ਚੰਡੀਗੜ੍ਹ- ਚਰਨਜੀਤ ਸਿੰਘ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਚੁਣੇ ਗਏ ਹਨ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ…
View More ਕੈਪਟਨ ਅਮਰਿੰਦਰ ਸਿੰਘ ਨੇ ਚਰਨਜੀਤ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਚੁਣੇ ਜਾਣ ‘ਤੇ ਦਿੱਤੀ ਵਧਾਈMalwa
ਭਲਕੇ 11 ਵਜੇ ਰਾਜਪਾਲ ਸਾਹਮਣੇ ਚਰਨਜੀਤ ਸਿੰਘ ਚੰਨੀ ਚੁੱਕਣਗੇ ਪੰਜਾਬ CM ਅਹੁਦੇ ਦੀ ਸਹੁੰ
ਚੰਡੀਗੜ੍ਹ: ਚਰਨਜੀਤ ਸਿੰਘ ਚੰਨੀ ਦਾ ਨਾਂ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਾਹਮਣੇ ਆਉਣ ਤੋਂ ਬਾਅਦ ਵੱਡੀ ਖਬਰ ਸਾਹਮਣੇ ਆ ਰਹੀ ਹੈ। ਚਰਨਜੀਤ ਸਿੰਘ ਚੰਨੀ…
View More ਭਲਕੇ 11 ਵਜੇ ਰਾਜਪਾਲ ਸਾਹਮਣੇ ਚਰਨਜੀਤ ਸਿੰਘ ਚੰਨੀ ਚੁੱਕਣਗੇ ਪੰਜਾਬ CM ਅਹੁਦੇ ਦੀ ਸਹੁੰਚਰਨਜੀਤ ਸਿੰਘ ਚੰਨੀ ਦੀ ਪੰਜਾਬ CM ਵਜੋਂ ਨਵੀਂ ਪਾਰੀ ਦੀ ਸ਼ੁਰੂਆਤ, ਜਾਣੋ ਹੁਣ ਤੱਕ ਦਾ ਸਫਰ
ਚੰਡੀਗੜ੍ਹ: ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੇ ਨੇੜੇ ਆਉਂਦਿਆਂ ਸਿਆਸੀ ਸਰਗਮੀਆਂ ਵੀ ਬਹੁਤ ਤੇਜ਼ ਹੋ ਗਈਆਂ ਹਨ। ਜਿਥੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਹੀ ਸਿਆਸੀ…
View More ਚਰਨਜੀਤ ਸਿੰਘ ਚੰਨੀ ਦੀ ਪੰਜਾਬ CM ਵਜੋਂ ਨਵੀਂ ਪਾਰੀ ਦੀ ਸ਼ੁਰੂਆਤ, ਜਾਣੋ ਹੁਣ ਤੱਕ ਦਾ ਸਫਰਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਕੀਤਾ ਟਵੀਟ
ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਨਵੇਂ ਮੁੱਖ ਮੰਤਰੀ ਨੂੰ ਲੈ ਕੇ ਸ਼ਸ਼ੋਪੰਜ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਚਰਨਜੀਤ…
View More ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਕੀਤਾ ਟਵੀਟਪੰਜਾਬ CM ਨੂੰ ਲੈ ਕੇ ਸ਼ਸ਼ੋਪੰਜ ਵਿਚਾਲੇ ਹਰੀਸ਼ ਰਾਵਤ ਨੂੰ ਮਿਲਿਆ ਰਾਜਪਾਲ ਨਾਲ ਮੁਲਾਕਾਤ ਦਾ ਸਮਾਂ
ਚੰਡੀਗੜ੍ਹ- ਪੰਜਾਬ ਦੇ ਨਵੇਂ ਮੁੱਖ ਮੰਤਰੀ ਦੀ ਚੋਣ ਨੂੰ ਲੈ ਕੇ ਲਗਾਤਾਰ ਸਸਪੈਂਸ ਵਧਦਾ ਜਾ ਰਿਹਾ ਹੈ। ਪਹਿਲਾਂ ਖਬਰਾਂ ਸਨ ਕਿ ਸੁਖਜਿੰਦਰ ਸਿੰਘ ਰੰਧਾਵਾ ਦਾ…
View More ਪੰਜਾਬ CM ਨੂੰ ਲੈ ਕੇ ਸ਼ਸ਼ੋਪੰਜ ਵਿਚਾਲੇ ਹਰੀਸ਼ ਰਾਵਤ ਨੂੰ ਮਿਲਿਆ ਰਾਜਪਾਲ ਨਾਲ ਮੁਲਾਕਾਤ ਦਾ ਸਮਾਂਫਤਿਹਗੜ੍ਹ ਚੂੜੀਆਂ ਤੋਂ ਹੁਣ ਤੱਕ ਸੁਖਜਿੰਦਰ ਸਿੰਘ ਰੰਧਾਵਾ ਦਾ ਸਿਆਸੀ ਸਫਰ
ਚੰਡੀਗੜ੍ਹ: ਪੰਜਾਬ ਕਾਂਗਰਸ ਵਿਚ ਬੀਤੇ ਲੰਬੇ ਸਮੇਂ ਤੋਂ ਚੱਲਦੇ ਆ ਰਹੇ ਕਲੇਸ਼ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵਲੋਂ ਆਖਰ ਅਸਤੀਫਾ ਦੇ ਹੀ ਦਿੱਤਾ ਗਿਆ। ਇਸ…
View More ਫਤਿਹਗੜ੍ਹ ਚੂੜੀਆਂ ਤੋਂ ਹੁਣ ਤੱਕ ਸੁਖਜਿੰਦਰ ਸਿੰਘ ਰੰਧਾਵਾ ਦਾ ਸਿਆਸੀ ਸਫਰਸੁਖਜਿੰਦਰ ਰੰਧਾਵਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਾਈ ਕਮਾਨ ਨੇ ਜਤਾਈ ਸਹਿਮਤੀ: ਸੂਤਰ
ਚੰਡੀਗੜ੍ਹ: ਪੰਜਾਬ ਕਾਂਗਰਸ ਵਿਚ ਬੀਤੇ ਲੰਬੇ ਸਮੇਂ ਤੋਂ ਚੱਲਦੇ ਆ ਰਹੇ ਕਲੇਸ਼ ਤੋਂ ਬਾਅਦ ਬੀਤੇ ਦਿਨ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ…
View More ਸੁਖਜਿੰਦਰ ਰੰਧਾਵਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਾਈ ਕਮਾਨ ਨੇ ਜਤਾਈ ਸਹਿਮਤੀ: ਸੂਤਰਬਟਾਲਾ ਪੁਲਿਸ ਦੇ ASI ਘਰ ਚੋਰੀ, ਖੁਦ ਲਾ ਰਿਹੈ ਪੁਲਿਸ ਨੂੰ ਇਨਸਾਫ ਦੀ ਗੁਹਾਰ
ਗੁਰਦਾਸਪੁਰ: ਬਟਾਲਾ ਵਿਚ ਦਿਨ-ਦਿਹਾੜੇ ਚੋਰਾਂ ਵਲੋਂ ਇਕ ਪੁਲਿਸ ਅਧਕਾਰੀ ਦੇ ਘਰ ਨੂੰ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਬਟਾਲਾ ਪੁਲਿਸ ਲਾਈਨ ਵਿਚ ਡਿਊਟੀ ਤਾਇਨਾਤ…
View More ਬਟਾਲਾ ਪੁਲਿਸ ਦੇ ASI ਘਰ ਚੋਰੀ, ਖੁਦ ਲਾ ਰਿਹੈ ਪੁਲਿਸ ਨੂੰ ਇਨਸਾਫ ਦੀ ਗੁਹਾਰਜਲਾਲਾਬਾਦ ਮੋਟਰਸਾਇਕਲ ਧਮਾਕੇ ਦੀ ਪੁਲਿਸ ਨੇ ਸੁਲਝਾਈ ਗੁੱਥੀ, ਸਾਜ਼ਿਸ਼ਕਰਤਾ ਟਿਫਿਨ ਬੰਬ ਸਮੇਤ ਗ੍ਰਿਫਤਾਰ
ਚੰਡੀਗੜ੍ਹ/ਫਾਜ਼ਿਲਕਾ-ਜਲਾਲਾਬਾਦ ਵਿੱਚ ਹੋਏ ਮੋਟਰਸਾਈਕਲ ਧਮਾਕੇ ਦੇ 3 ਦਿਨਾਂ ਦੇ ਅੰਦਰ, ਫਾਜ਼ਿਲਕਾ ਪੁਲਿਸ ਨੇ ਸ਼ਨੀਵਾਰ ਨੂੰ ਪਰਵੀਨ ਕੁਮਾਰ ਦੀ ਗਿ੍ਰਫਤਾਰੀ ਦੇ ਨਾਲ ਇਸ ਮਾਮਲੇ ਨੂੰ ਸੁਲਝਾ…
View More ਜਲਾਲਾਬਾਦ ਮੋਟਰਸਾਇਕਲ ਧਮਾਕੇ ਦੀ ਪੁਲਿਸ ਨੇ ਸੁਲਝਾਈ ਗੁੱਥੀ, ਸਾਜ਼ਿਸ਼ਕਰਤਾ ਟਿਫਿਨ ਬੰਬ ਸਮੇਤ ਗ੍ਰਿਫਤਾਰCM ਦੀ ਚੋਣ ਤੋਂ ਪਹਿਲਾਂ ਬੈਠਕਾਂ ਦਾ ਦੌਰ ਜਾਰੀ, ਸੁਨੀਲ ਜਾਖੜ ਦੇ ਘਰ ਦੇ ਬਾਹਰ ਹਲਚਲ
ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਕਾਂਗਰਸ ਵਿਚ ਮੀਟਿੰਗਾਂ ਦਾ ਦੌਰ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ…
View More CM ਦੀ ਚੋਣ ਤੋਂ ਪਹਿਲਾਂ ਬੈਠਕਾਂ ਦਾ ਦੌਰ ਜਾਰੀ, ਸੁਨੀਲ ਜਾਖੜ ਦੇ ਘਰ ਦੇ ਬਾਹਰ ਹਲਚਲ