ਮੋਹਾਲੀ: ਮੋਹਾਲੀ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਸ਼ੇ ਦੇ ਸੌਦਾਗਰਾਂ ਖਿਲਾਫ ਵਿੱਢੀ ਮੁਹਿੰਮ ਵਿੱਚ ਸਹਿਯੋਗ ਕਰਨ। ਐਸ.ਐਸ.ਪੀ ਮੁਹਾਲੀ ਡਾ: ਸੰਦੀਪ ਗਰਗ…
View More ਨਸ਼ੇ ਤਸਕਰਾਂ ਖਿਲਾਫ਼ ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ, ਸੂਚਨਾ ਦੇਣ ਵਾਲੇ ਦੀ ਪਛਾਣ ਰੱਖੀ ਜਾਵੇਗੀ ਗੁਪਤMalwa
ਸਰਕਾਰੀ ਅਧਿਆਪਕਾ ਵਲੋਂ ਕਲਾਸਰੂਮ ‘ਚ ਫਾਹਾ ਲੈ ਕੇ ਖ਼ੁਦਕੁਸ਼ੀ
ਲੁਧਿਆਣਾ: ਲੁਧਿਆਣਾ ਦੇ ਮਾਛੀਵਾੜਾ ਸਾਹਿਬ ਦੇ ਪਿੰਡ ਪੰਜਗਰਾਈਆਂ ਵਿਖੇ ਪ੍ਰਾਇਮਰੀ ਸਕੂਲ ਦੀ ਇਕ ਅਧਿਆਪਕਾ ਸਿਮਰਨਜੀਤ ਕੌਰ ਨੇ ਕਲਾਸ ਰੂਮ ‘ਚ ਪੱਖੇ ਨਾਲ ਚੁੰਨੀ ਬੰਨ੍ਹ ਕੇ ਫ਼ਾਹਾ…
View More ਸਰਕਾਰੀ ਅਧਿਆਪਕਾ ਵਲੋਂ ਕਲਾਸਰੂਮ ‘ਚ ਫਾਹਾ ਲੈ ਕੇ ਖ਼ੁਦਕੁਸ਼ੀਖੇਡਾਂ ਵਤਨ ਪੰਜਾਬ ਦੀਆਂ-2023 ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਹੋਈ ਸ਼ੁਰੂਆਤ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਉਦਘਾਟਨੀ ਸਮਾਰੋਹ ਦੌਰਾਨ ‘ਖੇਡਾਂ ਵਤਨ ਪੰਜਾਬ ਦੀਆਂ-2023’ (ਸੀਜ਼ਨ-2) ਦੇ ਸ਼ਾਨਦਾਰ ਆਗਾਜ਼ ਤੋਂ ਬਾਅਦ ਅੱਜ…
View More ਖੇਡਾਂ ਵਤਨ ਪੰਜਾਬ ਦੀਆਂ-2023 ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਹੋਈ ਸ਼ੁਰੂਆਤਵਿਜੀਲੈਂਸ ਵੱਲੋਂ PSPCL ਦਾ JE 5000 ਰੁਪਏ ਰਿਸ਼ਵਤ ਲੈਂਦਾ ਕਾਬੂ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਸਤਨਾਮ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ…
View More ਵਿਜੀਲੈਂਸ ਵੱਲੋਂ PSPCL ਦਾ JE 5000 ਰੁਪਏ ਰਿਸ਼ਵਤ ਲੈਂਦਾ ਕਾਬੂਪੰਜਾਬ ਨੇ ਦੱਖਣੀ ਮਾਲਵਾ ਦੇ ਜ਼ਿਲ੍ਹਿਆਂ ਵਿੱਚ ਨਹਿਰੀ ਪਾਣੀ ਦੀ ਸਿੰਜਾਈ ਲਈ ਨਵੀੰ ਨਹਿਰ ਬਣਾਉਣ ਦੀ ਯੋਜਨਾ ਉਲੀਕੀ
ਚੰਡੀਗੜ੍ਹ: ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਜਲ ਸਰੋਤ ਮੰਤਰੀ ਮਹੇਂਦਰਾਜੀਤ ਸਿੰਘ ਮਾਲਵੀਆ ਨਾਲ ਮੁਲਾਕਾਤ ਕੀਤੀ। ਮੀਤ…
View More ਪੰਜਾਬ ਨੇ ਦੱਖਣੀ ਮਾਲਵਾ ਦੇ ਜ਼ਿਲ੍ਹਿਆਂ ਵਿੱਚ ਨਹਿਰੀ ਪਾਣੀ ਦੀ ਸਿੰਜਾਈ ਲਈ ਨਵੀੰ ਨਹਿਰ ਬਣਾਉਣ ਦੀ ਯੋਜਨਾ ਉਲੀਕੀਮੁੱਖ ਮੰਤਰੀ ਭਗਵੰਤ ਸਿੰਘ ਮਾਨ 29 ਅਗਸਤ ਨੂੰ ਬਠਿੰਡਾ ਵਿਖੇ ਖੇਡਾਂ ਦਾ ਕਰਨਗੇ ਉਦਘਾਟਨ
ਚੰਡੀਗੜ੍ਹ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 29 ਅਗਸਤ ਨੂੰ ਕੌਮੀ ਖੇਡ ਦਿਵਸ ਵਾਲੇ ਦਿਨ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ‘ਖੇਡਾਂ ਵਤਨ…
View More ਮੁੱਖ ਮੰਤਰੀ ਭਗਵੰਤ ਸਿੰਘ ਮਾਨ 29 ਅਗਸਤ ਨੂੰ ਬਠਿੰਡਾ ਵਿਖੇ ਖੇਡਾਂ ਦਾ ਕਰਨਗੇ ਉਦਘਾਟਨਦਿਵਿਆਂਗਜਨਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ: ਡਾ. ਬਲਜੀਤ ਕੌਰ
ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ…
View More ਦਿਵਿਆਂਗਜਨਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ: ਡਾ. ਬਲਜੀਤ ਕੌਰਮੁੱਖ ਮੰਤਰੀ ਵੱਲੋਂ ਆਂਗਨਵਾੜੀ ਵਰਕਰਾਂ ਦੀ ਬਕਾਇਆ ਤਨਖਾਹ ਤੁਰੰਤ ਅਦਾ ਕਰਨ ਦੇ ਹੁਕਮ
ਚੰਡੀਗੜ੍ਹ: ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਕਰਮਚਾਰੀਆਂ ਦੀ ਬਕਾਇਆ ਤਨਖਾਹ ਦੀ…
View More ਮੁੱਖ ਮੰਤਰੀ ਵੱਲੋਂ ਆਂਗਨਵਾੜੀ ਵਰਕਰਾਂ ਦੀ ਬਕਾਇਆ ਤਨਖਾਹ ਤੁਰੰਤ ਅਦਾ ਕਰਨ ਦੇ ਹੁਕਮMoga News : ਮੋਗਾ ਨਗਰ ਨਿਗਮ ‘ਤੇ ‘ਆਪ’ ਦਾ ਕਬਜ਼ਾ, ਬਲਜੀਤ ਸਿੰਘ ਬਣੇ ਨਵੇਂ ਮੇਅਰ
ਮੋਗਾ: ਮੋਗਾ ਸ਼ਹਿਰ ਦੇ ਵਾਰਡ ਨੰਬਰ 8 ਤੋਂ ਕੌਂਸਲਰ ਬਲਜੀਤ ਸਿੰਘ ਚੰਨੀ ਨੂੰ ਮੋਗਾ ਨਗਰ ਨਿਗਮ ਦਾ ਨਵਾਂ ਮੇਅਰ ਚੁਣ ਲਿਆ ਗਿਆ ਹੈ। ਆਮ ਆਦਮੀ…
View More Moga News : ਮੋਗਾ ਨਗਰ ਨਿਗਮ ‘ਤੇ ‘ਆਪ’ ਦਾ ਕਬਜ਼ਾ, ਬਲਜੀਤ ਸਿੰਘ ਬਣੇ ਨਵੇਂ ਮੇਅਰਰਾਏਕੋਟ ਦੀ ਸਮਨਦੀਪ ਕੌਰ ਧਾਲੀਵਾਲ ਕੈਨੇਡਾ ’ਚ ਬਣੀ ਪੁਲਿਸ ਅਫ਼ਸਰ
ਰਾਏਕੋਟ : ਲੁਧਿਆਣਾ ਦੇ ਰਾਏਕੋਟ ਇਲਾਕੇ ਦੀ ਧੀ ਸਮਨਦੀਪ ਕੌਰ ਧਾਲੀਵਾਲ ਨੇ ਕੈਨੇਡਾ ਦੇ ਪੁਲਿਸ ਵਿਭਾਗ ’ਚ ਅਫ਼ਸਰ ਬਣਨ ’ਤੇ ਦੇਸ਼, ਮਾਪੇ ਤੇ ਇਲਾਕੇ ਦਾ ਨਾਂ…
View More ਰਾਏਕੋਟ ਦੀ ਸਮਨਦੀਪ ਕੌਰ ਧਾਲੀਵਾਲ ਕੈਨੇਡਾ ’ਚ ਬਣੀ ਪੁਲਿਸ ਅਫ਼ਸਰ