ਚੰਡੀਗੜ੍ਹ: ਜੂਨ ਮਹੀਨੇ ਵਿੱਚ ਪੈ ਰਹੀ ਕਹਿਰ ਦੀ ਗਰਮੀ ਤੇ ਲੂ ਨੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਾਰਾ…
View More ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜਾਜ਼, ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾMalwa
CM ਮਾਨ ਦੀ ਪੰਜਾਬੀਆਂ ਨੂੰ ਸੌਗਾਤ: ਦਿੱਲੀ ਹਵਾਈ ਅੱਡੇ ਤੱਕ ਜਾਣਗੀਆਂ ਸਰਕਾਰੀ ਬੱਸਾਂ
ਚੰਡੀਗੜ੍ਹ- ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਹੈ ਕਿ ਹੁਣ ਸਰਕਾਰੀ ਬੱਸਾਂ…
View More CM ਮਾਨ ਦੀ ਪੰਜਾਬੀਆਂ ਨੂੰ ਸੌਗਾਤ: ਦਿੱਲੀ ਹਵਾਈ ਅੱਡੇ ਤੱਕ ਜਾਣਗੀਆਂ ਸਰਕਾਰੀ ਬੱਸਾਂਸਿੱਧੂ ਮੂਸੇਵਾਲਾ ਕਤਲਕਾਂਡ ‘ਚ ਕੇਕੜਾ ਦਾ ਵੱਡਾ ਖੁਲਾਸਾ, ਕਿਹਾ- ’15 ਹਜ਼ਾਰ ‘ਚ ਕੀਤੀ ਰੇਕੀ, ਨਹੀਂ ਪਤਾ ਸੀ…’
ਚੰਡੀਗੜ੍ਹ- ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਫਸੇ ਸੰਦੀਪ ਕੇਕੜਾ ਨੇ ਪੰਜਾਬ ਪੁਲਿਸ ਦੀ ਪੁੱਛਗਿੱਛ ਦੌਰਾਨ ਵੱਡਾ ਖੁਲਾਸਾ ਕੀਤਾ ਹੈ। ਕੇਕੜੇ ਨੇ ਦੱਸਿਆ ਕਿ ਮੂਸੇਵਾਲਾ ਦੀ…
View More ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਕੇਕੜਾ ਦਾ ਵੱਡਾ ਖੁਲਾਸਾ, ਕਿਹਾ- ’15 ਹਜ਼ਾਰ ‘ਚ ਕੀਤੀ ਰੇਕੀ, ਨਹੀਂ ਪਤਾ ਸੀ…’ਅੱਜ ਪੰਜਾਬੀਆਂ ਨੂੰ CM ਮਾਨ ਦੇਣਗੇ ਵੱਡਾ ਤੋਹਫਾ, ਟਵੀਟ ਕਰ ਦਿੱਤੀ ਜਾਣਕਾਰੀ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਅੱਜ ਪੰਜਾਬੀਆਂ ਨੂੰ ਇਕ ਹੋਰ ਵੱਡਾ ਤੋਹਫਾ ਦੇਣ ਜਾ ਰਹੇ ਹਨ। ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।…
View More ਅੱਜ ਪੰਜਾਬੀਆਂ ਨੂੰ CM ਮਾਨ ਦੇਣਗੇ ਵੱਡਾ ਤੋਹਫਾ, ਟਵੀਟ ਕਰ ਦਿੱਤੀ ਜਾਣਕਾਰੀ15 ਜੂਨ ਤੋਂ ਦਿੱਲੀ ਹਵਾਈ ਅੱਡੇ ਤੱਕ ਜਾਣਗੀਆਂ ਸਰਕਾਰੀ ਬੱਸਾਂ, ਇਨ੍ਹਾਂ ਵੈੱਬਸਾਈਟਾਂ ਰਾਹੀਂ ਕਰਵਾ ਸਕੋਗੇ ਬੁਕਿੰਗ
ਚੰਡੀਗੜ੍ਹ- ਪੰਜਾਬ ਦਾ ਟਰਾਂਸਪੋਰਟ ਵਿਭਾਗ 15 ਜੂਨ ਤੋਂ ਦਿੱਲੀ ਹਵਾਈ ਅੱਡੇ ਲਈ ਬੱਸ ਸੇਵਾ ਸ਼ੁਰੂ ਕਰਨ ਜਾ ਰਿਹਾ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ…
View More 15 ਜੂਨ ਤੋਂ ਦਿੱਲੀ ਹਵਾਈ ਅੱਡੇ ਤੱਕ ਜਾਣਗੀਆਂ ਸਰਕਾਰੀ ਬੱਸਾਂ, ਇਨ੍ਹਾਂ ਵੈੱਬਸਾਈਟਾਂ ਰਾਹੀਂ ਕਰਵਾ ਸਕੋਗੇ ਬੁਕਿੰਗਧਰਨਾ ਲਾ ਰਹੇ ਕਾਂਗਰਸੀਆਂ ‘ਤੇ CM ਮਾਨ ਦਾ ਵਾਰ, ਕਿਹਾ-‘ਰਿਸ਼ਵਤ ਇਨ੍ਹਾਂ ਦੇ ਖੂਨ ‘ਚ ਹੈ’
ਚੰਡੀਗੜ੍ਹ- ਪੰਜਾਬ ਕਾਂਗਰਸ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਦੇ ਹੱਕ ਵਿੱਚ ਨਿੱਤਰ ਆਈ ਹੈ। ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ…
View More ਧਰਨਾ ਲਾ ਰਹੇ ਕਾਂਗਰਸੀਆਂ ‘ਤੇ CM ਮਾਨ ਦਾ ਵਾਰ, ਕਿਹਾ-‘ਰਿਸ਼ਵਤ ਇਨ੍ਹਾਂ ਦੇ ਖੂਨ ‘ਚ ਹੈ’CM ਹਾਊਸ ‘ਚ ਧਰਨਾ: ਹਿਰਾਸਤ ‘ਚ ਲਏ ਸਾਬਕਾ ਮੰਤਰੀਆਂ ਖ਼ਿਲਾਫ਼ ਕੇਸ ਦਰਜ ਕਰਨ ਦਾ ਵਿਰੋਧ ਕਰ ਰਹੇ ਕਾਂਗਰਸੀ
ਚੰਡੀਗੜ੍ਹ– ਪੰਜਾਬ ਕਾਂਗਰਸ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਦੇ ਹੱਕ ਵਿੱਚ ਨਿੱਤਰ ਆਈ ਹੈ। ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ…
View More CM ਹਾਊਸ ‘ਚ ਧਰਨਾ: ਹਿਰਾਸਤ ‘ਚ ਲਏ ਸਾਬਕਾ ਮੰਤਰੀਆਂ ਖ਼ਿਲਾਫ਼ ਕੇਸ ਦਰਜ ਕਰਨ ਦਾ ਵਿਰੋਧ ਕਰ ਰਹੇ ਕਾਂਗਰਸੀਵੱਡੀ ਖ਼ਬਰ: ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਪੰਜਾਬ ਪੁਲਿਸ ਨੇ ਗ੍ਰਿਫਤਾਰ ਕੀਤੇ ਬਠਿੰਡਾ ਦੇ ਕੇਸ਼ਵ ਤੇ ਚੇਤਨ
ਚੰਡੀਗੜ੍ਹ : ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਸਬੰਧਿਤ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਪੰਜਾਬ ਪੁਲਿਸ ਨੇ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।…
View More ਵੱਡੀ ਖ਼ਬਰ: ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਪੰਜਾਬ ਪੁਲਿਸ ਨੇ ਗ੍ਰਿਫਤਾਰ ਕੀਤੇ ਬਠਿੰਡਾ ਦੇ ਕੇਸ਼ਵ ਤੇ ਚੇਤਨਪੰਜਾਬ ‘ਚ ਭਿਆਨਕ ਗਰਮੀ ਕਾਰਨ ਲੋਕ ਬੇਹਾਲ, ਮੌਸਮ ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ
ਲੁਧਿਆਣਾ- ਉੱਤਰੀ ਭਾਰਤ ਸਮੇਤ ਪੰਜਾਬ ਦੇ ਮੈਦਾਨੀ ਇਲਾਕਿਆਂ ‘ਚ ਗਰਮੀ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਉਪਰੋਂ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਪਿਛਲੇ…
View More ਪੰਜਾਬ ‘ਚ ਭਿਆਨਕ ਗਰਮੀ ਕਾਰਨ ਲੋਕ ਬੇਹਾਲ, ਮੌਸਮ ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀਸਿੱਧੂ ਕਤਲ ਮਾਮਲੇ ‘ਚ ਪੰਜਾਬ ਪੁਲਿਸ ਦਾ CBI ‘ਤੇ ਇਲਜ਼ਾਮ, ਕਿਹਾ-‘ਮੰਨੀ ਹੁੰਦੀ ਗੱਲ ਤਾਂ ਨਾ ਵਾਪਰਦੀ ਵਾਰਦਾਤ’
ਚੰਡੀਗੜ੍ਹ– ਜੇਕਰ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਪੰਜਾਬ ਪੁਲਿਸ ਦੀ ਸਿਫਾਰਿਸ਼ ਮੰਨ ਲੈਂਦੀ ਤਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਜਿੰਦਾ ਹੁੰਦਾ। ਕੈਨੇਡਾ ਬੈਠਾ ਗੈਂਗਸਟਰ ਗੋਲਡੀ ਬਰਾੜ ਸਿੱਧੂ…
View More ਸਿੱਧੂ ਕਤਲ ਮਾਮਲੇ ‘ਚ ਪੰਜਾਬ ਪੁਲਿਸ ਦਾ CBI ‘ਤੇ ਇਲਜ਼ਾਮ, ਕਿਹਾ-‘ਮੰਨੀ ਹੁੰਦੀ ਗੱਲ ਤਾਂ ਨਾ ਵਾਪਰਦੀ ਵਾਰਦਾਤ’