ਬਠਿੰਡਾ: ਬਠਿੰਡਾ ਵਿਚ ਵੱਡੀ ਵਾਰਦਾਤ ਸਾਹਮਣੇ ਆਈ। ਮਿਲੀ ਜਾਣਕਾਰੀ ਮੁਤਾਬਕ ਇਥੋਂ ਦੇ ਇਕ ਨਿੱਜੀ ਹਸਪਤਾਲ ਵਿਚ ਇਕ ਮਹਿਲਾ ਨਾਲ ਸਮੂਹਿਕ ਜ਼ਬਰ ਦਾ ਮਾਮਲਾ ਸਾਹਮਣੇ ਆਇਆ…
View More ਬਠਿੰਡਾ ‘ਚ ਵੱਡੀ ਵਾਰਦਾਤ, ਨਿੱਜੀ ਹਸਪਤਾਲ ‘ਚ ਮਹਿਲਾ ਨਾਲ ਸਮੂਹਿਕ ਜਬਰ-ਜ਼ਨਾਹMalwa
ਮੁਕੇਰੀਆਂ ‘ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਮੁਕੇਰੀਆਂ: ਦੇਰ ਰਾਤ ਮੁਕੇਰੀਆਂ ਵਿਚ ਜੰਮੂ-ਜਲੰਧਰ ਰਾਸ਼ਟਰੀ ਰਾਜਮਾਰਗ ਉੱਤੇ ਇਕ ਫੌਜ ਦੇ ਅਧਿਕਾਰੀ ਦੀ ਕੋਠੀ ਦੇ ਨੇੜੇ ਇਕ ਖਾਲੀ ਪਲਾਟ ਵਿਚ ਇਕ ਨੌਜਵਾਨ ਦਾ ਤੇਜ਼ਧਾਰ…
View More ਮੁਕੇਰੀਆਂ ‘ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲਕਰਜ਼ੇ ਤੋਂ ਦੁਖੀ ਪਿੰਡ ਸ਼ਾਹਪੁਰ ਕਲਾਂ ਦੇ ਕਿਸਾਨ ਵਲੋਂ ਖ਼ੁਦਕੁਸ਼ੀ
ਸੁਨਾਮ ਊਧਮ ਸਿੰਘ ਵਾਲਾ- ਬੀਤੀ ਕੱਲ੍ਹ ਪਿੰਡ ਸ਼ਾਹਪੁਰ ਕਲਾਂ ਦੇ ਕਰਜ਼ੇ ਦੇ ਬੋਝ ਹੇਠ ਦੱਬੇ ਇਕ ਕਿਸਾਨ ਵਲੋਂ ਕੋਈ ਜ਼ਹਿਰੀਲੀ ਚੀਜ਼ ਨਿੱਗਲਕੇ ਆਪਣੀ ਜੀਵਨ ਲੀਲ੍ਹਾ…
View More ਕਰਜ਼ੇ ਤੋਂ ਦੁਖੀ ਪਿੰਡ ਸ਼ਾਹਪੁਰ ਕਲਾਂ ਦੇ ਕਿਸਾਨ ਵਲੋਂ ਖ਼ੁਦਕੁਸ਼ੀਪੰਜਾਬ ‘ਚ ਵਧਿਆ ਬਿਜਲੀ ਸੰਕਟ, ਪੰਜ ਯੂਨਿਟ ਹੋਏ ਬੰਦ
ਚੰਡੀਗੜ੍ਹ : ਪੰਜਾਬ ‘ਤੇ ਬਿਜਲੀ ਸੰਕਟ ਮੰਡਰਾ ਰਿਹਾ ਹੈ। ਕੋਲੇ ਦੀ ਘਾਟ ਕਾਰਨ ਸੂਬੇ ਦੇ ਪੰਜ ਯੂਨਿਟ ਬੰਦ ਹੋ ਗਏ ਹਨ। ਸੂਬੇ ‘ਚ ਬਿਜਲੀ ਦੇ…
View More ਪੰਜਾਬ ‘ਚ ਵਧਿਆ ਬਿਜਲੀ ਸੰਕਟ, ਪੰਜ ਯੂਨਿਟ ਹੋਏ ਬੰਦCM ਚੰਨੀ ਦੇ ਮੁੰਡੇ ਦੇ ਵਿਆਹ ਦੀਆਂ ਰੌਣਕਾਂ! ਖੁਸ਼ੀ ‘ਚ CM ਸਾਬ੍ਹ ਨੇ ਚੱਕਿਆ ‘ਸੱਪ’
ਮੁਹਾਲੀ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਡੇ ਪੁੱਤਰ ਨਵਜੀਤ ਸਿੰਘ ਅੱਜ ਵਿਆਹੁਤਾ ਜ਼ਿੰਦਗੀ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਉਨ੍ਹਾਂ ਦਾ ਵਿਆਹ ਡੇਰਾਬੱਸੀ…
View More CM ਚੰਨੀ ਦੇ ਮੁੰਡੇ ਦੇ ਵਿਆਹ ਦੀਆਂ ਰੌਣਕਾਂ! ਖੁਸ਼ੀ ‘ਚ CM ਸਾਬ੍ਹ ਨੇ ਚੱਕਿਆ ‘ਸੱਪ’ASI ਦੀ ਗੁੰਡਾਗਰਦੀ: ਰੇਹੜੀ ਵਾਲਿਆਂ ਨੂੰ ਮਾਰੇ ‘ਥੱਪੜ’ (ਵੀਡੀਓ)
ਬਠਿੰਡਾ: ਥਾਣਾ ਸਿਵਲ ਲਾਈਨ ਵਿਚ ਤਾਇਨਾਤ ਇਕ ਏ.ਐੱਸ.ਆਈ.ਵਲੋਂ ਗਰੀਬ ਰੇਹੜੀ ਵਾਲਿਆਂ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਲੋਕਾਂ ਵਿਚ ਭਾਰੀ ਰੋਸ…
View More ASI ਦੀ ਗੁੰਡਾਗਰਦੀ: ਰੇਹੜੀ ਵਾਲਿਆਂ ਨੂੰ ਮਾਰੇ ‘ਥੱਪੜ’ (ਵੀਡੀਓ)ਪੰਜਾਬ ‘ਚ ਬਲੈਕਆਊਟ ਦਾ ਖਤਰਾ, ਤਿੰਨ ਥਰਮਲ ਪਲਾਂਟਾਂ ਦੇ 4 ਯੂਨਿਟ ਬੰਦ
ਪਟਿਆਲਾ : ਪੰਜਾਬ ਦੇ ਥਰਮਲ ਪਲਾਂਟਾਂ ’ਚ ਪੈਦਾ ਹੋਏ ਕੋਲਾ ਸੰਕਟ ਦੇ ਚਲਦਿਆਂ ਸੂਬੇ ਦੇ 3 ਥਰਮਲ ਪਲਾਂਟਾਂ ਦੇ ਚਾਰ ਯੂਨਿਟਾਂ ਨੂੰ ਬੰਦ ਕਰ ਦਿੱਤਾ…
View More ਪੰਜਾਬ ‘ਚ ਬਲੈਕਆਊਟ ਦਾ ਖਤਰਾ, ਤਿੰਨ ਥਰਮਲ ਪਲਾਂਟਾਂ ਦੇ 4 ਯੂਨਿਟ ਬੰਦਸ਼੍ਰੋਮਣੀ ਅਕਾਲੀ ਦੱਲ ਨੇ ਲਖੀਮਪੁਰ ਕਾਂਡ ਦੇ ਪੀੜਤ ਪਰਿਵਾਰਾਂ ਨੂੰ ਦਿੱਤੀ 5-5 ਲੱਖ ਰੁਪਏ ਦੀ ਵਿੱਤੀ ਮਦਦ
ਚੰਡੀਗੜ੍ਹ- ਲਖੀਮਪੁਰ ਖੀਰੀ ’ਚ ਹੋਈ ਹਿੰਸਾ ਵਿਚ ਮਾਰੇ ਗਏ ਕਿਸਾਨਾਂ ਦੇ ਪੀੜਤ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ 5-5 ਲੱਖ ਦੇਣ ਦਾ ਐਲਾਨ ਕੀਤਾ ਗਿਆ…
View More ਸ਼੍ਰੋਮਣੀ ਅਕਾਲੀ ਦੱਲ ਨੇ ਲਖੀਮਪੁਰ ਕਾਂਡ ਦੇ ਪੀੜਤ ਪਰਿਵਾਰਾਂ ਨੂੰ ਦਿੱਤੀ 5-5 ਲੱਖ ਰੁਪਏ ਦੀ ਵਿੱਤੀ ਮਦਦPSPCL ਵੱਲੋਂ 4 ਨਿੱਜੀ ਪਾਵਰ ਪਲਾਂਟਾਂ ਨਾਲ ਬਿਜਲੀ ਸਮਝੌਤੇ ਰੱਦ ਕਰਨ ਸਬੰਧੀ ਨੋਟਿਸ ਜਾਰੀ
ਪਟਿਆਲਾ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਵੱਲੋਂ 4 ਨਿੱਜੀ ਪਾਵਰ ਪਲਾਂਟਾਂ ਨਾਲ ਬਿਜਲੀ ਸਮਝੌਤੇ ਰੱਦ ਕਰਨ ਨੂੰ ਲੈ ਕੇ…
View More PSPCL ਵੱਲੋਂ 4 ਨਿੱਜੀ ਪਾਵਰ ਪਲਾਂਟਾਂ ਨਾਲ ਬਿਜਲੀ ਸਮਝੌਤੇ ਰੱਦ ਕਰਨ ਸਬੰਧੀ ਨੋਟਿਸ ਜਾਰੀਲਖੀਮਪੁਰ ਹਿੰਸਾ ਦੌਰਾਨ ਚੱਲੀ ਸੀ ਗੋਲੀ, ਕੀ ਹੁਣ ਹੋਵੇਗੀ ਕੋਈ ਗ੍ਰਿਫਤਾਰੀ? (ਵੀਡੀਓ)
ਚੰਡੀਗੜ੍ਹ: ਲਖੀਮਪੁਰ ਹਿੰਸਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇੰਟਰਨੈੱਟ ਸੇਵਾਵਾਂ ਖੁੱਲਦੇ ਸਾਰ ਹੀ ਲਖੀਮਪੁਰ ਦੀ ਇਕ ਹੋਰ ਵੀਡੀਓ ਸਾਹਮਣੇ ਆਈ ਹੈ, ਜਿਸ…
View More ਲਖੀਮਪੁਰ ਹਿੰਸਾ ਦੌਰਾਨ ਚੱਲੀ ਸੀ ਗੋਲੀ, ਕੀ ਹੁਣ ਹੋਵੇਗੀ ਕੋਈ ਗ੍ਰਿਫਤਾਰੀ? (ਵੀਡੀਓ)