LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਨਜਾਇਜ਼ ਮਾਈਨਿੰਗ ਖਿਲਾਫ਼ ਪੰਜਾਬ ਸਰਕਾਰ ਦਾ ਐਕਸ਼ਨ, ਜਾਰੀ ਕੀਤਾ ਟੋਲ ਫ੍ਰੀ ਨੰਬਰ

25a mining

ਚੰਡੀਗੜ੍ਹ : ਭ੍ਰਿਸ਼ਟਾਚਾਰ ਖਿਲਾਫ ਟੋਲ ਫਰੀ ਨੰਬਰ ਜਾਰੀ ਕਰਨ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਨਜ਼ਾਇਜ ਮਾਈਨਿੰਗ ਵਿਰੁੱਧ ਵੀ ਐਕਸ਼ਨ ਵਿੱਚ ਆਈ ਹੈ। ਇਸ ਦੌਰਾਨ ਪੰਜਾਬ ਸਰਕਾਰ ਵਲੋਂ ਨਾਜਾਇਜ਼ ਮਾਈਨਿੰਗ ਖਿਲਾਫ ਕਾਰਵਾਈ ਲਈ ਟੋਲ ਫ੍ਰੀ ਨੰਬਰ ਜਾਰੀ ਕੀਤਾ ਗਿਆ ਹੈ।

Also Read: CM ਮਾਨ ਨੇ ਕੀਤਾ ਡਾ. ਭੀਮ ਰਾਓ ਅੰਬੇਡਕਰ School Of Excellence ਕਾਲਕਾਜੀ ਦਾ ਦੌਰਾ

ਸਰਕਾਰ ਨੇ ਨਜਾਇਜ਼ ਮਾਈਨਿੰਗ ਦੀ ਸ਼ਿਕਾਇਤ ਦਰਜ ਕਰਵਾਉਣ ਲਈ ਟੋਲ ਫ੍ਰੀ ਨੰਬਰ 1800 180 2422 ਜਾਰੀ ਕੀਤਾ ਹੈ। ਇਸ ਦੌਰਾਨ ਪੰਜਾਬ ਸਰਕਾਰ ਵਲੋਂ ਅਪੀਲ ਕੀਤੀ ਗਈ ਹੈ ਕਿ ਜੇਕਰ ਗੈਰਕਾਨੂੰਨੀ ਮਾਈਨਿੰਗ ਬਾਰੇ ਕਿਸੇ ਕੋਲ ਕੋਈ ਜਾਣਕਾਰੀ ਹੈ ਤਾਂ ਉਹ ਇਸ ਨੰਬਰ ਉੱਤੇ ਸਾਂਝੀ ਕਰ ਸਕਦਾ ਹੈ। ਇਸ ਤੋਂ ਇਲਾਵਾ ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ 2 ਦਿਨਾਂ ਦੇ ਦਿੱਲੀ ਦੌਰੇ ਉੱਤੇ ਹਨ। ਇਸ ਦੌਰਾਨ ਉਹ ਪੰਜਾਬ ਦੇ ਸਿੱਖਿਆ ਤੇ ਸਿਹਤ ਖੇਤਰ ਵਿਚ ਸੁਧਾਰ ਕਰਨ ਲਈ ਦਿੱਲੀ ਦੇ ਸਰਕਾਰੀ ਸਕੂਲਾਂ ਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰ ਰਹੇ ਹਨ।

Also Read: ਪੰਜਾਬ ਸਰਕਾਰ ਵਲੋਂ IAS ਅਧਿਕਾਰੀਆਂ ਦਾ ਤਬਾਦਲਾ, ਦੇਖੋ ਸੂਚੀ

In The Market