ਚੰਡੀਗੜ੍ਹ: ਯੂਪੀ-ਹਰਿਆਣਾ ਬਾਰਡਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਨਵਜੋਤ ਸਿੰਘ ਸਿੱਧੂ ਨੂੰ ਲਖੀਮਪੁਰ ਖੇਰੀ ਜਾਣ ਦੀ ਆਗਿਆ ਦੇ ਦਿੱਤੀ ਗਈ…
View More ਵੱਡੀ ਖਬਰ: ਨਵਜੋਤ ਸਿੱਧੂ ਨੂੰ ਵਿਧਾਇਕਾਂ ਤੇ ਸੰਸਦ ਮੈਂਬਰਾਂ ਸਣੇ ਲਖੀਮਪੁਰ ਖੀਰੀ ਜਾਣ ਦੀ ਮਿਲੀ ਇਜਾਜ਼ਤMalwa
ਨਾਭਾ : ਜੇਲ੍ਹ ’ਚ ਨਜ਼ਰਬੰਦ ਹਵਾਲਾਤੀ ਦਾ ਚਾਕੂ ਮਾਰ ਕੇ ਕਤਲ
ਨਾਭਾ- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਤੋਂ ਇਕ ਹਵਾਲਾਤੀ ਦਾ ਚਾਕੂ ਮਾਰ ਕੇ ਕਤਲ ਕਰਨ ਦੀ ਵੱਡੀ ਵਾਰਦਾਤ ਸਾਹਮਣੇ ਆ ਰਹੀ ਹੈ। ਨਵੀਂ ਜ਼ਿਲ੍ਹਾ ਜੇਲ੍ਹ…
View More ਨਾਭਾ : ਜੇਲ੍ਹ ’ਚ ਨਜ਼ਰਬੰਦ ਹਵਾਲਾਤੀ ਦਾ ਚਾਕੂ ਮਾਰ ਕੇ ਕਤਲਹਰਿਆਣਾ-ਯੂਪੀ ਬਾਰਡਰ ‘ਤੇ ਰੋਕਿਆ ਗਿਆ ਕਾਂਗਰਸ ਦਾ ਕਾਫਲਾ, ਹੋਇਆ ਜ਼ਬਰਦਸਤ ਹੰਗਾਮਾ
ਚੰਡੀਗੜ੍ਹ: ਲਖੀਮਪੁਰ ਵਿਚ ਵਾਪਰੀ ਘਟਨਾ ਦੇ ਸਬੰਧ ਵਿਚ ਅੱਜ ਪੰਜਾਬ ਕਾਂਗਰਸ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿਚ ਕਾਫਲਾ ਲਖੀਮਪੁਰ ਲਈ ਰਵਾਨਾ…
View More ਹਰਿਆਣਾ-ਯੂਪੀ ਬਾਰਡਰ ‘ਤੇ ਰੋਕਿਆ ਗਿਆ ਕਾਂਗਰਸ ਦਾ ਕਾਫਲਾ, ਹੋਇਆ ਜ਼ਬਰਦਸਤ ਹੰਗਾਮਾਪਟਿਆਲਿਓ ਨਿੱਕਲੇ ਸਾਰ ਸਿੱਧੂ ਦਾ ਜ਼ਬਰਦਸਤ ਵਿਰੋਧ! ਟੋਲ ਪਲਾਜ਼ੇ ‘ਤੇ ਕਿਸਾਨਾਂ ਨੇ ਗੱਡੀਆਂ ਤੋਂ ਉਤਾਰੇ ਸਟਿੱਕਰ
ਪਟਿਆਲਾ: ਲਖੀਮਪੁਰ ਖੀਰੀ ਮਾਮਲੇ ਨੂੰ ਲੈ ਕੇ ਪਟਿਆਲਾ ਤੋਂ ਅੱਜ ਰੋਸ ਮਾਰਚ ਕੱਢਿਆ ਜਾ ਰਿਹਾ ਹੈ, ਜਿਸ ਦੀ ਅਗਵਾਈ ਨਵਜੋਤ ਸਿੰਘ ਸਿੱਧੂ ਕਰ ਰਹੇ ਹਨ।…
View More ਪਟਿਆਲਿਓ ਨਿੱਕਲੇ ਸਾਰ ਸਿੱਧੂ ਦਾ ਜ਼ਬਰਦਸਤ ਵਿਰੋਧ! ਟੋਲ ਪਲਾਜ਼ੇ ‘ਤੇ ਕਿਸਾਨਾਂ ਨੇ ਗੱਡੀਆਂ ਤੋਂ ਉਤਾਰੇ ਸਟਿੱਕਰਮੁਹਾਲੀ ਤੋਂ ਲਖੀਮਪੁਰ ਖੀਰੀ ਲਈ ਨਿਕਲਿਆ ਕਾਂਗਰਸ ਦਾ ਕਾਫਲਾ, ਨਵਜੋਤ ਸਿੱਧੂ ਕਰ ਰਹੇ ਅਗਵਾਈ
ਚੰਡੀਗੜ੍ਹ: ਪੰਜਾਬ ਤੋਂ ਅੱਜ ਕਾਂਗਰਸ ਦਾ ਵੱਡਾ ਕਾਫਲਾ ਲਖੀਮਪੁਰ ਖੀਰੀ ਲਈ ਰਵਾਨਾ ਹੋ ਰਿਹਾ ਹੈ। ਇਹ ਕਾਫਲਾ ਨਵਜੋਤ ਸਿੱਧੂ ਦੀ ਅਗਵਾਈ ‘ਚ ਮੁਹਾਲੀ ਤੋਂ ਰਵਾਨਾ…
View More ਮੁਹਾਲੀ ਤੋਂ ਲਖੀਮਪੁਰ ਖੀਰੀ ਲਈ ਨਿਕਲਿਆ ਕਾਂਗਰਸ ਦਾ ਕਾਫਲਾ, ਨਵਜੋਤ ਸਿੱਧੂ ਕਰ ਰਹੇ ਅਗਵਾਈਅੱਜ ਲਖੀਮਪੁਰ ਖੀਰੀ ਲਈ ਰਵਾਨਾ ਹੋਵੇਗਾ ਸ਼੍ਰੋਮਣੀ ਅਕਾਲੀ ਦਲ ਦਾ ਪੰਜ ਮੈਂਬਰੀ ਵਫਦ
ਚੰਡੀਗੜ੍ਹ : ਲਖੀਮਪੁਰ ਖੀਰੀ ਘਟਨਾ ਤੋਂ ਬਾਅਦ ਪੰਜਾਬ ਵਿਚ ਸਿਆਸੀ ਭੂਚਾਲ ਲਗਾਤਾਰ ਵਧਦਾ ਜਾ ਰਿਹਾ ਹੈ। ਤਕਰੀਬਨ ਹਰ ਸਿਆਸੀ ਪਾਰਟੀ ਲਖੀਮਪੁਰ ਜਾਣ ਨੂੰ ਕਾਹਲੀ ਦਿਖਾਈ…
View More ਅੱਜ ਲਖੀਮਪੁਰ ਖੀਰੀ ਲਈ ਰਵਾਨਾ ਹੋਵੇਗਾ ਸ਼੍ਰੋਮਣੀ ਅਕਾਲੀ ਦਲ ਦਾ ਪੰਜ ਮੈਂਬਰੀ ਵਫਦਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਹੋਇਆ ਦੇਹਾਂਤ, ਪੁੱਤਰ ਜਗਰੂਪ ਸਿੰਘ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ: ਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਦੇ ਪੁੱਤਰ ਜਗਰੂਪ ਸਿੰਘ ਸੇਖਵਾਂ ਵਲੋਂ ਸਾਂਝੀ ਕੀਤੀ…
View More ਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਹੋਇਆ ਦੇਹਾਂਤ, ਪੁੱਤਰ ਜਗਰੂਪ ਸਿੰਘ ਨੇ ਦਿੱਤੀ ਜਾਣਕਾਰੀਡਰੱਗ ਰੈਕਟ ਮਾਮਲੇ ਦੀ ਸੁਣਵਾਈ ਨੂੰ ਲੈਕੇ ਸਿੱਧੂ ਨੇ ਟਵੀਟ ਕਰ ਆਖੀ ਇਹ ਗੱਲ
ਚੰਡੀਗੜ੍ਹ : ਮਸ਼ਹੂਰ ਡਰੱਗ ਰੈਕਟ ਮਾਮਲੇ ‘ਚ ਅੱਜ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਉਮੀਦ ਹੈ ਕਿ ਇਸ ਦੌਰਾਨ STF ਦੀ ਸੀਲ ਬੰਦ ਰਿਪੋਰਟ ਖੁਲੇਗੀ।ਉਥੇ ਹੀ ਇਸ ਮਾਮਲੇ…
View More ਡਰੱਗ ਰੈਕਟ ਮਾਮਲੇ ਦੀ ਸੁਣਵਾਈ ਨੂੰ ਲੈਕੇ ਸਿੱਧੂ ਨੇ ਟਵੀਟ ਕਰ ਆਖੀ ਇਹ ਗੱਲਲਖੀਮਪੁਰ ਖੀਰੀ ਜਾਵੇਗਾ ਅਕਾਲੀ ਦਲ ਦਾ ਵਫ਼ਦ, ਸੁਖਬੀਰ ਬਾਦਲ ਨੇ ਯੂਪੀ ਸਰਕਾਰ ਨੂੰ ਕੀਤੀ ਇਹ ਅਪੀਲ
ਲੁਧਿਆਣਾ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਵਾਪਰੀ ਘਟਨਾ ‘ਤੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਉਹ…
View More ਲਖੀਮਪੁਰ ਖੀਰੀ ਜਾਵੇਗਾ ਅਕਾਲੀ ਦਲ ਦਾ ਵਫ਼ਦ, ਸੁਖਬੀਰ ਬਾਦਲ ਨੇ ਯੂਪੀ ਸਰਕਾਰ ਨੂੰ ਕੀਤੀ ਇਹ ਅਪੀਲਕਿਸਾਨਾਂ ਦੇ ਹੱਕ ‘ਚ ਗਰਜੇ ਸੁਖਬੀਰ ਬਾਦਲ, ਸਰਕਾਰ ਨੂੰ ਦਿੱਤਾ ਅਲਟੀਮੇਟਮ
ਬਠਿੰਡਾ: ਨਰਮੇ ਦੀ ਫ਼ਸਲ ਦੇ ਨੁਕਸਾਨ ਦੇ ਮੁਆਵਜ਼ੇ ਲਈ ਅਕਾਲੀ ਦਲ-ਬਸਪਾ ਵੱਲੋਂ ਅੱਜ ਬਠਿੰਡਾ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ…
View More ਕਿਸਾਨਾਂ ਦੇ ਹੱਕ ‘ਚ ਗਰਜੇ ਸੁਖਬੀਰ ਬਾਦਲ, ਸਰਕਾਰ ਨੂੰ ਦਿੱਤਾ ਅਲਟੀਮੇਟਮ