ਚੰਡੀਗੜ੍ਹ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਤੋਂ ਬਾਅਦ ਗੈਂਗਸਟਰ ਲਾਰੈਂਸ ਅਤੇ ਉਸ ਦੀ ਗੈਂਗ ‘ਤੇ ਸ਼ਿਕੰਜਾ ਕੱਸਦਾ ਦੇਖ ਕੈਨੇਡਾ ਬੈਠਾ ਗੈਂਗਸਟਰ ਗੋਲਡੀ ਬਰਾੜ…
View More ਗੋਲਡੀ ਬਰਾੜ ਬੋਲਿਆ- ਜਾਨ ਬਚਾਉਣ ਨੂੰ 2 ਕਰੋੜ ਆਫਰ ਕੀਤੇ, ਅਸੀਂ ਭਰਾ ਦੇ ਖੂਨ ਦਾ ਬਦਲਾ ਲਿਆMalwa
ਡਿਸਟ੍ਰਿਕਟ ਬਿਊਰੋ ਆਫ ਇੰਪਲੀਮਐੰਟ ਦੇਵੇਗਾ 10 ਦਿਨ ਦੀ ਟ੍ਰੇਨਿੰਗ, ਇਸ ਲਿੰਕ ‘ਤੇ ਕਰੋ ਰਜਿਸਟਰ
ਮੋਹਾਲੀ -ਡਿਸਟ੍ਰਿਕਟ ਬਿਊਰੋ ਆਫ ਐਂਪਲਾਇਮੈਂਟ ਐਂਡ ਇੰਟਰਪ੍ਰਾਈਜ਼ਿਜ਼ ਅੰਮ੍ਰਿਤਸਰ ਵਲੋਂ ਨੌਜਵਾਨਾਂ ਨੂੰ ਨੂੰ ਬੀ.ਪੀ.ਓ. ਸੈਕਟਰ ਲਈ ਟ੍ਰੇਂਡ ਕੀਤਾ ਜਾਵੇਗਾ। ਇਸ ਪ੍ਰੋਗਰਾਮ ਤਓਂ ਬਾਅਦ ਬਿਊਰੋ ਦਫਤਰ ਨੌਜਵਾਨਾਂ…
View More ਡਿਸਟ੍ਰਿਕਟ ਬਿਊਰੋ ਆਫ ਇੰਪਲੀਮਐੰਟ ਦੇਵੇਗਾ 10 ਦਿਨ ਦੀ ਟ੍ਰੇਨਿੰਗ, ਇਸ ਲਿੰਕ ‘ਤੇ ਕਰੋ ਰਜਿਸਟਰਜਲੰਧਰ ‘ਚ ਸ਼੍ਰੋਮਣੀ ਅਕਾਲੀ ਦਲ ਵਰਕਰਾਂ ਵਲੋਂ ਘੇਰਿਆ ਗਿਆ ਡੀ.ਸੀ. ਦਫਤਰ
ਜਲੰਧਰ- ਜਲੰਧਰ ਦੇ ਡੀਸੀ ਦਫਤਰ ਵਿਖੇ ਅੱਜ ਯੂਥ ਅਕਾਲੀ ਦਲ ਜਲੰਧਰ ਅਤੇ ਦਿਹਾਤੀ ਵੱਲੋਂ ਮੋਟਰਸਾਈਕਲ, ਟਰੈਕਟਰ ‘ਤੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਮਾਰਚ ਕੱਢਿਆ ਜਾ…
View More ਜਲੰਧਰ ‘ਚ ਸ਼੍ਰੋਮਣੀ ਅਕਾਲੀ ਦਲ ਵਰਕਰਾਂ ਵਲੋਂ ਘੇਰਿਆ ਗਿਆ ਡੀ.ਸੀ. ਦਫਤਰਨਾਵਾ ਸ਼ੇਵਾ ਪੋਰਟ ਤੋਂ 73 ਕਿਲੋ ਹੈਰੋਇਨ ਫੜੀ, ਪੰਜਾਬ ਪੁਲਿਸ ਨੂੰ ਸਾਂਝੇ ਆਪ੍ਰੇਸ਼ਨ ਦੌਰਾਨ ਮਿਲੀ ਸਫਲਤਾ
ਚੰਡੀਗੜ੍ਹ- ਪੰਜਾਬ ਪੁਲਿਸ ਨੇ ਹੈਰੋਇਨ ਦੀ ਵੱਡੀ ਖੇਪ ਫੜੀ ਹੈ। ਮਹਾਰਾਸ਼ਟਰ ਦੇ ਨਾਵਾ ਸ਼ੇਵਾ ਪੋਰਟ ਤੋਂ 73 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਦਾ…
View More ਨਾਵਾ ਸ਼ੇਵਾ ਪੋਰਟ ਤੋਂ 73 ਕਿਲੋ ਹੈਰੋਇਨ ਫੜੀ, ਪੰਜਾਬ ਪੁਲਿਸ ਨੂੰ ਸਾਂਝੇ ਆਪ੍ਰੇਸ਼ਨ ਦੌਰਾਨ ਮਿਲੀ ਸਫਲਤਾਸਿੱਧੂ ਕਤਲ ਮਾਮਲੇ ‘ਚ ਅੰਕਿਤ ਤੇ ਸਚਿਨ ਦਾ ਪੁਲਿਸ ਨੂੰ ਮਿਲਿਆ 8 ਦਿਨ ਦਾ ਰਿਮਾਂਡ, ਹੋਵੇਗੀ ਪੁੱਛਗਿੱਛ
ਚੰਡੀਗੜ੍ਹ- ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ‘ਚ ਦਿੱਲੀ ਤੋਂ ਟਰਾਂਜ਼ਿਟ ਰਿਮਾਂਡ ‘ਤੇ ਲਿਆਂਦੇ ਗਏ ਸ਼ੂਟਰ ਅੰਕਿਤ ਸੇਰਸਾ ਤੇ ਸਚਿਨ ਚੌਧਰੀ ਦਾ ਮਾਨਸਾ ਦੀ ਅਦਾਲਤ ਨੇ 8…
View More ਸਿੱਧੂ ਕਤਲ ਮਾਮਲੇ ‘ਚ ਅੰਕਿਤ ਤੇ ਸਚਿਨ ਦਾ ਪੁਲਿਸ ਨੂੰ ਮਿਲਿਆ 8 ਦਿਨ ਦਾ ਰਿਮਾਂਡ, ਹੋਵੇਗੀ ਪੁੱਛਗਿੱਛਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮੁਆਫੀ ਲਈ ਕੁਲਦੀਪ ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਕੀਤੀ ਪੈਕੇਜ ਦੀ ਮੰਗ
ਚੰਡੀਗੜ੍ਹ -ਪੰਜਾਬ ਦੇ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਲਈ ਪੈਕੇਜ ਦੀ ਮੰਗ ਕੀਤੀ ਹੈ। ਬੰਗਲੁਰੂ…
View More ਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮੁਆਫੀ ਲਈ ਕੁਲਦੀਪ ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਕੀਤੀ ਪੈਕੇਜ ਦੀ ਮੰਗਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹੱਕਾਂ ਲਈ ਲੜਦਾ ਰਹੇਗਾ- ਸੁਖਬੀਰ ਬਾਦਲ
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੇ ਵਫ਼ਦ ਨੇ ਚੰਡੀਗੜ੍ਹ ਵਿਖੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨਾਲ ਮੁਲਾਕਾਤ ਕੀਤੀ। ਇਸ ਮੌਕੇ…
View More ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹੱਕਾਂ ਲਈ ਲੜਦਾ ਰਹੇਗਾ- ਸੁਖਬੀਰ ਬਾਦਲਪੰਜਾਬ ‘ਚ ਪੱਕੇ ਹੋਣਗੇ 36 ਹਜ਼ਾਰ ਕੱਚੇ ਕਾਮੇ, ਸਬ ਕਮੇਟੀ ਨੇ ਸਰਕਾਰੀ ਵਿਭਾਗਾਂ ਤੋਂ ਮੰਗਿਆ ਡੇਟਾ
ਚੰਡੀਗੜ੍ਹ- ਪੰਜਾਬ ਦੇ 36 ਹਜ਼ਾਰ ਕੱਚੇ ਮੁਲਾਜ਼ਮਾਂ ਲਈ ਚੰਗੀ ਖਬਰ ਹੈ। ਸੀ.ਐੱਮ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਉਨ੍ਹਾਂ ਨੂੰ…
View More ਪੰਜਾਬ ‘ਚ ਪੱਕੇ ਹੋਣਗੇ 36 ਹਜ਼ਾਰ ਕੱਚੇ ਕਾਮੇ, ਸਬ ਕਮੇਟੀ ਨੇ ਸਰਕਾਰੀ ਵਿਭਾਗਾਂ ਤੋਂ ਮੰਗਿਆ ਡੇਟਾਹਰਿਆਣਾ ਦੇ ਸ਼ਾਰਪਸ਼ੂਟਰ ਅੰਕਿਤ ਸੇਰਸਾ ਤੇ ਸਚਿਨ ਭਿਵਾਨੀ ਨੂੰ ਪੰਜਾਬ ਲਿਆ ਰਹੀ ਪੁਲਿਸ
ਚੰਡੀਗੜ੍ਹ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਸ਼ਾਮਲ ਸ਼ਾਰਪਸ਼ੂਟਰ ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਪੰਜਾਬ ਪੁਲਿਸ ਦੇ ਸ਼ਿਕੰਜੇ ਵਿਚ ਆ ਗਏ ਹਨ। ਤਿਹਾੜ ਜੇਲ ਵਿਚ…
View More ਹਰਿਆਣਾ ਦੇ ਸ਼ਾਰਪਸ਼ੂਟਰ ਅੰਕਿਤ ਸੇਰਸਾ ਤੇ ਸਚਿਨ ਭਿਵਾਨੀ ਨੂੰ ਪੰਜਾਬ ਲਿਆ ਰਹੀ ਪੁਲਿਸਸਿੱਧੂ ਮੂਸੇਵਾਲਾ ਪੰਜਾਬੀ ਆਈਕਨ ਸਨ, ਰਹਿੰਦੇ ਦੋਸ਼ੀਆਂ ਨੂੰ ਛੇਤੀ ਫੜਿਆ ਜਾਵੇਗਾ- ਡੀ.ਜੀ.ਪੀ.
ਮਾਨਸਾ- ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਵਿਸ਼ੇਸ਼ ਤੌਰ ‘ਤੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਦੁੱਖ ਸਾਂਝਾ ਕਰਨ ਪਹੁੰਚੇ। ਉਨ੍ਹਾਂ ਮ੍ਰਿਤਕ ਗਾਇਕ…
View More ਸਿੱਧੂ ਮੂਸੇਵਾਲਾ ਪੰਜਾਬੀ ਆਈਕਨ ਸਨ, ਰਹਿੰਦੇ ਦੋਸ਼ੀਆਂ ਨੂੰ ਛੇਤੀ ਫੜਿਆ ਜਾਵੇਗਾ- ਡੀ.ਜੀ.ਪੀ.