LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਰਾਘਵ ਚੱਢਾ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ED ਰੇਡ ਮਾਮਲੇ ਉੱਤੇ ਦਖਲ ਦੀ ਕੀਤੀ ਮੰਗ

24j raghaav

ਚੰਡੀਗੜ੍ਹ- ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਪੰਜਾਬ ਵਿਚ ਕਥਿਤ ਰੂਪ ਵਿਚ ਹੋ ਰਹੇ ਰੇਤ ਖਨਨ ਦੇ ਮੁੱਕੇ ਉੱਤੇ ਪੰਜਾਬ ਦੇ ਮਾਣਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਈਡੀ ਰੇਡ ਮਾਮਲੇ ਉੱਤੇ ਦਖਲ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਉਨ੍ਹਾਂ ਕਿਹਾ ਸੀ ਕਿ ਪੰਜਾਬ ਵਿਚ ਈਡੀ ਦੀ ਛਾਪੇਮਾਰੀ ਦੇ ਸਾਰੇ ਤੱਥ ਸਾਹਮਣੇ ਆ ਗਏ ਹਨ।

Also Read: Omicron ਦੇ ਮਰੀਜ਼ਾਂ 'ਚ 2 ਸਭ ਤੋਂ ਵੱਧ ਦਿਖਾਈ ਦੇਣ ਵਾਲੇ ਲੱਛਣ, ਸਧਾਰਨ ਸਮਝਣ ਦੀ ਨਾ ਕਰੋ ਗਲਤੀ

ਦੱਸਣਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਉਰਫ ਹਨੀ ਦੇ ਕੋਲੋਂ ਈਡੀ ਦੀ ਛਾਪੇਮਾਰੀ ਦੌਰਾਨ 10 ਕਰੋੜ ਰੁਪਏ ਬਰਾਮਦ ਹੋਏ ਹਨ। ਇਸ ਘਟਨਾ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਕਾਂਗਰਸ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ। ਇਸੇ ਵਿਚਾਲੇ ਆਮ ਆਦਮੀ ਪਾਰਟੀ ਦੇ ਸਹਿ-ਪ੍ਰਧਾਨ ਰਾਘਵ ਚੱਢਾ ਨੇ ਪੰਜਾਬ ਰਾਜਪਾਲ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਸੀ।

Also Read: ਪੁਰਾਣੇ ਡੀਜ਼ਲ-ਪੈਟਰੋਲ ਵਾਹਨਾਂ 'ਤੇ ਇਸ ਸੂਬੇ ਦੀ ਸਖਤੀ, ਸੜਕ 'ਤੇ ਨਿਕਲੇ ਤਾਂ ਹੋਣਗੇ ਜ਼ਬਤ

In The Market