ਚੰਡੀਗੜ੍ਹ- ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਉਸ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ।…
View More ਕੁਮਾਰ ਵਿਸ਼ਵਾਸ ਨੂੰ ਵੱਡੀ ਰਾਹਤ: ਹਾਈਕੋਰਟ ਨੇ ਗ੍ਰਿਫਤਾਰੀ ‘ਤੇ ਲਗਾਈ ਰੋਕ, FIR ਰੱਦ ਕਰਨ ‘ਤੇ ਸੁਣਵਾਈ ਰਹੇਗੀ ਜਾਰੀMalwa
20 ਮਈ ਤੋਂ ਕਿਸਾਨ ਕਰ ਸਕਦੇ ਨਾਲ ਝੋਨੇ ਦੀ ਸਿੱਧੀ ਬਿਜਾਈ, CM ਮਾਨ ਨੇ ਕੀਤਾ ਵੱਡਾ ਐਲਾਨ
ਚੰਡੀਗੜ੍ਹ- ਪੰਜਾਬ ਵਿਚ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾ ਸਕੇਗੀ। ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨਾਂ…
View More 20 ਮਈ ਤੋਂ ਕਿਸਾਨ ਕਰ ਸਕਦੇ ਨਾਲ ਝੋਨੇ ਦੀ ਸਿੱਧੀ ਬਿਜਾਈ, CM ਮਾਨ ਨੇ ਕੀਤਾ ਵੱਡਾ ਐਲਾਨਪਟਿਆਲਾ ਹਿੰਸਾ: ਜ਼ਿਲ੍ਹਾ ਫਤਹਿਗੜ੍ਹ ਸਾਹਿਬ ‘ਚ ਧਾਰਾ 144 ਲਾਗੂ ਕਰਨ ਦੀ ਸਿਫਾਰਸ਼
ਪਟਿਆਲਾ- ਪਟਿਆਲਾ ਤੋਂ ਬਾਅਦ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਐਸਐਸਪੀ ਵੱਲੋਂ ਸੁਰੱਖਿਆ ਦੇ ਲਿਹਾਜ਼ ਨਾਲ ਜਿਲ੍ਹੇ ਵਿਚ ਧਾਰਾ 144 ਲਾਗੂ ਕਰਨ ਦੀ ਸਿਫਾਰਸ਼ ਕੀਤੀ ਹੈ। ਉਨ੍ਹਾਂ…
View More ਪਟਿਆਲਾ ਹਿੰਸਾ: ਜ਼ਿਲ੍ਹਾ ਫਤਹਿਗੜ੍ਹ ਸਾਹਿਬ ‘ਚ ਧਾਰਾ 144 ਲਾਗੂ ਕਰਨ ਦੀ ਸਿਫਾਰਸ਼ਪਟਿਆਲਾ ਹਿੰਸਾ ਮਾਮਲੇ ‘ਚ IG ਤੇ SSP ‘ਤੇ ਡਿੱਗੀ ਸਰਕਾਰ ਦੀ ਗਾਜ, ਹੋਇਆ ਤਬਾਦਲਾ
ਪਟਿਆਲਾ- ਪਟਿਆਲਾ ਵਿਚ ਬੀਤੇ ਦਿਨ ਵਾਪਰੀ ਹਿੰਸਾ ਦੀ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਨੇ ਜਿੱਥੇ ਲਗਾਤਾਰ ਜ਼ਿਲ੍ਹੇ ਦੀ ਕਾਨੂੰਨ ਵਿਵਸਥਾ ਉੱਤੇ ਨਜ਼ਰਾਂ ਟਿਕਾਈਆਂ ਹੋਈਆਂ ਹਨ।…
View More ਪਟਿਆਲਾ ਹਿੰਸਾ ਮਾਮਲੇ ‘ਚ IG ਤੇ SSP ‘ਤੇ ਡਿੱਗੀ ਸਰਕਾਰ ਦੀ ਗਾਜ, ਹੋਇਆ ਤਬਾਦਲਾਪਟਿਆਲਾ ਹਿੰਸਾ ਤੋਂ ਬਾਅਦ ਪ੍ਰਸ਼ਾਸਨ ਦੀ ਸਖਤੀ, ਜ਼ਿਲ੍ਹੇ ‘ਚ ਰੋਕੀਆਂ ਇੰਟਰਨੈੱਟ ਸੇਵਾਵਾਂ
ਪਟਿਆਲਾ- ਬੀਤੇ ਦਿਨ ਪਟਿਆਲਾ ਵਿਚ ਵਾਪਰੇ ਘਟਨਾਕ੍ਰਮ ਤੋਂ ਬਾਅਦ ਪਟਿਆਲਾ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਦੇ ਸਬੰਧ ਵਿਚ ਅੱਜ ਪ੍ਰਸ਼ਾਸਨ ਵਲੋਂ ਵੱਡੀ ਕਾਰਵਾਈ…
View More ਪਟਿਆਲਾ ਹਿੰਸਾ ਤੋਂ ਬਾਅਦ ਪ੍ਰਸ਼ਾਸਨ ਦੀ ਸਖਤੀ, ਜ਼ਿਲ੍ਹੇ ‘ਚ ਰੋਕੀਆਂ ਇੰਟਰਨੈੱਟ ਸੇਵਾਵਾਂਪੰਜਾਬ ‘ਚ ਹਾਈ ਅਲਰਟ: ਹਿੰਦੂ ਜਥੇਬੰਦੀਆਂ ਵੱਲੋਂ ਪਟਿਆਲਾ ਬੰਦ ਦਾ ਸੱਦਾ, ਕੀਤੀ ਕਾਰਵਾਈ ਦੀ ਮੰਗ
ਪਟਿਆਲਾ- ਬੀਤੇ ਦਿਨ ਮਾਰਚ ਨੂੰ ਲੈ ਕੇ ਹੋਈ ਹਿੰਸਾ ਤੋਂ ਬਾਅਦ ਹਿੰਦੂ ਸੰਗਠਨਾਂ ਨੇ ਅੱਜ ਪਟਿਆਲਾ ਬੰਦ ਦਾ ਸੱਦਾ ਦਿੱਤਾ ਹੈ। ਉਹ ਕਾਲੀ ਮਾਤਾ ਦੇ…
View More ਪੰਜਾਬ ‘ਚ ਹਾਈ ਅਲਰਟ: ਹਿੰਦੂ ਜਥੇਬੰਦੀਆਂ ਵੱਲੋਂ ਪਟਿਆਲਾ ਬੰਦ ਦਾ ਸੱਦਾ, ਕੀਤੀ ਕਾਰਵਾਈ ਦੀ ਮੰਗਹਿੰਸਾ ਤੋਂ ਬਾਅਦ ਹਰੀਸ਼ ਸਿੰਗਲਾ ਦੀ ਗੱਡੀ ਉੱਤੇ ਪਥਰਾਅ, ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਪੁੱਜੇ ਪਟਿਆਲਾ
ਪਟਿਆਲਾ- ਪਟਿਆਲਾ ਵਿਚ ਅੱਜ ਵਾਪਰੀ ਹਿੰਸਾ ਦੇ ਮਾਮਲੇ ਤੋਂ ਬਾਅਦ ਸ਼ਿਵ ਸੈਨਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰੀਸ਼ ਸਿੰਗਲਾ ਪਟਿਆਲਾ ਪਹੁੰਚੇ ਸਨ। ਇਸ ਦੌਰਾਨ ਭੜਕੇ ਹੋਏ…
View More ਹਿੰਸਾ ਤੋਂ ਬਾਅਦ ਹਰੀਸ਼ ਸਿੰਗਲਾ ਦੀ ਗੱਡੀ ਉੱਤੇ ਪਥਰਾਅ, ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਪੁੱਜੇ ਪਟਿਆਲਾਪਟਿਆਲਾ ਹਿੰਸਾ ਮਾਮਲੇ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਜ਼ਿਲ੍ਹੇ ‘ਚ ਕਰਫਿਊ
ਚੰਡੀਗੜ੍ਹ- ਪਟਿਆਲਾ ਵਿਚ ਅੱਜ ਵਾਪਰੀ ਹਿੰਸਾ ਦੇ ਮਾਮਲੇ ਵਿਚ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਸਖਤ ਐਕਸ਼ਨ ਲਿਆ ਹੈ। ਪੰਜਾਬ ਮੁੱਖ ਮੰਤਰੀ ਮਾਨ ਵਲੋਂ ਉੱਚ…
View More ਪਟਿਆਲਾ ਹਿੰਸਾ ਮਾਮਲੇ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਜ਼ਿਲ੍ਹੇ ‘ਚ ਕਰਫਿਊਪਟਿਆਲਾ ਹਿੰਸਾ ਕਾਰਨ ਸ਼ਿਵਸੈਨਾ ਜ਼ਿਲ੍ਹਾ ਪ੍ਰਧਾਨ ਹਰੀਸ਼ ਸਿੰਗਲਾ ਪਾਰਟੀ ਵਲੋਂ ਸਸਪੈਂਡ
ਚੰਡੀਗੜ੍ਹ- ਪਟਿਆਲਾ ਵਿਚ ਵਾਪਰੇ ਘਟਨਾਕ੍ਰਮ ਦੇ ਸਬੰਧ ਵਿਚ ਸ਼ਿਵਸੈਨਾ ਵਲੋਂ ਵੱਡੀ ਕਾਰਵਾਈ ਸਾਹਮਣੇ ਆਈ ਹੈ। ਸ਼ਿਵਸੈਨਾ ਵਲੋਂ ਪਟਿਆਲਾ ਦੇ ਸ਼ਿਵਸੈਨਾ ਪ੍ਰਧਾਨ ਨੂੰ ਪਾਰਟੀ ਤੋਂ ਸਸਪੈਂਡ…
View More ਪਟਿਆਲਾ ਹਿੰਸਾ ਕਾਰਨ ਸ਼ਿਵਸੈਨਾ ਜ਼ਿਲ੍ਹਾ ਪ੍ਰਧਾਨ ਹਰੀਸ਼ ਸਿੰਗਲਾ ਪਾਰਟੀ ਵਲੋਂ ਸਸਪੈਂਡਪਟਿਆਲਾ ਘਟਨਾਕ੍ਰਮ ਉੱਤੇ ਪੰਜਾਬ CM ਦਾ ਬਿਆਨ, ਕਿਹਾ-‘ਨਹੀਂ ਕਰਨ ਦਿਆਂਗੇ ਸੂਬੇ ਦੀ ਸ਼ਾਂਤੀ ਭੰਗ’
ਚੰਡੀਗੜ੍ਹ- ਪਟਿਆਲਾ ‘ਚ ਸ਼੍ਰੀ ਮਾਤਾ ਕਾਲੀ ਦੇਵੀ ਮੰਦਰ ਮਾਲ ਰੋਡ ਤੇ ਹਿੰਦੂ ਜਥੇਬੰਦੀਆਂ ਅਤੇ ਸਿੱਖ ਜਥੇਬੰਦੀਆਂ ਦੇ ਕਾਰਕੁੰਨਾਂ ‘ਚ ਜ਼ਬਰਦਸਤ ਟਕਰਾਅ ਤੋਂ ਬਾਅਦ ਪੰਜਾਬ ਮੁੱਖ…
View More ਪਟਿਆਲਾ ਘਟਨਾਕ੍ਰਮ ਉੱਤੇ ਪੰਜਾਬ CM ਦਾ ਬਿਆਨ, ਕਿਹਾ-‘ਨਹੀਂ ਕਰਨ ਦਿਆਂਗੇ ਸੂਬੇ ਦੀ ਸ਼ਾਂਤੀ ਭੰਗ’