ਚੰਡੀਗੜ੍ਹ- ਗੈਂਗਸਟਰ ਲਾਰੈਂਸ ਦੇ ਨਾਲ-ਨਾਲ ਗੈਂਗਸਟਰ ਜੱਗੂ ਭਗਵਾਨਪੁਰੀਆ ਵੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਸ਼ਾਮਲ ਸੀ। ਮੂਸੇਵਾਲਾ ਨੂੰ ਮਾਰਨ ਵਾਲੇ ਦੋ ਸ਼ਾਰਪ ਸ਼ੂਟਰ…
View More ਮੂਸੇਵਾਲਾ ਕਤਲ ਮਾਮਲਾ: ਪੰਜਾਬ ਪੁਲਿਸ ਨੂੰ ਮਿਲਿਆ ਜੱਗੂ ਭਗਵਾਨਪੁਰੀਆਂ ਦਾ ਟ੍ਰਾਂਜ਼ਿਟ ਰਿਮਾਂਡ, ਮਾਨਸਾ ਪੁਲਿਸ ਨੇ ਕੀਤਾ ਗ੍ਰਿਫਤਾਰMalwa
ਸਾਬਕਾ ਕਾਂਗਰਸੀ ਮੰਤਰੀ ਗਿਲਜੀਆਂ ਨੂੰ ਰਾਹਤ ਨਹੀਂ, HC ‘ਚ ਭ੍ਰਿਸ਼ਟਾਚਾਰ ਦੀ FIR ‘ਤੇ ਸੁਣਵਾਈ ਤੋਂ ਇਨਕਾਰ
ਚੰਡੀਗੜ੍ਹ– ਪੰਜਾਬ ਵਿੱਚ ਕਾਂਗਰਸ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਝਟਕਾ ਲੱਗਾ ਹੈ। ਗਿਲਜੀਆਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ…
View More ਸਾਬਕਾ ਕਾਂਗਰਸੀ ਮੰਤਰੀ ਗਿਲਜੀਆਂ ਨੂੰ ਰਾਹਤ ਨਹੀਂ, HC ‘ਚ ਭ੍ਰਿਸ਼ਟਾਚਾਰ ਦੀ FIR ‘ਤੇ ਸੁਣਵਾਈ ਤੋਂ ਇਨਕਾਰਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਪਠਾਨਕੋਰਟ ਡਰੱਗ ਇੰਸਪੈਕਟਰ ਬਬਲੀਨ ਕੌਰ ਰਿਸ਼ਵਤਖੋਰੀ ਦੇ ਦੋਸ਼ ‘ਚ ਗ੍ਰਿਫਤਾਰ
ਚੰਡੀਗੜ੍ਹ– ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬਾ ਸਰਕਾਰ ਲਗਾਤਾਰ ਐਕਸ਼ਨ ਮੋਡ ਵਿਚ ਨਜ਼ਰ ਆ ਰਹੀ ਹੈ। ਅਜਿਹਾ ਹੀ ਕੁਝ ਪਠਾਨਕੋਟ…
View More ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਪਠਾਨਕੋਰਟ ਡਰੱਗ ਇੰਸਪੈਕਟਰ ਬਬਲੀਨ ਕੌਰ ਰਿਸ਼ਵਤਖੋਰੀ ਦੇ ਦੋਸ਼ ‘ਚ ਗ੍ਰਿਫਤਾਰਚੰਡੀਗੜ੍ਹ-ਪੰਜਾਬ ‘ਚ ਭਲਕੇ ਦਸਤਕ ਦੇ ਸਕਦਾ ਹੈ ਮਾਨਸੂਨ, 2 ਦਿਨ ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ– ਮਾਨਸੂਨ ਪੰਜਾਬ-ਚੰਡੀਗੜ੍ਹ ਅਤੇ ਹਰਿਆਣਾ ਦੇ ਬੂਹੇ ‘ਤੇ ਪਹੁੰਚ ਗਿਆ ਹੈ। ਪਿਛਲੇ ਸਾਲ ਦੀ ਤਰ੍ਹਾਂ ਮਾਨਸੂਨ ਉੱਤਰ ਪ੍ਰਦੇਸ਼ ਦੇ ਰਸਤੇ ਪੰਚਕੂਲਾ-ਅੰਬਾਲਾ ਵਿੱਚ ਦਾਖਲ ਹੋਵੇਗਾ। ਆਈਐੱਮਡੀ…
View More ਚੰਡੀਗੜ੍ਹ-ਪੰਜਾਬ ‘ਚ ਭਲਕੇ ਦਸਤਕ ਦੇ ਸਕਦਾ ਹੈ ਮਾਨਸੂਨ, 2 ਦਿਨ ਮੀਂਹ ਪੈਣ ਦੀ ਸੰਭਾਵਨਾਸੰਗਰੂਰ ਦੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀ ਵਿਗੜੀ ਸਿਹਤ, ਪਟਿਆਲਾ ਕੀਤਾ ਗਿਆ ਰੈਫਰ
ਮਾਨਸਾ– ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀ ਸਿਹਤ ਵਿਗੜ ਗਈ ਹੈ। 77 ਸਾਲਾ ਮਾਨ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ…
View More ਸੰਗਰੂਰ ਦੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀ ਵਿਗੜੀ ਸਿਹਤ, ਪਟਿਆਲਾ ਕੀਤਾ ਗਿਆ ਰੈਫਰSYL ਗੀਤ 20 ਜੂਨ ਨੂੰ ਹੋਇਆ ਸੀ ਲੀਕ, ਸਿੱਧੂ ਮੂਸੇਵਾਲਾ ਦੇ ਪਿਤਾ ਦੀ ਸ਼ਿਕਾਇਤ ‘ਤੇ ਮਾਮਲਾ ਦਰਜ
ਮਾਨਸਾ– ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦਾ SYL ਗੀਤ ਰਿਲੀਜ਼ ਡੇਟ ਤੋਂ ਪਹਿਲਾਂ ਹੀ ਲੀਕ ਹੋ ਗਿਆ ਸੀ। ਗੀਤ ਦੇ ਲੀਕ ਹੋਣ ਤੋਂ ਬਾਅਦ ਮੂਸੇਵਾਲਾ ਦੇ…
View More SYL ਗੀਤ 20 ਜੂਨ ਨੂੰ ਹੋਇਆ ਸੀ ਲੀਕ, ਸਿੱਧੂ ਮੂਸੇਵਾਲਾ ਦੇ ਪਿਤਾ ਦੀ ਸ਼ਿਕਾਇਤ ‘ਤੇ ਮਾਮਲਾ ਦਰਜ20 ਕਿੱਲੋ ਤੋਂ ਵਧੇਰੇ ਆਈਸ ਡਰੱਗ ਸਮੇਤ ਦੋ ਮੁਲਜ਼ਮ ਕਾਬੂ, ਕਰੋੜਾਂ ‘ਚ ਹੈ ਕੀਮਤ
ਲੁਧਿਆਣਾ: ਲੁਧਿਆਣਾ ਐਸਟੀਐਫ ਨੂੰ ਵੱਡੀ ਕਾਮਯਾਬੀ ਮਿਲੀ ਹੈ। ਟੈਕਸੀ ਚਲਾਉਣ ਦੀ ਆੜ ਵਿੱਚ ਆਈਸ ਡਰੱਗ ਵੇਚਣ ਦਾ ਨਾਜਾਇਜ਼ ਧੰਦਾ ਕਰਨ ਵਾਲੇ ਦੋ ਮੁਲਜ਼ਮ ਕਾਬੂ ਅਤੇ…
View More 20 ਕਿੱਲੋ ਤੋਂ ਵਧੇਰੇ ਆਈਸ ਡਰੱਗ ਸਮੇਤ ਦੋ ਮੁਲਜ਼ਮ ਕਾਬੂ, ਕਰੋੜਾਂ ‘ਚ ਹੈ ਕੀਮਤਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੇ ਹਾਈ ਕੋਰਟ ‘ਚ ਲਾਈ ਅਰਜ਼ੀ, ਗੈਂਗਸਟਰਾਂ ਤੋਂ ਦੱਸਿਆ ਜਾਨ ਦਾ ਖਤਰਾ
ਚੰਡੀਗੜ੍ਹ– ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦਾ ਕਰੀਬੀ ਤੇ ਮੈਨੇਜਰ ਸ਼ਗਨਪ੍ਰੀਤ ਪੰਜਾਬ ਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ ਹੈ। ਖੁਦ ਨੂੰ ਮੂਸੇਵਾਲਾ ਦਾ ਮੈਨੇਜਰ ਦੱਸਦੇ ਹੋਏ…
View More ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੇ ਹਾਈ ਕੋਰਟ ‘ਚ ਲਾਈ ਅਰਜ਼ੀ, ਗੈਂਗਸਟਰਾਂ ਤੋਂ ਦੱਸਿਆ ਜਾਨ ਦਾ ਖਤਰਾPSEB 12ਵੀਂ ਦੇ ਨਤੀਜੇ ਐਲਾਨ, ਕੁੜੀਆਂ ਨੇ ਮਾਰੀ ਬਾਜ਼ੀ
ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਇਨ੍ਹਾਂ ਨਤੀਜਿਆਂ ਵਿਚ ਤੇਜਾ ਸਿੰਘ ਸੁਤੰਤਰ…
View More PSEB 12ਵੀਂ ਦੇ ਨਤੀਜੇ ਐਲਾਨ, ਕੁੜੀਆਂ ਨੇ ਮਾਰੀ ਬਾਜ਼ੀਸੰਗਰੂਰ ਲੋਕ ਸਭਾ ਜਿਮਨੀ ਚੋਣਾਂ ‘ਚ ਜਿੱਤ ਦਰਜ ਕਰਨ ਵਾਲੇ ਸਿਮਰਨਜੀਤ ਸਿੰਘ ਮਾਨ ਨੂੰ ਹੋਇਆ ਕੋਰੋਨਾ
ਸੰਗਰੂਰ– ਸੰਗਰੂਰ ਤੋਂ ਲੋਕ ਸਭਾ ਦੀ ਜ਼ਿਮਨੀ ਚੋਣ ਜਿੱਤੇ ਸਿਮਰਨਜੀਤ ਸਿੰਘ ਮਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਦੌਰਾਨ ਉਨ੍ਹਾਂ ਦੇ ਫੇਸਬੁੱਕ ਪੇਜ…
View More ਸੰਗਰੂਰ ਲੋਕ ਸਭਾ ਜਿਮਨੀ ਚੋਣਾਂ ‘ਚ ਜਿੱਤ ਦਰਜ ਕਰਨ ਵਾਲੇ ਸਿਮਰਨਜੀਤ ਸਿੰਘ ਮਾਨ ਨੂੰ ਹੋਇਆ ਕੋਰੋਨਾ