ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਅੰਦੋਲਨ ‘ਚ ਸ਼ਾਮਲ ਕਿਸਾਨ ਯੂਨੀਅਨਾਂ ਦੇ ਨੇਤਾਵਾਂ ਅਤੇ ਸੀਐਮ ਭਗਵੰਤ ਮਾਨ ਵਿਚਕਾਰ ਦੋ ਘੰਟੇ ਚੱਲੀ ਮੀਟਿੰਗ ਖਤਮ ਹੋ ਗਈ ਹੈ। ਮੀਟਿੰਗ ਵਿੱਚ…
View More CM ਮਾਨ ਤੇ ਕਿਸਾਨਾਂ ਵਿਚਾਲੇ ਬਣੀ ਸਹਿਮਤੀ: 12 ਮੰਗਾਂ ਮੰਨੀਆਂ, ਧਰਨਾ ਹੋਵੇਗਾ ਖਤਮ!Malwa
ਚੰਗੀ ਖਬਰ: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ
ਚੰਡੀਗੜ੍ਹ : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਕੈਬਨਿਟ ਮੀਟਿੰਗ ਕੀਤੀ ਗਈ। ਇਸ ਦੌਰਾਨ ਕਈ ਅਹਿਮ ਫ਼ੈਸਲੇ ਲਏ ਗਏ। ਇਸ…
View More ਚੰਗੀ ਖਬਰ: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇਪੰਜਾਬ ‘ਚ ਪਨਬਸ ਮੁਲਾਜ਼ਮਾਂ ਵਲੋਂ ਚੱਕਾ ਜਾਮ, ਮੰਗਾਂ ਨਾ ਮੰਨਣ ‘ਤੇ ਅਣਮਿੱਥੇ ਸਮੇਂ ਤੱਕ ਹੜਤਾਲ ਕਰਨ ਦੀ ਚਿਤਾਵਨੀ
ਚੰਡੀਗੜ੍ਹ– ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ ਨੂੰ ਵੀ ਅੱਜ ਹੀ ਬਦਲਵੇਂ ਪ੍ਰਬੰਧ ਕਰਨੇ ਚਾਹੀਦੇ ਹਨ ਕਿਉਂਕਿ ਪਨਬਸ ਮੁਲਾਜ਼ਮਾਂ ਵਲੋਂ ਚੱਕਾ ਜਾਮ ਕਰਨ…
View More ਪੰਜਾਬ ‘ਚ ਪਨਬਸ ਮੁਲਾਜ਼ਮਾਂ ਵਲੋਂ ਚੱਕਾ ਜਾਮ, ਮੰਗਾਂ ਨਾ ਮੰਨਣ ‘ਤੇ ਅਣਮਿੱਥੇ ਸਮੇਂ ਤੱਕ ਹੜਤਾਲ ਕਰਨ ਦੀ ਚਿਤਾਵਨੀCM ਮਾਨ ਤੇ ਕਿਸਾਨਾਂ ਦੀ ਮੀਟਿੰਗ ਸ਼ੁਰੂ, ਕੀ ਨਿਕਲੇਗਾ ਕਿਸਾਨਾਂ ਦੇ ਮਸਲਿਆਂ ਦਾ ਹੱਲ?
ਚੰਡੀਗੜ੍ਹ– ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੇ ਸੱਦੇ ਤੋਂ ਬਾਅਦ ਕਿਸਾਨ ਆਗੂ ਉਨ੍ਹਾਂ ਨਾਲ ਮੁਲਾਕਾਤ ਲਈ ਪੰਜਾਬ ਭਵਨ ਪਹੁੰਚ ਗਏ ਹਨ। ਕਿਸਾਨਾਂ ਤੇ ਪੰਜਾਬ ਮੁੱਖ…
View More CM ਮਾਨ ਤੇ ਕਿਸਾਨਾਂ ਦੀ ਮੀਟਿੰਗ ਸ਼ੁਰੂ, ਕੀ ਨਿਕਲੇਗਾ ਕਿਸਾਨਾਂ ਦੇ ਮਸਲਿਆਂ ਦਾ ਹੱਲ?ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਜਾਰੀ, ਦੁਪਹਿਰੇ 12 ਵਜੇ ਕਿਸਾਨਾਂ ਨਾਲ ਮੀਟਿੰਗ ਕਰ ਸਕਦੇ ਨੇ CM ਮਾਨ
ਚੰਡੀਗੜ੍ਹ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਕੈਬਨਿਟ ਮੰਤਰੀਆਂ ਦੀ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਦੌਰਾਨ ਕਈ ਅਹਿਮ ਮਸਲੇ ਵਿਚਾਰੇ ਜਾ ਰਹੇ…
View More ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਜਾਰੀ, ਦੁਪਹਿਰੇ 12 ਵਜੇ ਕਿਸਾਨਾਂ ਨਾਲ ਮੀਟਿੰਗ ਕਰ ਸਕਦੇ ਨੇ CM ਮਾਨਅੱਜ ਚੰਡੀਗੜ੍ਹ ਕੂਚ ਕਰਨਗੇ ਕਿਸਾਨ: ਮੋਹਾਲੀ-ਚੰਡੀਗੜ੍ਹ ਬਾਰਡਰ ਸੀਲ, CM ਮਾਨ ਨਾਲ ਮੁਲਾਕਾਤ ‘ਤੇ ਅੜੇ
ਚੰਡੀਗੜ੍ਹ-ਮੋਹਾਲੀ ਸਰਹੱਦ ‘ਤੇ ਅੰਦੋਲਨ ‘ਚ ਸ਼ਾਮਲ ਕਿਸਾਨ ਅੱਜ ਚੰਡੀਗੜ੍ਹ ਵੱਲ ਕੂਚ ਕਰਨਗੇ। ਇਸ ਦੇ ਲਈ ਮੋਹਾਲੀ ਵਿੱਚ ਕਿਸਾਨ ਆਗੂਆਂ ਦੀ ਮੀਟਿੰਗ ਜਾਰੀ ਹੈ। ਜਿਸ ਤੋਂ…
View More ਅੱਜ ਚੰਡੀਗੜ੍ਹ ਕੂਚ ਕਰਨਗੇ ਕਿਸਾਨ: ਮੋਹਾਲੀ-ਚੰਡੀਗੜ੍ਹ ਬਾਰਡਰ ਸੀਲ, CM ਮਾਨ ਨਾਲ ਮੁਲਾਕਾਤ ‘ਤੇ ਅੜੇਗਗਨਦੀਪ ਸਿੰਘ ਜਲਾਲਪੁਰ PSPCL ਦੇ ਡਾਇਰੈਕਟਰ ਦੇ ਅਹੁਦੇ ਤੋਂ ਫ਼ਾਰਗ
ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਨੇ ਮੰਗਲਵਾਰ ਇੱਕ ਅਹਿਮ ਫੈਸਲੇ ਵਿੱਚ ਕਾਂਗਰਸ ਦੇ ਇੱਕ ਸਾਬਕਾ ਵਿਧਾਇਕ ਦੇ ਮੁੰਡੇ ਨੂੰ ਡਾਇਰੈਕਟਰ ਦੇ ਅਹੁਦੇ ਤੋਂ ਲਾਹ ਦਿੱਤਾ ਹੈ।…
View More ਗਗਨਦੀਪ ਸਿੰਘ ਜਲਾਲਪੁਰ PSPCL ਦੇ ਡਾਇਰੈਕਟਰ ਦੇ ਅਹੁਦੇ ਤੋਂ ਫ਼ਾਰਗ10ਵੀਂ ਦੀ ਕਿਤਾਬ ‘ਚੋਂ ਭਗਤ ਸਿੰਘ ਦਾ ਪਾਠ ਹਟਾਏ ਜਾਣ ਦਾ AAP ਵਲੋਂ ਸਖਤ ਵਿਰੋਧ
ਚੰਡੀਗੜ੍ਹ– ਕਰਨਾਟਕ ਸਰਕਾਰ ਵਲੋਂ ਰਾਸ਼ਟਰੀ ਸਵੈ-ਸੇਵਕ ਸੰਘ (RSS) ਦੇ ਸੰਸਥਾਪਕ ਕੇਸ਼ਵ ਬਲਿਰਾਮ ਹੇਡਗੇਵਾਰ ਦੇ ਭਾਸ਼ਣ ਨੂੰ 2022-23 ਦੀਆਂ 10ਵੀਂ ਦੀਆਂ ਕੰਨੜ ਕਿਤਾਬਾਂ ਵਿਚ ਸ਼ਾਮਲ ਕੀਤਾ…
View More 10ਵੀਂ ਦੀ ਕਿਤਾਬ ‘ਚੋਂ ਭਗਤ ਸਿੰਘ ਦਾ ਪਾਠ ਹਟਾਏ ਜਾਣ ਦਾ AAP ਵਲੋਂ ਸਖਤ ਵਿਰੋਧਥਾਣੇ ਵੀ ਲਾ ਰਹੇ ਪੰਜਾਬ ਸਰਕਾਰ ਨੂੰ ‘ਕੁੰਡੀ’, 3 ਦਰਜਨ ਥਾਣਿਆਂ ਦੇ ਬਿਜਲੀ ਕੁਨੈਕਸ਼ਨ ਕੱਟਣ ਦੇ ਹੁਕਮ
ਚੰਡੀਗੜ੍ਹ : ਪੰਜਾਬ ‘ਚ ਚੱਲ ਰਹੇ ਕੁੰਡੀ ਕੁਨੈਕਸ਼ਨਾਂ ‘ਤੇ ਭਗਵੰਤ ਮਾਨ ਸਰਕਾਰ ਸਖ਼ਤ ਦਿਖਾਈ ਦੇ ਰਹੀ ਹੈ। ਇਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਪੂਰੇ ਸੂਬੇ ਅੰਦਰ…
View More ਥਾਣੇ ਵੀ ਲਾ ਰਹੇ ਪੰਜਾਬ ਸਰਕਾਰ ਨੂੰ ‘ਕੁੰਡੀ’, 3 ਦਰਜਨ ਥਾਣਿਆਂ ਦੇ ਬਿਜਲੀ ਕੁਨੈਕਸ਼ਨ ਕੱਟਣ ਦੇ ਹੁਕਮCM ਮਾਨ ਨੇ ਤਰਸ ਦੇ ਆਧਾਰ ‘ਤੇ ਨੌਕਰੀਆਂ ਲਈ ਸੌਂਪੇ 57 ਨਿਯੁਕਤੀ ਪੱਤਰ
ਚੰਡੀਗੜ੍ਹ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਥਾਨਕ ਸਰਕਾਰਾਂ ਅਤੇ ਪੁਲਿਸ ਵਿਭਾਗਾਂ ਵਿਚ ਤਰਸ ਦੇ ਆਧਾਰ ‘ਤੇ ਨਿਯੁਕਤ ਹੋਏ 57 ਵਿਅਕਤੀਆਂ ਨੂੰ ਨਿਯੁਕਤੀ…
View More CM ਮਾਨ ਨੇ ਤਰਸ ਦੇ ਆਧਾਰ ‘ਤੇ ਨੌਕਰੀਆਂ ਲਈ ਸੌਂਪੇ 57 ਨਿਯੁਕਤੀ ਪੱਤਰ