ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਹੱਲ ਕਰਨ ਦੇ ਨਾਲ-ਨਾਲ ਵਿਧਾਇਕਾਂ ਦੀਆਂ ਮੁਸ਼ਕਲਾਂ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ।…
View More CM ਮਾਨ ਦੀ ਵਿਧਾਇਕਾਂ ਤੇ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਖਤਮ, ਕਈ ਮੁੱਦਿਆਂ ‘ਤੇ ਹੋਈ ਚਰਚਾMalwa
ਜੇਲ੍ਹ ਵਿਭਾਗ ਦੇ 2 ਰਿਟਾਇਰਡ DIGs ਖ਼ਿਲਾਫ਼ ਮੁਕੱਦਮਾ ਦਰਜ, ਇਹ ਸੀ ਕਾਰਨ
ਫ਼ਿਰੋਜ਼ਪੁਰ- ਫ਼ਿਰੋਜ਼ਪੁਰ ਥਾਣਾ ਸਿਟੀ ਪੁਲਿਸ ਵੱਲੋਂ ਡੀਜੀਪੀ ਪੰਜਾਬ ਦੇ ਹੁਕਮਾਂ ਤੋਂ ਬਾਅਦ ਪੰਜਾਬ ਜੇਲ੍ਹ ਦੇ ਦੋ ਸਾਬਕਾ ਡੀਆਈਜੀ ਸੁਖਦੇਵ ਸਿੰਘ ਸੱਗੂ ਅਤੇ ਲਖਵਿੰਦਰ ਸਿੰਘ ਜਾਖੜ…
View More ਜੇਲ੍ਹ ਵਿਭਾਗ ਦੇ 2 ਰਿਟਾਇਰਡ DIGs ਖ਼ਿਲਾਫ਼ ਮੁਕੱਦਮਾ ਦਰਜ, ਇਹ ਸੀ ਕਾਰਨਸਾਬਕਾ CM ਚੰਨੀ ਦੇ ਭਤੀਜੇ ਦੀ ਨਿਆਇਕ ਹਿਰਾਸਤ ਖਤਮ, ਅੱਜ ਫਿਰ ਹੋਵੇਗੀ ਅਦਾਲਤ ‘ਚ ਪੇਸ਼ੀ
ਜਲੰਧਰ– ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੀ ਨਿਆਂਇਕ ਹਿਰਾਸਤ ਅੱਜ ਖ਼ਤਮ ਹੋ ਗਈ ਹੈ। ਪੁਲਿਸ ਅੱਜ ਉਸ ਨੂੰ ਮੁੜ…
View More ਸਾਬਕਾ CM ਚੰਨੀ ਦੇ ਭਤੀਜੇ ਦੀ ਨਿਆਇਕ ਹਿਰਾਸਤ ਖਤਮ, ਅੱਜ ਫਿਰ ਹੋਵੇਗੀ ਅਦਾਲਤ ‘ਚ ਪੇਸ਼ੀ5 ਮਈ ਤੋਂ ਪੜਾਅਵਾਰ ਅਨਾਜ ਮੰਡੀਆਂ ‘ਚ ਬੰਦ ਹੋਵੇਗੀ ਖਰੀਦ, ਲਾਲ ਚੰਦ ਕਟਾਰੂਚੱਕ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ : ਸੂਬੇ ਭਰ ਵਿੱਚ ਕਣਕ ਦੀ ਆਮਦ ਵਿੱਚ ਆਈ ਭਾਰੀ ਗਿਰਾਵਟ ਤੋਂ ਬਾਅਦ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਨੇ ਸੂਬੇ ਭਰ ਦੀਆਂ…
View More 5 ਮਈ ਤੋਂ ਪੜਾਅਵਾਰ ਅਨਾਜ ਮੰਡੀਆਂ ‘ਚ ਬੰਦ ਹੋਵੇਗੀ ਖਰੀਦ, ਲਾਲ ਚੰਦ ਕਟਾਰੂਚੱਕ ਨੇ ਦਿੱਤੀ ਜਾਣਕਾਰੀਸਿਮਰਜੀਤ ਸਿੰਘ ਬੈਂਸ ਭਗੌੜਾ ਕਰਾਰ, ਘਰ ਦੇ ਬਾਹਰ ਪੁਲਿਸ ਨੇ ਲਾਇਆ ਪੋਸਟਰ
ਲੁਧਿਆਣਾ: ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ। ਪੁਲਿਸ ਨੇ ਸਿਮਰਜੀਤ ਸਿੰਘ ਬੈਂਸ ਦੇ ਘਰ ਦੇ ਬਾਹਰ ਅਤੇ ਥਾਣੇ ਵਿੱਚ wanted…
View More ਸਿਮਰਜੀਤ ਸਿੰਘ ਬੈਂਸ ਭਗੌੜਾ ਕਰਾਰ, ਘਰ ਦੇ ਬਾਹਰ ਪੁਲਿਸ ਨੇ ਲਾਇਆ ਪੋਸਟਰਪੰਜਾਬ ਸਰਕਾਰ ਦਾ ਇਕ ਹੋਰ ਐਕਸ਼ਨ, ਬੀਬੀ ਭੱਠਲ ਨੂੰ ਸਰਕਾਰੀ ਕੋਠੀ ਖਾਲੀ ਕਰਨ ਦਾ ਨੋਟਿਸ
ਚੰਡੀਗੜ੍ਹ- ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੂੰ ਪੰਜਾਬ ਸਰਕਾਰ ਨੇ ਚੰਡੀਗੜ੍ਹ ਦੇ ਸੈਕਟਰ 2 ਵਿਖੇ 8 ਨੰਬਰ ਸਰਕਾਰੀ ਕੋਠੀ ਖਾਲੀ ਕਰਨ ਦਾ ਨੋਟਿਸ ਦਿੱਤਾ…
View More ਪੰਜਾਬ ਸਰਕਾਰ ਦਾ ਇਕ ਹੋਰ ਐਕਸ਼ਨ, ਬੀਬੀ ਭੱਠਲ ਨੂੰ ਸਰਕਾਰੀ ਕੋਠੀ ਖਾਲੀ ਕਰਨ ਦਾ ਨੋਟਿਸਈਦ ਮੌਕੇ ਮਲੇਰਕੋਟਲਾ ਪਹੁੰਚੇ CM ਮਾਨ, ਦਿੱਤਾ ਭਾਈਚਾਰਕ ਸਾਂਝ ਦਾ ਸੱਦਾ
ਮਲੇਰਕੋਟਲਾ- ਪੂਰੀ ਦੁਨੀਆ ਵਿਚ ਈਦ ਉਲ ਫਿਤਰ ਦਾ ਤਿਓਹਾਰ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵੀ ਮੁਸਲਿਮ…
View More ਈਦ ਮੌਕੇ ਮਲੇਰਕੋਟਲਾ ਪਹੁੰਚੇ CM ਮਾਨ, ਦਿੱਤਾ ਭਾਈਚਾਰਕ ਸਾਂਝ ਦਾ ਸੱਦਾCM ਮਾਨ ਤੇ ਸਿੱਖਿਆ ਮੰਤਰੀ ਕਰਨਗੇ ਪੰਜਾਬ ਦੇ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਨਾਲ ਮੀਟਿੰਗ
ਚੰਡੀਗੜ੍ਹ– ਪੰਜਾਬ ਸਰਕਾਰ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੁਗਾਉਣ ਵਿਚ ਪੂਰਾ ਜ਼ੋਰ ਲਾ ਰਹੀ ਹੈ। ਇਸ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਵਲੋਂ ਸੂਬੇ ਦੇ…
View More CM ਮਾਨ ਤੇ ਸਿੱਖਿਆ ਮੰਤਰੀ ਕਰਨਗੇ ਪੰਜਾਬ ਦੇ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਨਾਲ ਮੀਟਿੰਗਕਾਂਗਰਸ ‘ਚ ਉੱਠੀ ਨਵਜੋਤ ਸਿੱਧੂ ਖਿਲਾਫ ਕਾਰਵਾਈ ਦੀ ਮੰਗ! ਹਰੀਸ਼ ਚੌਧਰੀ ਨੇ ਲਿਖੀ ਹਾਈਕਮਾਨ ਨੂੰ ਚਿੱਠੀ
ਚੰਡੀਗੜ੍ਹ- ਪੰਜਾਬ ਵਿਚ ਕਾਂਗਰਸ ਦੇ ਲਗਾਤਾਰ ਖਰਾਬ ਹੁੰਦੇ ਹਾਲਾਤਾਂ ਤੇ ਪਾਰਟੀ ਵਿਚ ਆਪਸੀ ਖਿੱਚੋ ਤਾਣ ਉੱਤੇ ਕਾਂਗਰਸ ਹਾਈਕਮਾਨ ਨੇ ਸਖਤ ਰੁਖ ਅਖਤਿਆਰ ਕੀਤਾ ਹੋਇਆ ਹੈ।…
View More ਕਾਂਗਰਸ ‘ਚ ਉੱਠੀ ਨਵਜੋਤ ਸਿੱਧੂ ਖਿਲਾਫ ਕਾਰਵਾਈ ਦੀ ਮੰਗ! ਹਰੀਸ਼ ਚੌਧਰੀ ਨੇ ਲਿਖੀ ਹਾਈਕਮਾਨ ਨੂੰ ਚਿੱਠੀ‘ਹੁਣ ਪੰਜਾਬੀ ਤੈਅ ਕਰਨਗੇ ਮਾਨ ਸਰਕਾਰ ਦਾ ਬਜਟ!’ ਆਪ ਸਰਕਾਰ ਦਾ ਵੱਡਾ ਉਪਰਾਲਾ
ਚੰਡੀਗੜ੍ਹ- ਪੰਜਾਬ ਦੇ ਵਿੱਤ ਮੰਤਰਾਲੇ ਨੇ ਵੱਡੀ ਪਹਿਲ ਕੀਤੀ ਹੈ। ਮੰਤਰਾਲੇ ਮੁਤਾਬਕ ਹੁਣ ਪੰਜਾਬ ਦੇ ਲੋਕ ਬਜਟ ਵਿੱਚ ਆਪਣੀ ਰਾਏ ਦੇ ਸਕਣਗੇ। ਮੰਤਰਾਲੇ ਨੇ ਕਿਹਾ…
View More ‘ਹੁਣ ਪੰਜਾਬੀ ਤੈਅ ਕਰਨਗੇ ਮਾਨ ਸਰਕਾਰ ਦਾ ਬਜਟ!’ ਆਪ ਸਰਕਾਰ ਦਾ ਵੱਡਾ ਉਪਰਾਲਾ