ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਐਲਾਨਾਂ ਉੱਤੇ ਤੰਜ ਕੱਸਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਕਹਾਵਤ ਹੈ...ਸਾਈਕਲ ਦਾ ਸਟੈਂਡ ਹੁੰਦਾ ਪਰ ਸਿੱਧੂ ਦਾ ਨਹੀਂ।
Also Read: ਪੰਜਾਬ 'ਚ ਭਾਰੀ ਮੀਂਹ ਤੇ ਗੜ੍ਹੇਮਾਰੀ ਦੀ ਸੰਭਾਵਨਾ, IMD ਵਲੋਂ ਅਲਰਟ ਜਾਰੀ
Punjab de vich kahawat hai…
— Raghav Chadha (@raghav_chadha) January 3, 2022
Cycle da vi stand hunda hai lekin Sidhu da nahi pic.twitter.com/MrOMUTt5nf
ਇਸ ਦੇ ਨਾਲ ਹੀ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਦੀ ਇਕ ਪੁਰਾਣੀ ਵੀਡੀਓ ਵੀ ਸ਼ੇਅਰ ਕੀਤੀ ਹੈ। ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੇ ਘਰੇਲੂ ਮਹਿਲਾਵਾਂ ਲਈ ਹਰ ਮਹੀਨੇ 2000 ਰੁਪਏ ਦੇਣ ਦਾ ਵਾਅਦਾ ਕੀਤਾ ਹੈ। ਨਾਲ ਹੀ ਸਾਲ ਵਿਚ 8 ਸਿਲੰਡਰ ਵੀ ਫ੍ਰੀ ਵਿਚ ਦੇਣ ਦਾ ਐਲਾਨ ਕੀਤਾ ਹੈ।
Also Read: ਪਾਕਿਸਤਾਨੀ ਪ੍ਰਧਾਨ ਮੰਤਰੀ ਦੀ ਸਾਬਕਾ ਪਤਨੀ ਰੇਹਮ ਖਾਨ 'ਤੇ ਜਾਨਲੇਵਾ ਹਮਲਾ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर