਲ ਆਪਰੇਟਰ (Punjab Cable Operator) ਵੈੱਲਫੇਅਰ ਐਸੋਸੀਏਸ਼ਨ ਵਲੋਂ ਪ੍ਰੈੱਸ ਕਾਨਫ਼ਰੰਸ (Press conference) ਕੀਤੀ ਗਈ, ਜਿਸ ‘ਚ ਆਗੂਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ…
View More ਕੇਬਲ ਟੀ.ਵੀ. ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਐਲਾਨ ਗਲਤ : ਆਪ ਆਗੂMalwa
ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਕੈਬਨਿਟ ਦੀ ਮਨਜ਼ੂਰੀ ‘ਤੇ ਸਾਬਕਾ CM ਨੇ ਕਿਸਾਨਾਂ ਨੂੰ ਦਿੱਤੀਆਂ ਵਧਾਈਆਂ
ਚੰਡੀਗੜ੍ਹ : ਕੇਂਦਰੀ ਮੰਤਰੀ ਮੰਡਲ (Union Cabinet) ਨੇ ਅੱਜ ਤਿੰਨ ਖੇਤੀ ਕਾਨੂੰਨਾਂ (Three agricultural laws) ਨੂੰ ਰੱਦ ਕਰਨ ਲਈ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ। ਪ੍ਰਧਾਨ…
View More ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਕੈਬਨਿਟ ਦੀ ਮਨਜ਼ੂਰੀ ‘ਤੇ ਸਾਬਕਾ CM ਨੇ ਕਿਸਾਨਾਂ ਨੂੰ ਦਿੱਤੀਆਂ ਵਧਾਈਆਂਲੱਖਾ ਸਿਧਾਣਾ ਨੂੰ ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫਤਾਰ
ਚੰਡੀਗੜ੍ਹ : ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਤੋਂ ਲੱਖਾ ਸਿਧਾਣਾ (Lakha Sidana) ਨੂੰ ਗ੍ਰਿਫਤਾਰ (Arrest) ਕਰ ਲਿਆ ਗਿਆ ਹੈ। ਲੱਖਾ ਸਿਧਾਣਾ ਪੰਜਾਬੀ ਯੂਨੀਵਰਸਿਟੀ (Punjabi…
View More ਲੱਖਾ ਸਿਧਾਣਾ ਨੂੰ ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫਤਾਰਫ਼ਿਰੋਜ਼ਪੁਰ ‘ਚ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਭਾਰੀ ਮਾਤਰਾ ‘ਚ ਲਾਹਣ ਬਰਾਮਦ
ਫ਼ਿਰੋਜ਼ਪੁਰ : ਅੱਜ ਆਬਕਾਰੀ ਵਿਭਾਗ (Excise Department) ਨੇ ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ (Indo-Pak Border) ‘ਤੇ ਸਥਿਤ ਸਤਲੁਜ ਦਰਿਆ ਦੇ ਇਲਾਕੇ ‘ਚ ਛਾਪੇਮਾਰੀ ਕੀਤੀ ਹੈ। ਇਸ ਛਾਪੇਮਾਰੀ…
View More ਫ਼ਿਰੋਜ਼ਪੁਰ ‘ਚ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਭਾਰੀ ਮਾਤਰਾ ‘ਚ ਲਾਹਣ ਬਰਾਮਦਬਿਜਲੀ ਦੀਆਂ ਦਰਾਂ ਘਟਾਉਣ ਸਬੰਧੀ ਪੰਜਾਬ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ- ਪੰਜਾਬ ਸਰਕਾਰ (Punjab Government) ਵਲੋਂ ਬਿਜਲੀ ਦੀਆਂ ਦਰਾਂ (Power Tariff) ਘਟਾਉਣ ਦੇ ਕੀਤੇ ਗਏ ਵਾਅਦੇ ਦੇ ਅਗਲੇ ਪੜਆ ਵਿਚ ਸੂਬਾ ਸਰਕਾਰ ਵਲੋਂ ਨੋਟੀਫਿਕੇਸ਼ਨ (Notification)…
View More ਬਿਜਲੀ ਦੀਆਂ ਦਰਾਂ ਘਟਾਉਣ ਸਬੰਧੀ ਪੰਜਾਬ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀਡਿਪਟੀ CM ਰੰਧਾਵਾ ਦੀ ਸਖਤੀ, ਅਣ-ਅਧਿਕਾਰਿਤ ਗੰਨਮੈਨਾਂ ਦੀ ਡਿਊਟੀ ਸਬੰਧੀ ਲਿਆ ਸਖਤ ਨੋਟਿਸ
ਚੰਡੀਗੜ੍ਹ- ਪੰਜਾਬ (Punjab) ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy Chief Minister Sukhjinder Singh Randhawa) ਨੇ ਸੂਬੇ ਦੀਆ ਪੁਲਿਸ ਬਟਾਲੀਅਨਾਂ/ਪੁਲਿਸ ਥਾਣਿਆਂ (Police Battalions /…
View More ਡਿਪਟੀ CM ਰੰਧਾਵਾ ਦੀ ਸਖਤੀ, ਅਣ-ਅਧਿਕਾਰਿਤ ਗੰਨਮੈਨਾਂ ਦੀ ਡਿਊਟੀ ਸਬੰਧੀ ਲਿਆ ਸਖਤ ਨੋਟਿਸਵੱਡੀ ਖਬਰ: ਪੰਜਾਬ ‘ਚ ਮੁਲਾਜ਼ਮਾਂ ਦੇ ਟ੍ਰਾਂਸਫਰ ‘ਤੇ ਲੱਗੀ ਮੁਕੰਮਲ ਪਾਬੰਦੀ
ਚੰਡੀਗੜ੍ਹ- ਪੰਜਾਬ ਸਰਕਾਰ (Punjab Govt) ਵੱਲੋਂ ਮੁਲਾਜ਼ਮਾਂ (Employees) ਦੀਆਂ ਬਦਲੀਆਂ (Transfers) ‘ਤੇ ਮੁਕੰਮਲ ਪਾਬੰਦੀ (Ban) ਲੈ ਦਿੱਤੀ ਗਈ ਹੈ। ਜਿਸ ਕਾਰਨ ਹੁਣ ਕਿਸੇ ਦੀ ਵੀ…
View More ਵੱਡੀ ਖਬਰ: ਪੰਜਾਬ ‘ਚ ਮੁਲਾਜ਼ਮਾਂ ਦੇ ਟ੍ਰਾਂਸਫਰ ‘ਤੇ ਲੱਗੀ ਮੁਕੰਮਲ ਪਾਬੰਦੀਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਜ਼ਬਤ ਕੀਤੀਆਂ ਆਰਬਿਟ ਬੱਸਾਂ ਫਿਰ ਚਲਾਉਣ ਦਾ ਹੁਕਮ
ਚੰਡੀਗੜ੍ਹ- ਪੰਜਾਬ ਹਰਿਆਣਾ ਹਾਈਕੋਰਟ (Punjab Haryana High Court) ਤੋਂ ਪੰਜਾਬ ਸਰਕਾਰ (Punjab Govt) ਅਤੇ ਟਰਾਂਸਪੋਰਟ ਵਿਭਾਗ ਤੇ ਨਵੇਂ ਨਿਯੁਕਤ ਟਰਾਂਸਪੋਰਟ ਮੰਤਰੀ ਵੜਿੰਗ ਨੂੰ ਵੱਡਾ ਝਟਕਾ…
View More ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਜ਼ਬਤ ਕੀਤੀਆਂ ਆਰਬਿਟ ਬੱਸਾਂ ਫਿਰ ਚਲਾਉਣ ਦਾ ਹੁਕਮਸੁਖਪਾਲ ਖਹਿਰਾ ਦੀ ਪਟੀਸ਼ਨ ‘ਤੇ ED ਨੂੰ ਨੋਟਿਸ, ਹਾਈਕੋਰਟ ਨੇ ਮੰਗਿਆ ਜਵਾਬ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵੱਲੋਂ ਪੰਜਾਬ (Punjab) ਦੇ ਸਾਬਕਾ ਵਿਧਾਇਕ ਸੁਖਪਾਲ ਖਹਿਰਾ (Sukhpal Khaira) ਦੀ ਪਟੀਸ਼ਨ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ…
View More ਸੁਖਪਾਲ ਖਹਿਰਾ ਦੀ ਪਟੀਸ਼ਨ ‘ਤੇ ED ਨੂੰ ਨੋਟਿਸ, ਹਾਈਕੋਰਟ ਨੇ ਮੰਗਿਆ ਜਵਾਬਖੇਤ ਮਜ਼ਦੂਰ ਜੱਥੇਬੰਦੀਆਂ ਨਾਲ ਸੀ.ਐੱਮ. ਚੰਨੀ ਕਰਨਗੇ ਮੀਟਿੰਗ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਦੀ ਅੱਜ ਖੇਤ ਮਜ਼ਦੂਰ ਜੱਥੇਬੰਦੀਆਂ (Farm labor organizations) ਨਾਲ ਮੀਟਿੰਗ ਹੋਵੇਗੀ।…
View More ਖੇਤ ਮਜ਼ਦੂਰ ਜੱਥੇਬੰਦੀਆਂ ਨਾਲ ਸੀ.ਐੱਮ. ਚੰਨੀ ਕਰਨਗੇ ਮੀਟਿੰਗ