ਚੰਡੀਗੜ੍ਹ: ਖਪਤਕਾਰਾਂ ਨੂੰ ਸਸਤੀ ਕੀਮਤ ‘ਤੇ ਮਿਆਰੀ ਅਤੇ ਬਿਨਾਂ ਰੁਕਾਵਟ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ…
View More ਮਹਿੰਗੀ ਬਿਜਲੀ ਉੱਤੇ CM ਚੰਨੀ ਦੀ ਵੱਡੀ ਕਾਰਵਾਈ: GVK ਕੰਪਨੀ ਨਾਲ PPA ਰੱਦMalwa
ਪੰਜਾਬ ‘ਚ ਤਬਾਦਲਿਆਂ ਦਾ ਦੌਰ ਜਾਰੀ, 3 IPS ਅਧਿਕਾਰੀਆਂ ਦੀ ਹੋਈ ਬਦਲੀ, ਦੇਖੋ ਸੂਚੀ
ਚੰਡੀਗੜ੍ਹ: ਪੰਜਾਬ ਵਿਚ ਤਬਾਦਲਿਆਂ ਦੌਰ ਅਜੇ ਵੀ ਜਾਰੀ। ਪੰਜਾਬ ਸਰਕਾਰ ਵਲੋਂ 3 ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। Also Read : PM Modi ਨੇ…
View More ਪੰਜਾਬ ‘ਚ ਤਬਾਦਲਿਆਂ ਦਾ ਦੌਰ ਜਾਰੀ, 3 IPS ਅਧਿਕਾਰੀਆਂ ਦੀ ਹੋਈ ਬਦਲੀ, ਦੇਖੋ ਸੂਚੀਸੰਗਰੂਰ ‘ਚ ਵਾਪਰੇ ਦਰਦਨਾਕ ਸੜਕੀ ਹਾਦਸੇ ‘ਚ ਕਾਰ ਦੇ ਉੱਡੇ ਪਰਖੱਚੇ, ਮਾਂ-ਬੇਟੇ ਦੀ ਮੌਤ
ਸੰਗਰੂਰ: ਸੰਗਰੂਰ ਵਿਚ ਦਰਦਨਾਕ ਸੜਕੀ ਹਾਦਸਾ ਵਾਪਰਣ ਦੀ ਖਬਰ ਮਿਲੀ ਹੈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਇਸ ਹਾਦਸੇ ਵਿਚ ਮਾਂ-ਪੁੱਤ…
View More ਸੰਗਰੂਰ ‘ਚ ਵਾਪਰੇ ਦਰਦਨਾਕ ਸੜਕੀ ਹਾਦਸੇ ‘ਚ ਕਾਰ ਦੇ ਉੱਡੇ ਪਰਖੱਚੇ, ਮਾਂ-ਬੇਟੇ ਦੀ ਮੌਤPSEB ਵਲੋਂ 5ਵੀਂ, 8ਵੀਂ, 10ਵੀਂ ਤੇ 12ਵੀਂ ਦੀ ਪ੍ਰੀਖਿਆ ਲਈ ਹਿਦਾਇਤਾਂ ਜਾਰੀ, ਇਸ ਪੈਟਰਨ ‘ਚ ਪੈਣਗੇ ਪੇਪਰ
ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਨਵੰਬਰ ਦੇ ਦੂਜੇ ਹਫਤੇ ਤੋਂ 5ਵੀਂ, 8ਵੀਂ, 10ਵੀਂ ਤੇ 12ਵੀਂ ਕਲਾਸ ਦੀਆਂ ਸਲਾਨਾ ਪ੍ਰੀਖਿਆਵਾਂ ਟਰਮ-1 ਕਰਵਾਈਆਂ ਜਾਣਗੀਆਂ। ਇਸ ਸਬੰਧ…
View More PSEB ਵਲੋਂ 5ਵੀਂ, 8ਵੀਂ, 10ਵੀਂ ਤੇ 12ਵੀਂ ਦੀ ਪ੍ਰੀਖਿਆ ਲਈ ਹਿਦਾਇਤਾਂ ਜਾਰੀ, ਇਸ ਪੈਟਰਨ ‘ਚ ਪੈਣਗੇ ਪੇਪਰਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ‘ਤੇ ਪੰਜਾਬ ਸਰਕਾਰ ਵਲੋਂ ਮੁਆਵਜ਼ਾ ਦੇਣ ਦਾ ਐਲਾਨ
ਚੰਡੀਗੜ੍ਹ: ਪੰਜਾਬ ਭਵਨ ਵਿਚ ਅੱਜ ਗੁਲਾਬੀ ਸੁੰਡੀ ਦੇ ਹਮਲੇ ਨਾਲ ਬਰਬਾਦ ਹੋਈ ਕਪਾਹ ਦੀ ਫਸਲ ਨੂੰ ਲੈ ਕੇ ਸਰਕਾਰ ਨੇ ਮੁਆਵਜ਼ੇ ਦਾ ਐਲਾਨ ਕਰ ਦਿੱਤਾ…
View More ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ‘ਤੇ ਪੰਜਾਬ ਸਰਕਾਰ ਵਲੋਂ ਮੁਆਵਜ਼ਾ ਦੇਣ ਦਾ ਐਲਾਨ14 ਨਵੰਬਰ ਨੂੰ ਮਨਾਇਆ ਜਾਵੇਗਾ ‘ਨੋ ਚਲਾਨ ਡੇਅ’, ਰਾਜਾ ਵੜਿੰਗ ਨੇ ਦਿੱਤੇ ਹੁਕਮ
ਚੰਡੀਗੜ੍ਹ- ਪੰਜਾਬ ‘ਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਲਿਆਉਣ ਅਤੇ ਰਾਹਗੀਰਾਂ ਨੂੰ ਸੜਕੀ ਨਿਯਮਾਂ ਦੀ ਪਾਲਣਾ ਪ੍ਰਤੀ ਪਾਬੰਦ ਕਰਨ ਦੇ ਮਨਸ਼ੇ ਨਾਲ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ…
View More 14 ਨਵੰਬਰ ਨੂੰ ਮਨਾਇਆ ਜਾਵੇਗਾ ‘ਨੋ ਚਲਾਨ ਡੇਅ’, ਰਾਜਾ ਵੜਿੰਗ ਨੇ ਦਿੱਤੇ ਹੁਕਮਪੰਜਾਬ ਵਾਸੀਆਂ ਨੂੰ ਮਿਲੇਗੀ ਸਸਤੀ ਬਿਜਲੀ! PSPCL ਵੱਲੋਂ ਸੂਰਜੀ ਊਰਜਾ ਦੀ ਖ਼ਰੀਦ ਲਈ ਟੈਂਡਰ ਜਾਰੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ (CM Punjab) ਚਰਨਜੀਤ ਸਿੰਘ ਚੰਨੀ (Charanjeet Singh Channi) ਦੇ ਨਿਰਦੇਸ਼ਾਂ ‘ਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (PSPCL) ਨੇ ਕੁੱਲ 500…
View More ਪੰਜਾਬ ਵਾਸੀਆਂ ਨੂੰ ਮਿਲੇਗੀ ਸਸਤੀ ਬਿਜਲੀ! PSPCL ਵੱਲੋਂ ਸੂਰਜੀ ਊਰਜਾ ਦੀ ਖ਼ਰੀਦ ਲਈ ਟੈਂਡਰ ਜਾਰੀਜਗਦੀਸ਼ ਟਾਈਟਲਰ ਮੁੱਦੇ ‘ਤੇ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਨੂੰ ਲਿਆ ਲੰਮੇ ਹੱਥੀਂ
ਚੰਡੀਗੜ੍ਹ- ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਕਾਂਗਰਸ ਪੰਜਾਬ ਅਤੇ ਸਿੱਖ ਵਿਰੋਧੀ ਫ਼ੈਸਲੇ ਲੈਂਦੀ ਹੈ। ਜਗਦੀਸ਼ ਟਾਈਟਲਰ ਨੇ ਹਜ਼ਾਰਾਂ ਸਿੱਖ ਭੈਣਾਂ-ਭਰਾਵਾਂ…
View More ਜਗਦੀਸ਼ ਟਾਈਟਲਰ ਮੁੱਦੇ ‘ਤੇ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਨੂੰ ਲਿਆ ਲੰਮੇ ਹੱਥੀਂਮੋਹਾਲੀ ‘ਚ ਪੀਟੀਆਈ ਅਧਿਆਪਕਾਂ ਦਾ ਹੱਲਾ ਬੋਲ, ਬੈਰੀਕੇਡ ਤੋੜ DC ਦਫਤਰ ਅੰਦਰ ਹੋਏ ਦਾਖਲ
ਮੋਹਾਲੀ- ਮੋਹਾਲੀ ਵਿਚ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਵਲੋਂ ਹੱਲਾ-ਬੋਲ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਲਾਅਰਿਆਂ ਤੋਂ ਤੰਗ ਆ ਕੇ ਅਧਿਆਪਕਾਂ ਵਲੋਂ ਡੀਸੀ ਦਫਤਰ ਦਾ ਘੇਰਾਓ…
View More ਮੋਹਾਲੀ ‘ਚ ਪੀਟੀਆਈ ਅਧਿਆਪਕਾਂ ਦਾ ਹੱਲਾ ਬੋਲ, ਬੈਰੀਕੇਡ ਤੋੜ DC ਦਫਤਰ ਅੰਦਰ ਹੋਏ ਦਾਖਲਬਠਿੰਡਾ ‘ਚ ਕੇਜਰੀਵਾਲ ਵਲੋਂ ਵਪਾਰੀਆਂ ਨਾਲ ਖਾਸ ਮੁਲਾਕਾਤ, ਕਿਹਾ-ਅਸੀਂ ਕਰਾਂਗੇ ਪੰਜਾਬ ‘ਚ ਕੰਮ (ਵੀਡੀਓ)
ਬਠਿੰਡਾ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ ਹੈ। ਉਹ ਅੱਜ ਬਠਿੰਡਾ ਵਿੱਚ ਵਪਾਰੀਆਂ ਤੇ ਕਾਰੋਬਾਰੀਆਂ ਨਾਲ ਗੱਲਬਾਤ…
View More ਬਠਿੰਡਾ ‘ਚ ਕੇਜਰੀਵਾਲ ਵਲੋਂ ਵਪਾਰੀਆਂ ਨਾਲ ਖਾਸ ਮੁਲਾਕਾਤ, ਕਿਹਾ-ਅਸੀਂ ਕਰਾਂਗੇ ਪੰਜਾਬ ‘ਚ ਕੰਮ (ਵੀਡੀਓ)