ਤਰਨਤਾਰਨ- ਭਾਰਤ ਨੇ ਇੱਕ ਵਾਰ ਫਿਰ ਪਿਆਰ ਦਾ ਸੰਦੇਸ਼ ਦਿੱਤਾ ਹੈ। ਖੇਡਦੇ ਹੋਏ ਭਾਰਤੀ ਸਰਹੱਦ ‘ਚ ਦਾਖਲ ਹੋਏ 3 ਸਾਲਾ ਪਾਕਿਸਤਾਨੀ ਬੱਚੇ ਨੂੰ ਉਸ ਦੇ…
View More ਤਰਨਤਾਰਨ ਬਾਰਡਰ ‘ਤੇ ਖੇਡਦਾ 3 ਸਾਲਾ ਬੱਚਾ ਭਾਰਤੀ ਸਰਹੱਦ ‘ਚ ਹੋਇਆ ਦਾਖਲ, BSF ਨੇ ਕੀਤਾ ਵਾਪਸMalwa
ਕੌਣ ਹੋਵੇਗਾ ਪੰਜਾਬ ਦਾ ਨਵਾਂ ਡੀਜੀਪੀ? 2 ਮਹੀਨੇ ਦੀ ਛੁੱਟੀ ‘ਤੇ ਵੀਕੇ ਭਾਵਰਾ, ਕੇਂਦਰੀ ਡੈਪੂਟੇਸ਼ਨ ਨੂੰ ਮਿਲੀ ਮਨਜ਼ੂਰੀ
ਚੰਡੀਗੜ੍ਹ– ਪੰਜਾਬ ਨੂੰ ਜਲਦੀ ਹੀ ਨਵਾਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਮਿਲੇਗਾ। ਮੌਜੂਦਾ ਡੀਜੀਪੀ ਵੀਕੇ ਭਾਵਰਾ ਕੇਂਦਰੀ ਡੈਪੂਟੇਸ਼ਨ ਜਾਣਗੇ। ਉਨ੍ਹਾਂ ਦੇ ਕੇਂਦਰੀ ਡੈਪੂਟੇਸ਼ਨ ਦੀ ਮੰਗ ਨੂੰ…
View More ਕੌਣ ਹੋਵੇਗਾ ਪੰਜਾਬ ਦਾ ਨਵਾਂ ਡੀਜੀਪੀ? 2 ਮਹੀਨੇ ਦੀ ਛੁੱਟੀ ‘ਤੇ ਵੀਕੇ ਭਾਵਰਾ, ਕੇਂਦਰੀ ਡੈਪੂਟੇਸ਼ਨ ਨੂੰ ਮਿਲੀ ਮਨਜ਼ੂਰੀCM ਮਾਨ ਦਾ ਵੱਡਾ ਐਲਾਨ, 31 ਦਸੰਬਰ ਤੋਂ ਪਹਿਲਾਂ ਦੇ ਸਾਰੇ ਬਿਜਲੀ ਬਿੱਲ ਹੋਣਗੇ ਮੁਆਫ਼
ਚੰਡੀਗੜ੍ਹ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਬਿਜਲੀ ਬਿੱਲਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ। ਉਨ੍ਹਾਂ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ…
View More CM ਮਾਨ ਦਾ ਵੱਡਾ ਐਲਾਨ, 31 ਦਸੰਬਰ ਤੋਂ ਪਹਿਲਾਂ ਦੇ ਸਾਰੇ ਬਿਜਲੀ ਬਿੱਲ ਹੋਣਗੇ ਮੁਆਫ਼ਸ਼੍ਰੋਮਣੀ ਅਕਾਲੀ ਦਲ ਵਲੋਂ NDA ਦੀ ਰਾਸ਼ਟਰਪਤੀ ਉਮੀਦਵਾਰ ਨੂੰ ਸਮਰਥਨ, ਸੁਖਬੀਰ ਬਾਦਲ ਨੇ ਕੀਤਾ ਐਲਾਨ
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ (ਬਾਦਲ) ਰਾਸ਼ਟਰਪਤੀ ਚੋਣ ਲਈ ਭਾਜਪਾ ਉਮੀਦਵਾਰ ਦਾ ਸਮਰਥਨ ਕਰੇਗਾ। ਭਾਜਪਾ ਨੇ ਆਦਿਵਾਸੀ ਸਮਾਜ ਦੀ ਦ੍ਰੋਪਦੀ ਮੁਰਮੂ ਨੂੰ ਆਪਣਾ ਰਾਸ਼ਟਰਪਤੀ ਉਮੀਦਵਾਰ ਬਣਾਇਆ…
View More ਸ਼੍ਰੋਮਣੀ ਅਕਾਲੀ ਦਲ ਵਲੋਂ NDA ਦੀ ਰਾਸ਼ਟਰਪਤੀ ਉਮੀਦਵਾਰ ਨੂੰ ਸਮਰਥਨ, ਸੁਖਬੀਰ ਬਾਦਲ ਨੇ ਕੀਤਾ ਐਲਾਨਸਿਮਰਜੀਤ ਸਿੰਘ ਬੈਂਸ ਨੂੰ ਸੁਪਰੀਮ ਕੋਰਟ ਤੋਂ ਝਟਕਾ, FIR ਰੱਦ ਕਰਨ ਦੀ ਅਪੀਲ ਖਾਰਿਜ
ਲੁਧਿਆਣਾ– ਸੁਪਰੀਮ ਕੋਰਟ ਨੇ ਰੇਪ ਕੇਸ ਮਾਮਲੇ ‘ਚ ਭਗੌੜਾ ਕਰਾਰ ਦਿੱਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਵੀ ਕੋਈ ਰਾਹਤ ਨਹੀਂ ਦਿੱਤੀ…
View More ਸਿਮਰਜੀਤ ਸਿੰਘ ਬੈਂਸ ਨੂੰ ਸੁਪਰੀਮ ਕੋਰਟ ਤੋਂ ਝਟਕਾ, FIR ਰੱਦ ਕਰਨ ਦੀ ਅਪੀਲ ਖਾਰਿਜਮਨੀ ਲਾਂਡ੍ਰਿੰਗ ਮਾਮਲੇ ‘ਚ ਸਾਬਕਾ CM ਚੰਨੀ ਦੇ ਭਤੀਜੇ ਨੂੰ ਰਾਹਤ, ਮਿਲੀ ਜ਼ਮਾਨਤ
ਚੰਡੀਗੜ੍ਹ– ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ…
View More ਮਨੀ ਲਾਂਡ੍ਰਿੰਗ ਮਾਮਲੇ ‘ਚ ਸਾਬਕਾ CM ਚੰਨੀ ਦੇ ਭਤੀਜੇ ਨੂੰ ਰਾਹਤ, ਮਿਲੀ ਜ਼ਮਾਨਤਗੁਰਦਾਸਪੁਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਕਰੋੜਾਂ ਦੀ ਹੈਰੋਇਨ ਸਣੇ ਚਾਰ ਤਸਕਰ ਕਾਬੂ
ਚੰਡੀਗੜ੍ਹ: ਗੁਰਦਾਸਪੁਰ ਜ਼ਿਲ੍ਹੇ ਦੀ ਦੀਨਾਨਗਰ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਭਾਰੀ ਮਾਤਰਾ ਵਿਚ ਹੈਰੋਇਨ ਸਮੇਤ ਨਸ਼ੇ ਦੇ ਚਾਰ ਵੱਡੇ ਤਸਕਰਾਂ ਨੂੰ ਫੜਿਆ…
View More ਗੁਰਦਾਸਪੁਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਕਰੋੜਾਂ ਦੀ ਹੈਰੋਇਨ ਸਣੇ ਚਾਰ ਤਸਕਰ ਕਾਬੂ‘ਪੈਗੰਬਰ ‘ਤੇ ਟਿੱਪਣੀ ਮਾਮਲੇ ‘ਚ ਨੂਪੁਰ ਸ਼ਰਮਾ ਨੂੰ ਟੀਵੀ ‘ਤੇ ਪੂਰੇ ਦੇਸ਼ ਤੋਂ ਮੰਗਣੀ ਚਾਹੀਦੀ ਹੈ ਮੁਆਫੀ’
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਪੈਗੰਬਰ ‘ਤੇ ਕੀਤੀ ਟਿੱਪਣੀ ਨੂੰ ਲੈ ਕੇ ਭਾਜਪਾ ਦੀ ਮੁਅੱਤਲ ਬੁਲਾਰੇ ਨੂਪੁਰ ਸ਼ਰਮਾ ਨੂੰ ਸਖ਼ਤ ਫਟਕਾਰ ਲਗਾਈ ਹੈ। ਸੁਪਰੀਮ ਕੋਰਟ…
View More ‘ਪੈਗੰਬਰ ‘ਤੇ ਟਿੱਪਣੀ ਮਾਮਲੇ ‘ਚ ਨੂਪੁਰ ਸ਼ਰਮਾ ਨੂੰ ਟੀਵੀ ‘ਤੇ ਪੂਰੇ ਦੇਸ਼ ਤੋਂ ਮੰਗਣੀ ਚਾਹੀਦੀ ਹੈ ਮੁਆਫੀ’ਪੰਜਾਬ ਲੋਕ ਕਾਂਗਰਸ ਦਾ ਭਾਜਪਾ ‘ਚ ਹੋਵੇਗਾ ਰਲੇਵਾਂ! ਕੈਪਟਨ ਅਮਰਿੰਦਰ ਨੂੰ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ
ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ (PLC) ਦਾ ਭਾਜਪਾ ‘ਚ ਰਲੇਵਾਂ ਹੋਵੇਗਾ। ਇਹ ਰਲੇਵਾਂ ਜੁਲਾਈ ਮਹੀਨੇ ਵਿਚ…
View More ਪੰਜਾਬ ਲੋਕ ਕਾਂਗਰਸ ਦਾ ਭਾਜਪਾ ‘ਚ ਹੋਵੇਗਾ ਰਲੇਵਾਂ! ਕੈਪਟਨ ਅਮਰਿੰਦਰ ਨੂੰ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀਅੱਜ ਤੋਂ ਇਨ੍ਹਾਂ ਪਲਾਸਟਿਕ ਦੀਆਂ ਚੀਜ਼ਾਂ ‘ਤੇ ਲੱਗਿਆ ਬੈਨ, ਬਾਜ਼ਾਰ ਜਾਣ ਤੋਂ ਪਹਿਲਾਂ ਰੱਖਿਓ ਧਿਆਨ
ਨਵੀਂ ਦਿੱਲੀ- ਪਲਾਸਟਿਕ ਦੀ ਬਰਬਾਦੀ ਨੂੰ ਘੱਟ ਕਰਨ ਲਈ ਕੇਂਦਰ ਵੱਲੋਂ ਚੋਣਵੇਂ ਸਿੰਗਲ ਯੂਜ਼ ਪਲਾਸਟਿਕ ‘ਤੇ ਪਾਬੰਦੀ ਅੱਜ ਤੋਂ ਲਾਗੂ ਹੋ ਗਈ ਹੈ। ਸਿੰਗਲ-ਯੂਜ਼ ਪਲਾਸਟਿਕ…
View More ਅੱਜ ਤੋਂ ਇਨ੍ਹਾਂ ਪਲਾਸਟਿਕ ਦੀਆਂ ਚੀਜ਼ਾਂ ‘ਤੇ ਲੱਗਿਆ ਬੈਨ, ਬਾਜ਼ਾਰ ਜਾਣ ਤੋਂ ਪਹਿਲਾਂ ਰੱਖਿਓ ਧਿਆਨ