ਚੰਡੀਗੜ੍ਹ– ਪੰਜਾਬ ਵਿਚ ਬੀਤੇ ਕੁਝ ਸਮੇਂ ਤੋਂ ਲਗਾਤਾਰ ਜੇਲ੍ਹ ਪ੍ਰਬੰਧਾਂ ਉੱਤੇ ਸਵਾਲ ਉੱਠਦੇ ਰਹੇ ਹਨ। ਚਾਹੇ ਹਵਾਲਾਤ ਵਿਚੋਂ ਵੀਡੀਓ ਕਾਲ ਹੋਵੇ ਜਾਂ ਜੇਲ੍ਹਾਂ ਵਿਚੋਂ ਮੋਬਾਇਲ…
View More ਪੰਜਾਬ ਸਰਕਾਰ ਵਲੋਂ ਵੱਡਾ ਫੇਰਬਦਲ, 28 ਜੇਲ੍ਹ ਅਫਸਰਾਂ ਦੇ ਤਬਾਦਲੇMalwa
ਸੰਗਰੂਰ ਉਪ ਚੋਣਾਂ ਨੂੰ ਲੈ ਕੇ ਸਿਆਸੀ ਤਿਆਰੀਆਂ ਤੇਜ਼, ਲੱਗੇ ਭਗਵੰਤ ਮਾਨ ਦੀ ਭੈਣ ਦੇ ਪੋਸਟਰ
ਸੰਗਰੂਰ- ਸੰਗਰੂਰ ਦੀ ਸੀਟ ਖਾਲੀ ਹੋਣ ਤੋਂ ਬਾਅਦ ਇਥੇ ਉਪ ਚੋਣਾਂ ਨੂੰ ਲੈ ਕੇ ਤਿਆਰੀਆਂ ਜ਼ੋਰਾਂ ਉੱਤੇ ਹਨ। ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੇ ਐੱਮਪੀ…
View More ਸੰਗਰੂਰ ਉਪ ਚੋਣਾਂ ਨੂੰ ਲੈ ਕੇ ਸਿਆਸੀ ਤਿਆਰੀਆਂ ਤੇਜ਼, ਲੱਗੇ ਭਗਵੰਤ ਮਾਨ ਦੀ ਭੈਣ ਦੇ ਪੋਸਟਰਮਾਨ ਸਰਕਾਰ ਦਾ ਐਕਸ਼ਨ ਮੋਡ ਜਾਰੀ, ਬਠਿੰਡਾ ਦਾ RTO ਸਸਪੈਂਡ
ਬਠਿੰਡਾ- ਮਾਨ ਸਰਕਾਰ ਦਾ ਐਕਸ਼ਨ ਮੋਡ ਲਗਾਤਾਰ ਜਾਰੀ ਹੈ। ਹੁਣ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਨੇ ਵੱਡੀ ਕਾਰਵਾਈ ਕਰਦਿਆਂ ਬਠਿੰਡਾ ਦੇ ਆਰਟੀਓ ਬਲਵਿੰਦਰ ਸਿੰਘ ਨੂੰ ਸਸਪੈਂਡ…
View More ਮਾਨ ਸਰਕਾਰ ਦਾ ਐਕਸ਼ਨ ਮੋਡ ਜਾਰੀ, ਬਠਿੰਡਾ ਦਾ RTO ਸਸਪੈਂਡਮੋਗਾ ‘ਚ ਮੀਟਰ ਰੀਡਰ ਰਿਸ਼ਵਤ ਲੈਂਦਿਆਂ ਕਾਬੂ, ਇੰਝ ਲੋਕਾਂ ਕੀਤਾ ਬੇਨਕਾਬ
ਮੋਗਾ- ਪੰਜਾਬ ਵਿੱਚ ਰਿਸ਼ਵਤ ਲੈਣ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਇਹ ਮਾਮਲਾ ਮੋਗਾ ਜ਼ਿਲ੍ਹੇ ਦੇ ਅਜੀਤਵਾਲ ਪਿੰਡ ਚੂਹੜਚੱਕ ਦਾ ਹੈ। ਇੱਥੇ ਇੱਕ ਮੀਟਰ ਰੀਡਰ…
View More ਮੋਗਾ ‘ਚ ਮੀਟਰ ਰੀਡਰ ਰਿਸ਼ਵਤ ਲੈਂਦਿਆਂ ਕਾਬੂ, ਇੰਝ ਲੋਕਾਂ ਕੀਤਾ ਬੇਨਕਾਬਫਿਰ ਵਿਵਾਦਾਂ ‘ਚ ਫਰੀਦਕੋਟ ਜੇਲ੍ਹ, ਤਲਾਸ਼ੀ ਦੌਰਾਨ 5 ਮੋਬਾਈਲ, 2 ਚਾਰਜਰ ਅਤੇ 2 ਹੈੱਡਫੋਨ ਬਰਾਮਦ
ਫਰੀਦਕੋਟ- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ‘ਚੋਂ ਮੋਬਾਈਲ ਫ਼ੋਨ ਬਰਾਮਦ ਕਰਨ ਦਾ ਸਿਲਸਿਲਾ ਜਾਰੀ ਹੈ | ਜੇਲ੍ਹ ਪ੍ਰਸ਼ਾਸਨ ਦੀ ਤਲਾਸ਼ੀ ਦੌਰਾਨ 5 ਮੋਬਾਈਲ, 2 ਚਾਰਜਰ…
View More ਫਿਰ ਵਿਵਾਦਾਂ ‘ਚ ਫਰੀਦਕੋਟ ਜੇਲ੍ਹ, ਤਲਾਸ਼ੀ ਦੌਰਾਨ 5 ਮੋਬਾਈਲ, 2 ਚਾਰਜਰ ਅਤੇ 2 ਹੈੱਡਫੋਨ ਬਰਾਮਦਜੇਲ੍ਹ ਦੀ ਵੀਡੀਓ ਕਾਲ ਵਾਇਰਲ ਹੋਣ ‘ਤੇ ਮਾਨ ਸਰਕਾਰ ਦਾ ਸਖਤ ਐਕਸ਼ਨ, ਜੇਲ੍ਹ ਸੁਪਰੀਡੈਂਟ ਸਸਪੈਂਡ
ਚੰਡੀਗੜ੍ਹ: ਹਵਾਲਾਤੀ ਵੱਲੋਂ ਜੇਲ੍ਹ ਦਾ ਵੀਡੀਓ ਸ਼ੇਅਰ ਕੀਤੇ ਜਾਣ ਮਗਰੋਂ ਜੇਲ੍ਹਾਂ ‘ਚ ਮੋਬਾਈਲ ਫੋਨ ‘ਤੇ ਮਾਨ ਸਰਕਾਰ ਸਖ਼ਤ ਹੋ ਗਈ ਹੈ। ਇਸ ਘਟਨਾ ਮਗਰੋਂ ਜੇਲ੍ਹ…
View More ਜੇਲ੍ਹ ਦੀ ਵੀਡੀਓ ਕਾਲ ਵਾਇਰਲ ਹੋਣ ‘ਤੇ ਮਾਨ ਸਰਕਾਰ ਦਾ ਸਖਤ ਐਕਸ਼ਨ, ਜੇਲ੍ਹ ਸੁਪਰੀਡੈਂਟ ਸਸਪੈਂਡਪੰਜਾਬ ਸਰਕਾਰ ਨੂੰ ਝਟਕਾ: ਰਾਜਪਾਲ ਨੇ ‘ਇਕ ਵਿਧਾਇਕ-ਇਕ ਪੈਨਸ਼ਨ’ ਆਰਡੀਨੈਂਸ ਕੀਤਾ ਵਾਪਸ
ਚੰਡੀਗੜ੍ਹ– ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਝਟਕਾ ਲੱਗਾ ਹੈ। ਰਾਜਪਾਲ ਬੀਐੱਲ ਪੁਰੋਹਿਤ ਨੇ ‘ਇਕ ਵਿਧਾਇਕ-ਇਕ…
View More ਪੰਜਾਬ ਸਰਕਾਰ ਨੂੰ ਝਟਕਾ: ਰਾਜਪਾਲ ਨੇ ‘ਇਕ ਵਿਧਾਇਕ-ਇਕ ਪੈਨਸ਼ਨ’ ਆਰਡੀਨੈਂਸ ਕੀਤਾ ਵਾਪਸਜੇਕਰ ਕਿਤੇ ਖੁੱਲਾ ਮਿਲਿਆ ਬੋਰਵੈੱਲ ਤਾਂ ਹੋਵੇਗੀ ਸਖਤ ਕਾਰਵਾਈ, ਮਾਨ ਸਰਕਾਰ ਦਾ ਹੁਕਮ
ਚੰਡੀਗੜ੍ਹ– ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸੂਬੇ ਵਿਚ ਖੁੱਲ੍ਹੇ ਬੋਰਵੈੱਲਾਂ ਨੂੰ ਲੈ ਕੇ ਸਖਤ ਹੋ ਗਈ ਹੈ। ਸਰਕਾਰ ਨੇ ਇਸ ਸਬੰਧੀ ਐਡਵਾਇਜ਼ਰੀ ਜਾਰੀ ਕਰ…
View More ਜੇਕਰ ਕਿਤੇ ਖੁੱਲਾ ਮਿਲਿਆ ਬੋਰਵੈੱਲ ਤਾਂ ਹੋਵੇਗੀ ਸਖਤ ਕਾਰਵਾਈ, ਮਾਨ ਸਰਕਾਰ ਦਾ ਹੁਕਮਮਾਨ ਸਰਕਾਰ ਦਾ ਇਕ ਹੋਰ ਵੱਡਾ ਫੈਸਲਾ, ਪੰਜਾਬ ਬਜਟ ਨੂੰ ਲੈ ਕੇ ਕੀਤਾ ਇਹ ਐਲਾਨ
ਚੰਡੀਗੜ੍ਹ– ਪੰਜਾਬ ਸਰਕਾਰ ਲਗਾਤਾਰ ਸੂਬੇ ਦੀ ਬਿਹਤਰੀ ਲਈ ਕੰਮ ਕਰ ਰਹੀ ਹੈ। ਸੂਬੇ ਦੇ ਲੋਕਾਂ ਲਈ ਕਈ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ…
View More ਮਾਨ ਸਰਕਾਰ ਦਾ ਇਕ ਹੋਰ ਵੱਡਾ ਫੈਸਲਾ, ਪੰਜਾਬ ਬਜਟ ਨੂੰ ਲੈ ਕੇ ਕੀਤਾ ਇਹ ਐਲਾਨਪੰਜਾਬ ‘ਚ ਸਰਕਾਰੀ ਨੌਕਰੀ ਲਈ ਪੰਜਾਬੀ ਲਾਜ਼ਮੀ, ਪੰਜਾਬੀ ਯੋਗਤਾ ਟੈਸਟ ‘ਚ 50 ਫੀਸਦੀ ਨੰਬਰ ਜ਼ਰੂਰੀ
ਚੰਡੀਗੜ੍ਹ– ਪੰਜਾਬ ਵਿਚ ਸਰਕਾਰੀ ਨੌਕਰੀ ਲਈ ਪੰਜਾਬੀ ਲਾਜ਼ਮੀ ਕਰ ਦਿੱਤੀ ਗਈ ਹੈ। CM ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ…
View More ਪੰਜਾਬ ‘ਚ ਸਰਕਾਰੀ ਨੌਕਰੀ ਲਈ ਪੰਜਾਬੀ ਲਾਜ਼ਮੀ, ਪੰਜਾਬੀ ਯੋਗਤਾ ਟੈਸਟ ‘ਚ 50 ਫੀਸਦੀ ਨੰਬਰ ਜ਼ਰੂਰੀ