ਲੁਧਿਆਣਾ: ਲੁਧਿਆਣਾ ਦੇ ਖੰਨਾ ਵਿਖੇ ਨੈਸ਼ਨਲ ਹਾਈਵੇਅ ‘ਤੇ ਬੁੱਧਵਾਰ ਰਾਤ ਨੂੰ ਚੋਰੀ ਦੀ ਇੱਕ ਵੱਡੀ ਘਟਨਾ ਵਾਪਰੀ ਹੈ। ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਕਾਰ ਦੀ…
View More ਲੁਧਿਆਣਾ ‘ਚ ਵੱਡੀ ਵਾਰਦਾਤ, ਕਾਰ ਦੇ ਸ਼ੀਸ਼ੇ ਤੋੜ 30 ਤੋਲੇ ਸੋਨਾ ਤੇ 2 ਲੱਖ ਚੋਰੀMalwa
PAU ਨੇ ਆਲੂ ਪਰੌਂਠਾ / ਸਮੌਸੇ ਲਈ ਸਮਝੌਤੇ ‘ਤੇ ਕੀਤੇ ਦਸਤਖ਼ਤ
ਲੁਧਿਆਣਾ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.) ਨੇ ਮੈਸਰਜ਼ ਜੀ.ਐਸ. ਫੂਡ ਐਗਰੋ, ਆਤਮ ਨਗਰ, ਲੁਧਿਆਣਾ ਨਾਲ ਆਲੂ ਦੀਆਂ ਵੱਖ-ਵੱਖ ਕਿਸਮਾਂ ਤੋਂ ਆਲੂ ਪਰਾਂਠਾ/ਸਮੋਸਾ ਮਿਸ਼ਰਣ ਦੇ ਲਾਇਸੈਂਸ ਲਈ ਸਮਝੌਤਾ…
View More PAU ਨੇ ਆਲੂ ਪਰੌਂਠਾ / ਸਮੌਸੇ ਲਈ ਸਮਝੌਤੇ ‘ਤੇ ਕੀਤੇ ਦਸਤਖ਼ਤਪੰਜਾਬੀ ਯੂਨੀਵਰਸਿਟੀ ਪ੍ਰੀਖਿਆ ਸ਼ਾਖਾ ‘ਚ ਲੱਗੀ ਭਿਆਨਕ ਅੱਗ, ਅੱਗ ‘ਤੇ ਕਾਬੂ ਪਾਉਣ ਦਾ ਕੰਮ ਜਾਰੀ
ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਵਿੱਚ ਭਿਆਨਕ ਅੱਗ ਲੱਗ ਗਈ ਹੈ। ਵੀਰਵਾਰ ਤੜਕ ਸਵੇਰੇ ਅਚਾਨਕ ਇਸ ਇਮਾਰਤ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਗਿਆ ਤੇ ਅੱਗ…
View More ਪੰਜਾਬੀ ਯੂਨੀਵਰਸਿਟੀ ਪ੍ਰੀਖਿਆ ਸ਼ਾਖਾ ‘ਚ ਲੱਗੀ ਭਿਆਨਕ ਅੱਗ, ਅੱਗ ‘ਤੇ ਕਾਬੂ ਪਾਉਣ ਦਾ ਕੰਮ ਜਾਰੀਵਿਧਾਇਕ ਨੇ ਪਟਵਾਰਖਾਨੇ ‘ਚ ਮਾਰੀ ਰੇਡ, ਲਾਈਵ ਲੋਕੇਸ਼ਨ ਮੰਗਣ ‘ਤੇ ਪਟਵਾਰੀ ਨੇ ਕੀ ਕਿਹਾ, ਜਾਣੋ
MLA raided the Patwarkhane: ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਲੁਧਿਆਣਾ ਵਿੱਚ ਗਿੱਲ-1 ਅਤੇ ਗਿੱਲ-2 ਦੇ ਪਟਵਾਰਖਾਨੇ ਵਿੱਚ ਛਾਪੇਮਾਰੀ ਕੀਤੀ। ਚੈਕਿੰਗ ਦੌਰਾਨ ਉਨ੍ਹਾਂ 1…
View More ਵਿਧਾਇਕ ਨੇ ਪਟਵਾਰਖਾਨੇ ‘ਚ ਮਾਰੀ ਰੇਡ, ਲਾਈਵ ਲੋਕੇਸ਼ਨ ਮੰਗਣ ‘ਤੇ ਪਟਵਾਰੀ ਨੇ ਕੀ ਕਿਹਾ, ਜਾਣੋਬਰਨਾਲਾ ਦਾ ਫੌਜੀ ਜਵਾਨ ਜੰਮੂ ਵਿਖੇ ਅੱਤਵਾਦੀ ਹਮਲੇ ‘ਚ ਸ਼ਹੀਦ
ਬਰਨਾਲਾ : ਬਰਨਾਲਾ ਦੇ ਫੌਜੀ ਜਵਾਨ ਦੇਸ਼ ਲਈ ਸ਼ਹੀਦ ਹੋ ਗਿਆ ਹੈ। ਫੌਜੀ ਜਸਵੀਰ ਸਿੰਘ ਸਮਰਾ ਜੰਮੂ ਵਿੱਚ ਤਾਇਨਾਤ ਸੀ। ਉਹ ਡਿਊਟੀ ਦੌਰਾਨ ਅੱਤਵਾਦੀ ਹਮਲੇ…
View More ਬਰਨਾਲਾ ਦਾ ਫੌਜੀ ਜਵਾਨ ਜੰਮੂ ਵਿਖੇ ਅੱਤਵਾਦੀ ਹਮਲੇ ‘ਚ ਸ਼ਹੀਦਵਿਜੀਲੈਂਸ ਦੀ ਵੱਡੀ ਕਾਰਵਾਈ, ਡਾਕਟਰ ਦਾ ਸਹਾਇਕ ਰਿਸ਼ਵਤ ਲੈਂਦਾ ਗ੍ਰਿਫ਼ਤਾਰ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਰੰਭੀ ਮੁਹਿੰਮ ਤਹਿਤ ਅੱਜ…
View More ਵਿਜੀਲੈਂਸ ਦੀ ਵੱਡੀ ਕਾਰਵਾਈ, ਡਾਕਟਰ ਦਾ ਸਹਾਇਕ ਰਿਸ਼ਵਤ ਲੈਂਦਾ ਗ੍ਰਿਫ਼ਤਾਰਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਨਵਜੋਤ ਸਿੱਧੂ ਨੇ ਸੁਖਬੀਰ ਸਿੰਘ ਬਾਦਲ ਨਾਲ ਦੁੱਖ ਕੀਤਾ ਸਾਂਝਾ
Navjot Singh Sidhu visits badal village : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਉੱਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ…
View More ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਨਵਜੋਤ ਸਿੱਧੂ ਨੇ ਸੁਖਬੀਰ ਸਿੰਘ ਬਾਦਲ ਨਾਲ ਦੁੱਖ ਕੀਤਾ ਸਾਂਝਾਦੋਹਰੇ ਸੰਵਿਧਾਨ ਵਿਵਾਦ ਮਾਮਲੇ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਸੁਪਰੀਮ ਕੋਰਟ ਤੋਂ ਕਲੀਨ ਚਿੱਟ
Shioromani Akali Dal: ਸ਼੍ਰੋਮਣੀ ਅਕਾਲੀ ਦਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਵੱਲੋਂ ਅਕਾਲੀ ਦਲ ਰਾਹਤ ਦਿੰਦੇ ਹੋਏ ਹੁਸ਼ਿਆਰਪੁਰ ਕੋਰਟ ਵਿੱਚ…
View More ਦੋਹਰੇ ਸੰਵਿਧਾਨ ਵਿਵਾਦ ਮਾਮਲੇ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਸੁਪਰੀਮ ਕੋਰਟ ਤੋਂ ਕਲੀਨ ਚਿੱਟਪੰਜਾਬ ਕੈਬਨਿਟ ਦੀ ਲੁਧਿਆਣਾ ‘ਚ ਹੋਈ ਮੀਟਿੰਗ, ਆਮ ਜਨਤਾ ਦੇ ਹੱਕ ‘ਚ ਲਏ ਇਹ ਅਹਿਮ ਫੈਸਲੇ
ਲੁਧਿਆਣਾ : ਪੰਜਾਬ ਸਰਕਾਰ ਨੇ ਅੱਜ ਸ਼ੁਕਰਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਲੁਧਿਆਣਾ ਵਿਚ ਹੋਈ। ਇਸ ਮੌਕੇ ਪੰਜਾਬ ਦੇ ਹੱਕ ਵਿਚ ਕਈ ਫੈਸਲੇ ਲਏ ਗਏ। ਕੈਬਨਿਟ…
View More ਪੰਜਾਬ ਕੈਬਨਿਟ ਦੀ ਲੁਧਿਆਣਾ ‘ਚ ਹੋਈ ਮੀਟਿੰਗ, ਆਮ ਜਨਤਾ ਦੇ ਹੱਕ ‘ਚ ਲਏ ਇਹ ਅਹਿਮ ਫੈਸਲੇ4 ਮਈ ਨੂੰ ਹੋਵੇਗੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ
Parkash Singh Badal News: ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਬੀਤੇ ਦਿਨ ਸਸਕਾਰ ਕੀਤਾ ਗਿਆ ਹੈ ਅਤੇ ਅੱਜ ਫੁੱਲ ਚੁਗਣ ਦੀ ਰਸਮ ਨੂੰ ਅਦਾ ਕੀਤੀ ਗਈ।…
View More 4 ਮਈ ਨੂੰ ਹੋਵੇਗੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ