ਚੰਡੀਗੜ੍ਹ- ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਰਕਾਰੀ ਕਰਮਚਾਰੀਆਂ ਉੱਤੇ ਤਿੱਖੀਆਂ ਨਜ਼ਰਾਂ ਹਨ। ਭ੍ਰਿਸ਼ਟਾਚਾਰੀਆਂ ਖਿਲਾਫ ਕਾਰਵਾਈ ਤੋਂ ਬਾਅਦ ਹੁਣ ਭਗਵੰਤ ਮਾਨ ਦੀਆਂ ਅਧਿਆਪਕਾਂ ਉੱਤੇ ਨਜ਼ਰਾਂ…
View More ਵਿਦੇਸ਼ ਛੁੱਟੀਆਂ ਮਨਾਉਣ ਜਾਣ ਵਾਲੇ ਅਧਿਆਪਕਾਂ ‘ਤੇ CM ਮਾਨ ਦੀ ਨਜ਼ਰ, ਨਵੇਂ ਹੁਕਮ ਜਾਰੀMalwa
2 ਦੁਕਾਨਦਾਰਾਂ ਨੂੰ ਮਿਲੀ ਗੈਂਗਸਟਰਾਂ ਦੀ ਧਮਕੀ, ਕਿਹਾ-‘ਸਾਨੂੰ ਸਭ ਪਤਾ ਤੂੰ ਤੇ ਤੇਰੀ ਫੈਮਿਲੀ ਕਿੱਥੇ’
ਫਾਜ਼ਿਲਕਾ- ਪੰਜਾਬ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ਉੱਤੇ ਫਾਜ਼ਿਲਕਾ ਦੇ 2 ਦੁਕਾਨਦਾਰਾਂ ਨੂੰ ਧਮਕੀ ਦਿੱਤੀ ਗਈ ਹੈ। ਦੋਸ਼ੀ ਨੇ ਪੂਰੇ ਪਰਿਵਾਰ ਨੂੰ ਕਤਲ ਕਰਨ…
View More 2 ਦੁਕਾਨਦਾਰਾਂ ਨੂੰ ਮਿਲੀ ਗੈਂਗਸਟਰਾਂ ਦੀ ਧਮਕੀ, ਕਿਹਾ-‘ਸਾਨੂੰ ਸਭ ਪਤਾ ਤੂੰ ਤੇ ਤੇਰੀ ਫੈਮਿਲੀ ਕਿੱਥੇ’ਗੈਂਗਸਟਰ ਲਾਰੈਂਸ ਨੂੰ ਅੱਧੀ ਰਾਤ ਕੀਤਾ ਅਦਾਲਤ ‘ਚ ਪੇਸ਼, ਵਧਿਆ 5 ਦਿਨ ਦਾ ਪੁਲਿਸ ਰਿਮਾਂਡ
ਮਾਨਸਾ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮਾਸਟਰ ਮਾਈਂਡ ਲਾਰੈਂਸ ਦੇ ਪੁਲਿਸ ਰਿਮਾਂਡ ਵਿੱਚ 5 ਦਿਨ ਦਾ ਵਾਧਾ ਕੀਤਾ ਗਿਆ ਹੈ। ਲਾਰੈਂਸ ਹੁਣ 27…
View More ਗੈਂਗਸਟਰ ਲਾਰੈਂਸ ਨੂੰ ਅੱਧੀ ਰਾਤ ਕੀਤਾ ਅਦਾਲਤ ‘ਚ ਪੇਸ਼, ਵਧਿਆ 5 ਦਿਨ ਦਾ ਪੁਲਿਸ ਰਿਮਾਂਡਪੰਜਾਬ ਦੇ ਬਰਖਾਸਤ ਸਿਹਤ ਮੰਤਰੀ ਨੂੰ ਨਹੀਂ ਮਿਲੀ ਰਾਹਤ, ਹਾਈਕੋਰਟ ਨੇ ਨਹੀਂ ਦਿੱਤੀ ਜ਼ਮਾਨਤ
ਚੰਡੀਗੜ੍ਹ- ਪੰਜਾਬ ਦੇ ਬਰਖਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਜ਼ਮਾਨਤ ਨਹੀਂ ਮਿਲੀ ਹੈ। ਮੰਗਲਵਾਰ ਨੂੰ ਉਨ੍ਹਾਂ ਦੀ ਪਟੀਸ਼ਨ ਉੱਤੇ ਪੰਜਾਬ ਤੇ ਹਰਿਆਣਾ ਕੋਰਟ ਵਿਚ…
View More ਪੰਜਾਬ ਦੇ ਬਰਖਾਸਤ ਸਿਹਤ ਮੰਤਰੀ ਨੂੰ ਨਹੀਂ ਮਿਲੀ ਰਾਹਤ, ਹਾਈਕੋਰਟ ਨੇ ਨਹੀਂ ਦਿੱਤੀ ਜ਼ਮਾਨਤਸੰਗਰੂਰ ਲੋਕ ਸਭਾ ਜ਼ਿਮਨੀ ਚੋਣ: ਸ਼ਾਮ 6 ਵਜੇ ਤੱਕ ਹੋਵੇਗਾ ਚੋਣ ਪ੍ਰਚਾਰ, ਬਾਹਰੀ ਲੋਕਾਂ ਨੂੰ ਜ਼ਿਲ੍ਹਾ ਛੱਡਣ ਦੇ ਹੁਕਮ
ਸੰਗਰੂਰ- ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਪ੍ਰਚਾਰ ਅੱਜ ਸ਼ਾਮ 6 ਵਜੇ ਖ਼ਤਮ ਹੋ ਜਾਵੇਗਾ। ਚੋਣ ਕਮਿਸ਼ਨ ਨੇ ਇੱਥੇ ਚੋਣ ਪ੍ਰਚਾਰ ਕਰ ਰਹੇ…
View More ਸੰਗਰੂਰ ਲੋਕ ਸਭਾ ਜ਼ਿਮਨੀ ਚੋਣ: ਸ਼ਾਮ 6 ਵਜੇ ਤੱਕ ਹੋਵੇਗਾ ਚੋਣ ਪ੍ਰਚਾਰ, ਬਾਹਰੀ ਲੋਕਾਂ ਨੂੰ ਜ਼ਿਲ੍ਹਾ ਛੱਡਣ ਦੇ ਹੁਕਮਪੰਜਾਬ ‘ਚ ਭਾਰੀ ਬਰਸਾਤ ਦੇ ਆਸਾਰ, ਮੌਸਮ ਵਿਭਾਗ ਦਾ ਯੈਲੋ ਅਲਰਟ ਜਾਰੀ
ਚੰਡੀਗੜ੍ਹ- ਪੰਜਾਬ ਵਿੱਚ ਪ੍ਰੀ-ਮੌਨਸੂਨ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਸੋਮਵਾਰ-ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਬੱਦਲ ਗਰਜਦੇ ਰਹੇ ਅਤੇ ਪੰਜਾਬ ਦੇ ਜ਼ਿਆਦਾਤਰ…
View More ਪੰਜਾਬ ‘ਚ ਭਾਰੀ ਬਰਸਾਤ ਦੇ ਆਸਾਰ, ਮੌਸਮ ਵਿਭਾਗ ਦਾ ਯੈਲੋ ਅਲਰਟ ਜਾਰੀ‘ਅਗਨੀਪਥ’ ਦੇ ਵਿਰੋਧ ‘ਚ ਪੰਜਾਬ ‘ਚ ਪ੍ਰਦਰਸ਼ਨ, ਨੌਜਵਾਨਾਂ ਨੇ ਲੁਧਿਆਣਾ ਰੇਲਵੇ ਸਟੇਸ਼ਨ ਦੀ ਕੀਤੀ ਭੰਨਤੋੜ
ਲੁਧਿਆਣਾ- ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਦੇ ਵਿਰੋਧ ਦਾ ਸੇਕ ਪੰਜਾਬ ਵਿੱਚ ਵੀ ਪਹੁੰਚ ਗਿਆ ਹੈ। ਅੱਜ ਲੁਧਿਆਣਾ ਦੇ ਰੇਲਵੇ ਸਟੇਸ਼ਨ ‘ਤੇ ਨੌਜਵਾਨਾਂ ਨੇ ਭੰਨਤੋੜ…
View More ‘ਅਗਨੀਪਥ’ ਦੇ ਵਿਰੋਧ ‘ਚ ਪੰਜਾਬ ‘ਚ ਪ੍ਰਦਰਸ਼ਨ, ਨੌਜਵਾਨਾਂ ਨੇ ਲੁਧਿਆਣਾ ਰੇਲਵੇ ਸਟੇਸ਼ਨ ਦੀ ਕੀਤੀ ਭੰਨਤੋੜਸਿੱਧੂ ਮੂਸੇਵਾਲਾ ਕਤਲ ਮਾਮਲਾ: ਗੈਂਗਸਟਰ ਦੇ ਵਕੀਲ ਦਾ ਦੋਸ਼, ਕਸਟਡੀ ‘ਚ ਲਾਰੈਂਸ ਦੀ ਜਾਨ ਨੂੰ ਖਤਰਾ
ਮੋਹਾਲੀ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਦੇ ਵਕੀਲ ਨੇ ਪੰਜਾਬ ਪੁਲਿਸ ‘ਤੇ ਗੰਭੀਰ ਦੋਸ਼ ਲਾਏ…
View More ਸਿੱਧੂ ਮੂਸੇਵਾਲਾ ਕਤਲ ਮਾਮਲਾ: ਗੈਂਗਸਟਰ ਦੇ ਵਕੀਲ ਦਾ ਦੋਸ਼, ਕਸਟਡੀ ‘ਚ ਲਾਰੈਂਸ ਦੀ ਜਾਨ ਨੂੰ ਖਤਰਾਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਲਾਰੈਂਸ ਦੇ ਖੁਲਾਸੇ, ਬਿਹਾਰ ਤੋਂ ਇਕ ਹੋਰ ਗੈਂਗਸਟਰ ਗ੍ਰਿਫਤਾਰ
ਮੋਹਾਲੀ– ਪੰਜਾਬ ਪੁਲਿਸ ਦੀ ਗ੍ਰਿਫ਼ਤ ‘ਚ ਚੱਲ ਰਹੇ ਗੈਂਗਸਟਰ ਲਾਰੈਂਸ ਨੇ ਭੇਤ ਖੋਲ੍ਹਣਾ ਸ਼ੁਰੂ ਕਰ ਦਿੱਤਾ ਹੈ। ਲਾਰੈਂਸ ਨੇ ਕਿਹਾ ਕਿ ਉਨ੍ਹਾਂ ਦੇ ਗੈਂਗ ਨੇ…
View More ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਲਾਰੈਂਸ ਦੇ ਖੁਲਾਸੇ, ਬਿਹਾਰ ਤੋਂ ਇਕ ਹੋਰ ਗੈਂਗਸਟਰ ਗ੍ਰਿਫਤਾਰਵਿਰੋਧ ਵਿਚਾਲੇ ‘ਅਗਨੀਪੱਥ’ ਯੋਜਨਾ ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਵਧਾਈ ਉਮਰ ਹੱਦ
ਨਵੀਂ ਦਿੱਲੀ : ਕੇਂਦਰ ਸਰਕਾਰ ਨੇ 2 ਸਾਲਾਂ ਤੋਂ ਕੋਰੋਨਾ ਕਾਰਨ ਫੌਜ ‘ਚ ਭਰਤੀ ਨਾ ਹੋਣ ਕਾਰਨ ਉਮਰ ਪਾਰ ਕਰ ਚੁੱਕੇ ਨੌਜਵਾਨਾਂ ਨੂੰ ਵੱਡੀ ਰਾਹਤ…
View More ਵਿਰੋਧ ਵਿਚਾਲੇ ‘ਅਗਨੀਪੱਥ’ ਯੋਜਨਾ ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਵਧਾਈ ਉਮਰ ਹੱਦ