ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਸਾਨਾਂ ਦੀ ਮੰਗ ਦੇ ਮੱਦੇਨਜ਼ਰ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖੀ…
View More ਨਵਜੋਤ ਸਿੰਘ ਸਿੱਧੂ ਨੇ ਪੰਜਾਬ CM ਨੂੰ ਲਿਖੀ ਚਿੱਠੀ, ਰੱਖੀਆਂ ਇਹ ਮੰਗਾਂMalwa
ਪੰਜਾਬ ਸਰਕਾਰ ਨੇ SC ਨੌਜਵਾਨਾਂ ਦਾ 50-50 ਹਜ਼ਾਰ ਦਾ ਕਰਜ਼ਾ ਕੀਤਾ ਮੁਆਫ਼
ਚੰਡੀਗੜ੍ਹ: ਕਰਜ਼ਾ ਲੈਣ ਵਾਲੇ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ 10,151 ਅਨੁਸੂਚਿਤ ਜਾਤੀਆਂ ਦੇ 50-50 ਹਜ਼ਾਰ ਦੇ…
View More ਪੰਜਾਬ ਸਰਕਾਰ ਨੇ SC ਨੌਜਵਾਨਾਂ ਦਾ 50-50 ਹਜ਼ਾਰ ਦਾ ਕਰਜ਼ਾ ਕੀਤਾ ਮੁਆਫ਼ਪੰਜਾਬ ਹੜ੍ਹ ਦਾ ਕਹਿਰ, CM ਕੈਪਟਨ ਅਮਿਰੰਦਰ ਸਿੰਘ ਨੇ ਦਿੱਤੇ ਇਹ ਹੁਕਮ
ਚੰਡੀਗੜ੍ਹ: ਦੇਸ਼ ਭਰ ਵਿਚ ਬਾਰਸ਼ ਦਾ ਕਹਿਰ ਹੈ। ਪੰਜਾਬ ਵਿਚ ਵੀ ਬਰਸਾਤ ਜਾਰੀ ਹੈ। ਤਰਨ ਤਾਰਨ ਜ਼ਿਲ੍ਹੇ ’ਚ ਤਾਂ ਹੜ੍ਹ ਵਾਲੇ ਹਾਲਾਤ ਬਣੇ ਹੋਏ ਹਨ।…
View More ਪੰਜਾਬ ਹੜ੍ਹ ਦਾ ਕਹਿਰ, CM ਕੈਪਟਨ ਅਮਿਰੰਦਰ ਸਿੰਘ ਨੇ ਦਿੱਤੇ ਇਹ ਹੁਕਮਮੁਲਾਜ਼ਮਾਂ ਦੀ ਰੈਲੀ ਨਾਲ ਜੁੜੀ ਵੱਡੀ ਖਬਰ, 20 ਸਤੰਬਰ ਨੂੰ ਹੋਵੇਗੀ ਮੁੱਖ ਮੰਤਰੀ ਨਾਲ ਮੀਟਿੰਗ
ਚੰਡੀਗੜ੍ਹ- ਚੰਡੀਗੜ੍ਹ ਵਿਚ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਹੀ ਰੈਲੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਮੁੱਖ ਮੰਤਰੀ ਵਲੋਂ ਮੁਲਾਜ਼ਮਾਂ…
View More ਮੁਲਾਜ਼ਮਾਂ ਦੀ ਰੈਲੀ ਨਾਲ ਜੁੜੀ ਵੱਡੀ ਖਬਰ, 20 ਸਤੰਬਰ ਨੂੰ ਹੋਵੇਗੀ ਮੁੱਖ ਮੰਤਰੀ ਨਾਲ ਮੀਟਿੰਗਰਾਜਪੁਰਾ ‘ਚ ਪਟਾਕਿਆਂ ਕਾਰਨ ਹੋਇਆ ਧਮਾਕਾ, 2 ਬੱਚਿਆਂ ਦੀ ਮੌਤ
ਰਾਜਪੁਰਾ- ਰਾਜਪੁਰੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਥ ਪਟਾਕਿਆਂ ਕਾਰਨ ਹੋਏ ਧਮਾਕੇ ਵਿਚ 2 ਬੱਚਿਆਂ ਦੀ ਮੌਤ ਹੋ ਗਈ ਤੇ ਪਰਿਵਾਰ ਦੇ ਹੋਰ…
View More ਰਾਜਪੁਰਾ ‘ਚ ਪਟਾਕਿਆਂ ਕਾਰਨ ਹੋਇਆ ਧਮਾਕਾ, 2 ਬੱਚਿਆਂ ਦੀ ਮੌਤਲੁਧਿਆਣਾ ‘ਚ ਭਾਜਪਾ ਤੇ ਕਾਂਗਰਸੀ ਵਰਕਰਾਂ ਵਿਚਾਲੇ ਜ਼ਬਰਦਸਤ ਝੜਪ, ਹਾਲਾਤ ਤਣਾਅਪੂਰਨ
ਲੁਧਿਆਣਾ- ਲੁਧਿਆਣਾ ਵਿਚ ਭਾਜਪਾ ਤੇ ਕਾਂਗਰਸੀ ਵਰਕਰਾਂ ਵਿਚਾਲੇ ਝੜਪ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ਵਿਚ ਕਾਂਗਰਸੀ ਵਰਕਰ ਭਾਜਪਾ ਦਫਤਰ ਦਾ…
View More ਲੁਧਿਆਣਾ ‘ਚ ਭਾਜਪਾ ਤੇ ਕਾਂਗਰਸੀ ਵਰਕਰਾਂ ਵਿਚਾਲੇ ਜ਼ਬਰਦਸਤ ਝੜਪ, ਹਾਲਾਤ ਤਣਾਅਪੂਰਨਸੁਮੇਧ ਸੈਣੀ ਦੀ ਗ੍ਰਿਫਤਾਰੀ ‘ਤੇ ਹਾਈ ਕੋਰਟ ਨੇ ਲਗਾਈ 2022 ਤੱਕ ਰੋਕ
ਚੰਡੀਗੜ੍ਹ (ਇੰਟ.)- ਸਾਬਕਾ ਡੀ.ਜੀ.ਪੀ. ਪੰਜਾਬ ਸੁਮੇਧ ਸੈਣੀ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਅਗਲੇ ਹੁਕਮਾਂ ਤੱਕ ਸੁਮੇਧ ਸੈਣੀ ਦੀ ਗ੍ਰਿਫਤਾਰੀ…
View More ਸੁਮੇਧ ਸੈਣੀ ਦੀ ਗ੍ਰਿਫਤਾਰੀ ‘ਤੇ ਹਾਈ ਕੋਰਟ ਨੇ ਲਗਾਈ 2022 ਤੱਕ ਰੋਕਪੰਜਾਬ ਸਰਕਾਰ ਦਾ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਫੈਸਲਾ
ਚੰਡੀਗੜ੍ਹ (ਇੰਟ.)- ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਫੈਸਲਾ ਲਿਆ ਗਿਆ ਹੈ। ਜਿਹੜੇ ਮੁਲਾਜ਼ਮਾਂ ਨੇ ਅਜੇ ਤੱਕ ਕੋਰੋਨਾ ਵਾਇਰਸ ਦੀ ਇਕ ਵੀ ਡੋਜ਼ ਨਹੀਂ…
View More ਪੰਜਾਬ ਸਰਕਾਰ ਦਾ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਫੈਸਲਾਠੇਕਾ ਕੰਪਨੀ ਨੇ ਦਿੱਤੀ ਚਿਤਾਵਨੀ, ਕੱਚੇ ਮੁਲਾਜ਼ਮਾਂ ਦੀ ਜਾਵੇਗੀ ਨੌਕਰੀ
ਪਟਿਆਲਾ (ਇੰਟ.)- ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵਲੋਂ ਆਪਣੇ ਹੱਕੀ ਮੰਗਾਂ ਲਈ ਪੱਕੀ ਨੌਕਰੀ ਦੀ ਮੰਗ ਕਰ ਰਹੇ ਠੇਕਾ ਮੁਲਾਜ਼ਮਾਂ ਤੋਂ ਕੱਚੀ ਨੌਕਰੀ ਵੀ ਖੁੰਝ ਸਕਦੀ…
View More ਠੇਕਾ ਕੰਪਨੀ ਨੇ ਦਿੱਤੀ ਚਿਤਾਵਨੀ, ਕੱਚੇ ਮੁਲਾਜ਼ਮਾਂ ਦੀ ਜਾਵੇਗੀ ਨੌਕਰੀ‘ਕਿਸਾਨਾਂ ਦੀ ਕਚਿਹਰੀ’: ਕਿਸਾਨ ਜਥੇਬੰਦੀਆਂ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਸ਼ੁਰੂ
ਚੰਡੀਗੜ੍ਹ: ਪੰਜਾਬ ਚੱਲ ਰਹੇ ਮੌਜੂਦਾ ਹਲਾਤਾਂ ਉੱਤੇ ਸੰਯੁਕਤ ਕਿਸਾਨ ਵਲੋਂ ਸਿਆਸੀ ਪਾਰਟੀਆਂ ਨੂੰ ਮੁਲਾਕਾਤ ਲਈ ਸੱਦਾ ਦਿੱਤਾ ਗਿਆ ਸੀ। ਕਿਸਾਨ ਜਥੇਬੰਦੀਆਂ ਤੇ ਸਿਆਸੀ ਪਾਰਟੀਆਂ ਦੇ…
View More ‘ਕਿਸਾਨਾਂ ਦੀ ਕਚਿਹਰੀ’: ਕਿਸਾਨ ਜਥੇਬੰਦੀਆਂ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਸ਼ੁਰੂ