ਚੰਡੀਗੜ੍ਹ- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਐੱਮ. ਪੀ. ਮਹਾਰਾਣੀ ਪ੍ਰਨੀਤ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਸੀ. ਐੱਮ. ਚੰਨੀ ਨੂੰ ਪਟਿਆਲਾ ਦੇ ਹਾਲ ਹੀ ’ਚ ਰੁਕੇ ਡੇਅਰੀ ਸ਼ਿਫਟਿੰਗ ਪ੍ਰੋਜੈਕਟ ਨੂੰ ਜਲਦੀ ਪੂਰਾ ਕਰਨ ਦੀ ਮੰਗ ਰੱਖੀ।
Also Read: CM ਚੰਨੀ ਦਾ ਵੱਡਾ ਫੈਸਲਾ, ਅੱਤਵਾਦ ਤੇ ਦੰਗਾ ਪੀੜਤ ਪਰਿਵਾਰਾਂ ਲਈ ਕੀਤਾ ਐਲਾਨ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਅੰਦਰੂਨੀ ਸ਼ਹਿਰ ਦੀ ਸੀਵਰੇਜ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਪਟਿਆਲਾ ਦੇ ਲੋਕਾਂ ਦੀ ਇਹ ਲੰਬੇ ਸਮੇਂ ਤੋਂ ਚੱਲੀ ਆ ਰਹੀ ਇਹ ਇਕ ਅਹਿਮ ਮੰਗ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਕੁਝ ਲੋਕਾਂ ਵੱਲੋਂ ਇਸ ਨੂੰ ਆਪਣੇ ਸੁਆਰਥ ਲਈ ਰੁਕਵਾ ਦਿੱਤਾ ਗਿਆ ਹੈ, ਨਹੀਂ ਤਾਂ ਪਹਿਲਾਂ ਇਹ ਲੱਗਭਗ ਪੂਰੀ ਹੋ ਗਈ ਸੀ।
Also Read: ED ਰਿਮਾਂਡ 'ਚ ਸੁਖਪਾਲ ਖਹਿਰਾ ਨੇ ਕੀਤੀ ਭੁੱਖ ਹੜਤਾਲ, ਬੇਟੇ ਮਹਿਤਾਬ ਨੇ ਦਿੱਤੀ ਜਾਣਕਾਰੀ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Masala Tea in Winters: सर्दियों में रोजाना करें मसाला चाय का सेवन, सर्दी-जुकाम से मिलेगा छुटकारा
Dates Benefits: सर्दियों में इस तरीके से खाएं खजूर, मिलेंगे अनगिनत फायदे
Gold-Silver Price Today : सोने-चांदी की कीमतों में उछली! चेक करें 22 कैरेट और 24 कैरेट गोल्ड रेट