ਚੰਡੀਗੜ੍ਹ– ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਮਾਨਸੂਨ ਪਹੁੰਚ ਗਿਆ ਹੈ। ਉੱਤਰ ਭਾਰਤ ਦੇ ਹਰ ਸੂਬੇ ਵਿਚ ਮਾਨਸੂਨ ਸਰਗਰਮ ਹੈ। ਜੰਮੂ-ਕਸ਼ਮੀਰ ਤੋਂ ਲੈ ਕੇ ਦਿੱਲੀ ਤੇ…
View More Weather Alert: ਚੰਡੀਗੜ੍ਹ, ਪੰਜਾਬ ਤੇ ਹਰਿਆਣਾ ‘ਚ ਤੇਜ਼ ਮੀਂਹ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂMalwa
ਗੈਂਗਸਟਰ ਗੋਲਡੀ ਬਰਾੜ ਦਾ ਖਾਤਾ ਖੁਲਵਾਉਣ ਦੀ ਕੋਸ਼ਿਸ਼, ਪੰਜਾਬ ਦੀ ਬੈਂਕ ‘ਚ ਪਹੁੰਚਿਆ ਹਰਿਆਣਾ ਦਾ ਬਦਮਾਸ਼
ਪਠਾਨਕੋਟ– ਪੰਜਾਬ ਦੇ ਪਠਾਨਕੋਟ ਸਥਿਤ ਬੈਂਕ ਵਿਚ ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਦੇ ਨਾਂ ਉੱਤੇ ਖਾਤਾ ਖੁਲਵਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਖਾਤਾ ਖੁਲਵਾਉਣ…
View More ਗੈਂਗਸਟਰ ਗੋਲਡੀ ਬਰਾੜ ਦਾ ਖਾਤਾ ਖੁਲਵਾਉਣ ਦੀ ਕੋਸ਼ਿਸ਼, ਪੰਜਾਬ ਦੀ ਬੈਂਕ ‘ਚ ਪਹੁੰਚਿਆ ਹਰਿਆਣਾ ਦਾ ਬਦਮਾਸ਼‘ਕਤਲ ਨੂੰ 40 ਦਿਨ ਹੋ ਗਏ, ਅਜੇ ਵੀ ਖੁੱਲੇਆਮ ਘੁੰਮ ਰਹੇ ਪਾਪੀ’, ਸਿੱਧੂ ਮੂਸੇਵਾਲਾ ਦੇ ਪਿਤਾ ਦਾ ਛਲਕਿਆ ਦਰਦ
ਮਾਨਸਾ- ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਦਰਦ ਛਲਕਿਆ ਹੈ। ਉਨ੍ਹਾਂ ਨੇ ਕਿਹਾ ਕਿ ਮੂਸੇਵਾਲਾ ਦੇ ਕਤਲ ਨੂੰ 40 ਦਿਨ ਹੋ ਗਏ…
View More ‘ਕਤਲ ਨੂੰ 40 ਦਿਨ ਹੋ ਗਏ, ਅਜੇ ਵੀ ਖੁੱਲੇਆਮ ਘੁੰਮ ਰਹੇ ਪਾਪੀ’, ਸਿੱਧੂ ਮੂਸੇਵਾਲਾ ਦੇ ਪਿਤਾ ਦਾ ਛਲਕਿਆ ਦਰਦਬਠਿੰਡਾ ਮਾਣਹਾਨੀ ਮਾਮਲੇ ‘ਚ ਕੰਗਨਾ ਰਣੌਤ ਪਹੁੰਚੀ ਹਾਈ ਕੋਰਟ, ਬਜ਼ੁਰਗ ਔਰਤ ਨੂੰ ਲੈ ਕੇ ਕੀਤੀ ਸੀ ਟਿੱਪਣੀ
ਚੰਡੀਗੜ੍ਹ– ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚੀ ਹੈ। ਕੰਗਨਾ ਨੂੰ ਬਠਿੰਡਾ ਅਦਾਲਤ ਨੇ ਮਾਣਹਾਨੀ ਮਾਮਲੇ ਵਿਚ ਸੰਮਨ ਜਾਰੀ ਕੀਤਾ ਸੀ। ਜਿਸ ਵਿਚ…
View More ਬਠਿੰਡਾ ਮਾਣਹਾਨੀ ਮਾਮਲੇ ‘ਚ ਕੰਗਨਾ ਰਣੌਤ ਪਹੁੰਚੀ ਹਾਈ ਕੋਰਟ, ਬਜ਼ੁਰਗ ਔਰਤ ਨੂੰ ਲੈ ਕੇ ਕੀਤੀ ਸੀ ਟਿੱਪਣੀਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਵੱਡਾ ਖੁਲਾਸਾ, 1 ਕਰੋੜ ‘ਚ ਹੋਇਆ ਸੀ ਕਤਲ ਦਾ ਸੌਦਾ
ਚੰਡੀਗੜ੍ਹ– ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ 1 ਕਰੋੜ ਰੁਪਏ ਲਈ ਕੀਤਾ ਗਿਆ ਸੀ। ਇਸ ਵਿਚ ਹਰ ਸ਼ਾਰਪ ਸ਼ੂਟਰ ਨੂੰ 5-5 ਲੱਖ ਰੁਪਏ ਮਿਲੇ।…
View More ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਵੱਡਾ ਖੁਲਾਸਾ, 1 ਕਰੋੜ ‘ਚ ਹੋਇਆ ਸੀ ਕਤਲ ਦਾ ਸੌਦਾਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਮਿਲੀ ਜ਼ਮਾਨਤ, ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਕੀਤਾ ਗਿਆ ਸੀ ਗ੍ਰਿਫਤਾਰ
ਚੰਡੀਗੜ੍ਹ– ਪੰਜਾਬ ਦੇ ਬਰਖਾਸਤ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਬਕਾਇਦਾ ਜ਼ਮਾਨਤ ਮਿਲ ਗਈ ਹੈ। ਹਾਈ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਹਾਈ…
View More ਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਮਿਲੀ ਜ਼ਮਾਨਤ, ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਕੀਤਾ ਗਿਆ ਸੀ ਗ੍ਰਿਫਤਾਰਕਿਸਾਨ ਏਕਤਾ ਮੋਰਚਾ ਤੋਂ ਬਾਅਦ ਰਵੀ ਸਿੰਘ ਖਾਲਸਾ ਦਾ ਟਵਿੱਟਰ ਅਕਾਊਂਟ ਕੀਤਾ ਗਿਆ ਹੋਲਡ
ਚੰਡੀਗੜ੍ਹ– ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਭਾਰਤ ਸਰਕਾਰ ਵਲੋਂ ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਖਾਲਸਾ ਦੇ ਟਵਿੱਟਰ ਅਕਾਊਂਟ ਉੱਤੇ ਭਾਰਤ…
View More ਕਿਸਾਨ ਏਕਤਾ ਮੋਰਚਾ ਤੋਂ ਬਾਅਦ ਰਵੀ ਸਿੰਘ ਖਾਲਸਾ ਦਾ ਟਵਿੱਟਰ ਅਕਾਊਂਟ ਕੀਤਾ ਗਿਆ ਹੋਲਡਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਭਰਾ ਜਬਰ ਜਨਾਹ ਮਾਮਲੇ ‘ਚ ਗ੍ਰਿਫ਼ਤਾਰ
ਲੁਧਿਆਣਾ– ਜਬਰ ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਅੱਜ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ…
View More ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਭਰਾ ਜਬਰ ਜਨਾਹ ਮਾਮਲੇ ‘ਚ ਗ੍ਰਿਫ਼ਤਾਰਬਰਗਾੜੀ ਬੇਅਦਬੀ ਮਾਮਲੇ ‘ਚ CM ਮਾਨ ਨੇ ਸਿੱਖ ਆਗੂਆਂ ਨਾਲ ਕੀਤੀ ਮੁਲਾਕਾਤ, ਸੌਂਪੀ ਜਾਂਚ ਰਿਪੋਰਟ
ਅਜਨਾਲਾ– ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਸਿੱਖ ਆਗੂਆਂ ਨੂੰ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਰਿਪੋਰਟ ਸੌਂਪ ਦਿੱਤੀ ਹੈ। ਇਸ ਸਬੰਧੀ ਪੰਜਾਬ ਮੁੱਖ…
View More ਬਰਗਾੜੀ ਬੇਅਦਬੀ ਮਾਮਲੇ ‘ਚ CM ਮਾਨ ਨੇ ਸਿੱਖ ਆਗੂਆਂ ਨਾਲ ਕੀਤੀ ਮੁਲਾਕਾਤ, ਸੌਂਪੀ ਜਾਂਚ ਰਿਪੋਰਟਅੰਮ੍ਰਿਤਸਰ ਪੁਲਿਸ ‘ਚ ਵੱਡਾ ਫੇਰਬਦਲ: 1138 ਮੁਲਾਜ਼ਮਾਂ ਦੇ ਤਬਾਦਲੇ, ਜਲਦ ਡਿਊਟੀ ਜੁਆਇਨ ਕਰਨ ਦੇ ਹੁਕਮ
ਅੰਮ੍ਰਿਤਸਰ– ਪੰਜਾਬ ਦੇ ਅੰਮ੍ਰਿਤਸਰ ਜ਼ਿਲੇ ‘ਚ ਜ਼ਿਲਾ ਪੱਧਰ ‘ਤੇ ਰਾਤੋ-ਰਾਤ ਸਭ ਤੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਆਈਪੀਐੱਸ ਅਰੁਣਪਾਲ ਸਿੰਘ ਨੇ ਰਾਤ 1…
View More ਅੰਮ੍ਰਿਤਸਰ ਪੁਲਿਸ ‘ਚ ਵੱਡਾ ਫੇਰਬਦਲ: 1138 ਮੁਲਾਜ਼ਮਾਂ ਦੇ ਤਬਾਦਲੇ, ਜਲਦ ਡਿਊਟੀ ਜੁਆਇਨ ਕਰਨ ਦੇ ਹੁਕਮ