ਜਲੰਧਰ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਿਲ ਦਾ ਦੌਰਾ ਪੈਣ ਦੀ ਖ਼ਬਰ ਸਾਹਮਣੇ ਆਈ ਹੈ। ਸਿਹਤ ਵਿਗੜਨ ਉਪਰੰਤ ਉਨ੍ਹਾਂ…
View More ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਰਘਬੀਰ ਸਿੰਘ ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ਦਾਖਲMalwa
27 ਸਤੰਬਰ ਦੇ ਬੰਦ ਲਈ ਗੁਰਨਾਮ ਸਿੰਘ ਚੜੂਨੀ ਨੇ ਦੇਸ਼ ਵਾਸੀਆਂ ਨੂੰ ਕੀਤੀ ਅਪੀਲ
ਰਾਜਪੁਰਾ: ਗੁਰਨਾਮ ਸਿੰਘ ਚੜੂਨੀ ਵਪਾਰੀ ਭਰਾਵਾਂ ਅਤੇ ਦੁਕਾਨਦਾਰਾਂ ਨੂੰ ਅਪੀਲ ਕਰਨ ਲਈ ਰਾਜਪੁਰਾ ਪਹੁੰਚੇ ਸਨ, ਜਿਨ੍ਹਾਂ ਦਾ ਰਾਜਪੁਰਾ ਪਹੁੰਚਣ ਉਤੇ ਮਨਜੀਤ ਸਿੰਘ ਘੁਮਾਣਾ ਜ਼ਿਲ੍ਹਾ ਪ੍ਰਧਾਨ…
View More 27 ਸਤੰਬਰ ਦੇ ਬੰਦ ਲਈ ਗੁਰਨਾਮ ਸਿੰਘ ਚੜੂਨੀ ਨੇ ਦੇਸ਼ ਵਾਸੀਆਂ ਨੂੰ ਕੀਤੀ ਅਪੀਲ3 ਸੀਨੀਅਰ IPS ਅਧਿਕਾਰੀਆਂ ਦੇ ਤਬਾਦਲੇ, ਨੌਨਿਹਾਲ ਸਿੰਘ ਹੋਣਗੇ ਜਲੰਧਰ ਦੇ ਪੁਲਿਸ ਕਮਿਸ਼ਨਰ
ਜਲੰਧਰ- ਪੰਜਾਬ ਸਰਕਾਰ ਵੱਲੋਂ ਤਿੰਨ IPS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਸ ‘ਚ ਲੁਧਿਆਣਾ ਤੋਂ ਨੌਨਿਹਾਲ ਸਿੰਘ, ਗੁਰਪ੍ਰੀਤ ਸਿੰਘ ਭੁੱਲਰ ਅਤੇ ਜਲੰਧਰ ਤੋਂ ਸੁਖਚੈਨ…
View More 3 ਸੀਨੀਅਰ IPS ਅਧਿਕਾਰੀਆਂ ਦੇ ਤਬਾਦਲੇ, ਨੌਨਿਹਾਲ ਸਿੰਘ ਹੋਣਗੇ ਜਲੰਧਰ ਦੇ ਪੁਲਿਸ ਕਮਿਸ਼ਨਰਸੋਸ਼ਲ ਮੀਡੀਆ ਪੇਜਾਂ, ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ‘ਤੇ ‘ਦਲਿਤ’ ਸ਼ਬਦ ਦੀ ਵਰਤੋਂ ਸਬੰਧੀ ਹਦਾਇਤ ਜਾਰੀ
ਚੰਡੀਗੜ੍ਹ: ਪੰਜਾਬ ਰਾਜ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ‘ਦਲਿਤ’ ਸ਼ਬਦ ਦੀ ਵਰਤੋਂ ਕੀਤੇ ਜਾਣ ਦਾ ਨੋਟਿਸ ਲੈਂਦਿਆਂ, ਪੰਜਾਬ ਰਾਜ ਅਨੁਸੂਚਿਤ ਜਾਤੀਆਂ…
View More ਸੋਸ਼ਲ ਮੀਡੀਆ ਪੇਜਾਂ, ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ‘ਤੇ ‘ਦਲਿਤ’ ਸ਼ਬਦ ਦੀ ਵਰਤੋਂ ਸਬੰਧੀ ਹਦਾਇਤ ਜਾਰੀਨਵੀਂ ਕੈਬਨਿਟ ਤੋਂ ਪਹਿਲਾਂ ਕਾਂਗਰਸ ‘ਚ ਘਮਾਸਾਣ, ਸੁਰਜੀਤ ਧਿਮਾਣ ਨੇ ਦਿੱਤੀ ਚਿਤਾਵਨੀ
ਚੰਡੀਗੜ੍ਹ: ਪੰਜਾਬ ਵਿਚ ਚਰਨਜੀਤ ਸਿੰਘ ਚੰਨੀ ਦੇ ਨਵੇਂ ਮੁੱਖ ਮੰਤਰੀ ਬਣਨ ਤੋਂ ਬਾਅਦ ਪੰਜਾਬ ਕਾਂਗਰਸ ਵਿਚ ਇਕ ਨਵਾਂ ਵਿਵਾਦ ਛਿੜ ਗਿਆ ਹੈ। ਤੁਹਾਨੂੰ ਦੱਸ ਦਈਏ…
View More ਨਵੀਂ ਕੈਬਨਿਟ ਤੋਂ ਪਹਿਲਾਂ ਕਾਂਗਰਸ ‘ਚ ਘਮਾਸਾਣ, ਸੁਰਜੀਤ ਧਿਮਾਣ ਨੇ ਦਿੱਤੀ ਚਿਤਾਵਨੀਹਾਈਕੋਰਟ ਨੇ ਲਾਈ ਹੁਸ਼ਿਆਰਪੁਰ ਦੇ ਇਨ੍ਹਾਂ ਇਲਾਕਿਆਂ ‘ਚ ਦਰੱਖਤ ਕੱਟਣ ‘ਤੇ ਰੋਕ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨੂਰਪੁਰ ਬੇਦੀ ਅਤੇ ਦਸੂਹਾ ਦੀਆਂ 3 ਗ੍ਰਾਮ ਪੰਚਾਇਤਾਂ ਵਲੋਂ ਨਿਲਾਮੀ ਤੋਂ ਪਹਿਲਾਂ ਹੀ 8 ਹਜ਼ਾਰ ਤੋਂ ਜ਼ਿਆਦਾ ਦਰੱਖਤਾਂ ਨੂੰ…
View More ਹਾਈਕੋਰਟ ਨੇ ਲਾਈ ਹੁਸ਼ਿਆਰਪੁਰ ਦੇ ਇਨ੍ਹਾਂ ਇਲਾਕਿਆਂ ‘ਚ ਦਰੱਖਤ ਕੱਟਣ ‘ਤੇ ਰੋਕਬਟਾਲਾ ਦੇ ਹੋਟਲ ‘ਚੋਂ ਇਤਰਾਜ਼ਯੋਗ ਹਾਲਤ ‘ਚ 8 ਜੋੜੇ ਗ੍ਰਿਫ਼ਤਾਰ
ਬਟਾਲਾ- ਬਟਾਲਾ ਵਿਚ ਡੇਰਾ ਰੋਡ ਉੱਤੇ ਮਜ਼ੂਦ ਇਕ ਹੋਟਲ ਵਿਚ ਬਟਾਲਾ ਪੁਲਿਸ ਨੇ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਪੁਲਿਸ ਨੇ ਮੌਕੇ ਤੋਂ 8 ਜੋੜਿਆਂ ਨੂੰ ਇਤਰਾਜ਼ਯੋਗ…
View More ਬਟਾਲਾ ਦੇ ਹੋਟਲ ‘ਚੋਂ ਇਤਰਾਜ਼ਯੋਗ ਹਾਲਤ ‘ਚ 8 ਜੋੜੇ ਗ੍ਰਿਫ਼ਤਾਰ‘ਹਰ ਬੁੱਧਵਾਰ ਨੂੰ ਹੋਇਆ ਕਰੇਗੀ ਪੰਜਾਬ ਕੈਬਨਿਟ ਦੀ ਮੀਟਿੰਗ’
ਚੰਡੀਗੜ੍ਹ : ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਹੁਣ ਹਰ ਬੁੱਧਵਾਰ ਹੋਇਆ ਕਰੇਗੀ। ਇਸ ਦੀ ਜਾਣਕਾਰੀ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ…
View More ‘ਹਰ ਬੁੱਧਵਾਰ ਨੂੰ ਹੋਇਆ ਕਰੇਗੀ ਪੰਜਾਬ ਕੈਬਨਿਟ ਦੀ ਮੀਟਿੰਗ’ਸੀਨੀਅਰ ਅਧਿਕਾਰੀਆਂ ਦਾ ਫੇਰ-ਬਦਲ, 9 IAS ਤੇ 2 PCS ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਅਫਸਰਾਂ ਦੀਆਂ ਬਦਲੀਆਂ ਸ਼ੁਰੂ ਕਰ ਦਿੱਤੀਆਂ ਹਨ। ਅੱਜ 9 ਆਈਏਐਸ ਤੇ 2 ਪੀਸੀਐਸ ਅਫਸਰ ਬਦਲੇ ਹਨ। ਇਨ੍ਹਾਂ ਵਿੱਚ ਮੁੱਖ ਮੰਤਰੀ ਚਰਨਜੀਤ…
View More ਸੀਨੀਅਰ ਅਧਿਕਾਰੀਆਂ ਦਾ ਫੇਰ-ਬਦਲ, 9 IAS ਤੇ 2 PCS ਅਧਿਕਾਰੀਆਂ ਦੇ ਤਬਾਦਲੇਮੋਗਾ ਦੇ ਸਕੂਲ ‘ਚ ਕੋਰੋਨਾ ਦੀ ਦਸਤਕ: 3 ਵਿਦਿਆਰਥੀ ਪਾਜ਼ੇਟਿਵ, 14 ਦਿਨਾਂ ਲਈ ਸਕੂਲ ਬੰਦ
ਮੋਗਾ: ਮੋਗਾ ਸ਼ਹਿਰ ਦੇ ਸਕੂਲਾਂ ਵਿਚ ਕੋਰੋਨਾ ਦੀ ਮੁੜ ਦਸਤਕ ਦੇਖਣ ਨੂੰ ਮਿਲੀ ਹੈ। ਸ਼ਹਿਰ ਦੇ ਡੀ.ਐੱਨ. ਮਾਡਲ ਸਕੂਲ ਦੇ ਐਤਵਾਰ ਨੂੰ ਇਕ ਵਿਦਿਆਰਥੀ ਦੇ…
View More ਮੋਗਾ ਦੇ ਸਕੂਲ ‘ਚ ਕੋਰੋਨਾ ਦੀ ਦਸਤਕ: 3 ਵਿਦਿਆਰਥੀ ਪਾਜ਼ੇਟਿਵ, 14 ਦਿਨਾਂ ਲਈ ਸਕੂਲ ਬੰਦ