ਚੰਡੀਗੜ੍ਹ: ਸਾਬਕਾ ਕੇਂਦਰੀ ਮੰਤਰੀ ਅਤੇ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀ ਪਤਨੀ ਪ੍ਰਨੀਤ ਕੌਰ (Preneet Kaur) ਨੇ ਵੀ ਆਖਰਕਾਰ ਇਸ਼ਾਰਿਆਂ ਵਿੱਚ ਕਹਿ ਦਿੱਤਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਕਾਂਗਰਸ ਪਾਰਟੀ (Congress Party) ਨੂੰ ਅਲਵਿਦਾ ਕਹਿ ਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਗਈ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ (Punjab Lok Congress) ਵਿੱਚ ਸ਼ਾਮਲ ਹੋ ਸਕਦੀ ਹੈ।
Also Read: ਇਸ ਬੰਦੇ ਨੇ ਪੇਸ਼ ਕੀਤੀ ਮੁਹੱਬਤ ਦੀ ਮਿਸਾਲ, ਪਤਨੀ ਨੂੰ ਗਿਫਟ ਕੀਤਾ ਤਾਜ ਮਹਿਲ ਜਿਹਾ ਘਰ (Photo's)
ਅੱਜ ਪ੍ਰਨੀਤ ਕੌਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੀ ਤਸਵੀਰ ਬਦਲ ਕੇ 2022 ਲਈ ਕੈਪਟਨ ਦੀ ਤਸਵੀਰ ਅਪਲੋਡ ਕੀਤੀ ਹੈ। ਜਿਸ ਤੋਂ ਸਾਫ਼ ਸਮਝਿਆ ਜਾ ਸਕਦਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਪ੍ਰਨੀਤ ਕੌਰ ਆਪਣੇ ਪਤੀ ਦਾ ਸਾਥ ਦਿੰਦੇ ਹੋਏ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦੇਣਗੇ। ਹਾਲਾਂਕਿ ਕਾਂਗਰਸ ਪਾਰਟੀ ਵੱਲੋਂ ਪ੍ਰਨੀਤ ਕੌਰ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਪਿਛਲੇ ਦਿਨੀਂ ਪ੍ਰਨੀਤ ਕੌਰ ਨੇ ਆਪਣੇ ਪਰਿਵਾਰ ਦਾ ਸਮਰਥਨ ਕਰਨ ਲਈ ਮੀਡੀਆ ਸਾਹਮਣੇ ਗੱਲ ਕੀਤੀ ਸੀ, ਜਿਸ ਤੋਂ ਬਾਅਦ ਹੀ ਕਾਂਗਰਸ ਪਾਰਟੀ ਨੇ ਪ੍ਰਨੀਤ ਕੌਰ ਨੂੰ ਕਾਰਨ ਦੱਸੋ ਨੋਟਿਸ ਭੇਜਿਆ ਹੈ।
Also Read: ਬਠਿੰਡਾ 'ਚ ਮਿਲੇ 2 ਹੈਂਡ ਗ੍ਰੇਨੇਡ, ਪੁਲਿਸ ਨਾਕੇ 'ਤੇ ਬੈਗ ਸੁੱਟ 2 ਬਾਈਕ ਸਵਾਰ ਫਰਾਰ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर