ਮਾਲੇਰਕੋਟਲਾ : ਸ਼੍ਰੋਮਣੀ ਅਕਾਲੀ ਦਲ ਨੇ ਇਥੇ ਬੱਸ ਅੱਡੇ ਨੇੜੇ ਲੱਗੇ ਕੂੜੇ ਦੇ ਵੱਡੇ-ਵੱਡੇ ਢੇਰਾਂ ਨੂੰ ਹਟਾਉਣ ਦੀ ਅਪੀਲ ਕੀਤੀ ਹੈ ਅਤੇ ਨਾਲ ਹੀ ਚੇਤਾਵਨੀ…
View More ਪ੍ਰਸ਼ਾਸਨ ਨੂੰ ਕੀਤੀ ਗੰਦਗੀ ਦੇ ਢੇਰ ਹਟਾਉਣ ਦੀ ਅਪੀਲ ਅਤੇ ਦਿੱਤੀ ਸੰਘਰਸ਼ ਦੀ ਚੇਤਾਵਨੀMalwa
Faridkot News : ਲਾਪਤਾ ਤਿੰਨ ਭਰਾਵਾਂ ‘ਚੋਂ ਦੋ ਦੀਆਂ ਲਾਸ਼ਾਂ ਨਹਿਰ ‘ਚੋਂ ਮਿਲੀਆਂ, ਤੀਜੇ ਦੀ ਭਾਲ ਜਾਰੀ
ਫਰੀਦਕੋਟ: ਫ਼ਿਰੋਜ਼ਪੁਰ-ਫ਼ਰੀਦਕੋਟ ਰੋਡ ‘ਤੇ ਡੀਪੀਐਸ ਸਕੂਲ ਨਹਿਰ ਨੇੜਿਓਂ ਲਾਪਤਾ ਹੋਏ ਫ਼ਰੀਦਕੋਟ ਦੇ ਪਿੰਡ ਝੰਡੀਆਂਵਾਲਾ ਦੇ ਤਿੰਨ ਭਰਾਵਾਂ ਵਿੱਚੋਂ ਦੋ ਦੀਆਂ ਲਾਸ਼ਾਂ ਨਹਿਰ ਵਿੱਚੋਂ ਬਰਾਮਦ ਹੋਈਆਂ…
View More Faridkot News : ਲਾਪਤਾ ਤਿੰਨ ਭਰਾਵਾਂ ‘ਚੋਂ ਦੋ ਦੀਆਂ ਲਾਸ਼ਾਂ ਨਹਿਰ ‘ਚੋਂ ਮਿਲੀਆਂ, ਤੀਜੇ ਦੀ ਭਾਲ ਜਾਰੀਵਿਜੀਲੈਂਸ ਅੱਗੇ ਪੇਸ਼ ਹੋਏ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ
Manpreet Singh Badal News: ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ‘ਚ ਫਸੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਵਿਜੀਲੈਂਸ ਦਫ਼ਤਰ ਪਹੁੰਚੇ।ਵਿਜੀਲੈਂਸ ਨੇ ਨੋਟਿਸ ਜਾਰੀ ਕਰਕੇ…
View More ਵਿਜੀਲੈਂਸ ਅੱਗੇ ਪੇਸ਼ ਹੋਏ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲFarmers Protest News: ਮੋਗਾ ‘ਚ ਕਿਸਾਨ ਜਥੇਬੰਦੀਆਂ ਡੀਸੀ ਦਫ਼ਤਰ ਪਰਾਲੀ ਲੈ ਕੇ ਪੁੱਜੀਆਂ
Farmers Protest: ਉੱਤਰ ਭਾਰਤ ਦੀਆਂ 18 ਜਥੇਬੰਦੀਆਂ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਸੱਦੇ ਉਪਰ ਅੱਜ ਕਿਸਾਨ ਜਥੇਬੰਦੀਆਂ ਨੇ ਪੰਜਾਬ ਦੇ 22 ਡੀਸੀ ਦਫਤਰਾਂ ਅਤੇ 12…
View More Farmers Protest News: ਮੋਗਾ ‘ਚ ਕਿਸਾਨ ਜਥੇਬੰਦੀਆਂ ਡੀਸੀ ਦਫ਼ਤਰ ਪਰਾਲੀ ਲੈ ਕੇ ਪੁੱਜੀਆਂਮੁੱਖ ਮੰਤਰੀ ਭਗਵੰਤ ਮਾਨ ਦੇ OSD ਮਨਜੀਤ ਸਿੱਧੂ ਨੇ ਦਿੱਤਾ ਅਸਤੀਫ਼ਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਡਿਊਟੀ ਅਫਸਰ ਮਨਜੀਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ…
View More ਮੁੱਖ ਮੰਤਰੀ ਭਗਵੰਤ ਮਾਨ ਦੇ OSD ਮਨਜੀਤ ਸਿੱਧੂ ਨੇ ਦਿੱਤਾ ਅਸਤੀਫ਼ਾਅਜ਼ੀਮਪੁਰਾ ਦੀਆਂ ਔਰਤਾਂ ਨੇ ਅਕਾਲੀ ਆਗੂ ਜ਼ਾਹਿਦਾ ਸੁਲੇਮਾਨ ਨੂੰ ਸੁਣਾਈ ਨੀਲੇ ਕਾਰਡ ਕੱਟੇ ਜਾਣ ਦੀ ਵਿੱਥਿਆ
ਮਾਲੇਰਕੋਟਲਾ : ਗ਼ਰੀਬਾਂ ਦੇ ਨੀਲੇ ਕਾਰਡ ਕੱਟੇ ਜਾਣ ਦੀ ਹਰਕਤ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮਹਿੰਗੀ ਪੈਂਦੀ ਨਜ਼ਰ ਆ ਰਹੀ ਹੈ। ਆਮ ਲੋਕਾਂ ਵਿਚ…
View More ਅਜ਼ੀਮਪੁਰਾ ਦੀਆਂ ਔਰਤਾਂ ਨੇ ਅਕਾਲੀ ਆਗੂ ਜ਼ਾਹਿਦਾ ਸੁਲੇਮਾਨ ਨੂੰ ਸੁਣਾਈ ਨੀਲੇ ਕਾਰਡ ਕੱਟੇ ਜਾਣ ਦੀ ਵਿੱਥਿਆਮੁਹਾਲੀ ਵਾਸੀ ਲੇਖਿਕਾ ਨੇ ਜਿੱਤਿਆ 25000 ਕੈਨੇਡੀਅਨ ਡਾਲਰ ਦਾ ਢਾਹਾਂ ਪੰਜਾਬੀ ਸਾਹਿਤ ਪੁਰਸਕਾਰ
ਵੈਨਕੂਵਰ: ਮੁਹਾਲੀ ਵਾਸੀ ਲੇਖਿਕਾ ਦੀਪਤੀ ਬਬੂਟਾ ਨੇ 25,000 ਕੈਨੇਡੀਅਨ ਡਾਲਰ ਦਾ ਢਾਹਾਂ ਪੰਜਾਬੀ ਸਾਹਿਤ ਪੁਰਸਕਾਰ ਜਿੱਤਿਆ ਹੈ। ਇਹ ਇਨਾਮ ਜਿੱਤਣ ਵਾਲੀ ਉਹ ਪਹਿਲੀ ਔਰਤ ਲੇਖਕ…
View More ਮੁਹਾਲੀ ਵਾਸੀ ਲੇਖਿਕਾ ਨੇ ਜਿੱਤਿਆ 25000 ਕੈਨੇਡੀਅਨ ਡਾਲਰ ਦਾ ਢਾਹਾਂ ਪੰਜਾਬੀ ਸਾਹਿਤ ਪੁਰਸਕਾਰDrug News: ਅਬੋਹਰ ’ਚ ਨਸ਼ੇ ਦੀ ਓਵਰਡੋਜ਼ ਨਾਲ ਦੋ ਸਕੇ ਭਰਾਵਾਂ ਦੀ ਮੌਤ
ਅਬੋਹਰ : ਅਬੋਹਰ ਦੇ ਪਿੰਡ ਤੇਲੂਪੁਰਾ ਦੀਆਂ ਝਾੜੀਆਂ ’ਚ ਸ਼ੱਕੀ ਹਾਲਾਤ ’ਚ ਮਿਲੀਆਂ ਦੋ ਸਕੇ ਭਰਾਵਾਂ ਦੀਆਂ ਲਾਸ਼ਾਂ ’ਤੇ ਇਕ ਵੱਡਾ ਖ਼ੁਲਾਸਾ ਹੋਇਆ ਹੈ। ਪਿਤਾ ਮੁਤਾਬਕ…
View More Drug News: ਅਬੋਹਰ ’ਚ ਨਸ਼ੇ ਦੀ ਓਵਰਡੋਜ਼ ਨਾਲ ਦੋ ਸਕੇ ਭਰਾਵਾਂ ਦੀ ਮੌਤਬਠਿੰਡਾ ਬੇਅਦਬੀ ਮਾਮਲਾ: ਡੇਰਾ ਸੰਚਾਲਕ ਸਮੇਤ 2 ਗ੍ਰਿਫਤਾਰ
ਬਠਿੰਡਾ: ਬਠਿੰਡਾ ਦੇ ਪਿੰਡ ਦਾਨ ਸਿੰਘ ਵਾਲਾ ਵਿਖੇ ਡੇਰਾ ਰਾਮ ਨਾਥ ਵਿਖੇ ਹੋਈ ਬੇਅਦਬੀ ਦੀ ਘਟਨਾ ਦੇ ਮਾਮਲੇ ਵਿਚ ਡੇਰਾ ਸੰਚਾਲਕ ਸਮੇਤ ਦੋ ਲੋਕਾਂ ਨੂੰ…
View More ਬਠਿੰਡਾ ਬੇਅਦਬੀ ਮਾਮਲਾ: ਡੇਰਾ ਸੰਚਾਲਕ ਸਮੇਤ 2 ਗ੍ਰਿਫਤਾਰFerozepur Accident News: ਫ਼ਿਰੋਜ਼ਪੁਰ ‘ਚ ਵਾਪਰਿਆ ਵੱਡਾ ਹਾਦਸਾ, ਦੋ ਭਰਾਵਾਂ ਤੇ ਇੱਕ ਲੜਕੀ ਦੀ ਮੌਤ
Ferozepur Accident News: ਪੰਜਾਬ ਵਿੱਚ ਧੁੰਦ ਕਾਰਨ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਅੱਜ ਫ਼ਿਰੋਜ਼ਪੁਰ ਦੇ ਕਸਬਾ ਮੱਖੂ ਵਿੱਚ ਇੱਕ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ। ਜਿੱਥੇ…
View More Ferozepur Accident News: ਫ਼ਿਰੋਜ਼ਪੁਰ ‘ਚ ਵਾਪਰਿਆ ਵੱਡਾ ਹਾਦਸਾ, ਦੋ ਭਰਾਵਾਂ ਤੇ ਇੱਕ ਲੜਕੀ ਦੀ ਮੌਤ