ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਵਲੋਂ ਸਾਬਕਾ ਵਿਧਾਇਕਾਂ (Former MLAs) ਨੂੰ ਲੈ ਕੇ ਇਕ ਵੱਡਾ ਐਲਾਨ ਕੀਤਾ…
View More CM ਭਗਵੰਤ ਮਾਨ ਵਲੋਂ ਸਾਬਕਾ MLA ਦੀ ਪੈਨਸ਼ਨ ਨੂੰ ਲੈ ਕੇ ਵੱਡਾ ਫੈਸਲਾ, ਲਾਗੂ ਹੋਵੇਗਾ ‘ਇਕ ਵਿਧਾਇਕ ਇਕ ਪੈਨਸ਼ਨ’ ਨਿਯਮMalwa
34 ਸਾਲ ਪੁਰਾਣੇ ਰੋਡਰੇਜ ਮਾਮਲੇ ‘ਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ, ਕੈਦ ਦੀ ਸਜ਼ਾ ਦੇਣ ਦੀ ਮੰਗ
ਅੰਮ੍ਰਿਤਸਰ : ਅੰਮ੍ਰਿਤਸਰ ਈਸਟ (Amritsar East) ਤੋਂ ਵਿਧਾਨ ਸਭਾ ਚੋਣਾਂ (Assembly elections) ਹਾਰਨ ਵਾਲੇ ਪੰਜਾਬ ਕਾਂਗਰਸ ਨੇਤਾ ਨਵਜੋਤ ਸਿੱਧੂ (Punjab Congress Leader Navjot Sidhu) ਦੀਆਂ…
View More 34 ਸਾਲ ਪੁਰਾਣੇ ਰੋਡਰੇਜ ਮਾਮਲੇ ‘ਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ, ਕੈਦ ਦੀ ਸਜ਼ਾ ਦੇਣ ਦੀ ਮੰਗਮੋਹਾਲੀ ਤੋਂ ਚੰਡੀਗੜ੍ਹ ਤੱਕ ਰੈਲੀ ਕੱਢਣ ਦੀ ਤਿਆਰੀ, ਸੰਯੁਕਤ ਕਿਸਾਨ ਮੋਰਚਾ ਕਰੇਗਾ ਮੀਟਿੰਗ
ਮੋਹਾਲੀ : ਸੰਯੁਕਤ ਕਿਸਾਨ ਮੋਰਚਾ (Samyukt Kissan Morcha) (ਐੱਸ.ਕੇ.ਐੱਮ.) ਦੀ ਅਗਵਾਈ ਵਿਚ ਕਿਸਾਨ ਅੱਜ ਟ੍ਰੈਕਟਰ ਮਾਰਚ (Farmers march tractor today) ਕੱਢਣਗੇ। ਇਸ ਦੇ ਲਈ ਕਿਸਾਨ…
View More ਮੋਹਾਲੀ ਤੋਂ ਚੰਡੀਗੜ੍ਹ ਤੱਕ ਰੈਲੀ ਕੱਢਣ ਦੀ ਤਿਆਰੀ, ਸੰਯੁਕਤ ਕਿਸਾਨ ਮੋਰਚਾ ਕਰੇਗਾ ਮੀਟਿੰਗPSEB ਨੇ ਡੇਟਸ਼ੀਟ ਕੀਤੀ ਜਾਰੀ, 12ਵੀਂ ਦੇ 22 ਅਪ੍ਰੈਲ ਤੇ 10ਵੀਂ ਦੇ 29 ਅਪ੍ਰੈਲ ਨੂੰ ਹੋਣਗੇ ਪੇਪਰ
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) (PSEB) ਨੇ 10ਵੀਂ ਅਤੇ 12ਵੀਂ ਦੀ ਪ੍ਰੀਖਿਆ ਦੀ ਡੇਟਸ਼ੀਟ (Exam Datesheet) ਜਾਰੀ ਕਰ ਦਿੱਤੀ ਹੈ।…
View More PSEB ਨੇ ਡੇਟਸ਼ੀਟ ਕੀਤੀ ਜਾਰੀ, 12ਵੀਂ ਦੇ 22 ਅਪ੍ਰੈਲ ਤੇ 10ਵੀਂ ਦੇ 29 ਅਪ੍ਰੈਲ ਨੂੰ ਹੋਣਗੇ ਪੇਪਰਪੰਜਾਬ ਦੀਆਂ ਰਾਜ ਸਭਾ ਸੀਟਾਂ ‘ਤੇ ਆਪ ਦਾ ਕਲੀਨ ਸਵੀਪ, ਪੰਜੋ ਉਮੀਦਵਾਰ ਜਿੱਤੇ
ਚੰਡੀਗੜ੍ਹ : ਪੰਜਾਬ ‘ਚ ਹਾਲ ਹੀ ‘ਚ ਹੋਈਆਂ ਵਿਧਾਨ ਸਭਾ ਚੋਣਾਂ (Assembly elections) ਦੌਰਾਨ ਜ਼ਬਰਦਸਤ ਜਿੱਤ ਹਾਸਲ ਕਰਨ ਤੋਂ ਬਾਅਦ ਹੁਣ ਇਕ ਵਾਰ ਫਿਰ ਤੋਂ…
View More ਪੰਜਾਬ ਦੀਆਂ ਰਾਜ ਸਭਾ ਸੀਟਾਂ ‘ਤੇ ਆਪ ਦਾ ਕਲੀਨ ਸਵੀਪ, ਪੰਜੋ ਉਮੀਦਵਾਰ ਜਿੱਤੇਸੁਖਬੀਰ ਬਾਦਲ ਨੇ 12 ਮੈਂਬਰੀ ਕਮੇਟੀ ਬਣਾਈ, ਪਾਰਟੀ ‘ਚ ਵੱਡੇ ਬਦਲਾਅ ਦੀ ਤਿਆਰੀ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (Shiromani Akali Dal) (ਬਾਦਲ) ਨੇ ਪੰਜਾਬ ਵਿਚ ਹਾਰ ‘ਤੇ ਮੰਥਨ ਲਈ 12 ਮੈਂਬਰੀ ਕਮੇਟੀ (12 member committee) ਬਣਾ ਦਿੱਤੀ ਹੈ।…
View More ਸੁਖਬੀਰ ਬਾਦਲ ਨੇ 12 ਮੈਂਬਰੀ ਕਮੇਟੀ ਬਣਾਈ, ਪਾਰਟੀ ‘ਚ ਵੱਡੇ ਬਦਲਾਅ ਦੀ ਤਿਆਰੀPM ਮੋਦੀ ਤੇ CM ਭਗਵੰਤ ਮਾਨ ਵਿਚਾਲੇ ਮੁਲਾਕਾਤ ਅੱਜ, ਪੰਜਾਬ ਦੇ ਮੁੱਦਿਆਂ ‘ਤੇ ਹੋਵੇਗੀ ਚਰਚਾ
ਚੰਡੀਗੜ੍ਹ : ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਿਲਣਗੇ। ਇਹ ਮੁਲਾਕਾਤ ਦੁਪਹਿਰ ਇੱਕ ਵਜੇ ਹੋਵੇਗੀ। ਪੰਜਾਬ ਨਾਲ਼ ਜੁੜੇ ਮਸਲਿਆਂ…
View More PM ਮੋਦੀ ਤੇ CM ਭਗਵੰਤ ਮਾਨ ਵਿਚਾਲੇ ਮੁਲਾਕਾਤ ਅੱਜ, ਪੰਜਾਬ ਦੇ ਮੁੱਦਿਆਂ ‘ਤੇ ਹੋਵੇਗੀ ਚਰਚਾCM ਭਗਵੰਤ ਮਾਨ ਵਲੋਂ ਭ੍ਰਿਸ਼ਟਾਚਾਰ ਖਤਮ ਕਰਨ ਲਈ ਜਾਰੀ ਕੀਤੇ ਨੰਬਰ ਤੋਂ ਬਾਅਦ ਬੋਲੇ ਪ੍ਰਕਾਸ਼ ਸਿੰਘ ਬਾਦਲ
ਲੰਬੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Former Punjab Chief Minister Parkash Singh Badal) ਆਪਣੇ ਹਲਕਾ ਲੰਬੀ ਦੇ ਪਿੰਡਾਂ ਵਿਚ ਲਗਾਤਰ ਧੰਨਵਾਦੀ…
View More CM ਭਗਵੰਤ ਮਾਨ ਵਲੋਂ ਭ੍ਰਿਸ਼ਟਾਚਾਰ ਖਤਮ ਕਰਨ ਲਈ ਜਾਰੀ ਕੀਤੇ ਨੰਬਰ ਤੋਂ ਬਾਅਦ ਬੋਲੇ ਪ੍ਰਕਾਸ਼ ਸਿੰਘ ਬਾਦਲਭਗਵੰਤ ਮਾਨ ਦਾ ਭ੍ਰਿਸ਼ਟਾਚਾਰ ‘ਤੇ ਵੱਡਾ ਵਾਰ, ਜਾਰੀ ਕੀਤਾ ਹੈਲਪਲਾਈਨ ਨੰਬਰ (ਵੀਡੀਓ)
ਚੰਡੀਗੜ੍ਹ- ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਭ੍ਰਿਸ਼ਟਾਚਾਰ ਉੱਤੇ ਵੱਡਾ ਹਮਲਾ ਕਰਦਿਆਂ ਐਂਟੀ ਕਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕਰ ਦਿੱਤਾ ਹੈ।…
View More ਭਗਵੰਤ ਮਾਨ ਦਾ ਭ੍ਰਿਸ਼ਟਾਚਾਰ ‘ਤੇ ਵੱਡਾ ਵਾਰ, ਜਾਰੀ ਕੀਤਾ ਹੈਲਪਲਾਈਨ ਨੰਬਰ (ਵੀਡੀਓ)ਹੁਸੈਨੀਵਾਲਾ ਤੋਂ ਬਾਅਦ ਖਟਕੜ ਕਲਾਂ CM ਭਗਵੰਤ ਮਾਨ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ (ਵੀਡੀਓ)
ਖਟਕੜ ਕਲਾਂ- ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਖਟਕੜ ਕਲਾਂ ਪਹੁੰਚ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਂਟ…
View More ਹੁਸੈਨੀਵਾਲਾ ਤੋਂ ਬਾਅਦ ਖਟਕੜ ਕਲਾਂ CM ਭਗਵੰਤ ਮਾਨ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ (ਵੀਡੀਓ)