ਚੰਡੀਗੜ੍ਹ: ਸੂਬੇ ਵਿਚ ਪਿਛਲੇ ਕਈ ਦਿਨਾਂ ਤੋਂ ਚੱਲਦੀ ਆ ਰਹੀ ਉਮਸ ਅਤੇ ਚਿਪਚਿਪਾਉਂਦੀ ਗਰਮੀ ਤੋਂ ਵੀਰਵਾਰ ਨੂੰ ਰਾਹਤ ਮਿਲਣ ਦੇ ਆਸਾਰ ਬਣ ਰਹੇ ਹਨ। ਅਜੇ…
View More ਰਾਹਤ ਦੀ ਖਬਰ! ਉਮਸ ਭਰੀ ਗਰਮੀ ਤੋਂ ਜਲਦੀ ਮਿਲੇਗੀ ਨਿਜਾਤ, ਹੋਵੇਗੀ ਬਰਸਾਤMalwa
ਨਵਜੋਤ ਸਿੰਘ ਸਿੱਧੂ ਨੇ 2 ਮੀਡੀਆ ਸਲਾਹਕਾਰ ਕੀਤੇ ਨਿਯੁਕਤ
ਚੰਡੀਗੜ੍ਹ– ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੂਰੀ ਤਰ੍ਹਾਂ ਸਰਗਰਮ ਦਿਖਾਈ ਦੇ ਰਹੇ ਹਨ। ਹੁਣ ਨਵਜੋਤ ਸਿੱਧੂ ਵੱਲੋਂ 2 ਮੀਡੀਆ ਸਲਾਹਕਾਰ ਨਿਯੁਕਤ…
View More ਨਵਜੋਤ ਸਿੰਘ ਸਿੱਧੂ ਨੇ 2 ਮੀਡੀਆ ਸਲਾਹਕਾਰ ਕੀਤੇ ਨਿਯੁਕਤਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਵਾਰਤਾ ਕਰ ਕੇ ਸਾਧੇ ਸਰਕਾਰ ‘ਤੇ ਨਿਸ਼ਾਨੇ
ਚੰਡੀਗੜ੍ਹ (ਇੰਟ.)- ਸ਼੍ਰੋਮਣੀ ਅਕਾਲੀ ਦਲ (SAD) ਨੇ ਪ੍ਰੈੱਸ ਵਾਰਤਾ ਕਰ ਕੇ ਇਕ ਜਨਤਕ ਚਾਰਜਸ਼ੀਟ (Chargsheet) ਲਾਗੂ ਕੀਤੀ ਅਤੇ ਆਪ ਨੂੰ ਐਂਟੀ ਪੰਜਾਬ (Anti Punjab) ਦੱਸਿਆ।…
View More ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਵਾਰਤਾ ਕਰ ਕੇ ਸਾਧੇ ਸਰਕਾਰ ‘ਤੇ ਨਿਸ਼ਾਨੇਪਾਕਿਸਤਾਨ ਵਿਚ ਮਹਾਰਾਜਾ ਰਣਜੀਤ ਸਿੰਘ ਦੀ ਮੂਰਤੀ ਦੀ ਕੀਤੀ ਗਈ ਭੰਨਤੋੜ
ਕਰਾਚੀ (ਇੰਟ.)- ਪਾਕਿਸਤਾਨ (Pakistan) ਵਿਚ ਭਾਰਤੀ ਇਤਿਹਾਸ ਨਾਲ ਜੁੜੇ ਪ੍ਰਤੀਕਾਂ ਪ੍ਰਤੀ ਨਫਰਤ ਦਾ ਇਕ ਹੋਰ ਉਦਾਹਰਣ ਦੇਖਣ ਨੂੰ ਮਿਲਿਆ ਹੈ। ਲਾਹੌਰ (Lahore) ਵਿਚ ਮਹਾਰਾਜਾ ਰਣਜੀਤ…
View More ਪਾਕਿਸਤਾਨ ਵਿਚ ਮਹਾਰਾਜਾ ਰਣਜੀਤ ਸਿੰਘ ਦੀ ਮੂਰਤੀ ਦੀ ਕੀਤੀ ਗਈ ਭੰਨਤੋੜਪੰਜਾਬ ਕੈਬਿਨੇਟ ਦੀ ਮੀਟਿੰਗ ਵਿਚ ਲਏ ਗਏ ਅਹਿਮ ਫ਼ੈਸਲੇ
ਚੰਡੀਗੜ੍ਹ (ਬਿਊਰੋ)- ਪੰਜਾਬ ਕੈਬਨਿਟ (Punjab Cabinet) ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Cm Captain Amrinder Singh) ਦੀ ਪ੍ਰਧਾਨਗੀ ਵਿਚ ਹੋਈ ਕੈਬਨਿਟ ਮੀਟਿੰਗ (Cabinet Meeting) ਵਿਚ…
View More ਪੰਜਾਬ ਕੈਬਿਨੇਟ ਦੀ ਮੀਟਿੰਗ ਵਿਚ ਲਏ ਗਏ ਅਹਿਮ ਫ਼ੈਸਲੇਕੈਪਟਨ ਨੇ ਵਿਦੇਸ਼ ਮੰਤਰੀ ਨੂੰ ਟਵੀਟ ਰਾਹੀਂ ਕੀਤੀ ਅਪੀਲ, 200 ਸਿੱਖਾਂ ਸਮੇਤ ਸਾਰੇ ਭਾਰਤੀਆਂ ਤੁਰੰਤ ਕੱਢਿਆ ਜਾਵੇ
ਚੰਡੀਗੜ੍ਹ (ਇੰਟ.)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੂੰ ”ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫ਼ਗ਼ਾਨਿਸਤਾਨ ਵਿਚ ਫਸੇ ਲਗਭਗ…
View More ਕੈਪਟਨ ਨੇ ਵਿਦੇਸ਼ ਮੰਤਰੀ ਨੂੰ ਟਵੀਟ ਰਾਹੀਂ ਕੀਤੀ ਅਪੀਲ, 200 ਸਿੱਖਾਂ ਸਮੇਤ ਸਾਰੇ ਭਾਰਤੀਆਂ ਤੁਰੰਤ ਕੱਢਿਆ ਜਾਵੇਨਵਜੋਤ ਸਿੱਧੂ ਵਲੋਂ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਕੀਤਾ ਗਿਆ ਨਿਯੁਕਤ
ਚੰਡੀਗੜ੍ਹ (ਬਿਊਰੋ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (Punjab Pradesh Congress Committee) ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (President Navjot Singh Sidhu) ਵਲੋਂ ਆਪਣੇ ਕਰੀਬੀ ਸਾਥੀ ਤੇ ਜਲੰਧਰ…
View More ਨਵਜੋਤ ਸਿੱਧੂ ਵਲੋਂ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਕੀਤਾ ਗਿਆ ਨਿਯੁਕਤਬੀਬੀ ਹਰਸਿਮਰਤ ਕੌਰ ਬਾਦਲ ਖਿਡਾਰਨ ਕਮਲਪ੍ਰੀਤ ਕੌਰ ਨੂੰ ਮਿਲਣ ਉਨ੍ਹਾਂ ਦੇ ਘਰ ਪੁੱਜੇ ਤੇ ਕੀਤਾ ਸਨਮਾਨਤ
ਮਲੋਟ (ਇੰਟ.)- ਓਲੰਪਿਕ ਖੇਡਾਂ (Olympic Games) ਵਿਚ ਭਾਗ ਲੈਣ ਵਾਲੀ ਡਿਸਕਸ ਥਰੋਅਰ ਮਲੋਟ (Disc Thrower) ਲਾਗਲੇ ਪਿੰਡ ਕਬਰਵਾਲਾ ਦੀ ਖਿਡਾਰਨ ਕਮਲਪ੍ਰੀਤ ਕੌਰ (Player Kamalpreet Kaur)…
View More ਬੀਬੀ ਹਰਸਿਮਰਤ ਕੌਰ ਬਾਦਲ ਖਿਡਾਰਨ ਕਮਲਪ੍ਰੀਤ ਕੌਰ ਨੂੰ ਮਿਲਣ ਉਨ੍ਹਾਂ ਦੇ ਘਰ ਪੁੱਜੇ ਤੇ ਕੀਤਾ ਸਨਮਾਨਤਵਿੱਕੀ ਮਿੱਡੂਖੇੜਾ ਦੀ ਅੰਤਿਮ ਅਰਦਾਸ ਮੌਕੇ ਪੁੱਜੇ ਸੁਖਬੀਰ ਸਿੰਘ ਬਾਦਲ
ਸ੍ਰੀ ਮੁਕਤਸਰ ਸਾਹਿਬ (ਇੰਟ.)- ਸ੍ਰੀ ਮੁਕਤਸਰ ਸਾਹਿਬ (Sri Muktsar Sahib) ਜ਼ਿਲ੍ਹੇ ਦੇ ਪਿੰਡ ਮਿੱਡੂਖੇੜਾ (Midukhera) ਵਿਖੇ ਅੱਜ ਵਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ (Vikramjit Singh Vicky Midukhera)…
View More ਵਿੱਕੀ ਮਿੱਡੂਖੇੜਾ ਦੀ ਅੰਤਿਮ ਅਰਦਾਸ ਮੌਕੇ ਪੁੱਜੇ ਸੁਖਬੀਰ ਸਿੰਘ ਬਾਦਲਨੂਰਪੁਰ ਬੇਦੀ ਦੇ ਇਕ ਪਿੰਡ ਦੇ ਖੇਤਾਂ ‘ਚ ਮਿਲੇ ਪਾਕਿਸਤਾਨ ਦੇ ਝੰਡੇ ਵਾਲੇ ਗੁਬਾਰੇ
ਨੂਰਪੁਰ ਬੇਦੀ (ਇੰਟ.)- ਰੂਪਨਗਰ (Roopnagar) ਜ਼ਿਲ੍ਹੇ ਦੇ ਕਸਬਾ ਨੂਰਪੁਰ ਬੇਦੀ (Noorpur bedi) ਦੇ ਪਿੰਡ ਸੰਦੋਆ (Sandoa) ਦੇ ਝੋਨੇ ਦੇ ਖੇਤਾਂ ਵਿਚ ਅੱਜ ਸਵੇਰੇ ਤੜਕਸਾਰ ਪਾਕਿਸਤਾਨ…
View More ਨੂਰਪੁਰ ਬੇਦੀ ਦੇ ਇਕ ਪਿੰਡ ਦੇ ਖੇਤਾਂ ‘ਚ ਮਿਲੇ ਪਾਕਿਸਤਾਨ ਦੇ ਝੰਡੇ ਵਾਲੇ ਗੁਬਾਰੇ