ਚੰਡੀਗੜ੍ਹ- ਪੰਜਾਬ ਸਣੇ ਦੇਸ਼ ਦੁਨੀਆ ਵਿਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਬਰਸੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ। ਅੱਜ 23 ਮਾਰਚ ਨੂੰ ਪੰਜਾਬ ਸਰਕਾਰ…
View More ਸ਼ਹੀਦ-ਏ-ਆਜ਼ਮ ਦੀ ਬਰਸੀ ਮੌਕੇ PM ਮੋਦੀ ਤੇ CM ਭਗਵੰਤ ਮਾਨ ਨੇ ਕੀਤਾ ਸ਼ਹੀਦਾਂ ਨੂੰ ਯਾਦMalwa
ਮਜੀਠਾ ‘ਚ ਦੋ ਧਿਰਾਂ ਵਿਚਾਲੇ ਖੂਨੀ ਝੜਪ, ਗੋਲੀਬਾਰੀ ਦੌਰਾਨ 2 ਦੀ ਮੌਤ
ਮਜੀਠਾ- ਪੁਲਿਸ ਥਾਣਾ ਮਜੀਠਾ ਅਧੀਨ ਆਉਂਦੇ ਪਿੰਡ ਅਨੈਤਪੁਰਾ ਵਿਖੇ ਗੁੱਜਰਾਂ ਅਤੇ ਜ਼ਿਮੀਂਦਾਰਾਂ ਦੇ ਦਰਮਿਆਨ ਹੋਈ ਲੜਾਈ ਦੌਰਾਨ ਤਾਬੜਤੋੜ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।…
View More ਮਜੀਠਾ ‘ਚ ਦੋ ਧਿਰਾਂ ਵਿਚਾਲੇ ਖੂਨੀ ਝੜਪ, ਗੋਲੀਬਾਰੀ ਦੌਰਾਨ 2 ਦੀ ਮੌਤCM ਭਗਵੰਤ ਮਾਨ ਤੇ PM ਮੋਦੀ ਵਿਚਾਲੇ ਵੀਰਵਾਰ ਸਵੇਰੇ 11 ਵਜੇ ਹੋਵੇਗੀ ਮੁਲਾਕਾਤ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਸਵੇਰੇ 11:00 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਦਸ ਦੇਈਏ ਕਿ ਮੁੱਖ ਮੰਤਰੀ ਬਣਨ ਤੋਂ…
View More CM ਭਗਵੰਤ ਮਾਨ ਤੇ PM ਮੋਦੀ ਵਿਚਾਲੇ ਵੀਰਵਾਰ ਸਵੇਰੇ 11 ਵਜੇ ਹੋਵੇਗੀ ਮੁਲਾਕਾਤਪੰਜਾਬ ਸਰਕਾਰ ਦਾ ਵੱਡਾ ਫੈਸਲਾ, 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ (ਵੀਡੀਓ)
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਇਜਲਾਸ ਤੋਂ ਬਾਅਦ ਆਮ ਆਦਮੀ ਪਾਰਟੀ ਸਰਕਾਰ ਮੁੜ ਐਕਸ਼ਨ ਵਿਚ ਆ ਗਈ ਹੈ। ਇਸ ਦੌਰਾਨ ਪੰਜਾਬ ਸਰਕਾਰ ਵਲੋਂ ਵੱਡਾ ਐਲਾਨ ਕੀਤਾ…
View More ਪੰਜਾਬ ਸਰਕਾਰ ਦਾ ਵੱਡਾ ਫੈਸਲਾ, 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ (ਵੀਡੀਓ)ਕਾਨੂੰਨ, ਜੇਲ ਤੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਸੰਭਾਲਿਆ ਅਹੁਦਾ, ਕਿਹਾ-‘ਨਹੀਂ ਹੋਣ ਦੇਵਾਂਗੇ ਭ੍ਰਿਸ਼ਟਾਚਾਰ’
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀਆਂ ਨੇ ਅਹੁਦੇ ਸੰਭਾਲਣੇ ਸ਼ੁਰੂ ਕਰ ਦਿੱਤੇ ਹਨ। ਸੂਬੇ ਦੇ…
View More ਕਾਨੂੰਨ, ਜੇਲ ਤੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਸੰਭਾਲਿਆ ਅਹੁਦਾ, ਕਿਹਾ-‘ਨਹੀਂ ਹੋਣ ਦੇਵਾਂਗੇ ਭ੍ਰਿਸ਼ਟਾਚਾਰ’ਭਗਵੰਤ ਮਾਨ ਨੇ PM ਮੋਦੀ ਤੋਂ ਮਿਲਣ ਦਾ ਮੰਗਿਆ ਸਮਾਂ, ਪੰਜਾਬ ਦੇ ਮੁੱਦਿਆਂ ‘ਤੇ ਚਾਹੁੰਦੇ ਨੇ ਚਰਚਾ
ਚੰਡੀਗੜ੍ਹ- ਪੰਜਾਬ ਵਿਚ ਅੱਜ ਵਿਧਾਨ ਸਭਾ ਦੇ ਇਜਲਾਸ ਦਾ ਆਖਰੀ ਦਿਨ ਹੈ। ਇਸੇ ਵਿਚਾਲੇ ਪੰਜਾਬ ਦੇ ਨਵੇਂ ਚੁਣੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੇਸ਼…
View More ਭਗਵੰਤ ਮਾਨ ਨੇ PM ਮੋਦੀ ਤੋਂ ਮਿਲਣ ਦਾ ਮੰਗਿਆ ਸਮਾਂ, ਪੰਜਾਬ ਦੇ ਮੁੱਦਿਆਂ ‘ਤੇ ਚਾਹੁੰਦੇ ਨੇ ਚਰਚਾਪ੍ਰੇਮ ਵਿਆਹ ਦਾ ਦਰਦਨਾਕ ਅੰਤ, 19 ਸਾਲਾ ਵਿਆਹੁਤਾ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ
ਕਪੂਰਥਲਾ- ਕਪੂਰਥਲਾ ਦੀ ਨਾਮਦੇਵ ਕਲੋਨੀ ਵਿੱਚ ਉਸ ਵੇਲੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਜਦੋਂ ਦੋ ਸਾਲ ਪਹਿਲਾਂ ਹੋਏ ਪ੍ਰੇਮ ਵਿਆਹ ਤੋਂ ਬਾਅਦ 19 ਸਾਲਾ ਲੜਕੀ…
View More ਪ੍ਰੇਮ ਵਿਆਹ ਦਾ ਦਰਦਨਾਕ ਅੰਤ, 19 ਸਾਲਾ ਵਿਆਹੁਤਾ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ, 37 ਹਜ਼ਾਰ ਕਰੋੜ ਦਾ ਆਰਜ਼ੀ ਬਜਟ ਪਾਸ
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦਾ ਅੱਜ ਆਖਰੀ ਦਿਨ ਹੈ। ਇਸ ਦੌਰਾਨ ਪੰਜਾਬ ਦੇ ਨਵੇਂ ਵਿੱਤ ਮੰਤਰੀ ਵਲੋਂ ਵੋਟ ਆਨ ਅਕਾਊਂਟ ਦਾ ਆਰਜ਼ੀ ਬਜਟ ਪਾਸ ਕੀਤਾ…
View More ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ, 37 ਹਜ਼ਾਰ ਕਰੋੜ ਦਾ ਆਰਜ਼ੀ ਬਜਟ ਪਾਸਰਾਜਾ ਵੜਿੰਗ ਦੀ ਚੱਲਦੇ ਵਿਧਾਨ ਸਭਾ ਸੈਸ਼ਨ ਦੌਰਾਨ ਕਿਰਕਿਰੀ, ਭੁੱਲੇ ਸ਼ਹੀਦ-ਏ-ਆਜ਼ਮ ਦਾ ਜਨਮ ਦਿਹਾੜਾ
ਚੰਡੀਗੜ- ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਆਖ਼ਰੀ ਦਿਨ ਹੈ। ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਸਾਰ ਹੀ ਸਭ ਤੋਂ ਪਹਿਲਾਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ…
View More ਰਾਜਾ ਵੜਿੰਗ ਦੀ ਚੱਲਦੇ ਵਿਧਾਨ ਸਭਾ ਸੈਸ਼ਨ ਦੌਰਾਨ ਕਿਰਕਿਰੀ, ਭੁੱਲੇ ਸ਼ਹੀਦ-ਏ-ਆਜ਼ਮ ਦਾ ਜਨਮ ਦਿਹਾੜਾ23 ਮਾਰਚ ਨੂੰ ਭਗਤ ਸਿੰਘ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਪੰਜਾਬ ‘ਚ ਛੁੱਟੀ ਦਾ ਐਲਾਨ
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਆਖ਼ਰੀ ਦਿਨ ਹੈ। ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਸਾਰ ਹੀ ਸਭ ਤੋਂ ਪਹਿਲਾਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ…
View More 23 ਮਾਰਚ ਨੂੰ ਭਗਤ ਸਿੰਘ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਪੰਜਾਬ ‘ਚ ਛੁੱਟੀ ਦਾ ਐਲਾਨ