ਅਟਾਰੀ : ਸਰਹੱਦ ਰਸਤੇ ਪਾਕਿਸਤਾਨ ਵੱਲੋਂ ਹੈਰੋਇਨ ਭੇਜਣ ਦਾ ਸਿਲਸਿਲਾ ਰੁਕ ਨਹੀਂ ਰਿਹਾ ਹੈ। ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (BSF) ਨੇ ਬੀਤੀ ਰਾਤ ਇਕ…
View More ਭਾਰਤ-ਪਾਕਿ ਸਰਹੱਦ ਤੋਂ ਪਾਕਿ ਸਮਗੱਲਰ 6 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰMalwa
ਪੰਜਾਬ ਮੁੱਖ ਮੰਤਰੀ ਚੰਨੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬੀਆਂ ਲਈ ਕੀਤੇ ਵੱਡੇ ਐਲਾਨ
ਚਮਕੌਰ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਥੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨਾਲ ਕਿਸੇ ਤਰ੍ਹਾਂ…
View More ਪੰਜਾਬ ਮੁੱਖ ਮੰਤਰੀ ਚੰਨੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬੀਆਂ ਲਈ ਕੀਤੇ ਵੱਡੇ ਐਲਾਨAG ਤੇ DGP ਦੀ ਨਿਯੁਕਤੀ ਨੂੰ ਲੈ ਕੇ ਮੁੜ ਸਿੱਧੂ ਦਾ ਧਮਾਕੇਦਾਰ ਟਵੀਟ
ਚੰਡੀਗੜ੍ਹ- ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਨਵਜੋਤ ਸਿੰਘ ਸਿੱਧੂ ਦੀ ਨਾਰਾਜ਼ਗੀ ਅਜੇ ਵੀ ਬਰਕਰਾਰ ਲੱਗ ਰਹੀ ਹੈ। ਸਿੱਧੂ ਨੇ ਇਕ ਵਾਰ ਫਿਰ…
View More AG ਤੇ DGP ਦੀ ਨਿਯੁਕਤੀ ਨੂੰ ਲੈ ਕੇ ਮੁੜ ਸਿੱਧੂ ਦਾ ਧਮਾਕੇਦਾਰ ਟਵੀਟਕਿਸਾਨਾਂ ਅੱਗੇ ਝੁਕੀ ਕੇਂਦਰ ਸਰਕਾਰ, ਪੰਜਾਬ-ਹਰਿਆਣਾ ‘ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਵਿੱਚ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਝੋਨੇ ਦੀ ਖਰੀਦ ਦੀ ਮਿਤੀ ਨੂੰ ਬਦਲ ਦਿੱਤਾ ਗਿਆ ਹੈ। ਦੋਵਾਂ ਸੂਬਿਆਂ ਵਿੱਚ ਝੋਨੇ ਦੀ…
View More ਕਿਸਾਨਾਂ ਅੱਗੇ ਝੁਕੀ ਕੇਂਦਰ ਸਰਕਾਰ, ਪੰਜਾਬ-ਹਰਿਆਣਾ ‘ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂਡੇਂਗੂ ਕਾਰਨ ਮਲੋਟ ‘ਚ 8 ਸਾਲਾ ਬੱਚੀ ਦੀ ਮੌਤ
ਮਲੋਟ : ਮਲੋਟ ਸ਼ਹਿਰ ’ਚ ਡੇਂਗੂ ਦਾ ਕਹਿਰ ਵਧਦਾ ਜਾ ਰਿਹਾ ਹੈ। ਸਥਾਨਕ ਸਰਕਾਰੀ ਹਸਪਤਾਲ ਤੋਂ ਇਲਾਵਾ ਨਿੱਜੀ ਹਸਪਤਾਲਾਂ ਵਿਚ ਸੈਂਕੜੇ ਮਰੀਜ਼ ਇਸ ਬੀਮਾਰੀ ਨਾਲ…
View More ਡੇਂਗੂ ਕਾਰਨ ਮਲੋਟ ‘ਚ 8 ਸਾਲਾ ਬੱਚੀ ਦੀ ਮੌਤਕੈਪਟਨ ਦਾ ਸੁਰਜੇਵਾਲਾ ਤੇ ਹਰੀਸ਼ ਰਾਵਤ ‘ਤੇ ਸ਼ਬਦੀ ਹਮਲਾ, ਕਿਹਾ-‘ਸਿੱਧੂ ਦੀ ਕਾਮੇਡੀ ਨੇ ਕੀਤਾ ਪ੍ਰਭਾਵਿਤ’
ਚੰਡੀਗੜ੍ਹ: ਪੰਜਾਬ ਕਾਂਗਰਸ ਦਾ ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅੱਜ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਉਨ੍ਹਾਂ ਨੂੰ 78 ਵਿਧਾਇਕਾਂ ਵਲੋਂ ਉਨ੍ਹਾਂ ਨੂੰ ਲਿਖਤੀ…
View More ਕੈਪਟਨ ਦਾ ਸੁਰਜੇਵਾਲਾ ਤੇ ਹਰੀਸ਼ ਰਾਵਤ ‘ਤੇ ਸ਼ਬਦੀ ਹਮਲਾ, ਕਿਹਾ-‘ਸਿੱਧੂ ਦੀ ਕਾਮੇਡੀ ਨੇ ਕੀਤਾ ਪ੍ਰਭਾਵਿਤ’ਸਿੱਧੂ ਦੇ ਨਰਮ ਪਏ ਤੇਵਰ, ਕਿਹਾ-ਅਹੁਦਾ ਹੋਵੇ, ਨਾ ਹੋਵੇ, ਰਾਹੁਲ ਤੇ ਪ੍ਰਿਅੰਕਾ ਗਾਂਧੀ ਦੇ ਰਹਾਂਗਾ ਨਾਲ’
ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਗਾਂਧੀ ਜੀ ਤੇ ਸ਼ਾਸਤਰੀ ਜੀ ਦੇ ਰਸਤੇ ਉੱਤੇ ਚਲਦਾ ਰਹਾਂਗਾ,…
View More ਸਿੱਧੂ ਦੇ ਨਰਮ ਪਏ ਤੇਵਰ, ਕਿਹਾ-ਅਹੁਦਾ ਹੋਵੇ, ਨਾ ਹੋਵੇ, ਰਾਹੁਲ ਤੇ ਪ੍ਰਿਅੰਕਾ ਗਾਂਧੀ ਦੇ ਰਹਾਂਗਾ ਨਾਲ’ਝੋਨੇ ਦੀ ਖਰੀਦ ‘ਚ ਦੇਰੀ ਕਾਰਨ ਕਿਸਾਨਾਂ ਦਾ ਵੱਡਾ ਐਲਾਨ, ਸਰਕਾਰ ਖਿਲਾਫ ਖੋਲਿਆ ਮੋਰਚਾ
ਚੰਡੀਗੜ੍ਹ: ਝੋਨੇ ਦੀ ਖਰੀਦ ਵਿਚ ਦੇਰੀ ਕਾਰਨ ਕਿਸਾਨਾਂ ਦਾ ਗੁੱਸਾ ਸਰਕਾਰ ਖਿਲਾਫ ਫੁੱਟਦਾ ਹੋਇਆ ਦਿਖਾਈ ਦੇ ਰਿਹਾ ਹੈ। ਕਿਸਾਨਾਂ ਨੇ ਕਾਂਗਰਸੀ ਵਿਧਾਇਕਾਂ ਦੇ ਘਰਾਂ ਦੇ…
View More ਝੋਨੇ ਦੀ ਖਰੀਦ ‘ਚ ਦੇਰੀ ਕਾਰਨ ਕਿਸਾਨਾਂ ਦਾ ਵੱਡਾ ਐਲਾਨ, ਸਰਕਾਰ ਖਿਲਾਫ ਖੋਲਿਆ ਮੋਰਚਾਬੇਅਦਬੀ ਮਾਮਲਿਆਂ ਨਾਲ ਜੁੜੀ ਵੱਡੀ ਖਬਰ, ਪੰਜਾਬ ਸਰਕਾਰ ਨੇ ਲਾਇਆ ਸਪੈਸ਼ਲ ਪ੍ਰੋਸੀਕਿਊਟਰ
ਚੰਡੀਗੜ੍ਹ: ਪੰਜਾਬ ਵਿਚ ਹੋਏ ਬੇਅਦਬੀ ਮਾਮਲਿਆਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਸਰਕਾਰ ਵਲੋਂ ਆਰਐੱਸ ਬੈਂਸ ਨੂੰ ਸਪੈਸ਼ਲ ਪ੍ਰੋਸੀਕਿਊਟਰ ਨਿਯੁਕਤ ਕੀਤਾ ਗਿਆ…
View More ਬੇਅਦਬੀ ਮਾਮਲਿਆਂ ਨਾਲ ਜੁੜੀ ਵੱਡੀ ਖਬਰ, ਪੰਜਾਬ ਸਰਕਾਰ ਨੇ ਲਾਇਆ ਸਪੈਸ਼ਲ ਪ੍ਰੋਸੀਕਿਊਟਰਕੈਪਟਨ ਦਾ ਹਰੀਸ਼ ਰਾਵਤ ਨੂੰ ਜਵਾਬ, ਕਿਹਾ-‘ਅੱਜ ਪੰਜਾਬ ‘ਚ ਕਾਂਗਰਸ ਦੀ ਹਾਲਤ ਤਰਸਯੋਗ’
ਚੰਡੀਗੜ੍ਹ : ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਦੇ ਬਿਆਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਠੋਕਵਾਂ ਜਵਾਬ ਦਿੱਤਾ ਹੈ। ਕੈਪਟਨ ਨੇ ਰਾਵਤ ਵਲੋਂ ਲਗਾਏ ਗਏ…
View More ਕੈਪਟਨ ਦਾ ਹਰੀਸ਼ ਰਾਵਤ ਨੂੰ ਜਵਾਬ, ਕਿਹਾ-‘ਅੱਜ ਪੰਜਾਬ ‘ਚ ਕਾਂਗਰਸ ਦੀ ਹਾਲਤ ਤਰਸਯੋਗ’