ਚੰਡੀਗੜ੍ਹ : ਪੰਜਾਬ (Punjab) ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਵੱਲੋਂ ਕਿਸਾਨਾਂ (Farmers) ਦੇ ਮਸਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੂੰ ਚਿੱਠੀ (Letter) ਲਿਖੀ ਗਈ ਹੈ। ਇਸ ਚਿੱਠੀ 'ਚ ਮੁੱਖ ਮੰਤਰੀ ਚੰਨੀ ਨੇ ਕਿਸਾਨਾਂ ਦੀ ਪੂਰਨ ਕਰਜ਼ਾ ਮੁਆਫ਼ੀ (Debt waiver) ਦੀ ਮੰਗ ਕੀਤੀ ਹੈ।
Also Read: 1-1 ਲੀਟਰ ਪੈਟਰੋਲ-ਡੀਜ਼ਲ ਪਿੱਛੇ ਕਿੰਨੀ ਕਮਾਈ ਕਰਦੀ ਹੈ ਸਰਕਾਰ, ਸੰਸਦ 'ਚ ਦਿੱਤਾ ਜਵਾਬ
Wrote a letter to Hon'ble Prime Minister @narendramodi Ji, requesting him to formulate and adopt an effective policy to waive all farm loans. My Govt. is committed for the welfare of farmers. pic.twitter.com/6gfvQIX0cC
— Charanjit S Channi (@CHARANJITCHANNI) November 30, 2021
ਮੁੱਖ ਮੰਤਰੀ ਚੰਨੀ ਨੇ ਕਿਹਾ ਹੈ ਕਿ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਸਬੰਧੀ ਕੇਂਦਰ ਸਰਕਾਰ ਪਹਿਲ ਕਰੇ ਅਤੇ ਸੂਬਾ ਸਰਕਾਰ ਆਪਣਾ ਹਿੱਸਾ ਪਾਉਣ ਲਈ ਤਿਆਰ ਹੈ।
Also Read: ਪੰਜਾਬ 'ਚ ਸ਼ੁਰੂ ਹੋਣ ਵਾਲੀ ਹੈ 'ਹੱਡ ਚੀਰਵੀਂ ਠੰਡ', ਕਈ ਥਾਈਂ ਮੀਂਹ ਦੀ ਸੰਭਾਵਨਾ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर