ਮੋਗਾ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਮਿਸ਼ਨ ਪੰਜਾਬ ਜਾਰੀ ਹੈ। ਦਰਅਸਲ ਹੁਣ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਕ ਦਿਨ ਦੇ ਦੌਰੇ ਉੱਤੇ 20 ਨਵੰਬਰ…
View More ਕੇਜਰੀਵਾਲ 20 ਨਵੰਬਰ ਨੂੰ ਮਾਰਨਗੇ ਮੋਗਾ ਫੇਰੀ, ਕਰ ਸਕਦੇ ਨੇ ਸੋਨੂ ਸੂਦ ਨਾਲ ਮੁਲਾਕਾਤMalwa
ਪੰਜਾਬ ਦੇ ਰੰਗ ‘ਚ ਰੰਗੇ ਸੋਨੂ ਸੂਦ, ਤਸਵੀਰਾਂ ਸ਼ੇਅਰ ਕਰ ਲਿਖਿਆ-‘ਮੇਰੇ ਪੰਜਾਬ ਦੀ ਮਿੱਟੀ ਦੀ ਖੁਸ਼ਬੂ’
ਚੰਡੀਗੜ੍ਹ: ਬਾਲੀਵੁੱਡ ਅਦਾਕਾਰ ਸੋਨੂ ਸੂਦ ਇਨ੍ਹੀਂ ਦਿਨੀਂ ਪੰਜਾਬ ਦੇ ਰੰਗ ਵਿਚ ਰੰਗੇ ਹੋਏ ਦਿਖਾਈ ਦੇ ਰਹੇ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਕੁਝ…
View More ਪੰਜਾਬ ਦੇ ਰੰਗ ‘ਚ ਰੰਗੇ ਸੋਨੂ ਸੂਦ, ਤਸਵੀਰਾਂ ਸ਼ੇਅਰ ਕਰ ਲਿਖਿਆ-‘ਮੇਰੇ ਪੰਜਾਬ ਦੀ ਮਿੱਟੀ ਦੀ ਖੁਸ਼ਬੂ’Punjab ‘ਚ 6 IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਪੂਰੀ ਲਿਸਟ
ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ 6 ਆਈਏਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਦੀ ਪੂਰੀ ਸੂਚੀ ਇਸ ਤਰ੍ਹਾਂ ਹੈ-
View More Punjab ‘ਚ 6 IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਪੂਰੀ ਲਿਸਟਪੰਜਾਬ ‘ਚ ਹੁਣ ਤੱਕ ਪਰਾਲੀ ਸਾੜਨ ਦੇ 67,000 ਮਾਮਲੇ ਦਰਜ, ਹੋਇਆ 2.46 ਕਰੋੜ ਦਾ ਜੁਰਮਾਨਾ
ਚੰਡੀਗੜ੍ਹ: ਪੰਜਾਬ ਵਿਚ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਅਤੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਲਈ ਜੁਰਮਾਨੇ ਕੀਤੇ ਜਾਣ ਦੇ ਬਾਵਜੂਦ ਖੇਤਾਂ ‘ਚ ਅੱਗ ਲਗਾਉਣ…
View More ਪੰਜਾਬ ‘ਚ ਹੁਣ ਤੱਕ ਪਰਾਲੀ ਸਾੜਨ ਦੇ 67,000 ਮਾਮਲੇ ਦਰਜ, ਹੋਇਆ 2.46 ਕਰੋੜ ਦਾ ਜੁਰਮਾਨਾਅੰਮ੍ਰਿਤਸਰ ‘ਚ ਨਕਲੀ ਨੋਟਾਂ ਦੀ ਫੈਕਟਰੀ ਦਾ ਪਰਦਾਫਾਸ਼, ਛਾਪੇ ਜਾ ਰਹੇ ਸਨ 100-100 ਦੇ ਨੋਟ
ਅੰਮ੍ਰਿਤਸਰ– ਸਪੈਸ਼ਲ ਸੈੱਲ ਦਿੱਲੀ ਵੱਲੋਂ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਨਕਲੀ ਨੋਟ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼ ਕੀਤਾ ਗਿਆ ਹੈ, ਜਿਸ ਵਿਚ ਖਾਸ ਤੌਰ ‘ਤੇ 100-100…
View More ਅੰਮ੍ਰਿਤਸਰ ‘ਚ ਨਕਲੀ ਨੋਟਾਂ ਦੀ ਫੈਕਟਰੀ ਦਾ ਪਰਦਾਫਾਸ਼, ਛਾਪੇ ਜਾ ਰਹੇ ਸਨ 100-100 ਦੇ ਨੋਟਕਿਸੇ ਨੂੰ ਵੀ ਪੰਜਾਬ ‘ਚ ਅਮਨ ਸ਼ਾਂਤੀ ਭੰਗ ਨਹੀਂ ਕਰਨ ਦਿਆਂਗੇ : ਡਿਪਟੀ CM
ਚੰਡੀਗੜ੍ਹ- ਪੰਜਾਬ ਦੇ ਉੱਪ ਮੁੱਖ ਮੰਤਰੀ (ਗ੍ਰਹਿ) ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ’ਚ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਇਜਾਜ਼ਤ ਨਹੀਂ…
View More ਕਿਸੇ ਨੂੰ ਵੀ ਪੰਜਾਬ ‘ਚ ਅਮਨ ਸ਼ਾਂਤੀ ਭੰਗ ਨਹੀਂ ਕਰਨ ਦਿਆਂਗੇ : ਡਿਪਟੀ CMCM ਚੰਨੀ ਨੇ ਇਕ ਵਾਰ ਫਿਰ ਮੋਹਿਆ ਦਿਲ, ਅੱਧੀ ਰਾਤ ਬਚਾਈ ਗਾਂ ਦੀ ਜਾਨ (ਵੀਡੀਓ)
ਰੂਪਨਗਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮਾਜਿਕ ਸਰੋਕਾਰਾਂ ਨਾਲ ਜੁੜੇ ਹੋਣ ਕਾਰਨ ਲੋਕਾਂ ਦੀ ਚਰਚਾ ਵਿੱਚ ਰਹਿੰਦੇ ਹਨ। ਆਮ ਲੋਕਾਂ ਨਾਲ ਆਪਣੀ…
View More CM ਚੰਨੀ ਨੇ ਇਕ ਵਾਰ ਫਿਰ ਮੋਹਿਆ ਦਿਲ, ਅੱਧੀ ਰਾਤ ਬਚਾਈ ਗਾਂ ਦੀ ਜਾਨ (ਵੀਡੀਓ)ਪਨਬਸ ਅਤੇ PRTC ਦੀ ਸਰਕਾਰ ਨੂੰ ਚਿਤਾਵਨੀ, ਦਿੱਤਾ 23 ਤਰੀਕ ਤੱਕ ਦਾ ਸਮਾਂ
ਬਟਾਲਾ: ਪੰਜਾਬ ਵਿਚ ਪਨਬਸ ਅਤੇ ਪੀਆਰਟੀਸੀ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲ਼ਾਫ ਅੱਜ ਗੇਟ ਰੈਲੀ ਕੀਤੀ, ਜਿਸ ਦੇ ਚੱਲਦੇ ਜ਼ਿਲਾ…
View More ਪਨਬਸ ਅਤੇ PRTC ਦੀ ਸਰਕਾਰ ਨੂੰ ਚਿਤਾਵਨੀ, ਦਿੱਤਾ 23 ਤਰੀਕ ਤੱਕ ਦਾ ਸਮਾਂਜੇਕਰ ਨਾ ਲਵਾਈ ਕੋਰੋਨਾ ਵੈਕਸੀਨ ਤਾਂ ਨਹੀਂ ਮਿਲੇਗੀ ਤਨਖਾਹ, DC ਨੇ ਦਿੱਤੀ ਚਿਤਾਵਨੀ
ਅੰਮ੍ਰਿਤਸਰ- ਸਰਕਾਰੀ ਵਿਭਾਗਾਂ ’ਚ ਰਹਿ ਕੇ ਕੋਰੋਨਾ ਵੈਕਸੀਨ ਨਾ ਲਗਵਾਉਣ ਵਾਲੇ ਕਰਮਚਾਰੀਆਂ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤ ਐਕਸ਼ਨ ਲੈਣਾ ਸ਼ੁਰੂ ਕਰ ਦਿੱਤਾ ਹੈ। ਐਤਵਾਰ ਨੂੰ…
View More ਜੇਕਰ ਨਾ ਲਵਾਈ ਕੋਰੋਨਾ ਵੈਕਸੀਨ ਤਾਂ ਨਹੀਂ ਮਿਲੇਗੀ ਤਨਖਾਹ, DC ਨੇ ਦਿੱਤੀ ਚਿਤਾਵਨੀਪ੍ਰਨੀਤ ਕੌਰ ਨੇ ਪੰਜਾਬ CM ਚੰਨੀ ਨਾਲ ਕੀਤੀ ਮੁਲਾਕਾਤ, ਰੱਖੀ ਇਹ ਮੰਗ
ਚੰਡੀਗੜ੍ਹ- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਐੱਮ. ਪੀ. ਮਹਾਰਾਣੀ ਪ੍ਰਨੀਤ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨਾਲ ਮੁਲਾਕਾਤ ਕੀਤੀ।…
View More ਪ੍ਰਨੀਤ ਕੌਰ ਨੇ ਪੰਜਾਬ CM ਚੰਨੀ ਨਾਲ ਕੀਤੀ ਮੁਲਾਕਾਤ, ਰੱਖੀ ਇਹ ਮੰਗ