LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੈਨਸ਼ਨਰਾਂ ਦੇ ਦੁੱਗਣੇ ਮੈਡੀਕਲ ਭੱਤੇ ਦਾ ਪੰਜਾਬ ਸਰਕਾਰ ਵਲੋਂ ਪੱਤਰ ਜਾਰੀ

9n6

ਚੰਡੀਗੜ੍ਹ- ਪੰਜਾਬ ਸਰਕਾਰ ਨੇ ਛੇਵੇਂ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਮੱਦੇਨਜ਼ਰ ਪੈਨਸ਼ਨਰਾਂ ਸੰਬੰਧੀ ਮੈਡੀਕਲ ਭੱਤਾ ਜੋ ਸਰਕਾਰ ਵਲੋਂ 500 ਰੁਪਏ ਤੋਂ ਵਧਾ ਕੇ 1000 ਰੁਪਏ ਕੀਤਾ ਗਿਆ ਹੈ ਉਸ ਸਬੰਧੀ ਹੁਣ ਪੱਤਰ ਜਾਰੀ ਕੀਤਾ ਹੈ |

Also Read: 'Punjab State Dear Diwali Bumper' ਦੇ ਨਤੀਜੇ ਐਲਾਨ, ਲੁਧਿਆਣਾ ਦੇ ਬਜ਼ੁਰਗ ਨੇ ਜਿੱਤਿਆ 2 ਕਰੋੜ ਦਾ ਇਨਾਮ

ਦੱਸ ਦਈਏ ਕਿ ਬੀਤੇ ਦਿਨ ਇਸ ਸਬੰਧੀ ਪੰਜਾਬ ਸਕੱਤਰੇਤ ਸਰਵਿਸਿਜ਼ (ਰਿਟਾਇਰਡ) ਆਫ਼ੀਸਰਜ਼ ਐਸੋਸੀਏਸ਼ਨ ਦੀ ਮੀਟਿੰਗ ਤੋਂ ਬਾਅਦ ਮੰਗ ਕੀਤੀ ਗਈ ਕਿ ਪੈਨਸ਼ਨਰਜ਼ ਨੂੰ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੇਣ ਲਈ ਪੱਤਰ ਤੁਰੰਤ ਜਾਰੀ ਕੀਤਾ ਜਾਵੇ। ਸਰਕਾਰੀ ਕਰਮਚਾਰੀਆਂ ਸਬੰਧੀ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੇਣ ਸਬੰਧੀ ਮਿਤੀ 7 ਸਤੰਬਰ 2021 ਨੂੰ 17% ਅਤੇ 2 ਨਵੰਬਰ 2021 ਨੂੰ 11% ਡੀਏ ਦੇਣ ਸੰਬੰਧੀ ਸਰਕੂਲਰ ਜਾਰੀ ਕੀਤੇ ਜਾ ਚੁੱਕੇ ਹਨ। 

Also Read: ਪੂਨਮ ਪਾਂਡੇ ਨਾਲ ਕੁੱਟਮਾਰ ਦੇ ਦੋਸ਼ 'ਚ ਪਤੀ ਸੈਮ ਬਾਂਬੇ ਗ੍ਰਿਫਤਾਰ, ਅਭਿਨੇਤਰੀ ਹਸਪਤਾਲ ਦਾਖਲ

ਮੈਡੀਕਲ ਭੱਤਾ ਸਰਕਾਰ ਵਲੋਂ 500 ਰੁਪਏ ਤੋਂ ਵਧਾ ਕੇ 1000 ਰੁਪਏ ਕੀਤਾ ਗਿਆ ਹੈ ਅਤੇ ਇਸ ਸਬੰਧੀ ਕਰਮਚਾਰੀਆਂ ਬਾਰੇ ਸਰਕੂਲਰ 7 ਸਤੰਬਰ 2021 ਨੂੰ ਜਾਰੀ ਕੀਤਾ ਜਾ ਚੁੱਕਾ ਹੈ ਪਰ 2 ਮਹੀਨੇ ਗੁਜ਼ਰਨ ਉਪਰੰਤ ਵੀ ਪੈਨਸ਼ਨਰਜ਼ ਸਬੰਧੀ ਸਰਕੂਲਰ ਜਾਰੀ ਨਹੀਂ ਕੀਤਾ ਗਿਆ ਸੀ।

Also Read: ਬੈਂਕ ਨਾਲ ਸਬੰਧਤ ਕੰਮ ਅੱਜ ਹੀ ਨਿਪਟਾ ਲਓ, ਕੱਲ੍ਹ ਤੋਂ ਇਨ੍ਹਾਂ ਸ਼ਹਿਰਾਂ 'ਚ ਰਹੇਗੀ ਪੰਜ ਦਿਨ ਛੁੱਟੀ

In The Market