ਚੰਡੀਗੜ੍ਹ- ਪੰਜਾਬ ਪੁਲਿਸ ਨੇ ਮੋਟਰਸਾਈਕਲਾਂ ਦੀਆਂ ਬਣਾਈਆਂ ‘ਜੁਗਾੜੂ ਰੇਹੜੀਆਂ’ ਤੁਰਤ ਬੰਦ ਕਰਨ ਦੇ ਹੁਕਮ ਦਿੱਤੇ ਹਨ। ਸਾਰਿਆਂ ਜ਼ਿਲ੍ਹਿਆਂ ਦੇ ਐਸਐਸਪੀ ਨੂੰ ਆਰਡਰ ਦਿੱਤਾ ਹੈ ਇਨ੍ਹਾਂ…
View More ਪੰਜਾਬ ‘ਚ ਮੋਟਰਸਾਈਕਲ ਰੇਹੜੀਆਂ ਤੁਰੰਤ ਬੰਦ ਕਰਨ ਦੇ ਹੁਕਮ ਜਾਰੀMalwa
ਚੰਡੀਗੜ੍ਹ ਨਗਰ ਨਿਗਮ ਵੱਲੋਂ ਰਾਜਾ ਵੜਿੰਗ ਨੂੰ ਨੋਟਿਸ ਦੇ ਨਾਲ 29 ਹਜ਼ਾਰ ਦਾ ਜੁਰਮਾਨਾ
ਚੰਡੀਗੜ੍ਹ: ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸੂਬਾ ਕਾਂਗਰਸ ਦੇ ਨਵੇਂ ਪ੍ਰਧਾਨ ਬਣਨ ਉੱਤੇ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਇਕ ਸਮਾਗਮ ਰੱਖਿਆ ਗਿਆ ਸੀ। ਪਰ…
View More ਚੰਡੀਗੜ੍ਹ ਨਗਰ ਨਿਗਮ ਵੱਲੋਂ ਰਾਜਾ ਵੜਿੰਗ ਨੂੰ ਨੋਟਿਸ ਦੇ ਨਾਲ 29 ਹਜ਼ਾਰ ਦਾ ਜੁਰਮਾਨਾ184 ਨੇਤਾਵਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ VIP ਸੁਰੱਖਿਆ ਖਤਮ, ਲਿਸਟ ‘ਚ ਕਈ ਵੱਡੇ ਨੇਤਾ ਵੀ ਸ਼ਾਮਲ
ਚੰਡੀਗੜ੍ਹ- ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ VIP ਸਕਿਓਰਿਟੀ ਉੱਤੇ ਐਕਸ਼ਨ ਲਿਆ ਹੈ। 184 ਨੇਤਾਵਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ…
View More 184 ਨੇਤਾਵਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ VIP ਸੁਰੱਖਿਆ ਖਤਮ, ਲਿਸਟ ‘ਚ ਕਈ ਵੱਡੇ ਨੇਤਾ ਵੀ ਸ਼ਾਮਲਸਿਮਰਜੀਤ ਸਿੰਘ ਬੈਂਸ ਭਗੌੜਾ ਐਲਾਨ: ਜਬਰ ਜਨਾਹ ਮਾਮਲੇ ਦੀ ਸੁਣਵਾਈ ਲਈ ਨਹੀਂ ਪਹੁੰਚੇ ਸਾਬਕਾ ਵਿਧਾਇਕ ਸਣੇ 7 ਵਿਅਕਤੀ
ਚੰਡੀਗੜ੍ਹ- ਪੰਜਾਬ ਦੀ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਕੌਰ ਦੀ…
View More ਸਿਮਰਜੀਤ ਸਿੰਘ ਬੈਂਸ ਭਗੌੜਾ ਐਲਾਨ: ਜਬਰ ਜਨਾਹ ਮਾਮਲੇ ਦੀ ਸੁਣਵਾਈ ਲਈ ਨਹੀਂ ਪਹੁੰਚੇ ਸਾਬਕਾ ਵਿਧਾਇਕ ਸਣੇ 7 ਵਿਅਕਤੀਪੰਜਾਬ ਸਰਕਾਰ ਵਲੋਂ IAS ਤੇ PCS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ, ਦੇਖੋ ਸੂਚੀ
ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਆਈਏਐੱਸ ਤੇ ਪੀਸੀਐੱਸ ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਦੀ ਸੂਚੀ ਇਸ ਪ੍ਰਕਾਰ ਹੈ-
View More ਪੰਜਾਬ ਸਰਕਾਰ ਵਲੋਂ IAS ਤੇ PCS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ, ਦੇਖੋ ਸੂਚੀਸਿੱਧੂ ਦੇ ਇਲਜ਼ਾਮਾਂ ‘ਤੇ ਚੰਨੀ ਦਾ ਜਵਾਬ: ਹਾਰ ਦੀ ਜ਼ਿੰਮੇਵਾਰੀ ਮੇਰੀ ਪਰ ਪ੍ਰਧਾਨ ਦੀ ਕੀ ਜ਼ਿੰਮੇਵਾਰੀ?
ਚੰਡੀਗੜ੍ਹ- ਪੰਜਾਬ ‘ਚ ਕਾਂਗਰਸ ਦਾ ਵਿਵਾਦ ਫਿਰ ਤੇਜ਼ ਹੋ ਗਿਆ ਹੈ। ਪਹਿਲੀ ਵਾਰ ਸਾਬਕਾ ਸੀਐਮ ਚਰਨਜੀਤ ਚੰਨੀ ਨੇ ਨਵਜੋਤ ਸਿੱਧੂ ਨੂੰ ਜਵਾਬ ਦਿੱਤਾ ਹੈ। ਚੰਨੀ…
View More ਸਿੱਧੂ ਦੇ ਇਲਜ਼ਾਮਾਂ ‘ਤੇ ਚੰਨੀ ਦਾ ਜਵਾਬ: ਹਾਰ ਦੀ ਜ਼ਿੰਮੇਵਾਰੀ ਮੇਰੀ ਪਰ ਪ੍ਰਧਾਨ ਦੀ ਕੀ ਜ਼ਿੰਮੇਵਾਰੀ?ਫਰੀਦਕੋਟ ਦੀ ਕੇਂਦਰੀ ਮਾਰਡਰਨ ਜੇਲ੍ਹ ਮੁੜ ਸੁਰਖੀਆਂ ‘ਚ: ਇਤਰਾਜ਼ਯੋਗ ਸਮਾਨ ਸੁੱਟਣ ਆਏ 3 ਗ੍ਰਿਫਤਾਰ
ਫਰੀਦਕੋਟ- ਫਰੀਦਕੋਟ ਦੀ ਕੇਂਦਰੀ ਮਾਰਡਰਨ ਜੇਲ੍ਹ ਦੀ ਬਾਹਰੀ ਕੰਧ ਉੱਤੋਂ ਹਵਾਲਾਤੀਆਂ ਨੂੰ ਇਤਰਾਜ਼ਯੋਗ ਸਮਾਨ ਪਹੁੰਚਾਉਣ ਆਏ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਜੇਲ੍ਹ ਪ੍ਰਸ਼ਾਸਨ ਨੇ ਕਾਬੂ…
View More ਫਰੀਦਕੋਟ ਦੀ ਕੇਂਦਰੀ ਮਾਰਡਰਨ ਜੇਲ੍ਹ ਮੁੜ ਸੁਰਖੀਆਂ ‘ਚ: ਇਤਰਾਜ਼ਯੋਗ ਸਮਾਨ ਸੁੱਟਣ ਆਏ 3 ਗ੍ਰਿਫਤਾਰਰੂਪਨਗਰ ‘ਚ ਵੱਡਾ ਹਾਦਸਾ, ਭਾਖੜਾ ਨਹਿਰ ’ਚ ਕਾਰ ਡਿੱਗਣ ਕਾਰਨ ਬੱਚੇ ਸਣੇ 5 ਲੋਕਾਂ ਦੀ ਮੌਤ
ਰੂਪਨਗਰ- ਰੂਪਨਗਰ ‘ਚ ਵੱਡਾ ਹਾਦਸਾ ਵਾਪਰ ਗਿਆ ਹੈ। ਰੂਪਨਗਰ-ਸ੍ਰੀ ਆਨੰਦਪੁਰ ਸਾਹਿਬ ਮਾਰਗ ’ਤੇ ਸਥਿਤ ਪਿੰਡ ਮਲਿਕਪੁਰ ਕੋਲ ਇਕ ਕਾਰ ਦੀ ਬੱਸ ਨਾਲ ਜ਼ਬਰਦਸਤ ਟੱਕਰ ਹੋ…
View More ਰੂਪਨਗਰ ‘ਚ ਵੱਡਾ ਹਾਦਸਾ, ਭਾਖੜਾ ਨਹਿਰ ’ਚ ਕਾਰ ਡਿੱਗਣ ਕਾਰਨ ਬੱਚੇ ਸਣੇ 5 ਲੋਕਾਂ ਦੀ ਮੌਤਪੰਜਾਬ ਸਿਰ ਚੜੇ ਕਰਜ਼ ਨੂੰ ਪਿਛਲੀਆਂ ਸਰਕਾਰਾਂ ਤੋਂ ਰਿਕਵਰ ਕਰਨ ਦੀ ਤਿਆਰੀ ‘ਚ ਮਾਨ ਸਰਕਾਰ!
ਚੰਡੀਗੜ੍ਹ- ਪੰਜਾਬ ਵਿਚ ਸ਼ਾਨਦਾਰ ਜਿੱਤ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦੇ ਪੁਗਾਉਣ ਵਿਚ ਲੱਗੇ ਹੋਏ ਹਨ।…
View More ਪੰਜਾਬ ਸਿਰ ਚੜੇ ਕਰਜ਼ ਨੂੰ ਪਿਛਲੀਆਂ ਸਰਕਾਰਾਂ ਤੋਂ ਰਿਕਵਰ ਕਰਨ ਦੀ ਤਿਆਰੀ ‘ਚ ਮਾਨ ਸਰਕਾਰ!ਸੰਗਰੂਰ SSP ਨੇ ਪੇਸ਼ ਕੀਤੀ ਮਿਸਾਲ, ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੀਆਂ ਧੀਆਂ ਲਈ ਕੀਤਾ ਇਹ ਐਲਾਨ
ਸੰਗਰੂਰ- ਪੰਜਾਬ ‘ਚ ਆਰਥਿਕ ਤੰਗੀ ਕਾਰਨ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੀਆਂ ਧੀਆਂ ਦੀ ਮਦਦ ਲਈ ਸੰਗਰੂਰ ਦੇ ਐੱਸਐੱਸਪੀ ਨੇ ਵੱਡਾ ਐਲਾਨ ਕੀਤਾ ਹੈ। ਜ਼ਿਲ੍ਹਾ ਪੁਲਿਸ…
View More ਸੰਗਰੂਰ SSP ਨੇ ਪੇਸ਼ ਕੀਤੀ ਮਿਸਾਲ, ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੀਆਂ ਧੀਆਂ ਲਈ ਕੀਤਾ ਇਹ ਐਲਾਨ