ਚੰਡੀਗੜ੍ਹ– ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ SYL ਤੋਂ ਬਾਅਦ ਕਿਸਾਨ ਅੰਦੋਲਨ ਦੌਰਾਨ ਬਣਾਏ ਟਵਿਟਰ ਅਕਾਊਂਟ ‘ਤੇ ਐਕਸ਼ਨ ਹੋਇਆ ਹੈ। ਭਾਰਤੀ ਕਾਨੂੰਨਾਂ ਤਹਿਤ ਕਿਸਾਨ ਏਕਤਾ…
View More ਮੂਸੇਵਾਲਾ ਦੇ ਗੀਤ ਤੋਂ ਬਾਅਦ ਕਿਸਾਨਾਂ ‘ਤੇ ਐਕਸ਼ਨ: ਕਿਸਾਨ ਏਕਤਾ ਮੋਰਚਾ ਤੇ ਟਰੈਕਟਰ ਟੂ ਟਵਿੱਟਰ ਖਾਤਿਆਂ ‘ਤੇ ਪਾਬੰਦੀMalwa
ਜਿੱਤ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਦੀ ਵਿਗੜੀ ਸਿਹਤ, ਹਸਪਤਾਲ ਦਾਖਲ
ਚੰਡੀਗੜ੍ਹ– ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੰਗਰੂਰ ਲੋਕ ਸਭਾ ਚੋਣਾਂ ਵਿਚ ਕੁਝ ਹੀ ਸਮਾਂ ਪਰਿਲਾਂ ਜਿੱਤ ਦਰਜ ਕਰਨ ਵਾਲੇ ਸ਼੍ਰੋਮਣੀ ਅਕਾਲੀ…
View More ਜਿੱਤ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਦੀ ਵਿਗੜੀ ਸਿਹਤ, ਹਸਪਤਾਲ ਦਾਖਲਜਾਣੋਂ ਕੌਣ ਹਨ ਸਾਬਕਾ IPS ਸਿਮਰਨਜੀਤ ਸਿੰਘ ਮਾਨ? ਸੰਗਰੂਰ ਲੋਕ ਸਭਾ ਚੋਣਾਂ ‘ਚ ਦਰਜ ਕੀਤੀ ਜਿੱਤ
ਮਾਨਸਾ– ਸਿਮਰਨਜੀਤ ਸਿੰਘ ਮਾਨ ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਤੋਂ ਨਵੇਂ ਸੰਸਦ ਮੈਂਬਰ ਬਣੇ ਹਨ। ਮਾਨ ਆਪਣੇ ਸਿਆਸੀ ਜੀਵਨ ਵਿਚ ਤੀਜੀ ਵਾਰ ਸੰਸਦ ਮੈਂਬਰ…
View More ਜਾਣੋਂ ਕੌਣ ਹਨ ਸਾਬਕਾ IPS ਸਿਮਰਨਜੀਤ ਸਿੰਘ ਮਾਨ? ਸੰਗਰੂਰ ਲੋਕ ਸਭਾ ਚੋਣਾਂ ‘ਚ ਦਰਜ ਕੀਤੀ ਜਿੱਤਜਿੱਤ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਨੇ ਬੰਦੀ ਸਿੰਘਾਂ ਬਾਰੇ ਦਿੱਤਾ ਵੱਡਾ ਬਿਆਨ
ਸੰਗਰੂਰ– ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਚੋਣਾਂ ਵਿਚ ਵੱਡੀ ਜਿੱਤ ਦਰਜ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ 2,53,154…
View More ਜਿੱਤ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਨੇ ਬੰਦੀ ਸਿੰਘਾਂ ਬਾਰੇ ਦਿੱਤਾ ਵੱਡਾ ਬਿਆਨਮਨਕੀਰਤ ਔਲਖ ਨੇ ਫਰੋਲਿਆ ਦੁੱਖ, ਕਿਹਾ-‘ਪਤਾ ਨਹੀਂ ਕਿੰਨੇ ਦਿਨਾਂ ਦਾ ਮਹਿਮਾਨ ਹਾਂ’
ਚੰਡੀਗੜ੍ਹ– ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਕਲੀਨ ਚਿੱਟ ਮਿਲਣ ਤੋਂ ਬਾਅਦ ਮਨਕੀਰਤ ਔਲਖ ਦਾ ਦਰਦ ਛਲਕਿਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਇੱਕ ਸਾਲ…
View More ਮਨਕੀਰਤ ਔਲਖ ਨੇ ਫਰੋਲਿਆ ਦੁੱਖ, ਕਿਹਾ-‘ਪਤਾ ਨਹੀਂ ਕਿੰਨੇ ਦਿਨਾਂ ਦਾ ਮਹਿਮਾਨ ਹਾਂ’ਭਾਰਤ ਸਰਕਾਰ ਦੀ ਸ਼ਿਕਾਇਤ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ ਗੀਤ SYL ਯੂਟਿਊਬ ਤੋਂ ਗਾਇਬ
ਚੰਡੀਗੜ੍ਹ– ਸਿੱਧੂ ਮੂਸੇਵਾਲਾ ਦੇ ਫੈਨਸ ਲਈ ਬੁਰੀ ਖਬਰ ਹੈ। ਭਾਰਤੀ ਸਰਕਾਰ ਦੀ ਸ਼ਿਕਾਇਤ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ ਗੀਤ SYL ਯੂਟਿਊਬ ਉੱਤੋਂ ਗਾਇਬ ਹੈ। ਇਸ…
View More ਭਾਰਤ ਸਰਕਾਰ ਦੀ ਸ਼ਿਕਾਇਤ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ ਗੀਤ SYL ਯੂਟਿਊਬ ਤੋਂ ਗਾਇਬਪਾਕਿਸਤਾਨ ਦੀ ਜੇਲ੍ਹ ‘ਚ ਮਾਰੇ ਗਏ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਦਾ ਦਿਹਾਂਤ: ਭਿੱਖੀਵਿੰਡ ਵਿਖੇ ਹੋਵੇਗਾ ਅੰਤਿਮ ਸੰਸਕਾਰ
ਚੰਡੀਗੜ੍ਹ– ਪਾਕਿਸਤਾਨ ਵਿੱਚ ਜਾਸੂਸੀ ਦੇ ਦੋਸ਼ ਵਿੱਚ ਜੇਲ੍ਹ ਵਿੱਚ ਕੈਦ ਰਹੇ ਤੇ ਉਥੇ ਹੀ ਮਾਰੇ ਗਏ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਦੀ ਐਤਵਾਰ ਸਵੇਰੇ…
View More ਪਾਕਿਸਤਾਨ ਦੀ ਜੇਲ੍ਹ ‘ਚ ਮਾਰੇ ਗਏ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਦਾ ਦਿਹਾਂਤ: ਭਿੱਖੀਵਿੰਡ ਵਿਖੇ ਹੋਵੇਗਾ ਅੰਤਿਮ ਸੰਸਕਾਰਸੰਗਰੂਰ ਜਿਮਨੀ ਚੋਣ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਮਾਨ ਨੇ ਦਰਜ ਕੀਤੀ ਜਿੱਤ
ਚੰਡੀਗੜ੍ਹ- ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਪੂਰੀ ਹੋ ਚੁੱਕੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਮਾਨ…
View More ਸੰਗਰੂਰ ਜਿਮਨੀ ਚੋਣ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਮਾਨ ਨੇ ਦਰਜ ਕੀਤੀ ਜਿੱਤIAS ਸੰਜੇ ਪੋਪਲੀ ਮਾਮਲੇ ‘ਚ ਵਿਜੀਲੈਂਸ ਦਾ ਵੱਡਾ ਖੁਲਾਸਾ, ਘਰੋਂ 12 ਕਿਲੋ ਸੋਨਾ ਤੇ ਹੋਰ ਸਾਮਾਨ ਬਰਾਮਦ
ਚੰਡੀਗੜ੍ਹ- ਪੰਜਾਬ ਵਿਚ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਫਸੇ IAS ਅਧਿਕਾਰੀ ਸੰਜੇ ਪੋਪਲੀ ਦੇ ਘਰੋਂ ਸਾਢੇ 12 ਕਿਲੋ ਸੋਨਾ ਬਰਾਮਦ ਹੋਇਆ ਹੈ। ਪੋਪਲੀ ਦੇ ਘਰੋਂ ਇੱਕ ਕਿਲੋ…
View More IAS ਸੰਜੇ ਪੋਪਲੀ ਮਾਮਲੇ ‘ਚ ਵਿਜੀਲੈਂਸ ਦਾ ਵੱਡਾ ਖੁਲਾਸਾ, ਘਰੋਂ 12 ਕਿਲੋ ਸੋਨਾ ਤੇ ਹੋਰ ਸਾਮਾਨ ਬਰਾਮਦਭ੍ਰਿਸ਼ਟਾਚਾਰ ਦੇ ਦੋਸ਼ ‘ਚ ਫਸੇ IAS ਪੋਪਲੀ ਦੇ ਬੇਟੇ ਦੀ ਗੋਲੀ ਲੱਗਣ ਨਾਲ ਮੌਤ, ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
ਚੰਡੀਗੜ੍ਹ- ਪੰਜਾਬ ਦੇ ਸੀਨੀਅਰ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਪੁੱਤਰ ਕਾਰਤਿਕ ਪੋਪਲੀ (26) ਦੀ ਸੈਕਟਰ-11 ਸਥਿਤ ਘਰ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਘਟਨਾ…
View More ਭ੍ਰਿਸ਼ਟਾਚਾਰ ਦੇ ਦੋਸ਼ ‘ਚ ਫਸੇ IAS ਪੋਪਲੀ ਦੇ ਬੇਟੇ ਦੀ ਗੋਲੀ ਲੱਗਣ ਨਾਲ ਮੌਤ, ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ