ਫਾਜ਼ਿਲਕਾ/ਜਲਾਲਾਬਾਦ : ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਲੋਕਾਂ ਨੂੰ ਫਿਰੋਜ਼ਪੁਰ ਬਰਾਸਤਾ ਫਾਜ਼ਿਲਕਾ ਰਾਜਸਥਾਨ ਨਾਲ ਜੋੜਨ ਵਾਲੇ ਸਟੇਟ ਹਾਈਵੇ ਐੱਸਐੱਚ 20-ਬੀਟੀਓ ’ਤੇ ਬਣੇ ਦੋਵੇਂ ਟੋਲ ਪਲਾਜ਼ੇ…
View More ਫਾਜ਼ਿਲਕਾ-ਫਿਰੋਜ਼ਪੁਰ ਸੜਕ ‘ਤੇ ਦੋ ਟੋਲ ਪਲਾਜ਼ੇ ਬੰਦMalwa
ਕਾਂਗਰਸੀ ਪ੍ਰਧਾਨ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਕੀਤੀ ਇਹ ਵੱਡੀ ਮੰਗ
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਪਾਰੀਆਂ ਅਤੇ ਉਦਯੋਗਪਤੀਆਂ ਦੇ ਸਮਰਥਨ ਵਿੱਚ ਖੜ੍ਹੇ ਨਜ਼ਰ ਆਏ। ਉਨ੍ਹਾਂ ਪੰਜਾਬ ਵਿੱਚ ਉਦਯੋਗਾਂ ਅਤੇ ਕਾਰਖਾਨਿਆਂ ਦੀਆਂ…
View More ਕਾਂਗਰਸੀ ਪ੍ਰਧਾਨ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਕੀਤੀ ਇਹ ਵੱਡੀ ਮੰਗਵੱਡੀ ਖ਼ਬਰ: ਪਰਵਿੰਦਰ ਝੋਟਾ ਮੁਕਤਸਰ ਜੇਲ੍ਹ ’ਚੋਂ ਰਿਹਾਅ
ਮਾਨਸਾ: ਨਸ਼ਿਆਂ ਖ਼ਿਲਾਫ਼ ਡਟਣ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਮੁਕਤਸਰ ਦੀ ਜੇਲ੍ਹ ’ਚੋਂ ਅੱਜ ਦੇਰ ਸ਼ਾਮ ਰਿਹਾਅ ਕਰ ਦਿੱਤਾ ਗਿਆ। ਉਸ ਦੀ ਰਿਹਾਈ ’ਤੇ ਨਸ਼ਾ…
View More ਵੱਡੀ ਖ਼ਬਰ: ਪਰਵਿੰਦਰ ਝੋਟਾ ਮੁਕਤਸਰ ਜੇਲ੍ਹ ’ਚੋਂ ਰਿਹਾਅਪੰਜਾਬ ਪੁਲਿਸ ਵੱਲੋਂ ਤੂੜੀ ਨਾਲ ਭਰੀ ਟਰੈਕਟਰ-ਟਰਾਲੀ ‘ਚੋਂ 15 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ/ਫਾਜ਼ਿਲਕਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਫਾਜ਼ਿਲਕਾ ਨੇ ਨਸ਼ਾ…
View More ਪੰਜਾਬ ਪੁਲਿਸ ਵੱਲੋਂ ਤੂੜੀ ਨਾਲ ਭਰੀ ਟਰੈਕਟਰ-ਟਰਾਲੀ ‘ਚੋਂ 15 ਕਿਲੋ ਹੈਰੋਇਨ ਬਰਾਮਦ82.65 ਕਰੋੜ ਦੀ ਲਾਗਤ ਨਾਲ ਖੰਨਾ ਰਜਬਾਹੇ ਨੂੰ ਕੀਤਾ ਜਾਵੇਗਾ ਪੱਕਾ: ਮੀਤ ਹੇਅਰ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਹਰ ਖੇਤ ਨੂੰ ਸਿੰਜਾਈ ਲਈ ਨਹਿਰੀ ਪਾਣੀ ਪੁੱਜਦਾ ਕਰਨ ਦੇ ਨਿਰਦੇਸ਼ਾਂ ਉਤੇ ਜਲ ਸਰੋਤ ਵਿਭਾਗ ਵੱਲੋਂ…
View More 82.65 ਕਰੋੜ ਦੀ ਲਾਗਤ ਨਾਲ ਖੰਨਾ ਰਜਬਾਹੇ ਨੂੰ ਕੀਤਾ ਜਾਵੇਗਾ ਪੱਕਾ: ਮੀਤ ਹੇਅਰਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿਮਾਗੀ ਤੌਰ ‘ਤੇ ਕਮਜ਼ੋਰ ਮਰੀਜ਼ ਦੀ ਸੱਜੀ ਅੱਖ ਦਾ ਕੀਤਾ ਸਫ਼ਲ ਆਪ੍ਰੇਸ਼ਨ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ…
View More ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿਮਾਗੀ ਤੌਰ ‘ਤੇ ਕਮਜ਼ੋਰ ਮਰੀਜ਼ ਦੀ ਸੱਜੀ ਅੱਖ ਦਾ ਕੀਤਾ ਸਫ਼ਲ ਆਪ੍ਰੇਸ਼ਨਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਸਦਮਾ, ਮਾਤਾ ਦਾ ਸੁਰਗਵਾਸ, ਸਸਕਾਰ ਭਲਕੇ
ਪਟਿਆਲਾ: ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਮਾਤਾ ਪਰਮਿੰਦਰ ਕੌਰ ਅਕਾਲ ਚਲਾਣਾ ਕਰ ਗਏ । ਜਾਣਕਾਰੀ ਅਨੁਸਾਰ ਉਨ੍ਹਾਂ…
View More ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਸਦਮਾ, ਮਾਤਾ ਦਾ ਸੁਰਗਵਾਸ, ਸਸਕਾਰ ਭਲਕੇPAU ਨੇ ਪਹਿਲੇ ਗੇੜ ਦੌਰਾਨ ਸਰਫੇਸ ਸੀਡਰ ਮਸ਼ੀਨ ਦਾ ਉਤਪਾਦਨ ਕਰਨ ਲਈ 4 ਫਰਮਾਂ ਨੂੰ ਲਾਈਸੈਂਸ ਕੀਤੇ ਜਾਰੀ
ਲੁਧਿਆਣਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ ਏ ਯੂ) ਵੱਲੋਂ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਬਿਜਾਈ ਲਈ ਵਿਕਸਿਤ ਕੀਤੀ ਨਵੇਕਲੀ ਸਰਫੇਸ ਸੀਡਰ ਨਾਮਕ ਮਸ਼ੀਨ ਦਾ…
View More PAU ਨੇ ਪਹਿਲੇ ਗੇੜ ਦੌਰਾਨ ਸਰਫੇਸ ਸੀਡਰ ਮਸ਼ੀਨ ਦਾ ਉਤਪਾਦਨ ਕਰਨ ਲਈ 4 ਫਰਮਾਂ ਨੂੰ ਲਾਈਸੈਂਸ ਕੀਤੇ ਜਾਰੀਵਿਜੀਲੈਂਸ ਵੱਲੋਂ ਸਫ਼ਾਈ ਸੇਵਕ ਤੋਂ 6 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਲੁਧਿਆਣਾ ਦਾ ਸੁਪਰਵਾਈਜ਼ਰ ਕਾਬੂ
ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ੋਨ-ਡੀ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਸੁਪਰਵਾਈਜ਼ਰ ਦਰਸ਼ਨ ਲਾਲ ਨੂੰ ਇੱਕ…
View More ਵਿਜੀਲੈਂਸ ਵੱਲੋਂ ਸਫ਼ਾਈ ਸੇਵਕ ਤੋਂ 6 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਲੁਧਿਆਣਾ ਦਾ ਸੁਪਰਵਾਈਜ਼ਰ ਕਾਬੂਲੁਧਿਆਣਾ ਵਾਸੀਆਂ ਲਈ ਵੱਡਾ ਤੋਹਫ਼ਾ, ਮੁੱਖ ਮੰਤਰੀ ਮਾਨ ਸਾਹਨੇਵਾਲ ਹਵਾਈ ਅੱਡੇ ਤੋਂ ਮੁੜ ਸ਼ੁਰੂ ਕਰਵਾਈ ਫਲਾਈਟ
ਲੁਧਿਆਣਾ: ਲੁਧਿਆਣਾ ਦੇ ਸਾਹਨੇਵਾਲ ਹਵਾਈ ਅੱਡੇ ਤੋਂ ਅੱਜ, ਬੁੱਧਵਾਰ ਤੋਂ ਉਡਾਣਾਂ ਸ਼ੁਰੂ ਹੋ ਗਈਆ ਹਨ। ਮੁੱਖ ਮੰਤਰੀ ਭਗਵੰਤ ਮਾਨ ਏਅਰਪੋਰਟ ਨੂੰ ਚਾਲੂ ਕਰਵਾਇਆ ਹੈ। ਲੁਧਿਆਣਾ…
View More ਲੁਧਿਆਣਾ ਵਾਸੀਆਂ ਲਈ ਵੱਡਾ ਤੋਹਫ਼ਾ, ਮੁੱਖ ਮੰਤਰੀ ਮਾਨ ਸਾਹਨੇਵਾਲ ਹਵਾਈ ਅੱਡੇ ਤੋਂ ਮੁੜ ਸ਼ੁਰੂ ਕਰਵਾਈ ਫਲਾਈਟ