LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

PSEB 12th Result 2021: PSEB ਨੇ ਜਾਰੀ ਕੀਤਾ 12ਵੀਂ ਜਮਾਤ ਦਾ ਨਤੀਜਾ

girls won

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 12ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਜਿਨ੍ਹਾਂ ਉਮੀਦਵਾਰਾਂ ਨੇ ਇਹ ਪ੍ਰੀਖਿਆਵਾਂ ਦਿੱਤੀਆਂ ਹਨ ਪੰਜਾਬ ਬੋਰਡ ਦੀ ਅਧਿਕਾਰਤ ਵੈਬਸਾਈਟ pseb.ac.in 'ਤੇ ਜਾ ਕੇ ਨਤੀਜਾ ਚੈੱਕ ਕਰ ਸਕਣਗੇ। ਅਕੈਡਮਿਕ ਸਾਲ 2020-21 ਨਾਲ ਸਬੰਧਤ ਪੰਜਾਂ ਸਟਰੀਮਾਂ ਦਾ ਨਤੀਜਾ 30 ਜੁਲਾਈ ਨੂੰ ਅੱਜ ਦੁਪਿਹਰ ਢਾਈ ਵਜੇ ਐਲਾਨ ਕੀਤਾ ਜਾਵੇਗਾ।

cbse44

Read this: 2 ਮੋਟਰਸਾਈਕਲਾਂ ਦੀ ਸਿੱਧੀ ਟੱਕਰ ਵਿਚ 2 ਨੌਜਵਾਨਾਂ ਦੀ ਮੌਤ, 3 ਜ਼ਖਮੀ


ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਵੱਲੋਂ ਨਤੀਜੇ ਦਾ ਐਲਾਨ ਕੀਤਾ ਗਿਆ। 12ਵੀਂ ਸ਼੍ਰੇਣੀ ਦੀ ਸਲਾਨਾ ਪ੍ਰੀਖਿਆ ਦਾ ਰੈਗੂਲਰ ਵਿਦਿਆਰਥੀਆਂ ਦਾ 96.48 ਫੀਸਦੀ ਨਤੀਜਾ ਰਿਹਾ।

ਲੜਕੀਆਂ ਦੀਆਂ 97.34 ਫੀਸਦੀ ਹੈ। ਲੜਕਿਆਂ ਦੀ ਪਾਸ ਫੀਸਦੀ 95.74 ਬਣਦੀ ਹੈ। ਵਿਦਿਆਰਥੀ ਕੱਲ੍ਹ ਨੂੰ ਬੋਰਡ ਦੀ ਵੈੱਬਸਾਈਟ ਉਤੇ ਆਪਣਾ ਨਤੀਜਾ ਦੇਖ ਸਕਣਗੇ।

Read this:  CBSE Board 12th Result 2021: ਅੱਜ 2 ਵਜੇ ਜਾਰੀਂ ਹੋਣਗੇ 12ਵੀਂ ਦੇ ਨਤੀਜੇ

In The Market