ਮੋਹਾਲੀ- ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਜੋ ਕਿ ਪੇਸ਼ੇ ਵਜੋਂ ਐਡਵੋਕੇਟ ਹੈ, ਦੀ ਗ੍ਰਿਫ਼ਤਾਰੀ ਤੋਂ ਬਾਅਦ…
View More ਸਾਬਕਾ ਮੰਤਰੀ ਗਿਲਜੀਆਂ ਦਾ ਭਤੀਜਾ 17 ਜੁਲਾਈ ਤੱਕ ਪੁਲਿਸ ਰਿਮਾਂਡ ‘ਤੇMalwa
ਜਲੰਧਰ ਪੁਲਿਸ ਨੇ ਗ੍ਰਿਫਤਾਰ ਕੀਤੇ 13 ਗੈਂਗਸਟਰ, ਵਾਰਦਾਤਾਂ ਨੂੰ ਦੇਣਾ ਸੀ ਅੰਜਾਮ
ਜਲੰਧਰ- ਜਲੰਧਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਗੈਂਗਸਟਰਾਂ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਜਲੰਧਰ ਦਿਹਾਤੀ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਵਲੋਂ…
View More ਜਲੰਧਰ ਪੁਲਿਸ ਨੇ ਗ੍ਰਿਫਤਾਰ ਕੀਤੇ 13 ਗੈਂਗਸਟਰ, ਵਾਰਦਾਤਾਂ ਨੂੰ ਦੇਣਾ ਸੀ ਅੰਜਾਮਲੁਧਿਆਣਾ ਇੰਪਰੂਵਮੈਂਟ ਟਰੱਸਟ ਦੀ ਈ.ਓ. ਤੇ ਕਲਰਕ ਗ੍ਰਿਫਤਾਰ, ਦੋਹਾਂ ‘ਤੇ ਰਿਸ਼ਵਤ ਲੈਣ ਦੇ ਇਲਜ਼ਾਮ
ਲੁਧਿਆਣਾ- ਪੰਜਾਬ ਦੇ ਲੁਧਿਆਣਾ ਵਿਚ ਨਗਰ ਇੰਪਰੂਵਮੈਂਟ ਟਰੱਸਟ ਦੀ ਐਗਜ਼ੀਕਿਊਟਿਵ ਅਫਸਰ (ਈ.ਓ.) ਕੁਲਜੀਤ ਕੌਰ ਅਤੇ ਕਲਰਕ ਹਰਮੀਤ ਸਿੰਘ ਨੂੰ ਵਿਜੀਲੈਂਸ ਟੀਮ ਨੇ ਵੀਰਵਾਰ ਨੂੰ ਗ੍ਰਿਫਤਾਰ…
View More ਲੁਧਿਆਣਾ ਇੰਪਰੂਵਮੈਂਟ ਟਰੱਸਟ ਦੀ ਈ.ਓ. ਤੇ ਕਲਰਕ ਗ੍ਰਿਫਤਾਰ, ਦੋਹਾਂ ‘ਤੇ ਰਿਸ਼ਵਤ ਲੈਣ ਦੇ ਇਲਜ਼ਾਮ‘SYL’ ਤੇ ‘ਰਿਹਾਈ’ ਗੀਤ ਦੇ ਬੈਨ ਤੋਂ ਅਕਾਲੀ ਦਲ ਖਫਾ, ਵਿਰੋਧ ‘ਚ ਕੱਢਿਆ ਜਾਵੇਗਾ ਟ੍ਰੈਕਟਰ ਮਾਰਚ
ਚੰਡੀਗੜ੍ਹ- ਸਿੱਧੂ ਮੂਸੇਵਾਲਾ ਦੇ ਐੱਸ.ਵਾਈ.ਐੱਲ. ਅਤੇ ਕੰਵਰ ਗ੍ਰੇਵਾਲ ਦੇ ਰਿਹਾਈ ਗੀਤ ਨੂੰ ਯੂ-ਟਿਊਬ ‘ਤੇ ਬੈਨ ਕਰਨ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ (ਬਾਦਲ) ਭੜਕ ਗਿਆ ਹੈ।…
View More ‘SYL’ ਤੇ ‘ਰਿਹਾਈ’ ਗੀਤ ਦੇ ਬੈਨ ਤੋਂ ਅਕਾਲੀ ਦਲ ਖਫਾ, ਵਿਰੋਧ ‘ਚ ਕੱਢਿਆ ਜਾਵੇਗਾ ਟ੍ਰੈਕਟਰ ਮਾਰਚਸਾਬਕਾ MLA ਬੈਂਸ ਨੂੰ ਜਬਰ ਜਨਾਹ ਮਾਮਲੇ ‘ਚ ਅਦਾਲਤ ਨੇ ਭੇਜਿਆ 2 ਦਿਨ ਦੇ ਪੁਲਿਸ ਰਿਮਾਂਡ ‘ਤੇ
ਲੁਧਿਆਣਾ- ਜਬਰ ਜਨਾਹ ਮਾਮਲੇ ਵਿਚ ਮੁਲਜ਼ਮ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦਾ ਲੁਧਿਆਣਾ ਪੁਲਿਸ ਨੂੰ ਅੱਜ 2 ਦਿਨ ਦਾ ਰਿਮਾਂਡ ਮਿਲ ਗਿਆ ਹੈ। ਰਿਮਾਂਡ ਦੌਰਾਨ ਪੁਲਿਸ…
View More ਸਾਬਕਾ MLA ਬੈਂਸ ਨੂੰ ਜਬਰ ਜਨਾਹ ਮਾਮਲੇ ‘ਚ ਅਦਾਲਤ ਨੇ ਭੇਜਿਆ 2 ਦਿਨ ਦੇ ਪੁਲਿਸ ਰਿਮਾਂਡ ‘ਤੇਦੁਬਈ ਤੋਂ ਅੰਮ੍ਰਿਤਸਰ ਪਹੁੰਚੇ ਯਾਤਰੀਆਂ ਦਾ ਸਾਮਾਨ ਮਿਸਿੰਗ, ਯਾਤਰੀਆਂ ਨੇ ਕੀਤਾ ਹੰਗਾਮਾ
ਅੰਮ੍ਰਿਤਸਰ- ਦੁਬਈ ਤੋਂ ਅੰਮ੍ਰਿਤਸਰ ਆਉਣ ਵਾਲੀ ਸਪਾਈਸਜੈੱਟ ਦੀ ਫਲਾਈਟ ਵੀਰਵਾਰ ਸਵੇਰੇ 2 ਘੰਟੇ ਦੀ ਦੇਰੀ ਨਾਲ ਪਹੁੰਚੀ। ਜਿਸ ਤੋਂ ਬਾਅਦ ਯਾਤਰੀਆਂ ਨੂੰ ਪਹਿਲਾਂ ਸਾਮਾਨ ਲਈ…
View More ਦੁਬਈ ਤੋਂ ਅੰਮ੍ਰਿਤਸਰ ਪਹੁੰਚੇ ਯਾਤਰੀਆਂ ਦਾ ਸਾਮਾਨ ਮਿਸਿੰਗ, ਯਾਤਰੀਆਂ ਨੇ ਕੀਤਾ ਹੰਗਾਮਾਸਿੱਧੂ ਮੂਸੇਵਾਲਾ ਦਾ ਨਹੀਂ ਸੀ ਕਿਸੇ ਗੈਂਗ ਨਾਲ ਸਬੰਧ, ਲਾਰੈਂਸ ਗੈਂਗ ਨੇ ਸਿਰਫ ਇਸ ਲਈ ਦਿੱਤਾ ਵਾਰਦਾਤ ਨੂੰ ਅੰਜਾਮ
ਚੰਡੀਗੜ੍ਹ- ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਲਾਰੈਂਸ ਅਤੇ ਬੰਬੀਹਾ ਗੈਂਗ ਦੀ ਗੈਂਗਵਾਰ ਦੀ ਭੇਟ ਚੜ੍ਹ ਗਏ। ਮੂਸੇਵਾਲਾ ਦਾ ਖੁਦ ਕਿਸੇ ਗੈਂਗ ਨਾਲ ਸਬੰਧ ਨਹੀਂ ਸੀ।…
View More ਸਿੱਧੂ ਮੂਸੇਵਾਲਾ ਦਾ ਨਹੀਂ ਸੀ ਕਿਸੇ ਗੈਂਗ ਨਾਲ ਸਬੰਧ, ਲਾਰੈਂਸ ਗੈਂਗ ਨੇ ਸਿਰਫ ਇਸ ਲਈ ਦਿੱਤਾ ਵਾਰਦਾਤ ਨੂੰ ਅੰਜਾਮ350 ਕਰੋੜ ਦੀ 75 ਕਿਲੋ ਹੈਰੋਇਨ ਦੇ ਮਾਮਲੇ ‘ਚ ਲੁਧਿਆਣਾ ਦੇ ਭਾਮੀਆਂ ਤੋਂ ਨੌਜਵਾਨ ਗ੍ਰਿਫਤਾਰ
ਲੁਧਿਆਣਾ- ਮੁੰਦਰਾ ਪੋਰਟ ‘ਤੇ 350 ਕਰੋੜ ਰੁਪਏ ਕੀਮਤ ਦੀ 75 ਕਿਲੋ ਹੈਰੋਇਨ ਬਰਾਮਦਗੀ ਦੇ ਮਾਮਲੇ ਵਿਚ ਬੁੱਧਵਾਰ ਦੇਰ ਸ਼ਾਮ ਗੁਜਰਾਤ ਤੋਂ 2 ਆਈ.ਪੀ.ਐੱਸ. ਅਧਿਕਾਰੀ ਪਹੁੰਚੇ।…
View More 350 ਕਰੋੜ ਦੀ 75 ਕਿਲੋ ਹੈਰੋਇਨ ਦੇ ਮਾਮਲੇ ‘ਚ ਲੁਧਿਆਣਾ ਦੇ ਭਾਮੀਆਂ ਤੋਂ ਨੌਜਵਾਨ ਗ੍ਰਿਫਤਾਰਸਾਬਕਾ ਮੰਤਰੀ ਦਾ ਭਤੀਜਾ ਚੰਡੀਗੜ੍ਹ ਤੋਂ ਗ੍ਰਿਫਤਾਰ, ਸੰਗਤ ਗਿਲਜੀਆਂ ਦੀਆਂ ਵਧੀਆਂ ਮੁਸ਼ਕਲਾਂ
ਚੰਡੀਗੜ੍ਹ- ਪੰਜਾਬ ਦੇ ਜੰਗਲਾਤ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿਂਘ ਨੂੰ ਗ੍ਰਿਫਤਾਰ ਕਰ ਲਿਆ ਹੈ। ਦਲਜੀਤ ਨੂੰ…
View More ਸਾਬਕਾ ਮੰਤਰੀ ਦਾ ਭਤੀਜਾ ਚੰਡੀਗੜ੍ਹ ਤੋਂ ਗ੍ਰਿਫਤਾਰ, ਸੰਗਤ ਗਿਲਜੀਆਂ ਦੀਆਂ ਵਧੀਆਂ ਮੁਸ਼ਕਲਾਂਪੰਜਾਬ ‘ਚ ਅਗਲੇ ਦੋ ਦਿਨ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ
ਲੁਧਿਆਣਾ- ਪੰਜਾਬ ਦੇ ਕਈ ਜ਼ਿਲਿਆਂ ਵਿਚ ਹਲਕਾ ਮੀਂਹ ਪਿਆ। ਹਾਲਾਂਕਿ ਮੀਂਹ ਤੋਂ ਬਾਅਦ ਧੁੱਪ ਨਿਕਲਣ ਨਾਲ ਲੋਕਾਂ ਨੂੰ ਉਮਸ ਭਰੀ ਗਰਮੀ ਵੀ ਝੱਲਣੀ ਪਈ। ਮੌਸਮ…
View More ਪੰਜਾਬ ‘ਚ ਅਗਲੇ ਦੋ ਦਿਨ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ