ਚੰਡੀਗੜ੍ਹ- ਪੰਜਾਬ ਦੀ ਨਵੀਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਹੜਤਾਲੀ ਮੁਲਾਜ਼ਮਾਂ ਨਾਲ ਗੱਲਬਾਤ ਸ਼ੁਰੂ ਕਰ ਦਿੱਤੀ ਹੈ। ਸੀਐਮ ਭਗਵੰਤ ਮਾਨ ਨੇ 5 ਜਥੇਬੰਦੀਆਂ ਨੂੰ ਮੀਟਿੰਗ ਲਈ ਬੁਲਾਇਆ ਹੈ। ਇਹ ਮੀਟਿੰਗ ਚੰਡੀਗੜ੍ਹ ਦੇ ਮੁੱਖ ਮੰਤਰੀ ਹਾਊਸ ਵਿੱਚ ਹੋ ਰਹੀ ਹੈ। ਇਸ ਮੀਟਿੰਗ ਵਿੱਚ ਪਾਵਰਕੌਮ ਵਿੱਚ ਆਊਟਸੋਰਸਿੰਗ, ਬੀ.ਏ.ਟੀ.ਈ.ਟੀ ਪਾਸ, ਪਾਵਰਕੌਮ ਅਤੇ ਟਰਾਂਸਕੋ ਦੇ ਕੱਚੇ ਮੁਲਾਜ਼ਮਾਂ ਤੋਂ ਇਲਾਵਾ ਓਵਰਏਜ ਬੇਰੁਜ਼ਗਾਰ ਯੂਨੀਅਨ ਵੀ ਸ਼ਾਮਲ ਹਨ। ਮਾਨ ਨੇ ਹਾਲ ਹੀ ਵਿੱਚ 35 ਹਜ਼ਾਰ ਕੱਚੇ ਕਾਮਿਆਂ ਨੂੰ ਪੱਕੇ ਕਰਨ ਅਤੇ 25 ਹਜ਼ਾਰ ਸਰਕਾਰੀ ਨੌਕਰੀਆਂ ਕਰਨ ਦਾ ਐਲਾਨ ਕੀਤਾ ਸੀ।
Also Read: Oscars ਸਟੇਜ 'ਤੇ ਲੜਾਈ, ਪਤਨੀ ਦਾ ਮਜ਼ਾਕ ਉਡਾਉਣ 'ਤੇ ਵਿਲ ਸਮਿਥ ਨੇ ਹੋਸਟ ਨੂੰ ਮਾਰਿਆ ਥੱਪੜ
ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਸੀਐਮ ਹਾਊਸ ਦੇ ਬਾਹਰ ਪ੍ਰਦਰਸ਼ਨ ਕਰਨ ਵਾਲੇ ਕਾਂਸਟੇਬਲ ਭਰਤੀ ਨੌਜਵਾਨਾਂ ਨਾਲ ਵੀ ਮੀਟਿੰਗ ਹੋਈ ਹੈ। ਨੌਜਵਾਨਾਂ ਦਾ ਕਹਿਣਾ ਹੈ ਕਿ ਭਰਤੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ, ਹੁਣ ਉਹ ਨਿਯੁਕਤੀ ਪੱਤਰ ਦੀ ਉਡੀਕ ਕਰ ਰਹੇ ਹਨ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਕਿ ਸੀਐਮ ਮਾਨ ਅੱਜ ਫਿਰ ਤੋਂ ਵੱਡਾ ਐਲਾਨ ਕਰਨਗੇ।
Also Read: ਸੰਸਦ ਮੈਂਬਰ ਰਾਘਵ ਚੱਢਾ ਦਾ ਨਵਾਂ ਅਵਤਾਰ: ਲੈਕਮੇ ਫੈਸ਼ਨ ਸ਼ੋਅ 'ਚ ਰੈਂਪ 'ਤੇ ਕੀਤਾ ਡੈਬਿਊ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Masala Tea in Winters: सर्दियों में रोजाना करें मसाला चाय का सेवन, सर्दी-जुकाम से मिलेगा छुटकारा
Dates Benefits: सर्दियों में इस तरीके से खाएं खजूर, मिलेंगे अनगिनत फायदे
Gold-Silver Price Today : सोने-चांदी की कीमतों में उछली! चेक करें 22 कैरेट और 24 कैरेट गोल्ड रेट