ਚੰਡੀਗੜ੍ਹ- ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਅਸਤੀਫਾ (Congress leader Ghulam Nabi Azad resigns) ਦੇ…
View More ਗੁਲਾਮ ਨਬੀ ਆਜ਼ਾਦ ਦੇ ਅਸਤੀਫੇ ਨੂੰ ਲੈ ਕੇ ਬੋਲੇ ਭਾਜਪਾ ਆਗੂ ਸੁਨੀਲ ਜਾਖੜMalwa
CM ਮਾਨ ਦਾ ਨੌਜਵਾਨਾਂ ਨੂੰ ਤੋਹਫਾ, ਪੰਜਾਬ ‘ਚ ਟਾਟਾ ਸਟੀਲ ਲਾਏਗਾ 2600 ਕਰੋੜ ਦਾ ਪਲਾਂਟ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨੌਜਵਾਨਾਂ ਨੂੰ ਵੱਡਾ ਤੋਹਫਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ…
View More CM ਮਾਨ ਦਾ ਨੌਜਵਾਨਾਂ ਨੂੰ ਤੋਹਫਾ, ਪੰਜਾਬ ‘ਚ ਟਾਟਾ ਸਟੀਲ ਲਾਏਗਾ 2600 ਕਰੋੜ ਦਾ ਪਲਾਂਟਧਰਮਸੋਤ ਤੇ ਗਿਲਜ਼ੀਆਂ ਦੀਆਂ ਵਧੀਆਂ ਮੁਸ਼ਕਿਲਾਂ, ਸਾਬਕਾ ਮੰਤਰੀਆਂ ਦੇ ਘੁਟਾਲੇ ‘ਚ ED ਦੀ ਐਂਟਰੀ
ਚੰਡਗੜ੍ਹ- ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀਆਂ ਦੇ ਜੰਗਲ ਘੁਟਾਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੀ ਆ ਗਿਆ ਹੈ। ਈਡੀ ਨੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ…
View More ਧਰਮਸੋਤ ਤੇ ਗਿਲਜ਼ੀਆਂ ਦੀਆਂ ਵਧੀਆਂ ਮੁਸ਼ਕਿਲਾਂ, ਸਾਬਕਾ ਮੰਤਰੀਆਂ ਦੇ ਘੁਟਾਲੇ ‘ਚ ED ਦੀ ਐਂਟਰੀਸਾਬਕਾ ਵਿੱਤ ਮੰਤਰੀ ਵੀ ਵਿਜੀਲੈਂਸ ਦੇ ਰਾਡਾਰ ‘ਤੇ, ਕਣਕ-ਝੋਨੇ ਦੀ ਢੋਆ-ਢੁਆਈ ‘ਚ ਫਰਜ਼ੀ ਕੰਪਨੀਆਂ ਦੇ ਦੋਸ਼
ਚੰਡੀਗੜ੍ਹ- ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀ ਵਿਜੀਲੈਂਸ ਬਿਊਰੋ ਦੇ ਰਾਡਾਰ ‘ਚ ਆ ਗਏ ਹਨ। ਮਨਪ੍ਰੀਤ ‘ਤੇ ਕਣਕ-ਝੋਨੇ ਦੀ ਢੋਆ-ਢੁਆਈ ‘ਚ ਫਰਜ਼ੀ ਕੰਪਨੀਆਂ…
View More ਸਾਬਕਾ ਵਿੱਤ ਮੰਤਰੀ ਵੀ ਵਿਜੀਲੈਂਸ ਦੇ ਰਾਡਾਰ ‘ਤੇ, ਕਣਕ-ਝੋਨੇ ਦੀ ਢੋਆ-ਢੁਆਈ ‘ਚ ਫਰਜ਼ੀ ਕੰਪਨੀਆਂ ਦੇ ਦੋਸ਼ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਕੱਢਿਆ ਗਿਆ ਕੈਂਡਲ ਮਾਰਚ, ਪਿਤਾ ਬਲਕੌਰ ਸਿੰਘ ਨੇ ਰੱਖੀਆਂ ਇਹ 3 ਮੰਗਾਂ
ਮਾਨਸਾ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਇਨਸਾਫ਼ ਲਈ ਮਾਨਸਾ ਵਿੱਚ ਕੈਂਡਲ ਮਾਰਚ ਕੱਢਿਆ ਗਿਆ ਹੈ। ਇਸ ਦੀ ਅਗਵਾਈ ਕਰਦਿਆਂ ਪਿਤਾ ਬਲਕੌਰ ਸਿੰਘ ਨੇ ਸਰਕਾਰ ਅੱਗੇ 3…
View More ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਕੱਢਿਆ ਗਿਆ ਕੈਂਡਲ ਮਾਰਚ, ਪਿਤਾ ਬਲਕੌਰ ਸਿੰਘ ਨੇ ਰੱਖੀਆਂ ਇਹ 3 ਮੰਗਾਂਪੰਜਾਬ AIG ਦੇ ਘਰ ਵਿਜੀਲੈਂਸ ਦੀ ਰੇਡ, ਆਮਦਨ ਤੋਂ ਵਧੇਰੇ ਜਾਇਦਾਦ ਦੀ ਹੋ ਰਹੀ ਜਾਂਚ
ਮੋਹਾਲੀ- ਪੰਜਾਬ ਪੁਲਿਸ ਦੇ AIG ਆਸ਼ੀਸ਼ ਕਪੂਰ ਦੇ ਘਰ ਵਿਜੀਲੈਂਸ ਵਿਭਾਗ ਨੇ ਛਾਪੇਮਾਰੀ ਕੀਤੀ। ਅੱਜ ਸਵੇਰੇ ਤੜਕੇ 5 ਵਜੇ ਇਕ ਟੀਮ ਉਨ੍ਹਾਂ ਦੀ ਰਿਹਾਇਸ਼ ਮੋਹਾਲੀ…
View More ਪੰਜਾਬ AIG ਦੇ ਘਰ ਵਿਜੀਲੈਂਸ ਦੀ ਰੇਡ, ਆਮਦਨ ਤੋਂ ਵਧੇਰੇ ਜਾਇਦਾਦ ਦੀ ਹੋ ਰਹੀ ਜਾਂਚਬੰਬੀਹਾ ਗੈਂਗ ਦੇ ਨਿਸ਼ਾਨੇ ‘ਤੇ ਲਾਰੇਂਸ, ਜੱਗੂ ਤੇ ਮਨਕੀਰਤ, ਕਿਹਾ- ‘ਉਦੋਂ ਤੱਕ ਨਹੀਂ ਮਿਲੇਗਾ ਰੂਹ ਨੂੰ ਸਕੂਨ’
ਮਾਨਸਾ- ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਨੇ ਫਿਰ ਧਮਕੀ ਦਿੱਤੀ ਹੈ। ਬੰਬੀਹਾ ਗੈਂਗ ਨੇ ਕਿਹਾ ਕਿ ਗੈਂਗਸਟਰ ਲਾਰੇਂਸ, ਜੱਗੂ ਭਗਵਾਨਪੁਰੀਆ ਅਤੇ ਗਾਇਕ ਮਨਕੀਰਤ ਔਲਖ ਸਾਡੇ ਜਾਨੀ…
View More ਬੰਬੀਹਾ ਗੈਂਗ ਦੇ ਨਿਸ਼ਾਨੇ ‘ਤੇ ਲਾਰੇਂਸ, ਜੱਗੂ ਤੇ ਮਨਕੀਰਤ, ਕਿਹਾ- ‘ਉਦੋਂ ਤੱਕ ਨਹੀਂ ਮਿਲੇਗਾ ਰੂਹ ਨੂੰ ਸਕੂਨ’ਆਸ਼ੂ ਤੋਂ ਬਾਅਦ ਉਨ੍ਹਾਂ ਦੇ ਪੀਏ ‘ਤੇ ਕੱਸਿਆ ਸ਼ਿਕੰਜਾ, ਭਗੌੜੇ ਮੀਨੂੰ ਮਲਹੋਤਰਾ ਦੀਆਂ ਲੁਧਿਆਣਾ ‘ਚ ਕਈ ਜਾਇਦਾਦਾਂ
ਚੰਡੀਗੜ੍ਹ- ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਦੌਰਾਨ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਪੀਏ ਮੀਨੂੰ ਮਲਹੋਤਰਾ ’ਤੇ ਵਿਜੀਲੈਂਸ ਸ਼ਿਕੰਜਾ ਕੱਸ…
View More ਆਸ਼ੂ ਤੋਂ ਬਾਅਦ ਉਨ੍ਹਾਂ ਦੇ ਪੀਏ ‘ਤੇ ਕੱਸਿਆ ਸ਼ਿਕੰਜਾ, ਭਗੌੜੇ ਮੀਨੂੰ ਮਲਹੋਤਰਾ ਦੀਆਂ ਲੁਧਿਆਣਾ ‘ਚ ਕਈ ਜਾਇਦਾਦਾਂਮੂਸੇਵਾਲਾ ਦੇ ਇਨਸਾਫ਼ ਲਈ ਅੱਜ ਨਿਕਲੇਗਾ ਕੈਂਡਲ ਮਾਰਚ, ਫੈਨਸ ਨਾਲ ਸੜਕਾਂ ‘ਤੇ ਉੱਤਰਨਗੇ ਮਾਪੇ
ਮਾਨਸਾ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਇਨਸਾਫ਼ ਲਈ ਮਾਨਸਾ ਵਿੱਚ ਕੈਂਡਲ ਮਾਰਚ ਕੱਢਿਆ ਜਾਵੇਗਾ। ਜਿਸ ਦੀ ਅਗਵਾਈ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ…
View More ਮੂਸੇਵਾਲਾ ਦੇ ਇਨਸਾਫ਼ ਲਈ ਅੱਜ ਨਿਕਲੇਗਾ ਕੈਂਡਲ ਮਾਰਚ, ਫੈਨਸ ਨਾਲ ਸੜਕਾਂ ‘ਤੇ ਉੱਤਰਨਗੇ ਮਾਪੇPM Modi ਪਹੁੰਚੇ ਪੰਜਾਬ, ਮੋਹਾਲੀ ‘ਚ 300 ਬੈੱਡਾਂ ਵਾਲੇ ਕੈਂਸਰ ਦੇ ਹਸਪਤਾਲ ਦਾ ਕੀਤਾ ਉਦਘਾਟਨ
ਮੋਹਾਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ ਨੂੰ ਫਿਰੋਜ਼ਪੁਰ ‘ਚ ਸੁਰੱਖਿਆ ਕੁਤਾਹੀ ਤੋਂ ਬਾਅਦ ਅੱਜ ਪਹਿਲੀ ਵਾਰ ਪੰਜਾਬ ਪਹੁੰਚੇ। ਉਨ੍ਹਾਂ ਮੁਹਾਲੀ ਵਿੱਚ ਹੋਮੀ ਭਾਭਾ ਕੈਂਸਰ…
View More PM Modi ਪਹੁੰਚੇ ਪੰਜਾਬ, ਮੋਹਾਲੀ ‘ਚ 300 ਬੈੱਡਾਂ ਵਾਲੇ ਕੈਂਸਰ ਦੇ ਹਸਪਤਾਲ ਦਾ ਕੀਤਾ ਉਦਘਾਟਨ