ਚੰਡੀਗੜ੍ਹ- ਪੰਜਾਬ ਵਿੱਚ ਸਸਤੇ ਰਾਸ਼ਨ ਸਕੀਮ ਦੀ ਹਾਲਤ ਨੂੰ ਬਿਆਨ ਕਰਦੀ ਇੱਕ ਵੀਡੀਓ ਹੁਸ਼ਿਆਰਪੁਰ ਤੋਂ ਸਾਹਮਣੇ ਆਈ ਹੈ। ਇੱਥੇ ਇੱਕ ਵਿਅਕਤੀ ਮਰਸਡੀਜ਼ ਵਿੱਚ ਸਸਤਾ ਰਾਸ਼ਨ…
View More ਸਸਤਾ ਰਾਸ਼ਨ ਲੈਣ ਲਈ ਮਰਸੀਡੀਜ਼ ‘ਤੇ ਪਹੁੰਚਿਆ ‘ਗਰੀਬ’, ਗੱਡੀ ਦਾ ਨੰਬਰ ਵੀ VIPMalwa
ਅਧਿਆਪਕ ਦਿਵਸ ‘ਤੇ ਕੱਚੇ ਅਧਿਆਪਕਾਂ ਨੂੰ ਤੋਹਫਾ! ਪੰਜਾਬ ਦੇ 8,736 ਕੱਚੇ ਅਧਿਆਪਕ ਹੋਣਗੇ ਰੈਗੂਲਰ
ਚੰਡੀਗੜ੍ਹ- ਪੰਜਾਬ ‘ਚ ਅਧਿਆਪਕ ਦਿਵਸ ‘ਤੇ ਕੱਚੇ ਅਧਿਆਪਕਾਂ ਨੂੰ ਵੱਡਾ ਤੋਹਫਾ ਮਿਲਿਆ ਹੈ। ਪੰਜਾਬ ਵਿੱਚ ਜਲਦੀ ਹੀ 8,736 ਰੈਗੂਲਰ ਅਧਿਆਪਕ ਹੋਣਗੇ। ਇਹ ਐਲਾਨ ਮੁੱਖ ਮੰਤਰੀ…
View More ਅਧਿਆਪਕ ਦਿਵਸ ‘ਤੇ ਕੱਚੇ ਅਧਿਆਪਕਾਂ ਨੂੰ ਤੋਹਫਾ! ਪੰਜਾਬ ਦੇ 8,736 ਕੱਚੇ ਅਧਿਆਪਕ ਹੋਣਗੇ ਰੈਗੂਲਰਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਤੋਂ ਵੱਡੀ ਰਾਹਕ, ਜੰਗਲਾਤ ਘੁਟਾਲੇ ‘ਚ ਸਾਬਕਾ ਕਾਂਗਰਸੀ ਮੰਤਰੀ ਨੂੰ ਮਿਲੀ ਜ਼ਮਾਨਤ
ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੋਮਵਾਰ ਨੂੰ ਇਹ ਰਾਹਤ ਦਿੱਤੀ।…
View More ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਤੋਂ ਵੱਡੀ ਰਾਹਕ, ਜੰਗਲਾਤ ਘੁਟਾਲੇ ‘ਚ ਸਾਬਕਾ ਕਾਂਗਰਸੀ ਮੰਤਰੀ ਨੂੰ ਮਿਲੀ ਜ਼ਮਾਨਤਅਧਿਆਪਕ ਦਿਵਸ ‘ਤੇ CM ਭਗਵੰਤ ਮਾਨ ਦਾ ਵੱਡਾ ਤੋਹਫਾ, ਗੈਸਟ ਫੈਕਲਟੀ ਲਾਗੂ ਤੇ ਮਾਣ ਭੱਤਾ ਵੀ ਵਧਿਆ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ…
View More ਅਧਿਆਪਕ ਦਿਵਸ ‘ਤੇ CM ਭਗਵੰਤ ਮਾਨ ਦਾ ਵੱਡਾ ਤੋਹਫਾ, ਗੈਸਟ ਫੈਕਲਟੀ ਲਾਗੂ ਤੇ ਮਾਣ ਭੱਤਾ ਵੀ ਵਧਿਆਦੁਸ਼ਹਿਰਾ ਗਰਾਊਂਡ ਮੋਹਾਲੀ ਦੇ ਮੇਲੇ ‘ਚ ਹਾਦਸਾ, 50 ਫੁੱਟ ਤੋਂ ਡਿੱਗਿਆ Spinning Joyride
ਮੋਹਾਲੀ- ਪੰਜਾਬ ਦੇ ਮੋਹਾਲੀ ਦੇ ਫੇਜ਼-8 ਸਥਿਤ ਦੁਸਹਿਰਾ ਗਰਾਊਂਡ ਵਿਖੇ ਚੱਲ ਰਹੇ ਮੋਹਾਲੀ ਵਪਾਰ ਮੇਲੇ (ਲੰਡਨ ਬ੍ਰਿਜ) ਮੇਲੇ ਦੌਰਾਨ ਡਰਾਪ ਟਾਵਰ ਦਾ ਝੂਲਾ ਟੁੱਟਣ ਕਾਰਨ…
View More ਦੁਸ਼ਹਿਰਾ ਗਰਾਊਂਡ ਮੋਹਾਲੀ ਦੇ ਮੇਲੇ ‘ਚ ਹਾਦਸਾ, 50 ਫੁੱਟ ਤੋਂ ਡਿੱਗਿਆ Spinning Joyrideਪੰਜਾਬ ਕੈਬਨਿਟ ਦੀ ਅੱਜ ਮੀਟਿੰਗ, 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ‘ਤੇ ਲੱਗ ਸਕਦੀ ਹੈ ਮੋਹਰ
ਚੰਡੀਗੜ੍ਹ- ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋ ਰਹੀ ਹੈ। ਇਸ ਵਿਚ ਨੌਕਰੀਆਂ ਦਾ ਮੁੱਦਾ ਸਿਖਰ ‘ਤੇ ਰਹੇਗਾ। ਮੰਤਰੀ ਮੰਡਲ ਵਿੱਚ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ…
View More ਪੰਜਾਬ ਕੈਬਨਿਟ ਦੀ ਅੱਜ ਮੀਟਿੰਗ, 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ‘ਤੇ ਲੱਗ ਸਕਦੀ ਹੈ ਮੋਹਰਅੱਜ ਚੰਡੀਗੜ੍ਹ ਆਉਣਗੇ ਭਾਜਪਾ ਪ੍ਰਧਾਨ ਜੇਪੀ ਨੱਡਾ, ਸ਼ਕਤੀ ਕੇਂਦਰ ਪ੍ਰਮੁੱਖ ਕਾਨਫਰੰਸ ‘ਚ ਹੋਣਗੇ ਸ਼ਾਮਲ
ਚੰਡੀਗੜ੍ਹ- ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਅੱਜ ਚੰਡੀਗੜ੍ਹ ਆਉਣਗੇ। ਉਹ ਬਾਅਦ ਦੁਪਹਿਰ ਕਰੀਬ 2.30 ਵਜੇ ਸੈਕਟਰ-33 ਸਥਿਤ ਚੰਡੀਗੜ੍ਹ ਭਾਜਪਾ ਦਫ਼ਤਰ ਕਮਲਮ ਵਿਖੇ ਪੁੱਜਣਗੇ।…
View More ਅੱਜ ਚੰਡੀਗੜ੍ਹ ਆਉਣਗੇ ਭਾਜਪਾ ਪ੍ਰਧਾਨ ਜੇਪੀ ਨੱਡਾ, ਸ਼ਕਤੀ ਕੇਂਦਰ ਪ੍ਰਮੁੱਖ ਕਾਨਫਰੰਸ ‘ਚ ਹੋਣਗੇ ਸ਼ਾਮਲਹੁਣ ਸਾਬਕਾ ਮੰਤਰੀ Vijay Inder Singla ਵਿਜੀਲੈਂਸ ਦੇ ਰਾਡਾਰ ‘ਤੇ, ਜਾਂਚ ਸ਼ੁਰੂ
ਚੰਡੀਗੜ੍ਹ- ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਹੁਣ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਰਾਡਾਰ ‘ਤੇ ਆ ਗਏ ਹਨ। ਸਿੰਗਲਾ ਦੇ ਲੋਕ ਨਿਰਮਾਣ ਮੰਤਰੀ ਰਹਿੰਦਿਆਂ…
View More ਹੁਣ ਸਾਬਕਾ ਮੰਤਰੀ Vijay Inder Singla ਵਿਜੀਲੈਂਸ ਦੇ ਰਾਡਾਰ ‘ਤੇ, ਜਾਂਚ ਸ਼ੁਰੂਚੰਡੀਗੜ੍ਹ ਦੀ ਅਦਾਲਤ ‘ਚ ਪੇਸ਼ ਹੋਵੇਗਾ ਲਾਰੈਂਸ ਬਿਸ਼ਨੋਈ, ਸੋਨੂੰ ਸ਼ਾਹ ਕੇਸ ‘ਚ 29 ਸਤੰਬਰ ਨੂੰ ਹੋਵੇਗੀ ਸੁਣਵਾਈ
ਚੰਡੀਗੜ੍ਹ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਚੰਡੀਗੜ੍ਹ ਅਦਾਲਤ ਤੋਂ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਹਨ। ਅਦਾਲਤ ਨੇ…
View More ਚੰਡੀਗੜ੍ਹ ਦੀ ਅਦਾਲਤ ‘ਚ ਪੇਸ਼ ਹੋਵੇਗਾ ਲਾਰੈਂਸ ਬਿਸ਼ਨੋਈ, ਸੋਨੂੰ ਸ਼ਾਹ ਕੇਸ ‘ਚ 29 ਸਤੰਬਰ ਨੂੰ ਹੋਵੇਗੀ ਸੁਣਵਾਈSidhu Moosewala: ਲਾਰੈਂਸ ਗੈਂਗ ਦੀ ਧਮਕੀ ‘ਤੇ ਮੂਸੇਵਾਲਾ ਦੇ ਪਿਤਾ ਦਾ ਜਵਾਬ, ‘ਮੇਰੇ ਕੋਲ ਗੁਆਉਣ ਲਈ ਕੁਝ ਨਹੀਂ…’
ਚੰਡੀਗੜ੍ਹ- ਬਦਨਾਮ ਗੈਂਗਸਟਰ ਲਾਰੈਂਸ ਗੈਂਗ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਰਨ ਤੋਂ ਬਾਅਦ ਉਸਦੇ ਪਿਤਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਲਾਰੈਂਸ ਗੈਂਗ…
View More Sidhu Moosewala: ਲਾਰੈਂਸ ਗੈਂਗ ਦੀ ਧਮਕੀ ‘ਤੇ ਮੂਸੇਵਾਲਾ ਦੇ ਪਿਤਾ ਦਾ ਜਵਾਬ, ‘ਮੇਰੇ ਕੋਲ ਗੁਆਉਣ ਲਈ ਕੁਝ ਨਹੀਂ…’