ਚੰਡੀਗੜ੍ਹ– ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਦਾ ਸਪੋਰਟਸ ਕਿੱਟ ਘੁਟਾਲਾ ਸਾਹਮਣੇ ਆ ਗਿਆ ਹੈ। ਉਸ ਸਮੇਂ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਸਨ। ਚੰਨੀ ਸਰਕਾਰ ਵਿੱਚ…
View More ਹੁਣ ਚੰਨੀ ਸਰਕਾਰ ਸਮੇਂ ਦਾ ਸਪੋਰਟਸ ਕਿੱਟ ਘੁਟਾਲਾ ਆਇਆ ਸਾਹਮਣੇ, ਵਿਜੀਲੈਂਸ ਜਾਂਚ ਦੀ ਸਿਫਾਰਿਸ਼Malwa
ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਹੋਇਆ ਨਵਾਂ ਖੁਲਾਸਾ, ਇਨ੍ਹਾਂ ਹਥਿਆਰਾਂ ਦੀ ਹੋਈ ਸੀ ਵਰਤੋਂ
ਚੰਡੀਗੜ੍ਹ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਵਰਤੇ ਗਏ ਹਥਿਆਰਾਂ ਦੀ ਫਾਰੈਂਸਿਕ ਜਾਂਚ ਰਿਪੋਰਟ ਆ ਗਈ ਹੈ। ਮੂਸੇਵਾਲਾ ਦੇ ਕਤਲ ਵਿਚ ਏ.ਕੇ.47 ਤੋਂ…
View More ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਹੋਇਆ ਨਵਾਂ ਖੁਲਾਸਾ, ਇਨ੍ਹਾਂ ਹਥਿਆਰਾਂ ਦੀ ਹੋਈ ਸੀ ਵਰਤੋਂਪੰਜਾਬ ਸਣੇ 8 ਸੂਬਿਆਂ ‘ਚ ਮੁੜ ਬਦਲੇਗਾ ਮੌਸਮ, IMD ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ- ਦੇਸ਼ ਦੇ ਕਈ ਸੂਬਿਆਂ ‘ਚ ਇਸ ਤਰ੍ਹਾਂ ਬਾਰਿਸ਼ ਹੋ ਰਹੀ ਹੈ, ਹਾਲਾਂਕਿ ਕਈ ਰਾਜ ਅਜਿਹੇ ਹਨ ਜਿੱਥੇ ਲੋਕ ਅਜੇ ਵੀ ਚੰਗੀ ਬਾਰਿਸ਼ ਦਾ ਇੰਤਜ਼ਾਰ…
View More ਪੰਜਾਬ ਸਣੇ 8 ਸੂਬਿਆਂ ‘ਚ ਮੁੜ ਬਦਲੇਗਾ ਮੌਸਮ, IMD ਨੇ ਦਿੱਤੀ ਜਾਣਕਾਰੀ13 ਸਾਲ ਪਹਿਲਾਂ ਇਸੇ ਥਾਂ ਰਾਹੁਲ ਗਾਂਧੀ ‘ਤੇ ਵੀ ਹੋ ਚੁੱਕੀ ਹੈ ਪੱਥਰਬਾਜ਼ੀ, ਹੁਣ ਪੰਜਾਬ AG ‘ਤੇ ਹੋਇਆ ਹਮਲਾ
ਚੰਡੀਗੜ੍ਹ– ਹਰਿਆਣਾ ‘ਚ ਜਿਸ ਥਾਂ ‘ਤੇ ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਡਾਕਟਰ ਅਨਮੋਲ ਰਤਨ ਸਿੱਧੂ ਦੀ ਸ਼ਤਾਬਦੀ ‘ਤੇ ਹਮਲਾ ਹੋਇਆ ਸੀ, ਉੱਥੇ ਹੀ ਰਾਹੁਲ ਗਾਂਧੀ…
View More 13 ਸਾਲ ਪਹਿਲਾਂ ਇਸੇ ਥਾਂ ਰਾਹੁਲ ਗਾਂਧੀ ‘ਤੇ ਵੀ ਹੋ ਚੁੱਕੀ ਹੈ ਪੱਥਰਬਾਜ਼ੀ, ਹੁਣ ਪੰਜਾਬ AG ‘ਤੇ ਹੋਇਆ ਹਮਲਾਪੰਜਾਬ ਪੁਲਿਸ ਹੱਥ ਲੱਗੀ ਵੱਡੀ ਸਫਲਤਾ, ਜੁਆਇੰਟ ਆਪ੍ਰੇਸ਼ਨ ਦੌਰਾਨ 75 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ : ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ ਮਿਲੀ ਹੈ। ਪੰਜਾਬ ਪੁਲਿਸ ਨੇ ਗੁਜਰਾਤ ATS ਨਾਲ ਮਿਲ ਕੇ 75 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਪੰਜਾਬ…
View More ਪੰਜਾਬ ਪੁਲਿਸ ਹੱਥ ਲੱਗੀ ਵੱਡੀ ਸਫਲਤਾ, ਜੁਆਇੰਟ ਆਪ੍ਰੇਸ਼ਨ ਦੌਰਾਨ 75 ਕਿਲੋ ਹੈਰੋਇਨ ਬਰਾਮਦਪੰਜਾਬ ‘ਚ ਕਿਸੇ ਵੀ ਹਾਲ ਨਹੀਂ ਵਿਕਣ ਦਿਆਂਗੇ ਨਕਲੀ ਦਵਾਈਆਂ ਤੇ ਖਾਦਾਂ: ਕੁਲਦੀਪ ਸਿੰਘ ਧਾਲੀਵਾਲ
ਅਜਨਾਲਾ– ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਨੂੰ ਨਾਲ ਲੈ ਕੇ ਬਠਿੰਡੇ ਜ਼ਿਲ੍ਹੇ ਦੀ…
View More ਪੰਜਾਬ ‘ਚ ਕਿਸੇ ਵੀ ਹਾਲ ਨਹੀਂ ਵਿਕਣ ਦਿਆਂਗੇ ਨਕਲੀ ਦਵਾਈਆਂ ਤੇ ਖਾਦਾਂ: ਕੁਲਦੀਪ ਸਿੰਘ ਧਾਲੀਵਾਲਪੈਸੇ ਚੋਰੀ ਕਰਨ ਦੇ ਸ਼ੱਕ ‘ਚ ਮਾਲਕ ਮਕਾਨ ਨੇ ਕਿਰਾਏਦਾਰ ਨਾਲ ਕੀਤਾ ਦਰਿੰਦਿਆਂ ਵਾਲਾ ਸਲੂਕ
ਇੰਦੌਰ– ਮੱਧ ਪ੍ਰਦੇਸ਼ ਦੇ ਇੰਦੌਰ ‘ਚ ਇਕ ਮਕਾਨ ਮਾਲਕ ਦਾ ਬੇਰਹਿਮ ਚਿਹਰਾ ਸਾਹਮਣੇ ਆਇਆ ਹੈ। 50 ਹਜ਼ਾਰ ਰੁਪਏ ਚੋਰੀ ਕਰਨ ਦੇ ਸ਼ੱਕ ‘ਚ ਮਕਾਨ ਮਾਲਕ…
View More ਪੈਸੇ ਚੋਰੀ ਕਰਨ ਦੇ ਸ਼ੱਕ ‘ਚ ਮਾਲਕ ਮਕਾਨ ਨੇ ਕਿਰਾਏਦਾਰ ਨਾਲ ਕੀਤਾ ਦਰਿੰਦਿਆਂ ਵਾਲਾ ਸਲੂਕਮੁਫਤ ਬਿਜਲੀ ‘ਤੇ 1 ਕਿਲੋਵਾਟ ਦੀ ਸ਼ਰਤ ਹਟੀ, ਜਨਰਲ ਕੈਟਗਰੀ ‘ਚ ਸਿਰਫ਼ BPL ਪਰਿਵਾਰਾਂ ਨੂੰ ਹੀ ਮਿਲੇਗਾ ਫਾਇਦਾ
ਚੰਡੀਗੜ੍ਹ– ਪੰਜਾਬ ਵਿਚ 1 ਜੁਲਾਈ ਤੋਂ ਸਰਕਾਰ ਨੇ ਪ੍ਰਤੀ ਬਿੱਲ 600 ਯੂਨਿਟ ਮੁਫਤ ਬਿਜਲੀ ਸਕੀਮ ਵਿਚ ਕੁਝ ਸ਼ਰਤਾਂ ਹਟਾ ਦਿੱਤੀਆਂ ਹਨ। ਇਸ ਤੋਂ ਬਾਅਦ ਸਿਰਫ਼…
View More ਮੁਫਤ ਬਿਜਲੀ ‘ਤੇ 1 ਕਿਲੋਵਾਟ ਦੀ ਸ਼ਰਤ ਹਟੀ, ਜਨਰਲ ਕੈਟਗਰੀ ‘ਚ ਸਿਰਫ਼ BPL ਪਰਿਵਾਰਾਂ ਨੂੰ ਹੀ ਮਿਲੇਗਾ ਫਾਇਦਾਬੱਸਾਂ ਤੋਂ ਨਹੀਂ ਹਟਣਗੀਆਂ ਭਿੰਡਰਾਂਵਾਲਾ ਤੇ ਸਮਰਥਕਾਂ ਦੀਆਂ ਤਸਵੀਰਾਂ, PEPSU ਨੇ ਵਾਪਸ ਲਏ ਹੁਕਮ
ਚੰਡੀਗੜ੍ਹ– ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਅਤੇ ਪੈਪਸੂ ਦੀਆਂ ਕੁਝ ਬੱਸਾਂ ਉੱਤੇ ਲੱਗੀਆਂ ਜਰਨੈਲ ਸਿੰਘ ਭਿੰਡਰਾਂਵਾਲਾ ਅਤੇ ਹੋਰ ਸਮਰਥਕਾਂ ਦੀਆਂ ਤਸਵੀਰਾਂ ਨਹੀਂ ਹਟਾਈਆਂ ਜਾਣਗੀਆਂ। ਹਾਲ…
View More ਬੱਸਾਂ ਤੋਂ ਨਹੀਂ ਹਟਣਗੀਆਂ ਭਿੰਡਰਾਂਵਾਲਾ ਤੇ ਸਮਰਥਕਾਂ ਦੀਆਂ ਤਸਵੀਰਾਂ, PEPSU ਨੇ ਵਾਪਸ ਲਏ ਹੁਕਮਪੰਜਾਬ ‘ਚ ਨਸ਼ਿਆਂ ਖਿਲਾਫ ਪੁਲਿਸ ਦੀ ਵੱਡੀ ਕਾਰਵਾਈ, ਇਕ ਹਫ਼ਤੇ ‘ਚ 676 ਨਸ਼ਾ ਤਸਕਰ ਫੜੇ
ਚੰਡੀਗੜ੍ਹ– ਪੰਜਾਬ ‘ਚ ਨਸ਼ਿਆਂ ਖਿਲਾਫ ਪੁਲਿਸ ਨੇ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਿਛਲੇ ਇੱਕ ਹਫ਼ਤੇ ਵਿੱਚ ਪੁਲਿਸ ਨੇ ਪੰਜਾਬ ਵਿੱਚੋਂ 676 ਨਸ਼ਾ ਤਸਕਰਾਂ ਅਤੇ…
View More ਪੰਜਾਬ ‘ਚ ਨਸ਼ਿਆਂ ਖਿਲਾਫ ਪੁਲਿਸ ਦੀ ਵੱਡੀ ਕਾਰਵਾਈ, ਇਕ ਹਫ਼ਤੇ ‘ਚ 676 ਨਸ਼ਾ ਤਸਕਰ ਫੜੇ