ਮਾਨਸਾ– ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਪੰਚਤੱਤਾਂ ਵਿੱਚ ਵਿਲੀਨ ਹੋ ਗਿਆ ਹੈ। ਮਾਨਸਾ ਜ਼ਿਲ੍ਹੇ ਦੇ ਮੂਸਾਗੜ੍ਹ ਵਿਖੇ ਖੇਤਾਂ ਵਿੱਚ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ।…
View More ਸਿੱਧੂ ਮੂਸੇਵਾਲਾ ਨੂੰ ਅੰਤਿਮ ਵਿਦਾਈ, ਪੰਚ-ਤੱਤਾਂ ‘ਚ ਜਾ ਮਿਲਿਆ ‘ਟਿੱਬਿਆਂ ਦਾ ਪੁੱਤ’Malwa
ਆਖਰੀ ਸਫਰ ‘ਤੇ ਸਿੱਧੂ ਮੂਸੇਵਾਲਾ: 5911 ਟਰੈਕਟਰ ‘ਤੇ ਨਿਕਲੇਗੀ ਸ਼ਵਯਾਤਰਾ, ਖੇਤ ‘ਚ ਕੀਤਾ ਜਾਵੇਗਾ ਅੰਤਿਮ ਸੰਸਕਾਰ
ਮਾਨਸਾ- ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਹੋ ਰਹੀਆਂ ਹਨ। ਅੰਤਿਮ ਯਾਤਰਾ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾਗੜ੍ਹ ਵਿਖੇ ਜੱਦੀ ਘਰ ਤੋਂ…
View More ਆਖਰੀ ਸਫਰ ‘ਤੇ ਸਿੱਧੂ ਮੂਸੇਵਾਲਾ: 5911 ਟਰੈਕਟਰ ‘ਤੇ ਨਿਕਲੇਗੀ ਸ਼ਵਯਾਤਰਾ, ਖੇਤ ‘ਚ ਕੀਤਾ ਜਾਵੇਗਾ ਅੰਤਿਮ ਸੰਸਕਾਰਮੂਸੇਵਾਲਾ ਕਤਲਕਾਂਡ ਤੋਂ ਬਾਅਦ ਐਕਸ਼ਨ ‘ਚ ਪੁਲਿਸ: ਦੇਹਰਾਦੂਨ, ਬਠਿੰਡਾ ਤੇ ਜਲੰਧਰ ਤੋਂ 8 ਸ਼ੱਕੀ ਗ੍ਰਿਫ਼ਤਾਰ
ਚੰਡੀਗੜ੍ਹ– ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਪੰਜਾਬ ਪੁਲਿਸ ਅਜੇ ਤੱਕ ਕਾਤਲਾਂ ਤੱਕ ਨਹੀਂ ਪਹੁੰਚ ਸਕੀ ਹੈ। ਪੁਲਿਸ ਨੇ ਯਕੀਨੀ ਤੌਰ ‘ਤੇ ਦੇਹਰਾਦੂਨ, ਬਠਿੰਡਾ ਅਤੇ ਜਲੰਧਰ…
View More ਮੂਸੇਵਾਲਾ ਕਤਲਕਾਂਡ ਤੋਂ ਬਾਅਦ ਐਕਸ਼ਨ ‘ਚ ਪੁਲਿਸ: ਦੇਹਰਾਦੂਨ, ਬਠਿੰਡਾ ਤੇ ਜਲੰਧਰ ਤੋਂ 8 ਸ਼ੱਕੀ ਗ੍ਰਿਫ਼ਤਾਰਸਿੱਧੂ ਮੂਸੇਵਾਲਾ ਦੇ ਅੰਤਿਮ ਦਰਸ਼ਨ ਮੌਕੇ ਵੱਡੀ ਗਿਣਤੀ ‘ਚ ਪਹੁੰਚੇ ਲੋਕ, ਕੁਝ ਹੀ ਦੇਰ ‘ਚ ਹੋਵੇਗਾ ਅੰਤਿਮ ਸੰਸਕਾਰ
ਮਾਨਸਾ : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਇਕ ਪੋਸਟ ਸਾਂਝੀ ਕਰ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਅਤੇ ਸਸਕਾਰ ਨੂੰ ਲੈ ਕੇ…
View More ਸਿੱਧੂ ਮੂਸੇਵਾਲਾ ਦੇ ਅੰਤਿਮ ਦਰਸ਼ਨ ਮੌਕੇ ਵੱਡੀ ਗਿਣਤੀ ‘ਚ ਪਹੁੰਚੇ ਲੋਕ, ਕੁਝ ਹੀ ਦੇਰ ‘ਚ ਹੋਵੇਗਾ ਅੰਤਿਮ ਸੰਸਕਾਰਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਦਾਅਵਾ, ਪੰਜਾਬ ‘ਚੋਂ ਗੈਰ-ਕਾਨੂੰਨੀ ਮਾਈਨਿੰਗ ਹੋਈ ਖਤਮ
ਚੰਡੀਗੜ੍ਹ- ਸੂਬੇ ਦੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਦਾਅਵਾ ਕੀਤਾ ਹੈ ਕਿ ਪੰਜਾਬ ‘ਚੋਂ ਗੈਰ-ਕਾਨੂੰਨੀ ਮਾਈਨਿੰਗ ਖਤਮ ਹੋ ਗਈ ਹੈ। ਇਸ ਕਾਰਨ ਕਾਨੂੰਨੀ ਮਾਈਨਿੰਗ ਵਿੱਚ…
View More ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਦਾਅਵਾ, ਪੰਜਾਬ ‘ਚੋਂ ਗੈਰ-ਕਾਨੂੰਨੀ ਮਾਈਨਿੰਗ ਹੋਈ ਖਤਮਪੰਜਾਬ ‘ਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ CM ਮਾਨ ਦੀ ਅਧਿਕਾਰੀਆਂ ਨਾਲ ਮੀਟਿੰਗ
ਚੰਡੀਗੜ੍ਹ– ਰਣਜੀਤ ਸਾਗਰ ਡੈਮ ਦੇ ਵਿਕਾਸ ਪ੍ਰੋਜੈਕਟ ਦੇ ਸਬੰਧ ਵਿਚ ਅੱਜ ਮੁੱਖ ਮੰਤਰੀ ਮਾਨ ਨੇ ਅਧਿਕਾਰੀਆਂ ਦੇ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਮੀਟਿੰਗ ਦੀਆਂ ਤਸਵੀਰਾਂ…
View More ਪੰਜਾਬ ‘ਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ CM ਮਾਨ ਦੀ ਅਧਿਕਾਰੀਆਂ ਨਾਲ ਮੀਟਿੰਗਕੈਪਟਨ ਅਮਰਿੰਦਰ ਕਰਨਗੇ CM ਮਾਨ ਨਾਲ ਮੁਲਾਕਾਤ, ਸੌਂਪ ਸਕਦੇ ਨੇ ਸਾਬਕਾ ਭ੍ਰਿਸ਼ਟ ਮੰਤਰੀਆਂ ਦੀ ਸੂਚੀ
ਚੰਡੀਗੜ੍ਹ– ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲਦੀ ਹੀ ਸੰਸਦ ਮੈਂਬਰ ਪਤਨੀ ਪ੍ਰਨੀਤ ਕੌਰ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਗੇ। ਜਿਸ ਦੌਰਾਨ ਉਹ ਸਾਬਕਾ…
View More ਕੈਪਟਨ ਅਮਰਿੰਦਰ ਕਰਨਗੇ CM ਮਾਨ ਨਾਲ ਮੁਲਾਕਾਤ, ਸੌਂਪ ਸਕਦੇ ਨੇ ਸਾਬਕਾ ਭ੍ਰਿਸ਼ਟ ਮੰਤਰੀਆਂ ਦੀ ਸੂਚੀਬਿਜਲੀ ਮਹਿਕਮੇ ਨੂੰ ‘ਕੁੰਡੀ’ ਲਾਉਣ ਵਾਲਿਆਂ ‘ਤੇ ਸਖਤੀ, ਲੱਗੇ ਵੱਡੇ ਜੁਰਮਾਨੇ
ਚੰਡੀਗੜ੍ਹ: ਪਾਵਰਕਾਮ ਵੱਲੋਂ ਪਿਛਲੇ ਦੋ ਦਿਨਾਂ ਦੌਰਾਨ ਬਿਜਲੀ ਚੋਰੀ ਰੋਕਣ ਲਈ ਸੂਬੇ ਭਰ ਵਿੱਚ ਵੱਖ-ਵੱਖ ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ। ਬਿਜਲੀ ਮੰਤਰੀ ਹਰਭਜਨ ਸਿੰਘ…
View More ਬਿਜਲੀ ਮਹਿਕਮੇ ਨੂੰ ‘ਕੁੰਡੀ’ ਲਾਉਣ ਵਾਲਿਆਂ ‘ਤੇ ਸਖਤੀ, ਲੱਗੇ ਵੱਡੇ ਜੁਰਮਾਨੇSTF ਨੇ 5.5 ਕਿਲੋਗ੍ਰਾਮ ਹੈਰੋਇਨ ਫੜੀ, ਲੁਧਿਆਣਾ ‘ਚ 3 ਨਸ਼ਾ ਤਸਕਰ ਗ੍ਰਿਫਤਾਰ
ਲੁਧਿਆਣਾ– ਪੰਜਾਬ ਦੀ ਐੱਸਟੀਐੱਫ (ਸਪੈਸ਼ਲ ਟਾਸਕ ਫੋਰਸ) ਨੇ ਲੁਧਿਆਣਾ ਵਿੱਚ ਵੱਖ-ਵੱਖ ਥਾਵਾਂ ਤੋਂ 3 ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸ਼ੁੱਕਰਵਾਰ ਨੂੰ ਐੱਸਟੀਐੱਫ…
View More STF ਨੇ 5.5 ਕਿਲੋਗ੍ਰਾਮ ਹੈਰੋਇਨ ਫੜੀ, ਲੁਧਿਆਣਾ ‘ਚ 3 ਨਸ਼ਾ ਤਸਕਰ ਗ੍ਰਿਫਤਾਰ14 ਦਿਨਾਂ ਦੀ ਨਿਆਇਕ ਹਿਰਾਸਤ ‘ਤੇ ਭੇਜੇ ਗਏ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ
ਚੰਡੀਗੜ੍ਹ– ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ…
View More 14 ਦਿਨਾਂ ਦੀ ਨਿਆਇਕ ਹਿਰਾਸਤ ‘ਤੇ ਭੇਜੇ ਗਏ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ