ਚੰਡੀਗੜ੍ਹ (ਇੰਟ.)- ਸੁਖਪਾਲ ਖਹਿਰਾ ਕਾਂਗਰਸ ਵਿਚ ਮੁੜ ਸ਼ਾਮਿਲ ਹੋ ਗਏ ਹਨ। ਆਪਣੇ ਤਿੰਨ ਵਿਧਾਇਕਾਂ ਨਾਲ ਉਨ੍ਹਾਂ ਨੇ ਕਾਂਗਰਸ ਵਿਚ ਵਾਪਸੀ ਕਰ ਲਈ ਹੈ।ਮੁੱਖ ਮੰਤਰੀ ਕੈਪਟਨ…
View More ਸੁਖਪਾਲ ਖਹਿਰਾ ਨੇ ਆਪ ਦੇ ਤਿੰਨ ਵਿਧਾਇਕਾਂ ਨਾਲ ਕਾਂਗਰਸ ਪਾਰਟੀ ਵਿਚ ਕੀਤੀ ਵਾਪਸੀMalwa
DSP ਹਰਜਿੰਦਰ ਸਿੰਘ ਦੇ ਇਲਾਜ ਦਾ ਸਾਰਾ ਖਰਚ ਪੰਜਾਬ ਸਰਕਾਰ ਚੁੱਕੇਗੀ, ਮੁੱਖ ਮੰਤਰੀ ਨੇ ਕੀਤਾ ਟਵੀਟ
ਚੰਡੀਗੜ੍ਹ (ਇੰਟ.)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਪੰਜਾਬ ਪੁਲਸ ਦੇ ਡੀ.ਐੱਸ.ਪੀ. ਹਰਜਿੰਦਰ ਸਿੰਘ ਦੇ ਇਲਾਜ ਦਾ ਸਾਰਾ ਖਰਚ…
View More DSP ਹਰਜਿੰਦਰ ਸਿੰਘ ਦੇ ਇਲਾਜ ਦਾ ਸਾਰਾ ਖਰਚ ਪੰਜਾਬ ਸਰਕਾਰ ਚੁੱਕੇਗੀ, ਮੁੱਖ ਮੰਤਰੀ ਨੇ ਕੀਤਾ ਟਵੀਟਬੈਂਕ ਦੀ ਵੱਡੀ ਅਣਗਹਿਲੀ, ਕਿਸਾਨ ਦੇ ਖਾਤੇ ‘ਚ ਆਏ ਪੈਸੇ ਕੋਈ ਹੋਰ ਕਢਵਾ ਲੈ ਗਿਆ
ਮੌੜ ਮੰਡੀ (ਇੰਟ.)- ਜਿਥੇ ਸਰਕਾਰ ਵੱਲੋ ਕਿਸਾਨਾਂ ਨੂੰ ਫਸਲ ਦੀ ਸਿੱਧੀ ਅਦਾਇਗੀ ਕਰਨ ਦਾ ਵਿਰੋਧ ਕੀਤਾ ਜਾ ਰਿਹਾ ਹੈ ਉਥੇ ਹੀ ਅੱਜ ਸ਼ਬ ਡਵੀਜਨ ਮੋੜ…
View More ਬੈਂਕ ਦੀ ਵੱਡੀ ਅਣਗਹਿਲੀ, ਕਿਸਾਨ ਦੇ ਖਾਤੇ ‘ਚ ਆਏ ਪੈਸੇ ਕੋਈ ਹੋਰ ਕਢਵਾ ਲੈ ਗਿਆਪੰਜਾਬ ਕੈਬਨਿਟ ਨੇ ਦਿੱਤੀ ਮਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਬਣਾਉਣ ਦੀ ਰਸਮੀ ਪ੍ਰਵਾਨਗੀ
ਚੰਡੀਗੜ੍ਹ (ਇੰਟ.)- ਪੰਜਾਬ ਕੈਬਨਿਟ ਨੇ ਬੁੱਧਵਾਰ ਨੂੰ ਇਤਿਹਾਸਕ ਕਸਬਾ ਮਲੇਰਕੋਟਲਾ ਰਾਜ ਦਾ 23ਵਾਂ ਜ਼ਿਲ੍ਹਾ ਬਣਾਉਣ ਦੀ ਰਸਮੀ ਪ੍ਰਵਾਨਗੀ ਦੇ ਦਿੱਤੀ ਹੈ। ਇਸਦੇ ਨਾਲ ਹੀ ਮੰਤਰੀ…
View More ਪੰਜਾਬ ਕੈਬਨਿਟ ਨੇ ਦਿੱਤੀ ਮਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਬਣਾਉਣ ਦੀ ਰਸਮੀ ਪ੍ਰਵਾਨਗੀਟ੍ਰੈਫਿਕ ਪੁਲਿਸ ਮੁਲਾਜਮ਼ਾਂ ‘ਤੇ ਡਿੱਗੀ ਵਿਭਾਗ ਦੀ ਗਾਜ, ਹੋਈ ਛਾਂਟੀ
ਮੁਹਾਲੀ (ਇੰਟ.)- ਮੋਹਾਲੀ ਦੇ ਟ੍ਰੈਫਿਕ ਪੁਲਿਸ ਵਿਭਾਗ ਨੇ ਆਪਣੇ ਪੁਲਸ ਮੁਲਾਜ਼ਮਾਂ ‘ਤੇ ਵੱਡਾ ਐਕਸ਼ਨ ਲੈਂਦਿਆਂ ਆਪਣੇ 150 ਮੁਲਾਜ਼ਮਾਂ ਨੂੰ ਵਿਭਾਗ ਵਿਚੋਂ ਲਾਂਬੇ ਕਰ ਦਿੱਤਾ ਹੈ।…
View More ਟ੍ਰੈਫਿਕ ਪੁਲਿਸ ਮੁਲਾਜਮ਼ਾਂ ‘ਤੇ ਡਿੱਗੀ ਵਿਭਾਗ ਦੀ ਗਾਜ, ਹੋਈ ਛਾਂਟੀਬੇਅਦਬੀ ਮਾਮਲਿਆਂ ਵਿਚ ਹੋਇਆ ਨਵਾਂ ਖੁਲਾਸਾ, ਬਦਲੇ ਦੀ ਭਾਵਨਾ ਨਾਲ ਦਿੱਤਾ ਗਿਆ ਘਟਨਾ ਨੂੰ ਅੰਜਾਮ
ਚੰਡੀਗੜ੍ਹ (ਇੰਟ.)- ਬੇਅਦਬੀ ਮਾਮਲਿਆਂ ਦੀ ਜਾਂਚ ਕਰਨ ਲਈ ਬਣਾਈ ਗਈ ਨਵੀਂ ਸਿਟ ਨੇ ਆਪਣੀ ਜਾਂਚ ਵਿਚ ਅਹਿਮ ਖੁਲਾਸਾ ਕੀਤਾ ਹੈ, ਜਿਸ ਵਿਚ ਉਨ੍ਹਾਂ ਨੇ ਦੱਸਿਆ…
View More ਬੇਅਦਬੀ ਮਾਮਲਿਆਂ ਵਿਚ ਹੋਇਆ ਨਵਾਂ ਖੁਲਾਸਾ, ਬਦਲੇ ਦੀ ਭਾਵਨਾ ਨਾਲ ਦਿੱਤਾ ਗਿਆ ਘਟਨਾ ਨੂੰ ਅੰਜਾਮਨਵਜੋਤ ਸਿੱਧੂ ਨੇ 3 ਮੈਂਬਰੀ ਕਮੇਟੀ ਅੱਗੇ ਪੇਸ਼ ਹੋਣ ਤੋਂ ਬਾਅਦ ਕੀਤੀ ਪੰਜਾਬ ਦੇ ਲੋਕਾਂ ਦੀ ਗੱਲ
ਨਵੀਂ ਦਿੱਲੀ (ਇੰਟ.)-ਤਿੰਨ ਮੈਂਬਰੀ ਕਮੇਟੀ ਸਾਹਮਣੇ ਪੇਸ਼ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਮੀਡੀਆ ਦੇ ਮੁਖਾਤਿਬ ਹੋਏ, ਜਿਸ ਦੌਰਾਨ ਉਨ੍ਹਾਂ ਨੇ ਆਪਣੀ ਗੱਲ ਰੱਖੀ। ਪੰਜਾਬ…
View More ਨਵਜੋਤ ਸਿੱਧੂ ਨੇ 3 ਮੈਂਬਰੀ ਕਮੇਟੀ ਅੱਗੇ ਪੇਸ਼ ਹੋਣ ਤੋਂ ਬਾਅਦ ਕੀਤੀ ਪੰਜਾਬ ਦੇ ਲੋਕਾਂ ਦੀ ਗੱਲਹਸਪਤਾਲ ਵਿਚ ਮਰੀਜ਼ ਦੀ ਮੌਤ ਹੋਣ ‘ਤੇ ਪਰਿਵਾਰ ਨੇ ਲਗਾਏ ਗੰਭੀਰ ਦੋਸ਼
ਖੰਨਾ (ਬਿਊਰੋ)- ਖੰਨਾ ਦਾ ਸਿਵਲ ਹਸਪਤਾਲ ਵਿੱਚ ਇਕ ਮਰੀਜ਼ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ…
View More ਹਸਪਤਾਲ ਵਿਚ ਮਰੀਜ਼ ਦੀ ਮੌਤ ਹੋਣ ‘ਤੇ ਪਰਿਵਾਰ ਨੇ ਲਗਾਏ ਗੰਭੀਰ ਦੋਸ਼ਪੰਜਾਬ ਵਿਚ ਸਸਤੀਆਂ ਹੋਈਆਂ ਬਿਜਲੀ ਦਰਾਂ, ਲੋਕਾਂ ਨੂੰ ਮਿਲੇਗੀ ਰਾਹਤ
ਚੰਡੀਗੜ੍ਹ (ਇੰਟ.)- ਚੋਣਾਂ ਨੇੜੇ ਆਉਣ ਦੌਰਾਨ ਪੰਜਾਬ ਸਰਕਾਰ ਨੇ ਆਮ ਬਿਜਲੀ ਉਪਭੋਗਤਾਵਾਂ ਨੂੰ ਵੱਡੀ ਰਾਹਤ ਦਿੱਤੀ ਹੈ। ਪੰਜਾਬ ਸੂਬਾ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਘਰੇਲੂ ਬਿਜਲੀ…
View More ਪੰਜਾਬ ਵਿਚ ਸਸਤੀਆਂ ਹੋਈਆਂ ਬਿਜਲੀ ਦਰਾਂ, ਲੋਕਾਂ ਨੂੰ ਮਿਲੇਗੀ ਰਾਹਤਅਮਰੀਕੀ ਸੰਸਥਾ ਪੰਜਾਬ ਨੂੰ ਦੇਣਾ ਚਾਹੁੰਦੀ ਹੈ ਵੈਕਸੀਨ, ਕੇਂਦਰ ਨੇ ਨਹੀਂ ਦਿੱਤੀ ਮਨਜ਼ੂਰੀ : ਬੀਬੀ ਜਗੀਰ ਕੌਰ
ਚੰਡੀਗੜ੍ਹ (ਇੰਟ.)- ਸ਼੍ਰੋਮਣੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਅਮਰੀਕੀ ਸਿੱਖ ਸੰਸਥਾ ਸਿੱਖ ਧਰਮ ਯੂਨੀਵਰਸਲ ਪੰਜਾਬ ਵਿਚ ਟੀਕਾਕਰਣ…
View More ਅਮਰੀਕੀ ਸੰਸਥਾ ਪੰਜਾਬ ਨੂੰ ਦੇਣਾ ਚਾਹੁੰਦੀ ਹੈ ਵੈਕਸੀਨ, ਕੇਂਦਰ ਨੇ ਨਹੀਂ ਦਿੱਤੀ ਮਨਜ਼ੂਰੀ : ਬੀਬੀ ਜਗੀਰ ਕੌਰ