ਬਟਾਲਾ ਪੁਲਿਸ ਵਲੋਂ ਲੁਟੇਰਾ ਗੈਂਗ ਦਾ ਪਰਦਾਫਾਸ਼, 16 ਮੋਟਰਸਾਈਕਲ, 2 ਕਾਰਾ ਤੇ ਸੋਨੇ ਦੇ ਗਹਿਣੇ ਬਰਾਮਦ

ਬਟਾਲਾ: ਬੀਤੇ ਦਿਨ ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਆਲੀਵਾਲ ਵਿਖੇ ਦਿਨ ਦਿਹਾੜੇ ਦੀਪਕ ਜਵੈਲਰ ਦੀ ਦੁਕਾਨ ਤੋਂ ਤਿੰਨ ਨਕਾਬਪੋਸ਼ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ…

View More ਬਟਾਲਾ ਪੁਲਿਸ ਵਲੋਂ ਲੁਟੇਰਾ ਗੈਂਗ ਦਾ ਪਰਦਾਫਾਸ਼, 16 ਮੋਟਰਸਾਈਕਲ, 2 ਕਾਰਾ ਤੇ ਸੋਨੇ ਦੇ ਗਹਿਣੇ ਬਰਾਮਦ

ਢਾਬੇ ‘ਤੇ ਖਾਣਾ ਖਾ ਰਹੇ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਘਟਨਾ ਸੀਸੀਟੀਵੀ ‘ਚ ਕੈਦ

ਰੂਪਨਗਰ : ਰੂਪਨਗਰ ਦੇ ਨੈਸ਼ਨਲ ਹਾਈਵੇ 205 ’ਤੇ ਸਥਿਤ ਇਕ ਢਾਬੇ ’ਤੇ ਦੇਰ ਰਾਤ ਦਰਜਨ ਦੇ ਕਰੀਬ ਹਥਿਆਰਬੰਦ ਨੌਜਵਾਨਾਂ ਨੇ ਇਕ ਨਿਹੱਥੇ ਨੌਜਵਾਨ ’ਤੇ ਕਿਰਪਾਨਾਂ…

View More ਢਾਬੇ ‘ਤੇ ਖਾਣਾ ਖਾ ਰਹੇ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਘਟਨਾ ਸੀਸੀਟੀਵੀ ‘ਚ ਕੈਦ

ਫਿਰ ਸਰਗਰਮ ਹੋਏ ਨਵਜੋਤ ਸਿੰਘ ਸਿੱਧੂ, ਕਾਰਜਕਾਰੀ ਪ੍ਰਧਾਨਾਂ ਨਾਲ ਪੰਜਾਬ ਭਵਨ ‘ਚ ਮੀਟਿੰਗ ਜਾਰੀ

ਚੰਡੀਗੜ੍ਹ- ਪੰਜਾਬ ਕਾਂਗਰਸ ਵਿਚ ਸਿਆਸੀ ਕਲੇਸ਼ ਰੁਕਣ ਦਾ ਨਾਂ ਹੀ ਨਹੀਂ ਲੈ ਰਿਹਾ ਹੈ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਨਾਰਾਜ਼ਗੀ ਹੈ ਕਿ ਖਤਮ…

View More ਫਿਰ ਸਰਗਰਮ ਹੋਏ ਨਵਜੋਤ ਸਿੰਘ ਸਿੱਧੂ, ਕਾਰਜਕਾਰੀ ਪ੍ਰਧਾਨਾਂ ਨਾਲ ਪੰਜਾਬ ਭਵਨ ‘ਚ ਮੀਟਿੰਗ ਜਾਰੀ

ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ, 26 ਅਕਤੂਬਰ ਨੂੰ ਭਾਰਤ ਭਰ ‘ਚ ਹੱਲਾ ਬੋਲ

ਚੰਡੀਗੜ੍ਹ: ਖੇਤੀ ਕਾਨੂੰਨਾਂ, ਲਖੀਮਪੁਰ ਖੇੜੀ ਘਟਨਾ ਤੇ ਸਿੰਘੂ ਬਾਰਡਰ ਉੱਤੇ ਵਾਪਰੇ ਘਟਨਾਕ੍ਰਮ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ। ਸੰਯੁਕਤ…

View More ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ, 26 ਅਕਤੂਬਰ ਨੂੰ ਭਾਰਤ ਭਰ ‘ਚ ਹੱਲਾ ਬੋਲ

ਕੈਪਟਨ ਅਮਰਿੰਦਰ ਸਿੰਘ ਦਾ ਹਰੀਸ਼ ਰਾਵਤ ‘ਤੇ ਵੱਡਾ ਹਮਲਾ, ਸਿੱਧੂ ਬਾਰੇ ਵੀ ਆਖੀ ਇਹ ਗੱਲ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿਦੰਰ ਸਿੰਘ ਵਲੋਂ ਨਵੀਂ ਪਾਰਟੀ ਬਣਾਉਣ ਦੇ ਐਲਾਨ ਤੋਂ ਬਾਅਦ ਕਾਂਗਰਸ ਪਾਰਟੀ ਵਿਚ ਭੂਚਾਲ ਆਇਆ ਹੋਇਆ ਹੈ। ਕਾਂਗਰਸ…

View More ਕੈਪਟਨ ਅਮਰਿੰਦਰ ਸਿੰਘ ਦਾ ਹਰੀਸ਼ ਰਾਵਤ ‘ਤੇ ਵੱਡਾ ਹਮਲਾ, ਸਿੱਧੂ ਬਾਰੇ ਵੀ ਆਖੀ ਇਹ ਗੱਲ

ਨਵਜੋਤ ਸਿੱਧੂ ਦਾ ਧਮਾਕੇਦਾਰ ਟਵੀਟ, ਕੈਪਟਨ ਨੂੰ ਦੱਸਿਆ ‘ਕਾਲੇ ਖੇਤੀ ਕਾਨੂੰਨਾਂ ਦਾ ਨਿਰਮਾਤਾ’

ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ…

View More ਨਵਜੋਤ ਸਿੱਧੂ ਦਾ ਧਮਾਕੇਦਾਰ ਟਵੀਟ, ਕੈਪਟਨ ਨੂੰ ਦੱਸਿਆ ‘ਕਾਲੇ ਖੇਤੀ ਕਾਨੂੰਨਾਂ ਦਾ ਨਿਰਮਾਤਾ’

ਪੰਜਾਬ ‘ਚ BSF ਦੀ ਤਾਇਨਾਤੀ: ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਖਲ ਦੇਣ ਲਈ ਲਿਖੀ ਚਿੱਠੀ

ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਤਿੰਨ ਖੇਤਰੀ ਕਾਨੂੰਨਾਂ ਨੂੰ ਰੱਦ…

View More ਪੰਜਾਬ ‘ਚ BSF ਦੀ ਤਾਇਨਾਤੀ: ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਖਲ ਦੇਣ ਲਈ ਲਿਖੀ ਚਿੱਠੀ

ਸੁਖਪਾਲ ਖਹਿਰਾ ਦਾ ਅਸਤੀਫਾ ਪੰਜਾਬ ਸਪੀਕਰ ਰਾਣਾ ਕੇਪੀ ਸਿੰਘ ਵਲੋਂ ਮਨਜ਼ੂਰ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਟਿਕਟ ’ਤੇ ਚੋਣ ਲੜਕੇ ਵਿਧਾਨ ਸਭਾ ਦੀਆਂ ਬਰੂਹਾਂ ਟੱਪਣ ਵਾਲੇ ਸੁਖਪਾਲ ਸਿੰਘ ਖਹਿਰਾ ਦਾ ਅਸਤੀਫ਼ਾ ਸਪੀਕਰ ਰਾਣਾ ਕੇ. ਪੀ.…

View More ਸੁਖਪਾਲ ਖਹਿਰਾ ਦਾ ਅਸਤੀਫਾ ਪੰਜਾਬ ਸਪੀਕਰ ਰਾਣਾ ਕੇਪੀ ਸਿੰਘ ਵਲੋਂ ਮਨਜ਼ੂਰ

ਜਗਰਾਓਂ ‘ਚ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਜੀਵਨ ਲੀਲਾ ਕੀਤੀ ਸਮਾਪਤ

ਜਗਰਾਓਂ: ਜਗਰਾਓਂ ਦੇ ਪਿੰਡ ਪੱਬੀਆਂ ਦੇ ਰਹਿਣ ਵਾਲੇ 42 ਸਾਲ ਦੇ ਕਿਸਾਨ ਬਲਜਿੰਦਰ ਸਿੰਘ ਨੇ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਅੱਜ ਖ਼ੁਦਖ਼ਸ਼ੀ ਕਰ ਲਈ, ਜਿਸ…

View More ਜਗਰਾਓਂ ‘ਚ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਜੀਵਨ ਲੀਲਾ ਕੀਤੀ ਸਮਾਪਤ

ਰੇਲ ਰੋਕੋ ਅੰਦੋਲਨ ਤੋਂ ਬਾਅਦ ਕਿਸਾਨਾਂ ਨੇ ਆਵਾਜਾਈ ਕੀਤੀ ਬਹਾਲ

ਚੰਡੀਗੜ੍ਹ: ਖੇਤੀ ਕਾਨੂੰਨਾਂ ਦੇ ਵਿਰੋਧ ’ਚ ਡਟੇ ਕਿਸਾਨਾਂ ਵਲੋਂ ਇਕ ਵਾਰ ਫਿਰ ਰੇਲਵੇ ਟਰੈਕ ’ਤੇ ਅੱਜ ਧਰਨਾ ਦਿੱਤਾ ਗਿਆ। ਅੱਜ ਯਾਨੀ ਕਿ 18 ਅਕਤੂਬਰ ਨੂੰ…

View More ਰੇਲ ਰੋਕੋ ਅੰਦੋਲਨ ਤੋਂ ਬਾਅਦ ਕਿਸਾਨਾਂ ਨੇ ਆਵਾਜਾਈ ਕੀਤੀ ਬਹਾਲ