ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੁਬਾਰਡੀਨੇਟ ਸਰਵਿਸਿਜ਼ ਸਿਲੈੱਕਸ਼ਨ ਬੋਰਡ ਭੰਗ ਕਰ ਦਿੱਤਾ ਗਿਆ ਹੈ। ਇਸ ਸੰਬੰਧ ਵਿਚ ਰਸਮੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ…
View More ਪੰਜਾਬ ਸਰਕਾਰ ਨੇ ਭੰਗ ਕੀਤਾ ਸੁਬਾਰਡੀਨੇਟ ਸਰਵਿਸਿਜ਼ ਸਿਲੈੱਕਸ਼ਨ ਬੋਰਡ, ਹੁਕਮ ਜਾਰੀMalwa
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਖਤਮ, ਵਿਚਾਰੇ ਗਏ ਕਈ ਅਹਿਮ ਮੁੱਦੇ
ਚੰਡੀਗੜ੍ਹ- ਪੰਜਾਬ ਵਿਚ ਨਵੀਂ ਬਣੀ ਆਮ ਆਦਮੀ ਪਾਰਟੀ ਸਰਕਾਰ ਦੀ ਦੂਜੀ ਕੈਬਨਿਟ ਮੀਟਿੰਗ ਅੱਜ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ…
View More ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਖਤਮ, ਵਿਚਾਰੇ ਗਏ ਕਈ ਅਹਿਮ ਮੁੱਦੇਮਾਨ ਸਰਕਾਰ ਦਾ ਸਪੈਸ਼ਲ ਸੈਸ਼ਨ: ਚੰਡੀਗੜ੍ਹ ‘ਚ ਕੇਂਦਰੀ ਨਿਯਮਾਂ ਤੋਂ ਇਲਾਵਾ ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ
ਚੰਡੀਗੜ੍ਹ- ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਭਲਕੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਤਿਆਰੀ ਕਰ ਰਹੀ ਹੈ। ਇਸ ‘ਤੇ ਕਾਫੀ ਹੱਦ…
View More ਮਾਨ ਸਰਕਾਰ ਦਾ ਸਪੈਸ਼ਲ ਸੈਸ਼ਨ: ਚੰਡੀਗੜ੍ਹ ‘ਚ ਕੇਂਦਰੀ ਨਿਯਮਾਂ ਤੋਂ ਇਲਾਵਾ ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾਕੇਂਦਰ ਨੇ ਰੋਕਿਆ ਪੰਜਾਬ ਸਰਕਾਰ ਦਾ ਪੇਂਡੂ ਵਿਕਾਸ ਫੰਡ, ਕਿਹਾ-‘ਪਹਿਲਾਂ ਕਰੋ ਸੋਧ’
ਚੰਡੀਗੜ੍ਹ : ਕੇਂਦਰ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਪੇਂਡੂ ਵਿਕਾਸ ਫੰਡ (ਆਰ. ਡੀ. ਐੱਫ.)…
View More ਕੇਂਦਰ ਨੇ ਰੋਕਿਆ ਪੰਜਾਬ ਸਰਕਾਰ ਦਾ ਪੇਂਡੂ ਵਿਕਾਸ ਫੰਡ, ਕਿਹਾ-‘ਪਹਿਲਾਂ ਕਰੋ ਸੋਧ’ਸੰਦੀਪ ਨੰਗਲ ਕਤਲ ਮਗਰੋਂ ਇਕ ਵਾਰ ਫਿਰ ਚੱਲੀਆਂ ਕਬੱਡੀ ਟੂਰਨਾਮੈਂਟ ਦੌਰਾਨ ਗੋਲੀਆਂ (ਵੀਡੀਓ)
ਬਠਿੰਡਾ: ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਗਰੋਂ ਬਠਿੰਡਾ ਦੇ ਪਿੰਡ ਕੋਠੇ ਗੁਰੂ ਤੋਂ ਇੱਕ ਹੋਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਬੀਤੇ…
View More ਸੰਦੀਪ ਨੰਗਲ ਕਤਲ ਮਗਰੋਂ ਇਕ ਵਾਰ ਫਿਰ ਚੱਲੀਆਂ ਕਬੱਡੀ ਟੂਰਨਾਮੈਂਟ ਦੌਰਾਨ ਗੋਲੀਆਂ (ਵੀਡੀਓ)CM ਮਾਨ ਨੇ ਜੇਲ੍ਹ ਅਧਿਕਾਰੀਆਂ ਦੀ ਲਈ ਕਲਾਸ, ਕਿਹਾ- ਮੋਬਾਈਲ ਬੰਦ ਕਰਨ ਲਈ 24 ਘੰਟੇ ਚੌਕਸੀ ਰੱਖੋ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ ਜੇਲ੍ਹ ਅਧਿਕਾਰੀਆਂ ਦੀ ਕਲਾਸ ਲਈ। ਉਨ੍ਹਾਂ ਸਖ਼ਤ ਹਦਾਇਤ ਕੀਤੀ ਕਿ ਜੇਲ੍ਹ ਵਿੱਚ ਕਿਸੇ…
View More CM ਮਾਨ ਨੇ ਜੇਲ੍ਹ ਅਧਿਕਾਰੀਆਂ ਦੀ ਲਈ ਕਲਾਸ, ਕਿਹਾ- ਮੋਬਾਈਲ ਬੰਦ ਕਰਨ ਲਈ 24 ਘੰਟੇ ਚੌਕਸੀ ਰੱਖੋਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ
ਚੰਡੀਗੜ੍ਹ- ਪੰਜਾਬ ਵਿਚ ਨਵੀਂ ਬਣੀ ਆਮ ਆਦਮੀ ਪਾਰਟੀ ਸਰਕਾਰ ਦੀ ਦੂਜੀ ਕੈਬਨਿਟ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ…
View More ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰਚੰਡੀਗੜ੍ਹੀਆਂ ਨੂੰ ਵੱਡਾ ਝਟਕਾ: 1 ਅਪ੍ਰੈਲ ਤੋਂ ਪਾਣੀ ਦੀਆਂ ਕੀਮਤਾਂ ‘ਚ ਭਾਰੀ ਵਾਧਾ
ਚੰਡੀਗੜ੍ਹ- ਚੰਡੀਗੜ੍ਹ ‘ਚ ਪਾਣੀ ਦੀਆਂ ਕੀਮਤਾਂ ਵਿਚ 1 ਅਪ੍ਰੈਲ ਤੋਂ ਭਾਰੀ ਵਾਧਾ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸ਼ਹਿਰ ਵਾਸੀਆਂ ਨੂੰ ਇੱਕ ਮਹੀਨੇ ਵਿੱਚ…
View More ਚੰਡੀਗੜ੍ਹੀਆਂ ਨੂੰ ਵੱਡਾ ਝਟਕਾ: 1 ਅਪ੍ਰੈਲ ਤੋਂ ਪਾਣੀ ਦੀਆਂ ਕੀਮਤਾਂ ‘ਚ ਭਾਰੀ ਵਾਧਾਮਾਨ ਸਰਕਾਰ ਦਾ ਵੱਡਾ ਐਲਾਨ, ਪ੍ਰਾਈਵੇਟ ਸਕੂਲਾਂ ‘ਤੇ ਕੱਸੀ ਨਕੇਲ (ਵੀਡੀਓ)
ਚੰਡੀਗੜ੍ਹ- ਪੰਜਾਬ ਸਰਕਾਰ ਦੇ ਵਲੋਂ ਸੂਬੇ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਉੱਤੇ ਨਕੇਲ ਕੱਸੀ ਗਈ ਹੈ। ਪੰਜਾਬ ਸਰਕਾਰ ਨੇ ਹੁਕਮ ਜਾਰੀ ਕੀਤੇ ਹਨ ਕਿ ਇਸ ਵਾਰ…
View More ਮਾਨ ਸਰਕਾਰ ਦਾ ਵੱਡਾ ਐਲਾਨ, ਪ੍ਰਾਈਵੇਟ ਸਕੂਲਾਂ ‘ਤੇ ਕੱਸੀ ਨਕੇਲ (ਵੀਡੀਓ)ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਜਟ ਇਜਲਾਸ ‘ਚ ਪਾਸ ਕੀਤੇ ਗਏ ਅਹਿਮ ਮਤੇ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵਲੋਂ ਬਜਟ ਇਜਲਾਸ (Budget Session) ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਅਹਿਮ ਮਤੇ ਪਾਸ ਕੀਤੇ ਗਏ।…
View More ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਜਟ ਇਜਲਾਸ ‘ਚ ਪਾਸ ਕੀਤੇ ਗਏ ਅਹਿਮ ਮਤੇ