ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਉਂਦੀ 6 ਜੂਨ ਨੂੰ ਮਨਾਏ ਜਾ ਰਹੇ ‘ਘੱਲੂਘਾਰਾ ਦਿਵਸ’ ਤੋਂ ਪਹਿਲਾਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ…
View More ‘ਘੱਲੂਘਾਰਾ ਦਿਵਸ’ ਤੋਂ ਪਹਿਲਾਂ CM ਮਾਨ ਨੇ ਕੀਤੀ ਸੀਨੀਅਰ ਅਫ਼ਸਰਾਂ ਨਾਲ ਮੁਲਾਕਾਤMalwa
ਕਾਂਗਰਸ ਦੇ ਕਿਲ੍ਹੇ ‘ਚ ਜਾਖੜ ਦੀ ਸੰਨ੍ਹ! ਸਾਬਕਾ ਸੂਬਾ ਪ੍ਰਧਾਨ ਘਰ ਪਹੁੰਚੇ 4 ਸਾਬਕਾ ਕਾਂਗਰਸੀ ਮੰਤਰੀ
ਚੰਡੀਗੜ੍ਹ– ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੰਡੀਗੜ੍ਹ ਫੇਰੀ ਨੇ ਕਾਂਗਰਸ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਹੁਣ ਤੱਕ ਅੰਮ੍ਰਿਤਸਰ ਤੋਂ ਸਾਬਕਾ ਮੰਤਰੀ…
View More ਕਾਂਗਰਸ ਦੇ ਕਿਲ੍ਹੇ ‘ਚ ਜਾਖੜ ਦੀ ਸੰਨ੍ਹ! ਸਾਬਕਾ ਸੂਬਾ ਪ੍ਰਧਾਨ ਘਰ ਪਹੁੰਚੇ 4 ਸਾਬਕਾ ਕਾਂਗਰਸੀ ਮੰਤਰੀਸਿੱਧੂ ਕਤਲਕਾਂਡ: ਹਾਈ ਕੋਰਟ ਦਾ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਤੋਂ ਇਨਕਾਰ, ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਮਾਤਾ-ਪਿਤਾ
ਚੰਡੀਗੜ੍ਹ- ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਨਹੀਂ ਕਰਨਗੇ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਤੋਂ ਇਨਕਾਰ ਕੀਤਾ ਹੈ। ਮੂਸੇਵਾਲਾ…
View More ਸਿੱਧੂ ਕਤਲਕਾਂਡ: ਹਾਈ ਕੋਰਟ ਦਾ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਤੋਂ ਇਨਕਾਰ, ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਮਾਤਾ-ਪਿਤਾਬਿਨਾਂ ਵਿਰੋਧ ਚੁਣੇ ਗਏ ‘ਆਪ’ ਦੇ ਰਾਜ ਸਭਾ ਉਮੀਦਵਾਰ: ਸੰਤ ਸੀਚੇਵਾਲ ਅਤੇ ਵਿਕਰਮਜੀਤ ਸਾਹਨੀ ਨੂੰ ਮਿਲਿਆ ਜਿੱਤ ਦਾ ਸਰਟੀਫਿਕੇਟ
ਚੰਡੀਗੜ੍ਹ– ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਉਮੀਦਵਾਰ ਨਿਰਵਿਰੋਧ ਚੁਣੇ ਗਏ ਹਨ। ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਸਮਾਜ ਸੇਵੀ ਵਿਕਰਮਜੀਤ ਸਾਹਨੀ ਰਾਜ ਸਭਾ ਮੈਂਬਰ…
View More ਬਿਨਾਂ ਵਿਰੋਧ ਚੁਣੇ ਗਏ ‘ਆਪ’ ਦੇ ਰਾਜ ਸਭਾ ਉਮੀਦਵਾਰ: ਸੰਤ ਸੀਚੇਵਾਲ ਅਤੇ ਵਿਕਰਮਜੀਤ ਸਾਹਨੀ ਨੂੰ ਮਿਲਿਆ ਜਿੱਤ ਦਾ ਸਰਟੀਫਿਕੇਟAAP ਨੇ ਸੰਗਰੂਰ ਜ਼ਿਮਨੀ ਚੋਣ ਲਈ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ ਨੂੰ ਐਲਾਨਿਆ ਉਮੀਦਵਾਰ
ਸੰਗਰੂਰ- ਸੰਗਰੂਰ ਜ਼ਿਮਨੀ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ ਨੇ ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਜ਼ਿਲ੍ਹਾ ਇੰਚਾਰਜ…
View More AAP ਨੇ ਸੰਗਰੂਰ ਜ਼ਿਮਨੀ ਚੋਣ ਲਈ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ ਨੂੰ ਐਲਾਨਿਆ ਉਮੀਦਵਾਰਸ਼ੁੱਭਦੀਪ ਸਿੰਘ ਦੇ ਕਾਤਲ ਜਲਦੀ ਸਲਾਖਾਂ ਪਿੱਛੇ ਹੋਣਗੇ: CM ਮਾਨ
ਚੰਡੀਗੜ੍ਹ : ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਿੱਧੂ ਮੂਸੇਵਾਲਾ ਦੇ ਜੱਦੀ ਪਿੰਡ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਕਿ…
View More ਸ਼ੁੱਭਦੀਪ ਸਿੰਘ ਦੇ ਕਾਤਲ ਜਲਦੀ ਸਲਾਖਾਂ ਪਿੱਛੇ ਹੋਣਗੇ: CM ਮਾਨਕੇਂਦਰ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ Z ਸੁਰੱਖਿਆ ਦੇਣ ਦਾ ਲਿਆ ਫੈਸਲਾ
ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਕੇਂਦਰ ਸਰਕਾਰ ਨੇ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫ਼ੈਸਲਾ ਕੀਤਾ…
View More ਕੇਂਦਰ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ Z ਸੁਰੱਖਿਆ ਦੇਣ ਦਾ ਲਿਆ ਫੈਸਲਾਪੰਜਾਬ ਦੀਆਂ ਜੇਲ੍ਹਾਂ ‘ਚ ਗੈਂਗਵਾਰ ਦਾ ਖਦਸ਼ਾ, ਸਰਕਾਰ ਨੇ STF ਦੇ ADGP ਸਿੱਧੂ ਨੂੰ ਸੌਂਪਿਆ ਜੇਲ੍ਹ ਦਾ ਚਾਰਜ
ਚੰਡੀਗੜ੍ਹ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਦੀਆਂ ਜੇਲ੍ਹਾਂ ਵਿੱਚ ਗੈਂਗ ਵਾਰ ਦਾ ਖਤਰਾ ਵੱਧ ਗਿਆ ਹੈ। ਗੈਂਗਸਟਰ ਗਰੁੱਪ ਇੱਕ ਦੂਜੇ ਨੂੰ…
View More ਪੰਜਾਬ ਦੀਆਂ ਜੇਲ੍ਹਾਂ ‘ਚ ਗੈਂਗਵਾਰ ਦਾ ਖਦਸ਼ਾ, ਸਰਕਾਰ ਨੇ STF ਦੇ ADGP ਸਿੱਧੂ ਨੂੰ ਸੌਂਪਿਆ ਜੇਲ੍ਹ ਦਾ ਚਾਰਜਮੂਸੇਵਾਲਾ ਦੇ ਪਰਿਵਾਰ ਦੀ ਉਸ ਦੇ ਫੈਨਸ ਨੂੰ ਅਪੀਲ, ਮੂਸੇਵਾਲਾ ਦੀ ਕਾਲ ਰਿਕਾਰਡਿੰਗ ਨਾ ਕਰੋ ਵਾਇਰਲ
ਮਾਨਸਾ- ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੀ ਕਾਲ ਰਿਕਾਰਡਿੰਗ ਵਾਇਰਲ ਹੋਣ ਤੋਂ ਬਾਅਦ ਪਰਿਵਾਰ ਪਰੇਸ਼ਾਨ ਹੈ। ਰਿਸ਼ਤੇਦਾਰਾਂ ਨੇ ਉਨ੍ਹਾਂ ਦੀ ਕਾਲ ਰਿਕਾਰਡਿੰਗ ਨੂੰ…
View More ਮੂਸੇਵਾਲਾ ਦੇ ਪਰਿਵਾਰ ਦੀ ਉਸ ਦੇ ਫੈਨਸ ਨੂੰ ਅਪੀਲ, ਮੂਸੇਵਾਲਾ ਦੀ ਕਾਲ ਰਿਕਾਰਡਿੰਗ ਨਾ ਕਰੋ ਵਾਇਰਲCM ਮਾਨ ਪਹੁੰਚੇ ਸਿੱਧੂ ਮੂਸੇਵਾਲਾ ਦੇ ਘਰ, ਪਰਿਵਾਰ ਨਾਲ ਕਰਨਗੇ ਦੁੱਖ ਸਾਂਝਾ
ਮਾਨਸਾ– ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਮੂਸਾ ਪਿੰਡ ਵਿਖੇ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਚੁੱਕੇ ਹਨ।…
View More CM ਮਾਨ ਪਹੁੰਚੇ ਸਿੱਧੂ ਮੂਸੇਵਾਲਾ ਦੇ ਘਰ, ਪਰਿਵਾਰ ਨਾਲ ਕਰਨਗੇ ਦੁੱਖ ਸਾਂਝਾ